ਮੋਗਾ, 10 ਮਾਰਚ (ਜਸ਼ਨ) : ਅੱਜ ਸਵੇਰੇ ਮੋਗਾ ਦੀ ਸਤਿਕਾਰਿਤ ਸ਼ਖਸੀਅਤ ਸ. ਅਮਰਜੀਤ ਸਿੰਘ ਭਰੀ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ । ਉਹ 54 ਵਰ੍ਹਿਆਂ ਦੇ ਸਨ। ਇਸ ਦੁਖਦਾਈ ਖਬਰ ਨਾਲ ਸਮੁੱਚੇ ਮੋਗਾ ਸ਼ਹਿਰ ਵਿਚ ਸ਼ੋਕ ਦੀ ਲਹਿਰ ਦੌੜ ਗਈ । ਕੌਂਸਲਰ ਮਨਜੀਤ ਸਿੰਘ ਧੰਮੂ ਨੇ ‘ਸਾਡਾ ਮੋਗਾ ਡੌਟ ਕੌਮ’ ਲਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰਜੀਤ ਭਰੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਹਨਾਂ ਦਾ ਪਹਿਲਾਂ ਮੋਗਾ ‘ਚ ਇਲਾਜ ਚੱਲ ਰਿਹਾ ਸੀ ਪਰ ਬਾਅਦ ਵਿਚ...
News
ਮੋਗਾ, 10 ਮਾਰਚ (ਜਸ਼ਨ) : ਮੋਗਾ ਜ਼ਿਲ੍ਹੇ ‘ਚ ਅੱਜ 17 ਵਿਅਕਤੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ’ਤੇ ਕਰੋਨਾ ਦੀ ਦੂਸਰੀ ਲਹਿਰ ਪ੍ਰਚੰਡ ਹੁੰਦੀ ਦਿਖਾਈ ਦੇ ਰਹੀ ਹੈ । ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਦੀ ਆਰਟ ਐਂਡ ਕਰਾਫਟ ਅਧਿਆਪਕਾ ਦੇ ਕਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ । ਉਹ ਪਿਛਲੇ ਤਿੰਨ ਦਿਨਾਂ ਤੋਂ ਛੁੱਟੀ ’ਤੇ ਚੱਲ ਰਹੀ ਸੀ । ਪਰ ਅੱਜ ਸਕੂਲ ਮੁਖੀ ਵੱਲੋਂ ਉਸ ਦੇ ਛੁੱਟੀ ’ਤੇ ਹੋਣ ਦੇ ਕਾਰਨ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ...
ਚੰਡੀਗੜ੍ਹ, 9 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਲੱਖਣ ਸਾਂਝ ਸ਼ਕਤੀ ਪਹਿਲਕਦਮੀ ਨਾਲ ਹੁਣ ਪੰਜਾਬ ਵਿੱਚ ਮਹਿਲਾਵਾਂ, ਬੱਚੇ ਅਤੇ ਬਜ਼ੁਰਗ ਨਾਗਰਿਕ ਅਪਰਾਧ, ਸ਼ੋਸ਼ਣ ਜਾਂ ਘਰੇਲੂ ਹਿੰਸਾ ਦੇ ਕਿਸੇ ਵੀ ਅਪਰਾਧ ਦੀ ਰਿਪੋਰਟ ‘181’ ’ਤੇ ਕਾਲ ਕਰਕੇ ਕਰ ਸਕਦੇ ਹਨ।ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ...
ਨਿਹਾਲ ਸਿੰਘ ਵਾਲਾ,9 ਮਾਰਚ (ਜਸ਼ਨ): ਅੱਜ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡ ਵਿੱਚ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਮੋਟਰਸਾਇਕਲ ਮਾਰਚ ਕੱਢਿਆ ਗਿਆ। ਇਹ ਮੋਟਰ ਸਾਇਕਲ ਮਾਰਚ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ, ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਨੂੰ ਸਫਲ ਬਣਾਉਣ ਲਈ ਕੱਢਿਆ ਗਿਆ ਸੀ। ਮੋਟਰ ਸਾਇਕਲ ਮਾਰਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਮੇਤ ਮਾਰਚ ਮਹੀਨੇ ਦੇ ਸਾਰੇ ਸ਼ਹੀਦਾਂ ਨੂੰ ਸਮਰਪਿਤ ਸੀ। ਜੋ ਕਿ ਬੱਧਨੀ...
ਨਿਹਾਲ ਸਿੰਘ ਵਾਲਾ,9 ਮਾਰਚ(ਜਸ਼ਨ): ਚੁੱਪ ਦੀ ਅਵਾਜ ਸਾਹਿਤਕ ਗਰੁੱਪ ਪੰਜਾਬ ਵੱਲੋਂ ਪੱਤੋ ਹੀਰਾ ਸਿੰਘ ਸਥਿਤ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪਰਸੋਤਮ ਪੱਤੋ ਦੀ ਅਗਵਾਈ ਵਿੱਚ ਹੋਏ ਸਮਾਗਮ ਦੀ ਪ੍ਰਧਾਨਗੀ ਡਾ. ਸੁਰਜੀਤ ਬਰਾੜ ਨੇ ਕੀਤੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਿ੍ਰੰਸੀਪਲ ਕੁਲਦੀਪ ਸਿੰਘ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਸਾਮਲ ਹੋਏ।ਪ੍ਰਧਾਨਗੀ ਮੰਡਲ ਵਿਚ ਪ੍ਰੋ ਬੇਅੰਤ ਕੌਰ,ਲੈਕਚਰਾਰ ਰਾਜਮੀਤ ਕੌਰ,...
