News

ਚੰਡੀਗੜ੍ਹ, 9 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਇਹ ਹੁਣ ਸਪਸ਼ਟ ਹੁੰਦਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਆਉਂਦੇ ਕਣਕ ਦੇ ਸੀਜ਼ਨ ਤੋਂ ਜਿਣਸਾਂ ਦੀ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਖਤਮ ਕਰਨਾ ਚਾਹੁੰਦੀ ਹੈ ਅਤੇ ਇਸੇ ਲਈ ਉਸਨੁ ਖਰੀਦ ਲਈ ਜ਼ਮੀਨ ਦੇ ਰਿਕਾਰਡ ਅਪਲੋਡ ਕਰਨ ਦੀ ਨਵੀਂ ਸ਼ਰਤ ਰੱਖ ਦਿੱਤੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਜਿਹਨਾਂ ਨੇ ਐਫ...
ਮੋਗਾ, 9 ਮਾਰਚ (ਜਸ਼ਨ)- ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇਕ ਦਿਨ ਚ 17 ਵੀਜੇ ਲਗਵਾ ਕੇ ਰਿਕਾਰਡ ਕਾਇਮ ਕੀਤਾ । ਇਸ ਦੌਰਾਨ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ, ਅਮਿਤ ਪਲਤਾ, ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਬੱਚਿਆਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ...
ਬਾਘਾਪੁਰਾਣਾ 9 (ਰਾਜਿੰਦਰ ਸਿੰਘ ਕੋਟਲਾ) ਭਾਰਤੀ ਕਰਾਂਤੀਕਾਰੀ ਯੂਨੀਅਨ ਵੱਲੋਂ ਨਕਸਲਬਾੜੀ ਲਹਿਰ ਦੇ ਸ਼ਹੀਦ ਬੰਤ ਸਿੰਘ ਰਾਜੇਆਣਾ ਜੀ ਦੀ ਬਰਸੀ ਉਨ੍ਹਾਂ ਦੀ ਸਹੀਦੀ ਲਾਟ ਤੇ ਮਨਾਈ ਗਈ ਅਤੇ ਉਨ੍ਹਾਂ ਨੂੰ ਸਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਝੰਡੇ ਦੀ ਰਸਮ ਭਾਰਤੀ ਕਰਾਂਤੀਕਾਰੀ ਯੂਨੀਅਨ ਦੇ ਸੂਬਾ ਸਕੱਤਰ ਬਲਦੇਵ ਸਿੰਘ ਜੀਰਾ ਨੇ ਪੂਰੀ ਕੀਤੀ।ਇਸ ਮੌਕੇ ਭਾਰਤੀ ਕਰਾਂਤੀਕਾਰੀ ਯੂਨੀਅਨ ਦੇ ਮੀਤ ਪਰਧਾਨ ਗੁਰਦੀਪ ਸਿੰਘ ਵੈਰੋਕੇ ਨੇ ਕਿਹਾ ਕਿ ਉਸ ਸਮੇਂ ਸਰਕਾਰ ਵੱਲੋ ਆਪਣੀ ਪੰਜਾਬ...
ਮੋਗਾ, 9 ਮਾਰਚ (ਜਸ਼ਨ)-ਮੋਗਾ ਦੇ ਪਿੰਡ ਭੇਖਾ ਵਿਖੇ ਡਿਊਟੀ ਨਿਭਾਅ ਰਹੇ ਪਾਵਰਕਾਮ ਵਿਭਾਗ ਸਬ ਡਵੀਜਨ ਬਾਘਾਪੁਰਾਣਾ ਦੇ ਲਾਇਨਮੈਨ ਜੋਗਿੰਦਰ ਸਿੰਘ (53) ਦੀ ਕਰੰਟ ਲੱਗਣ ਨਾਲ ਮੌਤ ਹੋ ਗਈ । ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਇੱਕ ਜ਼ਿੰਮੀਂਦਾਰ ਦੇ ਖੇਤ ਵਿਚ ਖਰਾਬ ਹੋਈ ਬਿਜਲੀ ਸਪਲਾਈ ਨੂੰ ਠੀਕ ਕਰਨ ਗਿਆ ਸੀ। ਜਖਮੀ ਹਾਲਤ ਵਿਚ ਲਾਇਨਮੈਨ ਜੋਗਿੰਦਰ ਸਿੰਘ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ ਹੈ । ਮਿ੍ਰਤਕ ਪਿੰਡ ਪੰਜਗਰਾਈਂ ਕਲਾਂ ਜ਼ਿਲ੍ਹਾ...
ਚੰਡੀਗੜ੍ਹ, 9 ਮਾਰਚ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੈਪਟਨ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਦੇ ਝੂਠਾਂ ਦੀ ਪੰਡ ਨੂੰ ਪੰਜਾਬ ਵਿਧਾਨ ਸਭਾ ਲੈ ਕੇ ਜਾਣ ਲਈ 'ਕੈਪਟਨ ਦੇ ਝੂਠ ਐਕਸਪ੍ਰੈਸ' ਉਤੇ ਫੇਰਾ ਲਗਾਇਆ ਗਿਆ। 'ਆਪ' ਵਿਧਾਇਕਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਅਤੇ ਠੱਗਿਆ। ਉਨ੍ਹਾਂ ਕਿਹਾ ਕਿ 2017 ਵਿੱਚ ਉਹ ਬਾਹਰੀ ਵਿਅਕਤੀ...
ਚੰਡੀਗੜ੍ਹ, 9 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਵਿਰੋਧੀ ਧਿਰ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੇ ਪਰਖਕਾਲ ਵਿਚ 3 ਤੋਂ 4 ਸਾਲ ਦਾ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਗੋਂ ਅਧਿਆਪਕਾਂ ਦੀਆਂ ਅਸਲ ਸਮੱਸਿਆਵਾਂ ਪ੍ਰਤੀ ਵਿਭਾਗ ਦੀ ਹਮਦਰਦੀ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਸਰਹੱਦੀ...
