News

ਬਾਘਾ ਪੁਰਾਣਾ/ਮੋਗਾ/ਚੰਡੀਗੜ੍ਹ, 21 ਮਾਰਚ (ਜਸ਼ਨ): ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕੀਤੇ ਗਏ ਕਿਸਾਨ ਮਹਾਂਸੰਮੇਲਨ ਵਿੱਚ ਪੰਜਾਬ ਭਰ ਵਿੱਚੋਂ ਲਾਮਿਸਾਲ ਲੋਕਾਂ ਦਾ ਇਕੱਠੋ ਹੋਇਆ। ਅੰਦੋਲਨ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੇ 282 ਕਿਸਾਨ ਸ਼ਹੀਦਾਂ ਨੂੰ ਫੁੱਲ ਭੇਂਟ ਕੀਤੀ ਅਤੇ 2 ਮਿੰਟ ਦਾ ਮੋਨ ਰੱਖਕੇ ਸ਼ਰਧਾਂਜਲੀ ਦਿੱਤੀ ਗਈ। ਕਿਸਾਨ ਮਹਾਸੰਮੇਲਨ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਮੋਗਾ,20 ਮਾਰਚ (ਜਸ਼ਨ): ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਪਾਰਟੀ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ ਲਗਾਉਣ ਤੇ ਅੱਜ ਹਲਕਾ ਮੋਗਾ ਦਿਹਾਤੀ ਦੀ ਲੀਡਰਸ਼ਿਪ ਵੱਲੋਂ ਲੋਈ ਦੇ ਕੇ ਸਨਮਾਨ ਕੀਤਾ ਗਿਆ । ਇਸ ਮੌਕੇ ਹੋਏ ਸਾਦਾ ਸਮਾਗਮ ਦੌਰਾਨ ਪ੍ਰਧਾਨ ਤੀਰਥ ਸਿੰਘ ਮਾਹਲਾ, ਬਰਜਿੰਦਰ ਸਿੰਘ ਬਰਾੜ ਤੇ ਭੁਪਿੰਦਰ ਸਿੰਘ ਸਾਹੋਕੇ ਨੂੰ ਵਰਕਿੰਗ ਕਮੇਟੀ ਮੈਂਬਰ , ਜਗਦੀਪ ਸਿੰਘ ਨੂੰ ਯੂਥ ਅਕਾਲੀ ਦਲ ਦਿਹਾਤੀ ਮੋਗਾ ਦਾ ਪ੍ਰਧਾਨ ਬਣਨ ਅਤੇ ਮਨਜੀਤ ਸਿੰਘ ਧੰਮੂ ਨੂੰ ਕਾਰਪੋਰੇਸ਼ਨ ਮੋਗਾ ਦਾ...
ਚੰਡੀਗੜ੍ਹ, 20 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫ਼ਾਈ ਕਰਨ ਲਈ ਰੱਖੀ 63.50 ਮੀਟਰ ਦੀ ਹੱਦ ਤੋਂ ਕਿਤੇ ਪਰੇ ਡਿਸਕਸ ਥਰੋਅ ਸੁੱਟ ਕੇ ਕੁਆਲੀਫ਼ਾਈ ਕਰਨ ਵਾਲੀ ਅਤੇ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵਿਅਕਤੀਗਤ...
***ਸਿੱਖਿਆ ਵਿਭਾਗ ਦਾ ਹਰ ਅਧਿਆਪਕ, ਜਾਂਬਾਜ਼ ਯੋਧਿਆਂ ਵਾਂਗ ਹਰ ਚੁਣੌਤੀ ਲਈ ਤਿਆਰ: ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ *** ਧਰਮਕੋਟ , 20 ਮਾਰਚ (ਜਸ਼ਨ): ਕਰੋਨਾ ਮਹਾਂਮਾਰੀ ਦੇ ਚੱਲਦਿਆਂ ਦੂਜੀ ਲਹਿਰ ਦੌਰਾਨ ਵਧੇਰੇ ਲੋਕਾਂ ਦੇ ਸੰਕਰਮਿਤ ਹੋਣ ਅਤੇ ਕੋਵਿਡ 19 ਦੀ ਦੂਜੀ ਸਟਰੇਨ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਤਿਆਤਨ ਤੌਰ ’ਤੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਪਰ ਸਕੂਲਾਂ ਵਿਚ ਹਾਜ਼ਰ ਅਧਿਆਪਕਾਂ ਨੇ ਕਰੋਨਾ ਦੀ ਚੁਣੌਤੀ ਖਿਲਾਫ਼ ਵੱਖ ਵੱਖ...
Tags: COVID 19
ਚੰਡੀਗੜ੍ਹ, 20 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਦੋ ਜਾਣੇ ਪਹਿਚਾਣੇ ਵਿਅਕਤੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਹੈੱਡਕੁਆਟਰ ਉਤੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਸਟੇਟ ਸਕੱਤਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਂਗਰਸ ਆਗੂ, ਪੰਜਾਬ ਸਟੇਟ ਇੰਡਸਟੀਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ (...
