ਬਾਘਾਪੁਰਾਣਾ,13 ਮਾਰਚ (ਜਸ਼ਨ): 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਹੋ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰੀ ਨੇ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਤਾਏ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ‘ਚ ਹੋਣ ਵਾਲੇ ਵੱਡੇ ਇਕੱਠ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ 14 ਮਾਰਚ ਨੂੰ 2...
News
ਮੋਗਾ,13 ਮਾਰਚ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੂੰ ਪੰਜਾਬ ਇੰਟਕ ਨਾਲ ਸਬੰਧਤ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸਬੰਧੀ ਮੈਮੋਰੰਡਮ ਦਿੱਤਾ ਗਿਆ। ਇੰਟਕ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ, ਪ੍ਰਦੇਸ਼ ਜਨਰਲ ਸਕੱਤਰ ਦਵਿੰਦਰ ਸਿੰਘ ਜੌੜਾ, ਪ੍ਰਦੇਸ਼ ਯੂਥ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਵਿਚ ਵਿਧਾਇਕ ਡਾ: ਹਰਜੋਤ ਕਮਲ ਨੂੰ ਦਿੱਤੇ ਮੰਗ ਪੱਤਰ ਵਿਚ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ...
ਮੋਗਾ, 13 ਮਾਰਚ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹਨਾਂ ਸਕੂਲਾਂ ਦੇ ਪੇਪਰ ਵਿਦਿਆਰਥੀਆਂ ਨੂੰ ਦਿੱਤੀ ਗਈ ਡੇਟਸ਼ੀਟ ਮੁਤਾਬਕ ਸਕੂਲ ਵਿਚ ਹੀ ਹੋਣਗੇ। ਮਾਪਿਆਂ ਨੂੰ ਬੇਨਤੀ ਹੈ ਕਿ ਕੋਵਿਡ 19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ। ਵਿਦਿਆਰਥੀ ਆਪਣਾ ਮਾਸਕ ਜਰੂਰ ਪਹਿਨ ਕੇ ਆਉਣ ਅਤੇ...
ਬਾਘਾਪੁਰਾਣਾ,13 ਮਾਰਚ(ਰਾਜਿੰਦਰ ਸਿੰਘ ਕੋਟਲਾ) ਸੂਬਾ ਪੱਧਰੀ ਸੱਦੇ ਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ 19 ਮਾਰਚ ਮਜ਼ਦੂਰ ਮੰਗਾਂ ਨੂੰ ਲੈ ਕੇ ਰੱਖੇ ਡੀ ਸੀ ਦਫ਼ਤਰ ਧਰਨੇ ਦੀਆਂ ਤਿਆਰੀਆਂ ਵਜੋਂ ਪਿੰਡ ਵੈਰੋਕੇ ਵਿੱਚ ਇਕੱਠ ਕਰਕੇ ਮਜ਼ਦੂਰਾਂ ਨੂੰ ਡੀ ਸੀ ਦਫ਼ਤਰ ਮੋਗਾ ਵਿਖੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ ਨੇ ਆਖਿਆ ਕਿ ਜਿੱਥੇ ਮੋਦੀ ਸਰਕਾਰ ਲੋਕ ਵਿਰੋਧੀ ਹੈ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦਾ...
ਮੋਗਾ, 13 ਮਾਰਚ (ਜਸ਼ਨ): ਮਹਾਂਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ‘ਕਸ਼ਮੀਰੀ ਪਾਰਕ ਯੰਗਮੈਨ ਵੈਲਫੇਅਰ ਕਲੱਬ ਮੋਗਾ’ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨਿਗਮ ਚੋਣਾਂ ‘ਚ ਸ਼ਹਿਰ ਦੇ ਚੁਣੇ ਹੋਏ ਕੌਂਸਲਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੇ ਵਾਰਡ ਨੰਬਰ 42 ਦੇ ਕੌਂਸਲਰ ਗੌਰਵ ਗੁੱਡੂ , ਸਾਹਿਲ ਅਰੋੜਾ, ਕੁਸਮ ਬਾਲੀ, ਪਾਇਲ ਗਰਗ, ਨਵੀਨ ਸੂਦ ਦੀ ਪਤਨੀ ਸ਼੍ਰੀਮਤੀ ਸੂਦ ਨੂੰ ਸਨਾਮਨਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰ ਚੇਅਰਮੈਨ ਪ੍ਰੋਂ: ਰਾਣਾ...
