News

ਬਾਘਾਪੁਰਾਣਾ/ਮੋਗਾ, 24 ਮਾਰਚ (ਜਸ਼ਨ) -ਬੀਤੇ ਦਿਨੀਂ ਪਿੰਡ ਸੇਖਾ ਖੁਰਦ ਦੇ ਇੱਕੋ ਘਰ ਦੀਆਂ ਸਕੀਆਂ ਭੈਣਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਸੰਬੰਧੀ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਪੀੜਤ ਪਰਿਵਾਰ ਨਾਲ ਮਿਲਣੀ ਕੀਤੀ ਅਤੇ ਉਨਾਂ ਨੂੰ ਜਲਦ ਤੋਂ ਜਲਦ ਇਨਸਾਫ਼ ਅਤੇ ਹੋਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ। ਇਸ ਮੌਕੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਉਨਾਂ ਨੂੰ ਇਸ ਘਟਨਾ ਦਾ ਬੇਹੱਦ...
ਮੋਗਾ, 24 ਮਾਰਚ (ਜਸ਼ਨ): ਨੈਸ਼ਨਲ ਟੀ.ਬੀ. ਇਲਿਮੀਨੇਸ਼ਨ ਪ੍ਰੋਗਰਾਮ ਤਹਿਤ 2025 ਤੱਕ ਟੀ.ਬੀ. ਦੇ ਮਿੱਥੇ ਟੀਚੇ ਪੂਰੇ ਕਰਨ ਲਈ ‘ਟੀ.ਬੀ.ਹਾਰੇਗਾ, ਦੇਸ਼ ਜਿੱਤੇਗਾ’ ਦੇ ਸਿਰਲੇਖ ਹੇਠ ਦੇਸ ਭਰ ਵਿੱਚ ਚੱਲ ਰਹੇ ‘ਜਨ ਅੰਦੋਲਨ’ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਲੋਕਾਂ ਨੂੰ ਟੀ ਬੀ ਦੀ ਬੀਮਾਰੀ ਦੇ ਲੱਛਣਾਂ, ਮੁੱਫਤ ਜਾਂਚ ਅਤੇ ਮੁੱਫਤ ਇਲਾਜ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ: ਦਲਜੀਤ ਸਿੰਘ ਸੰਧੂ ਆਰ...
ਧਰਮਕੋਟ/ ਫਤਿਹਗੜ੍ਹ ਪੰਜਤੂਰ,23ਮਾਰਚ (ਜਸ਼ਨ)- ਕਾਰਗਿਲ ਸ਼ਹੀਦ ਜਿਉਣ ਸਿੰਘ ਮਾਛੀਵਾਲਾ ਦੀ ਯਾਦ ਵਿੱਚ 17ਵਾਂ ਕੰਨਿਆ ਦਾਨ ਸਮਾਰੋਹ ਪਿੰਡ ਅਕਾਲੀਆਂਵਾਲਾ ਵਿਖੇ ਭਾਈ ਰੂਪ ਚੰਦ ਦਲ ਦੇ ਜਥੇਦਾਰ ਸਮਾਜਸੇਵੀ ਬਾਬਾ ਗੁਰਦੀਪ ਸਿੰਘ ਭਾਈਕਾ, ਯੂਥ ਵੈੱਲਫੇਅਰ ਕਲੱਬ, ਸਮੂਹ ਨਗਰ ਨਿਵਾਸੀ,ਇਲਾਕੇ ਭਰ ਦੇ ਰਾਜਨੀਤਕ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ 11ਜ਼ਰੂਰਤਮੰਦ ਪਰਿਵਾਰਾਂ ਦੀਆਂ ਸ਼ਾਦੀਆਂ ਕੀਤੀਆਂ ਗਈਆਂ।ਇਸ ਸਮਾਗਮ ਵਿੱਚ ਹਰ ਸਾਲ ਦੀ ਤਰ੍ਹਾਂ ਬਾਬਾ...