ਚੰਡੀਗੜ੍ਹ, 19 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਵਿਡ ਦੇ ਮੁੜ ਪੈਰ ਪਸਾਰਨ ’ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕ ਤੋਂ ਸੂਬਾ ਭਰ ਵਿੱਚ ਵਿਆਪਕ ਪੱਧਰ ਉਤੇ ਬੰਦਿਸ਼ਾਂ ਲਾਉਣ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰੱਖਣ ਅਤੇ ਸਿਨੇਮਾ ਘਰਾਂ/ਮਾਲਜ਼ ਦੀ ਸਮਰੱਥਾ ’ਤੇ ਵੀ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ...
Tags: COVID 19
ਮੋਗਾ 18 ਮਾਰਚ (ਜਸ਼ਨ): ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨੂੰ ਭਾਰਤ ਬੰਦ ਦੇ ਸੱਦੇ ਸਬੰਧੀ ਅੱਜ ਜਿਲ੍ਹਾ ਮੋਗਾ ਦੀਆਂ ਕਿਸਾਨ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਦਰਸ਼ਨ ਸਿੰਘ ਰੌਲੀ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਖੇ ਕੀਤੀ ਗਈ। ਇਸ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਗਟ ਸਿੰਘ ਸਾਫੂਵਾਲਾ, ਜਗਜੀਤ ਸਿੰਘ ਧੂੜਕੋਟ, ਗੁਰਬਚਨ ਸਿੰਘ ਚੰਨੂਵਾਲਾ, ਜਸਵੰਤ ਸਿੰਘ ਜੈਮਲਵਾਲਾ,ਅਤੇ ਪਰਮਜੀਤ ਸਿੰਘ ਬੱਡੂਵਾਲ ਨੇ ਕਿਹਾ ਕਿ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਕੀਤਾ...
ਨਵੀਂ ਦਿੱਲੀ/ਚੰਡੀਗੜ੍ਹ, 18 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੰਸਦ 'ਚ ਮਗਨਰੇਗਾ ਮਜ਼ਦੂਰਾਂ ਦਾ ਮੁੱਦਾ ਚੁੱਕਿਆ ਅਤੇ ਪ੍ਰਤੀ ਦਿਨ 600 ਰੁਪਏ ਦਿਹਾੜੀ ਦੀ ਮੰਗ ਕੀਤੀ। ਸੰਸਦ 'ਚ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਦੀ ਮੌਜੂਦਾ 241 ਰੁਪਏ ਦਿਹਾੜੀ ਬੇਹੱਦ ਘੱਟ ਹੈ ਅਤੇ ਇਹ 600 ਰੁਪਏ ਕੀਤੀ ਜਾਵੇ। ਉਨ੍ਹਾਂ ਸਰਕਾਰ ਦੇ ਸਾਲਾਨਾ 100 ਦਿਨ ਦੇ ਰੁਜ਼ਗਾਰ 'ਤੇ ਸਵਾਲ ਚੁੱਕਿਆ...
***ਸਥਾਨਕ ਲੋਕਾਂ ਲਈ ਨੌਕਰੀਆਂ ਵਿਚ ਰਾਖਵੇਂਕਰਨ ਦਾ ਕੀਤਾ ਵਿਰੋਧ*** ਚੰਡੀਗੜ੍ਹ, 18 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਅਪਣਾਈ ਜਾ ਰਹੀ ਹੱਦੋ-ਵੱਧ ਖੇਤਰੀਕਰਨ ਦੀ ਨੀਤੀ ਦਾ ਸਖਤ ਵਿਰੋਧ ਕਰਦਿਆਂ ਕਿਹਾ, ''ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿਚ ਖੜ੍ਹਾ ਹੈ।'' ਉਨ੍ਹਾਂ ਕਿਹਾ, ''ਮੇਰਾ ਮੰਨਣਾ ਹੈ ਕਿ ਭਾਰਤ ਇਕ ਦੇਸ਼ ਹੈ।'' ਉਨ੍ਹਾਂ ਅੱਗੇ ਕਿਹਾ ਕਿ ਹੱਦੋ-ਵੱਧ ਖੇਤਰੀਕਰਨ ਠੀਕ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਹਾਲ...
Tags: PUNJAB CONGRESS
ਮੋਗਾ,18 ਮਾਰਚ (ਜਸ਼ਨ): ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਪਿਛਲੇ ਸਾਲ ਦੇ ਕਰੋਨਾ ਕਹਿਰ ਤੋਂ ਵੀ ਪ੍ਰਚੰਡ ਹੁੰਦੀ ਦਿਖਾਈ ਦੇ ਰਹੀ ਹੈ । ਅੱਜ ਮੋਗਾ ਜ਼ਿਲ੍ਹੇ ਵਿਚ 36 ਵਿਅਕਤੀਆਂ ਦੇ ਕਰੋਨਾ ਤੋਂ ਸੰਕਰਮਿਤ ਪਾਏ ਜਾਣ ਉਪਰੰਤ ਜਿੱਥੇ ਸਿਹਤ ਵਿਭਾਗ ਨੇ ਪਹਿਲਾਂ ਨਾਲੋਂ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ ਉੱਥੇ ਪ੍ਰਸ਼ਾਸਨ ਵੱਲੋਂ ਵਧੇਰੇ ਸਖਤੀ ਦਿਖਾਏ ਜਾਣ ਦੀ ਸੰਭਾਵਨਾ ਬਣ ਗਈ ਹੈ। ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਵੀ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਸਿਹਤ ਅਧਿਕਾਰੀਆਂ ਨਾਲ...

Pages