ਜਲੰਧਰ 05 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੰਤਰ ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਅਫ਼ਰੀਕਨ ਵਾਸੀਆਂ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਪਾਸੋਂ 1 ਕਿਲੋ 500 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ ’ਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ-1 ਵਲੋਂ ਜੀਂ.ਟੀ.ਰੋਡ ਨੇੜੇ ਪਰਾਗਪੁਰ ਵਿਖੇ ਵਿਸ਼ੇਸ਼ ਨਾਕਾ ਲਗਾਇਆ...
News
ਚੰਡੀਗੜ, 5 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਗਿ੍ਰਫਤਾਰ ਕੀਤਾ, ਜਿਸਨੇ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਯੋਜਨਾ ਬਣਾਉਣ, ਕਤਲ ਨੂੰ ਅੰਜਾਮ ਦੇਣ ਅਤੇ ਕਾਤਲਾਂ ਨੂੰ ਪਨਾਹ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਗਿ੍ਰਫਤਾਰ ਕੀਤੇ ਦੋਸ਼ੀ ਦੀ ਪਛਾਣ ਗਗਨਦੀਪ...
ਮੋਗਾ, 5 ਅਪਰੈਲ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੋਗਾ ਦੇ ਵਾਰਡ ਨੰਬਰ 50 ‘ਚ ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਦੀ ਅਗਵਾਈ ਵਿਚ ਵਾਰਡ ਵਾਸੀਆਂ ਨੂੰ ਕਰੋਨਾ ਸੰਕਰਮਣ ਤੋਂ ਸੁਰੱਖਿਅਤ ਕਰਨ ਵਾਸਤੇ ਕੋਵਿਡ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਮੋਗਾ ਤੋਂ ਐੱਸ ਐੱਮ ਓ ਕਮ ਨੋਡਲ ਅਫਸਰ ਕੋਵਿਡ ਵੈਕਸੀਨ ਡਾ: ਗਗਨਦੀਪ ਸਿੰਘ ਦੇ ਆਦੇਸ਼ਾਂ ’ਤੇ ਸਿਹਤ ਵਿਭਾਗ ਦੀ ਆਈ ਟੀਮ ਨੇ 45 ਸਾਲਾ ਇੱਛੁਕ ਵਿਅਕਤੀਆਂ ਦੇ ਵੈਕਸੀਨ ਲਗਾਈ...
ਮੋਗਾ, 5 ਅਪ੍ਰੈਲ (ਜਸ਼ਨ): - ਪਿੰਡ ਸਲੀਣਾ ਦੇ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਨੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਮਲਚਿੰੰਗ ਵਿਧੀ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਛਿੱਟੇ ਨਾਲ ਕਣਕ ਦੀ ਬਿਜਾਈ ਦੀ ਨਿਵੇਕਲੀ ਸਫ਼ਲਤਾ ਪ੍ਰਾਪਤ ਕੀਤੀ ਹੈ। ਜਿਸ ਦੀ ਖੇਤੀ ਨਾਲ ਜੁੜੇ ਮਾਹਿਰਾਂ ਅਤੇ ਪ੍ਰਸ਼ਾਸ਼ਨ ਵੱਲੋਂ ਬਹੁਤ ਹੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਸਫਲ ਕਿਸਾਨ ਦਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸਦਾ ਸਨਮਾਨ ਕੀਤਾ ਗਿਆ । ਕਿਸਾਨ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ...
ਮੋਗਾ, 5 ਅਪਰੈਲ (ਜਸ਼ਨ): ਚੇਅਰਮੈਨ ਵਿਨੋਦ ਬਾਂਸਲ ਨੇ ਨਗਰ ਸੁਧਾਰ ਟਰੱਸਟ ਵੱਲੋਂ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰ ਦਿੱਤੀ ਏ। ਉਹਨਾਂ ਅੱਜ ਲਗਭਗ 13 ਲੱਖ ਰੁਪਏ ਨਾਲ ਬਣੀਆਂ ਸ਼ਹੀਦ ਊਧਮ ਸਿੰਘ ਨਗਰ ਦੀਆਂ ਸੜਕਾਂ ‘ਤੇ ਪ੍ਰੀਮੈਕਸ ਦਾ ਕੰਮ ਮੁੰਕਮਲ ਹੋਣ ਤੇ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਬਾਂਸਲ ਨੇ ਦੱਸਿਆ ਕਿ ਟਰੱਸਟ ਦੀ ਵਿਕਾਸ ਸਕੀਮ ਵਿੱਚ ਸੜਕਾਂ ਖਸਤਾ ਹਾਲਤ ਹੋ ਚੁੱਕੀਆਂ ਸਨ ਅਤੇ ਹੁਣ ਪ੍ਰੀਮਿਕਸ ਪੈਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ...
ਮੋਗਾ 5 ਅਪ੍ਰੈਲ (ਜਸ਼ਨ): ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ ਥੋਪੀਆਂ ਨਵੀਆਂ ਸ਼ਰਤਾਂ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ ਵੱਖ ਥਾਵਾਂ ਉੱਤੇ ਐੱਫ ਸੀ ਆਈ ਦਫਤਰਾਂ ਦੇ ਘਿਰਾਓ ਕੀਤੇ ਗਏ। ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਦਫ਼ਤਰ ਅੱਗੇ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਸਾਫੂਵਾਲਾ, ਭੁਪਿੰਦਰ ਸਿੰਘ ਦੌਲਤਪੁਰਾ, ਕਰਮਜੀਤ ਸਿੰਘ ਮਾਣੂੰਕੇ ਅਤੇ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ...
