*ਜ਼ਿਲ੍ਹਾ ਸਵੀਪ ਆਈਕਨ ਗਿੱਲ ਰੌਂਤਾ ਨੇ ਨੌਜਵਾਨ ਵੋਟਰਾਂ ਨਾਲ ਕੀਤਾ ਸੰਵਾਦ ਮੋਗਾ, 4 ਅਪ੍ਰੈਲ (ਜਸ਼ਨ )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਆਪਣੀਆਂ ਸਵੀਪ ਗਤੀਵਿਧੀਆਂ ਨੂੰ ਪੂਰੇ ਜੋਸ਼ ਨਾਲ ਚਲਾਇਆ ਜਾ ਰਿਹਾ ਹੈ ਤਾਂ ਕਿ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕੀਤਾ ਜਾ ਸਕੇ। ਸਵੀਪ ਟੀਮ ਨਵੇਂ ਨੌਜਵਾਨ ਵੋਟਰਾਂ, ਦਿਵਿਆਂਗਜਨਾਂ ਅਤੇ ਬਿਰਧ ਵੋਟਰਾਂ ਉੱਪਰ ਵਿਸ਼ੇਸ਼ ਧਿਆਨ ਕੇਂਦਰਿਤ...
News
ਮੋਗਾ, 4 ਅਪ੍ਰੈਲ(ਜਸ਼ਨ)- ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸ਼ਾਂ ਦੇ ਹਜ਼ਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਗੁਰਪ੍ਰੀਤ ਕੌਰ ਮਾਹਲਾ ਕਲ੍ਹਾਂ ਨੂੰ ਥੋੜ੍ਹੇ ਦਿਨਾਂ ‘ਚ ਮਿਲਿਆ ਕੈਨੇਡਾ ਦਾ ਵੀਜ਼ਾ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦੀਆਂ ਛੇ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਤੇ ਉਸਦਾ ਸਟੱਡੀ...
ਮੋਗਾ,4 ਅਪ੍ਰੈਲ(ਜਸ਼ਨ )- ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜੋਬਨਦੀਪ ਸਿੰਘ ਡਰੋਲੀ ਭਾਈ ਨੂੰ ਬਾਇਓਮੈਟ੍ਰਿਕ ਤੋਂ ਬਾਅਦ 34 ਦਿਨਾਂ ਚ ਮਿਲਿਆ ਕੈਨੇਡਾ ਦਾ ਵੀਜ਼ਾ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜੋਬਨਦੀਪ ਸਿੰਘ ਦੀ ਸਟੱਡੀ ਵਿੱਚ ਪੰਜ ਸਾਲਾਂ ਦਾ ਗੈਪ ਸੀ।...
ਫ਼ਰੀਦਕੋਟ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ 5 ਅਪ੍ਰੈਲ ਨੂੰ ਮੋਗਾ ਵਿਖੇ ਕਰਨਗੇ ਰੋਡ ਸ਼ੋਅ : ਡਾ: ਸੀਮਾਂਤ ਗਰਗ
ਮੋਗਾ, 2 ਅਪ੍ਰੈਲ ( JASHAN )- ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ | ਪਰ ਚੋਣਾਂ ਲੜਨ ਦੇ ਫੈਸਲੇ ਅਨੁਸਾਰ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚੋਂ ਫਰੀਦਕੋਟ ਹਲਕੇ ਤੋਂ ਲੋਕ ਸਭਾ ਮੈਂਬਰ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੰਸਰਾਜ ਹੰਸ ਪ੍ਰਸਿੱਧ ਪੰਜਾਬੀ ਗਾਇਕ ਅਤੇ ਇਮਾਨਦਾਰ ਤੇ ਮਿਲਣਸਾਰ ਆਗੂ ਹਨ, ਉਨ੍ਹਾਂ ਦੇ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਨ ਕਾਰਨ ਭਾਜਪਾ ਵਰਕਰਾਂ ਤੇ...
- ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਪੰਜਾਬ 'ਚ ਲੋਕ ਸਭਾ ਚੋਣਾਂ ਸੁਤੰਤਰ ਅਤੇ ਨਿਰਪੱਖ ਕਰਵਾਉਣ ਲਈ ਵਚਨਬੱਧ ਹਾਂ ਚੰਡੀਗੜ੍ਹ, 2 ਅਪ੍ਰੈਲ:(JASHAN ) ਭਾਰਤੀ ਚੋਣ ਕਮਿਸ਼ਨ ਦੇ ਪੰਜ ਮੈਂਬਰੀ ਵਫ਼ਦ ਨੇ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ...
*फरीदकोट लोकसभा हलके से हंसराज हंस को उम्मीदवार बनाने से लोगों तथा वर्करों में खुशी की लहर : डा.सीमांत गर्ग *पंजाब सरकार केन्द्र सरकार की योजनाओं को जमीनी स्तर पर लागू करने में नाकाम साबित हुई हैं मोगा, 31 मार्च ( जशन ) : भाजपा पंजाब की सभी 13 लोकसभा सीटों पर मजबूत उम्मीदवार खड़े करके पंजाब की सबसे बड़ी राजनीतिक पार्टी के तौर पर उभरेगी तथा भारी बहुमत से भाजपा के उम्मीदवार विजयी...
ਮੋਗਾ,2 ਅਪ੍ਰੈਲ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜੋੜੇ ਕਮਲਵੀਰ ਕੌਰ ਤੇ ਉਸਦੇ ਪਤੀ ਬਲਦੇਵ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ ‘ਚ ਪ੍ਰਾਪਤ ਹੋਇਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਵੀਰ ਕੌਰ ਤੇ ਬਲਦੇਵ ਸਿੰਘ ਆਪਣੇ ਕਿਸੇ...
ਮੋਗਾ,30 ਮਾਰਚ (ਜਸ਼ਨ, ਸਟਰਿੰਗਰ ਦੂਰਦਰਸ਼ਨ) ਲੋਕ ਸਭ ਚੋਣਾਂ ਲਈ ਹਲਕਾ ਫਰੀਦਕੋਟ ਸਭ ਤੋਂ ਦਿਲਚਸਪ ਚੋਣ ਅਖਾੜਾ ਬਣਨ ਜਾ ਰਿਹਾ ਹੈ। ਅੱਜ ਭਾਰਤੀ ਜਨਤਾ ਪਾਰਟੀ ਵਲੋਂ ਰਾਜ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਹੰਸ ਰਾਜ ਹੰਸ ਪਹਿਲਾਂ ਦਿੱਲੀ ਤੋਂ ਭਾਜਪਾ ਦੇ ਸੰਸਦ ਰਹਿ ਚੁਕੇ ਨੇ। ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਗਾਇਕ ਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੂੰ ਚੋਣ ਅਖਾੜੇ ਵਿਚ ਉਤਾਰਿਆ ਜਾ ਚੁੱਕਾ ਹੈ ਤੇ ਹੁਣ ਲੋਕਾਂ ਨੂੰ ਕਾਂਗਰਸ...
ਚੰਡੀਗੜ੍ਹ, 30 ਮਾਰਚ(JASHAN ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨਾਲ ਸ਼ੁੱਕਰਵਾਰ ਨੂੰ ਆਪਣੀ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਨੂੰ ਮੁੱਖ ਮੰਤਰੀ ਨਿਵਾਸ ਲੈ ਕੇ ਆਏ। ਸੀਐਮ ਮਾਨ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਬੱਚੀ ਦਾ ਢੋਲ, ਫੁੱਲਾਂ ਅਤੇ ਕੇਕ ਕੱਟ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਅੱਜ ਮੇਰੇ ਪਰਿਵਾਰ, ਮੇਰੀ ਪਤਨੀ ਡਾ ਗੁਰਪ੍ਰੀਤ ਕੌਰ ਅਤੇ ਮੇਰੇ ਲਈ ਬਹੁਤ ਵੱਡਾ...
ਸ਼ਨੀਵਾਰ, 30 ਮਾਰਚ(JASHAN) ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਸ਼ੁਤਰਾਣਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, "ਮੈਨੂੰ ਅੱਜ ਸ਼ੁਤਰਾਣਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਅਜਿਹੇ ਪ੍ਰਤਿਭਾਸ਼ਾਲੀ...