Tags: NGO
******ਵਿਸ਼ਵ ਟੀ.ਬੀ. (ਤਪਦਿਕ) ਦਿਵਸ ਤੇ ਵਿਸ਼ੇਸ਼:***** ਮੋਗਾ,23 ਮਾਰਚ (ਜਸ਼ਨ): ਮਾਨਯੋਗ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਨਿਰਦੇਸ਼ ਅਤੇ ਸਿਹਤ ਮੰਤਰੀ, ਪੰਜਾਬ ਸ੍ਰੀ ਬਲਵੀਰ ਸਿੰਘ ਸਿੱਧੂ ਜੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਨਾਏ ਜਾ ਰਹੇ ਵਿਸ਼ਵ ਟੀ.ਬੀ. ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਅੱਜ ਸਮੁੱਚੇ ਸੰਸਾਰ ਵਿੱਚ ਵਿਸ਼ਵ ਟੀ.ਬੀ. (ਤਪਦਿਕ) ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ...
ਮੋਗਾ,23 ਮਾਰਚ (ਜਸ਼ਨ): ਅੱਜ ਮੋਗਾ ਦੇ ਸ਼ਹੀਦੀ ਪਾਰਕ ਵਿਖੇ ਯੂਥ ਕਾਂਗਰਸ ਦੇ ਇੰਚਾਰਜ ਵਿਕਰਮਜੀਤ ਸਿੰਘ ਪੱਤੋ ਅਤੇ ਦੀਪ ਸਹੋਤਾ ਜਨਰਲ ਸੈਕਟਰੀ ਯੂਥ ਕਾਂਗਰਸ ਦੀ ਅਗਵਾਈ ਵਿਚ ਯੂਥ ਕਾਂਗਰਸੀਆਂ ਨੇ ਵਿਸ਼ੇਸ਼ ਇਕੱਤਰਤਾ ਦੌਰਾਨ ਭਗਤ ਸਿੰਘ,ਸੁਖਦੇਵ ਤੇ ਰਾਜਗੁਰੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ । ਇਸ ਮੌਕੇ ਵੱਡੀ ਗਿਣਤੀ ਵਿਚ ਯੂਥ ਕਾਂਗਰਸ ਦੇ ਜੁਝਾਰੂ ਵਰਕਰ ਹਾਜ਼ਰ ਹੋਏ। ਇਸ ਮੌਕੇ ਯੂਥ ਕਾਂਗਰਸ ਦੇ ਇੰਚਾਰਜ ਵਿਕਰਮਜੀਤ ਸਿੰਘ ਪੱਤੋ ਅਤੇ ਦੀਪ ਸਹੋਤਾ ਨੇ ਨੌਜਵਾਨਾਂ ਨੂੰ...
ਮੋਗਾ,23 ਮਾਰਚ (ਜਸ਼ਨ):ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਨਰੋਲਮੈਂਟ ਕੰਪੇਨ ਦੇ ਨੋਡਲ ਅਫਸਰ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਾਕੇਸ਼ ਕੁਮਾਰ ਮੱਕੜ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਦੇ ਅਧਿਆਪਕ, ਸਮਾਜ ਸੇਵੀਆਂ ਅਤੇ ਪਤਵੰਤਿਆਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸਕੂਲਾਂ ਵਿਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਮੁਹਿੰਮ ਚਲਾ ਰਹੇ ਹਨ। ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ...
ਮੋਗਾ, 23 ਮਾਰਚ (ਜਸ਼ਨ): ਮੋਗਾ ‘ਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨੇ 21 ਵਿਅਕਤੀਆਂ ਨੂੰ ਸੰਕਰਮਿਤ ਕੀਤਾ ਹੈ ਅਤੇ ਇੰਜ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਜਾਰੀ ਹੈ ਅਤੇ ਅੱਜ ਦੇ ਮਰੀਜ਼ਾਂ ਸਣੇ ਐਕਟਿਵ ਕੇਸਾਂ ਦੀ ਗਿਣਤੀ 249 ਹੋ ਗਈ ਹੈ। ਵੇਖਣ ਵਿਚ ਆਇਆ ਹੈ ਕਿ ਸਰਕਾਰ ਦੀ ਸਖਤੀ ਦੇ ਬਾਵਜੂਦ ਅਜੇ ਵੀ ਲੋਕ ਕਰੋਨਾ ਦੀ ਦੂਜੀ ਲਹਿਰ ਤੋਂ ਅਵੇਸਲੇ ਨੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ...
