News

ਚੰਡੀਗੜ੍ਹ, 8 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਨਹੀਂ, ਪੰਜਾਬੀਆਂ ਦਾ ਬਜਟ ਚਾਹੀਦਾ। ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ 'ਆਪ' ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬਜਟ ਉੱਤੇ ਬੋਲਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਦਾ ਬਜਟ ਪੰਜ ਮਾਰਚ ਨੂੰ ਸਦਨ ਵਿੱਚ ਪੇਸ਼ ਕੀਤਾ ਜਾਣਾ ਸੀ, ਪ੍ਰੰਤੂ ਪ੍ਰਸ਼ਾਂਤ...
ਬਾਘਾ ਪੁਰਾਣਾ, 8 ਮਾਰਚ (ਰਾਜਿੰਦਰ ਸਿੰਘ ਕੋਟਲਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪਹਿਲਾਂ ਤੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਸੂਬੇ ਦੀ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਖ਼ਿਲਾਫ਼ ਅੱਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਮੁੱਦਕੀ ਰੋਡ ਤੇ ਸਥਿਤ ਤਹਿਸੀਲ ਕੰਪਲੈਕਸ ਵਿਚ ਐਸ.ਡੀ.ਐਮ ਦਫਤਰ ਦੇ ਮੂਹਰੇ ਪੰਜਾਬ ਸਰਕਾਰ ਦੇ ਖਿਲਾਫ ਮਹਿੰਗਾਈ ਦੇ ਵਿਰੁੱਧ ਅਤੇ ਲੋਕਾਂ ਨਾਲ ਕੀਤੀ ਵਾਅਦਾ ਖਿਲਾਫ਼ੀ ਦੇ ਖਿਲਾਫ਼ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਨੂੰ...
***ਔਰਤਾਂ ਲਈ ਇਤਿਹਾਸਕ ਫੈਸਲੇ ਅਤੇ ਬਰਨਾਲਾ ਜ਼ਿਲੇ ਨੂੰ ਵੱਡੇ ਤੋਹਫਿਆਂ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ*** ਬਰਨਾਲਾ, 9 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਸਾਨ, ਮਜ਼ਦੂਰ, ਔਰਤ, ਗਰੀਬ ਤੇ ਮੁਲਾਜ਼ਮ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਔਰਤਾਂ ਲਈ...
***ਸ਼ਹਿਰ ਦੇ ਸੁੰਦਰੀਕਰਨ ਦੇ ਪ੍ਰੌਜੈਕਟਾਂ ’ਤੇ ਕੰਮ ਸੰਪੂਰਨ ਹੋਣ ਉਪਰੰਤ ਮੋਗੇ ਦੀ ਹੋਵੇਗੀ ਕਾਇਆ ਕਲਪ: ਵਿਧਾਇਕ ਡਾ: ਹਰਜੋਤ ਕਮਲ*** ਮੋਗਾ, 8 ਮਾਰਚ (ਜਸ਼ਨ): ਨਗਰ ਨਿਗਮ ਚੋਣ ਪਰਿਕਿਰਿਆ ਖਤਮ ਹੋਣ ਉਪਰੰਤ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵੱਖ ਵੱਖ ਵਾਰਡਾਂ ਵਿਚ ਤੁਫ਼ਾਨੀ ਦੌਰੇ ਕਰਕੇ ਲੋਕਾਂ ਦਾ ਧੰਨਵਾਦ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਕੜੀ ਤਹਿਤ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 41 ਦਾ ਦੌਰਾ ਕਰਦਿਆਂ ਨਵੀਂ ਚੁਣੀ ਗਈ ਕੌਂਸਲਰ ਪਾਇਲ ਗਰਗ ਦੇ ਗ੍ਰਹਿ...
* ਪਾਰਟੀ ਲਈ ਬੀਬੀਆਂ ਨੂੰ ਕੀਤਾ ਜਾਵੇਗਾ ਲਾਮਬੰਦ: ਹਰਵਿੰਦਰ ਕੌਰ ਗਿੱਲ ਮੋਗਾ,8 ਮਾਰਚ (ਜਸ਼ਨ): ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮੋਗਾ ਦੇ ਵਾਰਡ ਨੰਬਰ 1 ਤੋਂ ਕੌਂਸਲਰ ਬਣੇ ਬੀਬੀ ਹਰਵਿੰਦਰ ਕੌਰ ਗਿੱਲ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਦੇ ਗ੍ਰਹਿ ਵਿਖੇ ਪਹੁੰਚੇ । ਇਸ ਮੌਕੇ ਨਗਰ ਦੌਲਤਪੁਰਾ ਦੀਆਂ ਬੀਬੀਆਂ ਅਤੇ ਮੋਹਤਬਰ ਸੱਜਣਾਂ ਵੱਲੋਂ ਬੀਬੀ ਹਰਵਿੰਦਰ ਕੌਰ ਗਿੱਲ ਕੌਂਸਲਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਸ. ਅਮਰਜੀਤ ਸਿੰਘ...