ਮੋਗਾ, 5 ਅਪਰੈਲ (ਜਸ਼ਨ): ਅੱਜ ਮੋਗਾ ਦੇ ਵਾਰਡ ਨੰਬਰ 27 ‘ਚ ਕੌਂਸਲਰ ਕੁਲਵਿੰਦਰ ਕੌਰ ਨੇ ਵਾਰਡ ਵਾਸੀਆਂ ਨੂੰ ਕਰੋਨਾ ਸੰਕਰਮਣ ਤੋਂ ਸੁਰੱਖਿਅਤ ਕਰਨ ਲਈ ਗੁਰਦੁਆਰਾ ਬਾਬਾ ਮੋਤੀ ਰਾਮ ਵਿਖੇ ਕੋਵਿਡ ਵੈਕਸੀਨੇਸ਼ਨ ਦਾ ਕੈਂਪ ਲਗਾਇਆ। ਕੈਂਪ ਦੌਰਾਨ ਸਿਵਲ ਹਸਪਤਾਲ ਮੋਗਾ ਤੋਂ ਡਾ: ਗਗਨਦੀਪ ਸਿੰਘ ਦੀ ਅਗਵਾਈ ਵਿਚ ਆਈ ਟੀਮ ਨੇ 45 ਸਾਲ ਇੱਛੁਕ ਵਿਅਕਤੀਆਂ ਦੇ ਕੋਵਾਸ਼ੀਲਡ ਵੈਕਸੀਨ ਲਗਾਈ। ਇਸ ਮੌਕੇ ਕੌਂਸਲਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਇਹ ਟੀਕਾਕਰਣ ਸਵੇਰੇ 10 ਵਜੇ ਤੋਂ ਸ਼ੁਰੂ ਹੋ...
ਮੋਗਾ,4 ਅਪ੍ਰੈਲ (ਜਸ਼ਨ):ਉੱਘੇ ਸਮਾਜ ਸੇਵੀ ਨਵੀਨ ਸਿੰਗਲਾ ਅਤੇ ਸਾਥੀਆਂ ਨੇ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮੀਆਂ ਨੂੰ ਤੇਜ਼ ਕਰਨ ਲਈ ਨਈਂ ਉਡਾਨ ਸ਼ੋਸ਼ਲ ਐਂਡ ਵੈਲਫੇਅਰ ਸੁਸਾਇਟੀ (ਰਜਿ:) ਮੋਗਾ ਪੰਜਾਬ ਦੀ ਸਥਾਪਨਾ ਮੌਕੇ ਹਵਨ ਯੱਗ ਕਰਵਾਏ। ਸਵੇਰ ਸਮੇਂ ਮਾਤਾ ਬਗਲਾ ਮੁਖੀ ਮੰਦਰ ਤੋਂ ਅਚਾਰੀਆ ਨੰਦ ਲਾਲ ਸ਼ਰਮਾ ਅਤੇ ਸਜਨ ਸ਼ਰਮਾ ਨੇ ਵਿਧੀਵਤ ਰੂਪ ਵਿਚ ਹਵਨ ਕੀਤੇ । ਇਸ ਮੌਕੇ ਨਵੀਨ ਸਿੰਗਲਾ, ਉਹਨਾਂ ਦੀ ਧਰਮਪਤਨੀ ਅੰਜੂ ਸਿੰਗਲਾ, ਸ਼੍ਰੀ ਗੁਰਦਿੱਤਾ ਮੱਲ ਅਤੇ ਰਾਮ ਗੋਪਾਲ ਤੋਂ ਇਲਾਵਾ...
ਮੋਗਾ, 4 ਅਪ੍ਰੈਲ (ਜਸ਼ਨ): ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਅਚਨਚੇਤ ਮੋਗਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ ਅਤੇ ਮੌਕੇ ’ਤੇ ਮੌਜੂਦ ਆੜ੍ਹਤੀਆਂ ਅਤੇ ਮੰਡੀ ਦੇ ਕਾਮਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਮੰਡੀ ਦੀ ਸਫ਼ਾਈ, ਕਿਸਾਨਾਂ ਲਈ ਪਾਣੀ ਦੇ ਪ੍ਰਬੰਧ ਅਤੇ ਲਾਈਟਾਂ ਦਾ ਜਾਇਜ਼ਾ ਵੀ ਲਿਆ । ਇਸ ਮੌਕੇ ਉਹਨਾਂ...
ਮੋਗਾ, 4 ਅਪਰੈਲ :(ਜਸ਼ਨ): ਕੋਵਿਡ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਵੈਕਸੀਨੇਸ਼ਨ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਡਾ. ਗਗਨਦੀਪ ਸਿੰਘ ਐੱਸ ਐੱਮ ਓ ਕਮ ਜ਼ਿਲ੍ਹਾ ਨੋਡਲ ਅਫਸਰ ਕੋਵਿਡ ਵੈਕਸੀਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਕੋਵਿਡ ਖਿਲਾਫ਼ ਸੁਰੱਖਿਅਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨੇਟ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਅੱਗਰਵਾਲ ਸਮਾਜ...