ਮੋਗਾ, 13 ਮਾਰਚ (ਜਸ਼ਨ): ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ, ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ, ਵਿਖੇ ਸਾਲਾਨਾ ਸ਼ਹੀਦੀ ਸਮਾਗਮ ਅਤੇ ਸਾਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲਿਆਂ ਦੀ ਦੇਖ ਰੇਖ ਹੇਠ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14 ਮਾਰਚ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਹੈ। ਇਸ ਸਮਾਗਮ ਸਬੰਧੀ ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ...
ਚੰਡੀਗੜ੍ਹ, 13 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਪੰਜਾਬ ਵਿਚ ਕੋਵਿਡ ਦੇ ਮਾਮਲਿਆਂ ਵਿਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਚੌਧਰੀ ਨੇ ਕਿਹਾ ਕਿ ਇਹ ਫ਼ੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮਗਰੀ ਆਂਗਣਵਾੜੀ ਵਰਕਰਾਂ...
ਮੋਗਾ 13 ਮਾਰਚ (ਜਸ਼ਨ): ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ 15 ਮਾਰਚ ਨੂੰ 'ਕਿਸਾਨ ਸਹਾਇਤਾ ਸੰਘਰਸ਼ ਕਮੇਟੀ ਮੋਗਾ' ਵੱਲੋਂ ਮਿੰਨੀ ਸਕੱਤਰੇਤ ਮੋਗਾ ਦੇ ਗੇਟ ਅੱਗੇ 11 ਵਜੇ ਤੋਂ 2 ਵਜੇ ਤੱਕ ਭਰਵੀਂ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਨੇਚਰ ਪਾਰਕ ਮੋਗਾ ਵਿੱਚ ਅੱਜ ਹੋਈ 'ਕਿਸਾਨ ਸਹਾਇਤਾ ਸੰਘਰਸ਼ ਕਮੇਟੀ ਮੋਗਾ' ਦੀ ਮੀਟਿੰਗ ਵਿੱਚ ਇਸ ਰੈਲੀ ਨੂੰ ਸਫਲ ਬਣਾਉਣ ਲਈ ਵੱਖ ਵੱਖ...
ਮੋਗਾ,12 ਮਾਰਚ (ਜਸ਼ਨ):: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ਤੇ ਅੱਜ ਜਿਲ੍ਹਾ ਸਿਹਤ ਅਫਸਰ ਡਾ. ਅਸੋਕ ਕੁਮਾਰ ਸਿੰਗਲਾ ਨੇ ਮੋਗਾ ਸ਼ਹਿਰ ਦੇ ਥੋਕ ਤੰਬਾਕੂ ਵਿਕਰੇਤਾਵਾਂ ਨਾਲ ਦਫਤਰ ਸਿਵਲ ਸਰਜਨ ਮੋਗਾ ਵਿਖੇ ਇੱਕ ਮੀਟਿੰਗ/ਵਰਕਸ਼ਾਪ ਕੀਤੀ ਗਈ । ਇਸ ਮੀਟਿੰਗ ਵਿੱਚ ਮੋਗਾ ਸ਼ਹਿਰ ਦੇ 15 ਥੋਕ ਵਿਕਰੇਤਾਵਾਂ ਨੇ ਹਿੱਸਾ ਲਿਆ । ਇਸ ਮੌਕੇ ਡਾ. ਅਸ਼ੋਕ ਸਿੰਗਲਾ ਨੇ ਸਲਾਈਡ ਸ਼ੋਅ ਰਾਹੀਂ ਇਹਨਾਂ ਦੁਕਾਨਦਾਰਾਂ ਨੂੰ ਕੋਟਪਾ ਐਕਟ ਦੀਆਂ ਬਰੀਕੀਆਂ ਬਾਰੇ ਜਾਣੂ ਕਰਵਾਉਂਦਿਆਂ...
ਮੋਗਾ, 12 ਮਾਰਚ (ਜਸ਼ਨ): ਸਿਹਤ ਵਿਭਾਗ ਮੋਗਾ ਵੱਲੋਂ ਅਗਾਮੀ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੇ ਸਾਲਾਂ ਦੌਰਾਨ ਉਲਟੀਆਂ, ਟੱਟੀਆਂ ਅਤੇ ਦਸਤਾਂ ਤੋਂ ਪ੍ਰਭਾਵਿਤ ਰਹੇ ਇਲਾਕਿਆਂ ਵਿੱਚੋਂ ਪਾਣੀ ਦੇ 12 ਸੈਂਪਲ ਭਰੇ ਗਏ । ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ਤੇ ਅੱਜ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਵੱਲੋਂ ਸ਼ਹਿਰ ਵਿੱਚੋਂ ਕੁੱਲ੍ਹ 12 ਸਥਾਨਾਂ ਤੋਂ ਪਾਣੀ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿੱਚੋਂ...