ਮੋਗਾ,8 ਮਾਰਚ (ਜਸ਼ਨ): ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅੱਜ ਕੌਮਾਂਤਰੀ ਔਰਤ ਦਿਵਸ ‘ਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਮੋਰਚਿਆਂ ਦੀ ਸਟੇਜ ਔਰਤਾਂ ਸਾਂਭਣਗੀਆਂ ਅਤੇ ਔਰਤਾਂ ਹੀ ਬੁਲਾਰੇ ਹੋਣਗੀਆਂ। ਇਸ ਸੱਦੇ ਤਹਿਤ ਅੱਜ ਨੇਚਰ ਪਾਰਕ ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਜਿਲਾ ਟੀਮ ਵੱਲੋਂ ਔਰਤਾਂ ਦੀ ਰੋਸ ਰੈਲੀ ਕਰਕੇ ਉਪਰੰਤ ਸ਼ਹਿਰ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਔਰਤ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਛਿੰਦਰਪਾਲ ਕੌਰ ਰੋਡੇ ਖੁਰਦ, ਕੁਲ...
* ਆਪਣੇ ਵਿਦਿਆਰਥੀਆਂ ਨੂੰ ਉੱਚ ਪਦਵੀਆਂ ‘ਤੇ ਸੁਸ਼ੋਭਤ ਦੇਖ ਕੇ ਮੇਰਾ ਸਿਰ ਮਾਣ ਨਾਲ ਉੱਚਾ ਹੋ ਜਾਂਦੈ : ਪ੍ਰੋ: ਸੁਰਜੀਤ ਸਿੰਘ ਕਾਉਂਕੇ ਮੋਗਾ,8 ਮਾਰਚ (ਜਸ਼ਨ): ਸਰਕਾਰੀ ਹਾਈ ਸਕੂਲ ਖੋਸਾ ਰਣਧੀਰ ਦੇ ਪੁਰਾਣੇ ਵਿਦਿਆਰਥੀਆਂ ਨੇ ਖੋਸਾ ਕੋਟਲਾ ਦੇ ਸਰਪੰਚ ਵੀਰ ਸਿੰਘ ਦੇ ਗ੍ਰਹਿ ਵਿਖੇ ਇਕ ਸਮਾਗਮ ਦੌਰਾਨ ਆਪਣੇ ਪੁਰਾਣੇ ਅਧਿਆਪਕ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਨਵੀਂ ਛਪੀ ਕਾਵਿ- ਪੁਸਤਕ ‘‘ਪੀੜਾਂ ਦੇ ਪਰਛਾਵੇਂ’’ ਲੋਕ ਅਰਪਣ ਕੀਤੀ । ਇਸ ਮੌਕੇ ਵੀਰ ਸਿੰਘ ਸਰਪੰਚ ਨੇ ਆਪਣੇ...
ਮੋਗਾ 8 ਮਾਰਚ:(ਜਸ਼ਨ): ਔਰਤਾਂ ਕਿਸੇ ਵੀ ਖੇਤਰ ਵਿੱਚ ਮਰਦਾਂ ਨਾਲੋ ਘੱਟ ਨਹੀ ਹਨ ਅਤੇ ਦੇਸ਼ ਦੀ ਤਰੱਕੀ 'ਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਹਰ ਪੱਖੋਂ ਵਧੀਆ ਸਹੂਲਤਾਂ ਦੇਣ ਅਤੇ ਉਨ੍ਹਾਂ ਲਈ ਪੰਜਾਬ ਅੰਦਰ ਭੈ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ...
ਮੋਗਾ 8 ਮਾਰਚ(ਜਸ਼ਨ): ਅੰਤਰਰਾਸਟਰੀ ਔਰਤ ਦਿਵਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਕਿਸਾਨ ਸਹਾਇਤਾ ਸੰਘਰਸ਼ ਕਮੇਟੀ ਮੋਗਾ ਵੱਲੋਂ ਔਰਤਾਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਨੇਚਰ ਪਾਰਕ ਮੋਗਾ ਤੋਂ ਸ਼ੁਰੂ ਹੋ ਕੇ ਮੇਨ ਚੌਕ ਮੋਗਾ ਵਿਖੇ ਪਹੁੰਚੀ, ਜਿੱਥੇ ਪਹਿਲਾਂ ਹੀ ਚੱਲ ਰਹੇ ਲੜੀਵਾਰ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਔਰਤਾਂ ਨੇ ਇੱਕ ਘੰਟੇ ਤੱਕ ਮੋਦੀ ਸਰਕਾਰ ਦੇ ਵਿਰੋਧ ਵਿੱਚ ਅਤੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ...
ਮੋਗਾ, 8 ਮਾਰਚ (ਜਸ਼ਨ) ਅੱਜ ਮੋਗਾ ਦੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਮੂਹਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਜਨਤਕ ਮੁੱਦਿਆਂ ’ਤੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਹਲਕਾ ਪੱਧਰੀ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਤਲਵੰਡੀ ਸਾਬੋ ਦੀ ਧਰਤੀ ’ਤੇ ਹੱਥ ਵਿਚ ਗੁਟਕਾ ਸਾਹਿਬ ਫੜ੍ਹ ਕੇ ਲੋਕਾਂ ਨਾਲ...

Pages