ਮੋਗਾ,9 ਮਾਰਚ (ਜਸ਼ਨ): ‘ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੇਸ਼ ਕੀਤੇ ਬਜਟ ਵਿਚ ਮਹਿਲਾਵਾਂ ਲਈ ਬੱਸ ਸਫ਼ਰ ਮੁੱਫਤ ਕਰਨ ਦੇ ਐਲਾਨ ਅਤੇ ਸ਼ਗਨ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ 51 ਹਜ਼ਾਰ ਕਰਨ ’ਤੇ ਮਹਿਲਾਵਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਨੇ ਮਹਿਲਾ ਕਾਂਗਰਸ ਦੀ ਮੀਟਿੰਗ ਦੌਰਾਨ ਕੀਤਾ। ਡਾ: ਰਜਿੰਦਰ ਨੇ ਆਖਿਆ ਕਿ ਬੁਢਾਪਾ...
***ਸ਼ਹਿਰ ਦੇ ਹਰ ਕੋਨੇ ‘ਚ ਸਫ਼ਾਈ ਰੱਖਣ ਲਈ ਆਪਣੇ ਵਾਅਦੇ ’ਤੇ ਹਾਂ ਕਾਇਮ:ਗੌਰਵ ਗੁੱਡੂ ਗੁੱਪਤਾ*** ਮੋਗਾ,9 ਮਾਰਚ (ਜਸ਼ਨ): ਨਿਗਮ ਚੋਣਾਂ ਉਪਰੰਤ ਵਾਰਡ ਨੰਬਰ 42 ਤੋਂ ਚੁਣੇ ਗਏ ਕੌਂਸਲਰ ਗੌਰਵ ਗੁੱਡੂ ਗੁੱਪਤਾ ਨੇ ‘ਮਿਸ਼ਨ ਕਲੀਨ ਗਰੀਨ ਐਂਡ ਸੇਫ਼ ਸੁਸਾਇਟੀ’ ਵੱਲੋਂ ਕੀਤੇ ਜਾ ਰਹੇ ਸਫ਼ਾਈ ਅਭਿਆਨ ਲਈ ਮੁੜ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ । ਗੌਰਵ ਗੁੱਡੂ ਸੁਸਾਇਟੀ ਦੇ ਮੈਂਬਰਾਂ ਨਾਲ ਮਿਲ ਕੇ ਵਾਰਡ ਨੂੰ ਹੀ ਨਹੀਂ ਬਲਕਿ ਸ਼ਹਿਰ ਦੇ ਹਰ ਕੋਨੇ ਨੂੰ ਸਾਫ਼ ਰੱਖਣ ਲਈ ਲਏ ਅਹਿਦ ਨੂੰ...
ਮੋਗਾ, 9 ਮਾਰਚ (ਜਸ਼ਨ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਕਿਸਾਨਾਂ ਲਈ ਐਲਾਨੀ ਨਵੀਂ ਯੋਜਨਾ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਤਹਿਤ ਤਿੰਨ ਹਜ਼ਾਰ ਸੱਤ ਸੌ ਅੱਸੀ ਕਰੋੜ ਰੁਪਏ ਰੱਖੇ ਜਾਣਾ ਸਵਾਗਤਯੋਗ ਕਦਮ ਹੈ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਗਾ ਦੇ ਮੈਂਬਰ ਸਰਵਜੀਤ ਸਿੰਘ ਹਨੀ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਕਿਸਾਨ ਕਰਜ਼ਾ ਮੁਆਫ਼ੀ ਲਈ 1186 ਕਰੋੜ ਰੁਪਏ...
ਮੋਗਾ,9 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਔਰਤ ਦੀ ਮਹਾਨਤਾ ਨੂੰ ਦਰਸਾਉਂਦਾ ' ਅੰਤਰ-ਰਾਸ਼ਟਰੀ ' ਮਹਿਲਾ ਦਿਵਸ ਵਿਸ਼ੇਸ਼ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਨੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਸਮੂਹ ਸਟਾਫ ਨੂੰ ਇਸ ਦਿਵਸ ਦੀ ਵਧਾਈ ਦਿੱਤੀ। ਸ. ਦਵਿੰਦਰ ਪਾਲ ਸਿੰਘ ਅਤੇ ਸ. ਕੁਲਦੀਪ...
ਮੋਗਾ,9 ਮਾਰਚ (ਜਸ਼ਨ): ‘ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ, ਸਿੱਖਿਆ ਨੂੰ ਉਤਸਾਹਿਤ ਕਰਨ ਵਾਲਾ ਹੈ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਵਿੰਦਰ ਸਿੰਘ ਰਿੰਪੀ ਨੇ ਬਜਟ ਵਿਚ ਸਕੂਲੀ ਸਿੱਖਿਆ, ਮੈਡੀਕਲ ਸਿੱਖਿਆ ਅ੍ਤਤੇ ਐਸ. ਸੀ. ਸਕਾਲਰਸ਼ਿਪ ਸਕੀਮ ’ਤੇ ਦਿੱਤੇ ਵਿਸ਼ੇਸ਼ ਧਿਆਨ ਪ੍ਰਤੀਕ੍ਰਮ ਦਿੰਦਿਆਂ ਕੀਤਾ। ਸਰਕਾਰ ਨੇ 750 ਕਰੋੜ ਰੁਪਏ ਐਸ. ਸੀ. ਸਕਾਲਰਸ਼ਿਪ ਲਈ ਰੱਖੇ ਹਨ ਜੋ ਐਸ. ਸੀ. ਵਿਦਿਆਰਥੀਆਂ ਦੀ ਸਿੱਖਿਆ ਲਈ ਵਰਦਾਨ ਸਾਬਤ ਹੋਣਗੇ। ਉਹਨਾਂ ਆਖਿਆ ਕਿ ਲੰਬੇ ਸਮੇਂ ਤੋਂ ਬਾਅਦ...

