ਮੋਗਾ, 1 ਅਪਰੈਲ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਅੱਜ 39 ਕੇਸ ਕਰੋਨਾ ਪਾਜ਼ਿਟਿਵ ਆਉਣ ਨਾਲ ਕੁੱਲ ਐਕਟਿਵ ਕੇਸਾਂ ਦੀ ਗਿਣਤੀ 298 ਹੋ ਗਈ ਹੈ।ਇਹਨਾਂ ਕੇਸਾਂ ਵਿਚ ਦੋ ਵੱਖ ਵੱਖ ਸਰਕਾਰੀ ਸਕੂਲਾਂ ਦੇ ਦੋ ਅਧਿਆਪਕ ਵੀ ਕਰੋਨਾ ਪਾਜ਼ਿਟਿਵ ਆਏ ਹਨ, ਇਹ ਦੋਨੋਂ ਅਧਿਆਪਕ ਪਤੀ ਪਤਨੀ ਹਨ। ਸਿਹਤ ਵਿਭਾਗ ਵੱਲੋਂ ਸਬੰਧਤ ਅਧਿਆਪਕਾਂ ਦੇ ਸਕੂਲਾਂ ਦੇ ਬਾਕੀ ਅਧਿਆਪਕਾਂ ਦੀ ਸੈਂਪਲਿਗ ਕੀਤੀ ਗਈ ਹੈ ਅਤੇ ਉਹਨਾਂ ਦੀ ਰਿਪੋਰਟ ਕੱਲ ਸ਼ਾਮ ਤੱਕ ਆਉਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਕ ਸਕੂਲ ਵਿਚ ਪਹਿਲਾਂ...
News
ਮੋਗਾ, 1 ਅਪਰੈਲ (ਜਸ਼ਨ): ਮੋਗਾ ਨਗਰ ਨਿਗਮ ਦੇ ਕੌਂਸਲਰ ਅਸ਼ੋਕ ਧਮੀਜਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਸੁਨੀਤਾ ਧਮੀਜਾ 30 ਮਾਰਚ ਨੂੰ ਸਦੀਵੀ ਵਿਛੋੜਾ ਦੇ ਗਏ । ਸ਼੍ਰੀਮਤੀ ਸੁਨੀਤਾ ਧਮੀਜਾ 54 ਵਰ੍ਹਿਆਂ ਦੇ ਸਨ। ਉਹਨਾਂ ਦਾ ਅੰਤਿਮ ਸਸਕਾਰ ਬੀਤੀ ਸ਼ਾਮ ਕਰ ਦਿੱਤਾ ਗਿਆ, ਜਿੱਥੇ ਸ਼ਹਿਰ ਦੀਆਂ ਅਹਿਮ ਰਾਜਨੀਤਕ, ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਸ਼੍ਰੀਮਤੀ ਧਮੀਜਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਦੁੱਖ ਦੀ ਇਸ ਘੜੀ ਮੌਕੇ...
ਮੋਗਾ, 1 ਅਪਰੈਲ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਇੱਕ ਹੱਫਤੇ ਵਿੱਚ 26 ਵੀਜ਼ੇ ਜਿਨਾਂ ਵਿੱਚੋਂ ਇੱਕ ਦਿਨ ਵਿੱਚ 5 ਵੀਜੇ ਲਗਵਾ ਕੇ ਦਿੱਤੇ ,ਜਿਹਨਾਂ ਵਿੱਚ ਸਿਮਰਨਪ੍ਰੀਤ ਕੌਰ,ਸੋਹਨਦੀਪ ਸਿੰਘ, ਅਰਪਨਜੋਤ ਕੌਰ, ਰਣਜੀਤ ਸਿੰਘ ਅਤੇ ਯਸ਼ਦੀਪ ਸਿੰਘ ਦੇ ਕੈਨੇਡਾ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ।...
***ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲਾਂ ਨੂੰ ਇੱਕ ਕਰੋੜ ਤੋਂ ਵੱਧ ਦੀ ਰਾਸ਼ੀ ਭੇਜਣ ਦਾ ਫੈਸਲਾ*** ਚੰਡੀਗੜ, 1 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਰਕਾਰੀ ਸਕੂਲਾਂ ਵਿੱਚ ਨੈਸ਼ਨਲ ਗਰੀਨ ਕੋਰਪਸ ਪ੍ਰੋਗਰਾਮ ਚਲਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ...
ਚੰਡੀਗੜ, 1 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ )-3 ਬੈਚ-2 ਪ੍ਰਾਜੈਕਟ ਹੇਠ ਦਿਹਾਤੀ ਸੜਕਾਂ ਦਾ ਪੱਧਰ ਉੱਚਾ ਚੁੱਕਣ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਪ੍ਰਵਾਨਗੀ ਮਿਲ ਗਈ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਹੇਠ 106 ਸੜਕਾਂ ਦਾ 743 ਕਰੋੜ ਰੁਪਏ ਦੇ ਨਾਲ ਪੱਧਰ ਉੱਚਾ ਕੀਤਾ ਜਾਵੇਗਾ।...
*ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਵੇਚਣ ਤੇ ਹੋ ਸਕਦੀ ਹੈ ਪੰਜ ਸਾਲ ਦੀ ਸਜ਼ਾ – ਡਾ. ਅਸ਼ੋਕ ਸਿੰਗਲਾ* ਮੋਗਾ 1 ਅਪ੍ਰੈਲ(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਜੀ ਦੇ ਆਦੇਸ਼ਾਂ ਅਤੇ ਜਿਲ੍ਹਾ ਸਿਹਤ ਅਫਸਰ ਡਾ. ਅਸ਼ੋਕ ਸਿੰਗਲਾ ਦੀ ਯੋਗ ਅਗਵਾਈ ਵਿੱਚ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਪਾਲਣਾ ਕਰਵਾਉਣ ਲਈ ਸਿਹਤ ਵਿਭਾਗ ਮੋਗਾ ਵੱਲੋਂ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਟੀਮ, ਜਿਸ ਵਿੱਚ...
ਚੰਡੀਗੜ੍ਹ, 1 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੈਪਟਨ ਸਰਕਾਰ ਵੱਲੋਂ ਔਰਤਾਂ ਲਈ ਫ਼ਰੀ ਬੱਸ ਸਫ਼ਰ ਦੇ ਐਲਾਨ ਉੱਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਖੋਖਲਾ ਵਾਅਦਾ ਹੈ। ਇਸ ਐਲਾਨ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਧੂਲ ਝੋਂਕ ਰਹੇ ਹਨ। ਪਾਰਟੀ ਮੁੱਖ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ 'ਆਪ' ਪੰਜਾਬ ਦੇ ਸਹਿ-ਪ੍ਰਭਾਰੀ ਰਾਘਵ ਚੱਢਾ ਨੇ ਇਸ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ...
ਚੰਡੀਗੜ੍ਹ, 1 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਅਨੁਸੂਚਿਤ ਜਾਤੀ ਦੀਆਂ ਮਾਸੂਮ ਬੱਚੀਆਂ ਨਾਲ ਬਲਾਤਕਾਰ ਅਤੇ ਹੱਤਿਆਵਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ 'ਚ ਘਿਨਾਉਣੇ ਅਪਰਾਧਾਂ ਦਾ ਰੋਕਥਾਮ ਲਈ ਕੋਈ ਸਾਰਥਕ ਕਦਮ ਚੁੱਕਣ ਵਿੱਚ ਡਾਇਰੈਕਟਰ ਜਰਨਲ ਆਫ ਪੁਲਿਸ ਪੰਜਾਬ ਬੁਰੀ ਤਰ੍ਹਾਂ ਨਾਲ ਬੇਵੱਸ ਅਤੇ ਲਾਚਾਰ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ...
*ਕੈਪਟਨ ਅਮਰਿੰਦਰ ਨੂੰ ਦਿੱਤੀ ਚਿਤਾਵਨੀ, ਦਿੱਲੀ ਦੀ ਤਰਾਂ ਪੰਜਾਬ ਵਿੱਚ ਕਰੇ ਮੁਫਤ ਬਿਜਲੀ : ਮਨਜੀਤ ਸਿੰਘ ਬਿਲਾਸਪੁਰ ਮੋਗਾ, 1 ਐਪਰਲ (ਜਸ਼ਨ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਦੇ ਵਿਰੁੱਧ 7 ਅਪ੍ਰੈਲ ਤੋਂ ਵੱਡਾ ਜਨ ਅੰਦੋਲਨ ਸ਼ੁਰੂ ਕਰਕੇ ਕੈਪਟਨ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ ਕਿ ਉਹ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਲੋਕਾਂ ਨੂੰ ਵੀ ਮੁਫਤ ਬਿਜਲੀ ਦੇਵੇ। ਐੱਮ ਐੱਲ ਏ ਮਨਜੀਤ ਸਿੰਘ ਬਿਲਾਸਪੁਰ ਕਿਹਾ ਕਿ ਅੱਜ ਮਹਿੰਗਾਈ...
ਮੋਗਾ, 1 ਅਪਰੈਲ (ਜਸ਼ਨ): ਮੋਗਾ ਨਗਰ ਨਿਗਮ ਦੇ ਕੌਂਸਲਰ ਅਸ਼ੋਕ ਧਮੀਜਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਸੁਨੀਤਾ ਧਮੀਜਾ 30 ਮਾਰਚ ਨੂੰ ਸਦੀਵੀ ਵਿਛੋੜਾ ਦੇ ਗਏ । ਸ਼੍ਰੀਮਤੀ ਸੁਨੀਤਾ ਧਮੀਜਾ 54 ਵਰ੍ਹਿਆਂ ਦੇ ਸਨ। ਉਹਨਾਂ ਦਾ ਅੰਤਿਮ ਸਸਕਾਰ ਬੀਤੀ ਸ਼ਾਮ ਕਰ ਦਿੱਤਾ ਗਿਆ, ਜਿੱਥੇ ਸ਼ਹਿਰ ਦੀਆਂ ਅਹਿਮ ਰਾਜਨੀਤਕ, ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਸ਼੍ਰੀਮਤੀ ਧਮੀਜਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਵਿਧਾਇਕ ਡਾ:...