ਮੋਗਾ,9 ਮਾਰਚ (ਜਸ਼ਨ): ‘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਬਜਟ ‘ਚ ਸੂਬੇ ਦੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ, ਬਜ਼ੁਰਗਾਂ, ਸੁੰਤਤਰਤਾ ਸੈਨਾਨੀਆਂ ਦੀ ਪੈਨਸ਼ਨ ਨੂੰ ਵਧਾਉਣ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਸਰਕਾਰੀ ਬੱਸਾਂ ‘ਚ ਮੁੱਫਤ ਸਫ਼ਰ ਦੀ ਸਹੂਲਤ ਵਰਗੇ ਕ੍ਰਾਂਤੀਕਾਰੀ ਫੈਸਲਿਆਂ ਸਦਕਾ ਸਮਾਜ ਦਾ ਹਰ ਵਰਗ ਸੰਤੁਸ਼ਟ ਨਜ਼ਰ ਆ ਰਿਹਾ ਹੈ । ’ ਇਹਨਾਂ ਵਿਚਾਰਾਂ ਦਾ...
ਮੋਗਾ, 9 ਮਾਰਚ:ਸਾਲ 1971 ਦੌਰਾਨ ਪਾਕਿਸਤਾਨ ਨਾਲ ਹੋਈ ਲੜਾਈ ਦੌਰਾਨ ਪੱਕੇ ਨਕਾਰਾ ਹੋਏ ਸੈਨਿਕਾਂ ਅਤੇ ਕੁਆਰੇ ਸ਼ਹੀਦ ਸੈਨਿਕਾਂ ਦੇ ਮਾਪੇ ਜਾਂ ਕੁਦਰਤੀ ਵਾਰਸਾਂ ਜ਼ਿੰਨਾਂ ਵੱਲੋਂ ਜਮੀਨ ਦੀ ਮੰਗ ਲਈ ਸਮੇ ਸਿਰ ਅਪਲਾਈ ਤਾਂ ਕੀਤਾ ਸੀ ਪ੍ਰੰਤੂ ਲਾਭ ਨਹੀਂ ਮਿਲਿਆ, ਉਹਨਾ ਕੁਆਰੇ ਸ਼ਹੀਦਾਂ ਦੇ ਮਾਤਾ ਪਿਤਾ ਅਤੇ ਪੱਕੇ ਨਕਾਰਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੋਗਾ ਲੈਫ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਵੱਲੋ ਦੱਸਿਆ ਗਿਆ ਕਿ ਸ਼ਹੀਦ ਸੈਨਿਕ...
ਮੋਗਾ 8 ਮਾਰਚ(ਜਸ਼ਨ): ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਵਿਖੇ ਅੱਜ ਵਿਦਿਆਰਥਣਾਂ ਨੂੰ ਅੰਤਰਰਾਸ਼ਟਰੀ ਮਹਿਲਾਂ ਦਿਵਸ ਤੇ ਮਾਣਯੋਗ ਸਿੱਖਿਆਂ ਮੰਤਰੀ ਰਮੇਸ਼ ਪੋਖਰਿਆਲ ਦਾ ਲਾਈਵ ਟੈਲੀਕਾਸਟ ਦਿਖਾਇਆ ਗਿਆ,ਜਿਸ ਵਿੱਚ ਕੋਵਿਡ ਦੇ ਚੱਲਦੇ ਦੂਰੀ ਬਣਾ ਕੇ ਰੱਖਦੇ ਹੋਏ ਵੱਧ ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ।ਲਾਈਵ ਟੈਲੀਕਾਸਟ ਵਿੱਚ ਮਾਣਯੋਗ ਸਿੱਖਿਆ ਮੰਤਰੀ ਅਤੇ ਵਿਦਿਆਰਥੀਆਂ ਨੇ ਮਹਿਲਾਂ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੇਨ ਸ:...
ਮੋਗਾ,8 ਮਾਰਚ (ਜਸ਼ਨ): ਮੋਗਾ ਕਚਿਰਹੀਆਂ ‘ਚ ਤਾਰੀਕ ਭੁਗਤਣ ਆਏ ਪਤੀ ਪਤਨੀ ’ਤੇ ਉਹਨਾਂ ਦੇ ਰਿਸ਼ਤੇਦਾਰ ਵੱਲੋਂ ਚਲਾਈਆਂ ਗੋਲੀਆਂ ‘ਚ ਔਰਤ ਦੀ ਮੌਤ ਹੋ ਗਈ । ਇਹ ਜੋੜਾ ਅੱਜ ਮੋਗਾ ਦੀਆਂ ਕਚਿਹਰੀਆਂ ਵਿਚੋਂ ਤਾਰੀਕ ਭੁਗਤ ਕੇ ਸ਼੍ਰੀ ਅੰਮਿ੍ਰਤਸਰ ਸਾਹਿਬ ਆਪਣੀ ਕਾਰ ਤੇ ਵਾਪਸ ਜਾ ਰਹੇ ਸਨ । ਪਤੀ ਪਤਨੀ ਨੂੰ ਰੰਜਿਸ਼ ਦੇ ਚਲਦਿਆਂ ਰਸਤੇ ਵਿਚ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਆਪਣੇ ਸਾਥੀਆਂ ਨਾਲ ਮਿਲਕੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ ਗਈ । ਇਸ ਘਟਨਾ ਵਿਚ ਆਪਣੇ ਪਤੀ ਨਾਲ ਜਾ ਰਹੀ...

Pages