ਧਰਮਕੋਟ, 23 ਮਾਰਚ (ਜਸ਼ਨ): ‘ਵਿਸ਼ਵ ਜਲ ਦਿਵਸ’ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਇੰਚਾਰਜ ਪਿ੍ਰੰਸੀਪਲ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਆਨ ਲਾਈਨ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਸੀਨੀਅਰ ਅਧਿਆਪਕਾ ਕਮਲਜੀਤ ਕੌਰ ਤੋਂ ਇਲਾਵਾ ਸਾਇੰਸ ਅਧਿਆਪਕਾ ਪ੍ਰਭੂਤਾ ਗੋਇਲ, ਰੁਪਿੰਦਰ ਕੌਰ, ਜਗਦੀਪ ਕੌਰ ਅਤੇ ਕਰਮਜੀਤ ਕੌਰ ਦੀ ਟੀਮ ਵੱਲੋਂ ਘਰਾਂ ਵਿਚ ਰਹਿ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਜਲ ਦਿਵਸ ਨੂੰ ਸਮਰਪਿਤ...
ਮੋਗਾ, 23 ਮਾਰਚ (ਜਸ਼ਨ): ਪ੍ਰਗਤੀਸ਼ੀਲ ਮੰਚ ਪੰਜਾਬ ਵੱਲੋਂ ਦੇ ਸ਼ਹੀਦ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਨੇਚਰ ਪਾਰਕ ਮੋਗਾ ਵਿਖੇ ਕਿਸਾਨਾਂ ਮਜ਼ਦੂਰਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਿਆਂ ਮਨਾਇਆਂ ਗਿਆ।ਇਸ ਉਪਰੰਤ ਸ਼ਹਿਰ ਵਿੱਚ ਮਾਰਚ ਵੀ ਕੀਤਾ ਗਿਆ ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਚਰਨਾ ਵਿੱਚ ਫੁੱਲ ਵੀ ਭੇਟ ਕੀਤੇ ਗਏ।ਇਸ ਮੋਕੇ ਸੰਬੋਧਨ ਕਰਦਿਆਂ ਮੰਚ ਦੇ ਸੁਬਾਈ ਪ੍ਰਧਾਨ ਬਲਕਰਨ ਸਿੰਘ ਮੋਗਾ,ਜਿਲਾ ਪ੍ਰਧਾਨ,ਸਕੱਤਰ ਅਮਨਦੀਪ ਸਿੰਘ ਸਿੰਘਾਂ ਵਾਲਾ ਤੇ...
ਲੁਧਿਆਣਾ, 23 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਇਨਸਾਫ ਪਾਰਟੀ ਯੂਥ ਵਿੰਗ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਇਨਾ ਸ਼ਹੀਦਾਂ ਸਮੇਤ ਕਿਸਾਨ ਅੰਦੋਲਨ ਦੋਰਾਨ ਸ਼ਹੀਦ ਹੋਏ ਕਿਸਾਨਾ ਨੂੰ ਸ਼ਰਧਾਂਜਲੀ ਦੇਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਕਢੇ ਜਾ ਰਹੇ ਪੱਗੜੀ ਸੰਭਾਲ ਜੱਟਾ ਮਾਰਚ ਵਿਚ ਸ਼ਾਮਲ ਹੋਣ ਲਈ ਸਟੂਡੈਂਟ ਇਨਸਾਫ ਮੋਰਚਾ ਪੰਜਾਬ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਹਲਕਾ ਪੂਰਬੀ ਦੇ ਇੰਚਾਰਜ ਗੁਰਜੋਧ ਸਿੰਘ...

Pages