News

ਲੋਪੋ,6 ਮਾਰਚ (ਜਸ਼ਨ): ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਮੰਤਰੀ ਸ਼੍ਰੀ ਤਿ੍ਰਪਤ ਰਜਿੰਦਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਕੱਤਰ ਸ਼੍ਰੀ ਵੀ ਕੇ ਜੰਜੂਆ,ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਐੱਚ ਐੱਸ ਕਾਹਲੋਂ ਅਤੇ ਡਿਪਟੀ ਡਾਇਰੈਕਟਰ ਡਾ. ਸੁਭਾਸ਼ ਚੰਦਰ ਦੀ ਅਗਵਾਈ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਸੁਆਮੀ ਮਹਿੰਦਰ ਸਿੰਘ ਭਗਤ ਗਊਸ਼ਾਲਾ ਲੋਪੋ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ। ਸੀਨੀਅਰ ਵੈਟਰਨਰੀ ਅਫਸਰ ਡਾ: ਸੁਖਵਿੰਦਰ ਸਿੰਘ ਰੌਂਤਾ ਨੇ ਆਪਣੀ ਟੀਮ ਸਮੇਤ ਪਸ਼ੂਆਂ ਦਾ ਇਲਾਜ ਕੀਤਾ ਗਿਆ।...
ਮੋਗਾ,6 ਮਾਰਚ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਅੱਜ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਮਾਰਕੀਟ ਕਮੇਟੀ ਦੇ ਬਤੌਰ ਚੇਅਰਮੈਨ ਅਤੇ ਜਗਦੀਪ ਸਿੰਘ ਸੀਰਾ ਲੰਢੇਕੇ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਮਾਰਕੀਟ ਕਮੇਟੀ ਮੋਗਾ ਦੇ ਦਫਤਰ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਰਜਿੰਦਰਪਾਲ ਗਿੱਲ ਅਤੇ ਸੀਰਾ ਲੰਢੇਕੇ ਦੇ ਗਲਾਂ ਵਿਚ ਹਾਰ ਪਾਏ ਅਤੇ...
ਧਰਮਕੋਟ, 6 ਮਾਰਚ (ਜਸ਼ਨ):ਟਕਸਾਲੀ ਕਾਂਗਰਸੀ ਆਗੂ ਨੱਥਾ ਸਿੰਘ ਸਾਬਕਾ ਸਰਪੰਚ ਜਲਾਲਾਬਾਦ ਪੂਰਬੀ ਨੂੰ ਅੱਜ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਅਤਿ ਨਜ਼ਦੀਕੀ ਸਾਥੀ ਅਤੇ ਟਕਸਾਲੀ ਕਾਂਗਰਸੀ ਸ. ਨੱਥਾ ਸਿੰਘ ਸਰਪੰਚ ਬੀਤੇ ਕੱਲ ਅਕਾਲ ਚਲਾਣਾ ਕਰ ਗਏ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਕੂਲ ‘ਚ ਸਵੇਰ ਦੀ ਸਭਾ ਦੌਰਾਨ ਇੰਚਾਰਜ...
Tags: OBITUARY
ਚੰਡੀਗੜ੍ਹ, 6 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐਸ.ਆਈ.) ਮਨਮੋਹਣ ਕ੍ਰਿਸ਼ਨ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ...
ਮੋਗਾ,5 ਮਾਰਚ (ਜਸ਼ਨ): 1905 ‘ਚ ਬਾਰਟਨਗੰਜ ਏਰੀਆ ਮੋਗਾ ਹੋਂਦ ਵਿੱਚ ਆਇਆ, ਇਸ ਵਿੱਚ ਪੁਰਾਣੀ ਦਾਣਾ ਮੰਡੀ ਨਾਲ ਲੱਗਦੇ ਰੇਲਵੇ ਰੋਡ ਤੋਂ ਇਲਾਵਾ ਨਿਊਂ ਟਾਊਂਨ ਮੋਗਾ ਦਾ ਏਰੀਆ ਸ਼ਾਮਲ ਹੈ। ਪੁਰਾਣੀ ਦਾਣਾ ਮੰਡੀ ਵਿੱਚ ਉਸ ਸਮੇਂ ਤੋਂ ਦੁਕਾਨਾਂ ਅਤੇ ਨਿਊਂ ਟਾਊਂਨ ਮੋਗਾ ਸੰਘਣੀ ਅਬਾਦੀ ਵਿੱਚ ਆਮ ਲੋਕਾਂ ਦੇ ਮਕਾਨ ਜੋ ਕਿ ਲਗਭਗ 100 ਸਾਲ ਤੋਂ ਪੁਰਾਣੇ ਬਣੇ ਹੋਏ ਹਨ ਪਰ ਕੁੱਝ ਸਮਾਂ ਪਹਿਲਾਂ ਮਾਲ ਵਿਭਾਗ ਵੱਲੋਂ ਇਹ ਕਹਿ ਕੇ ਬਾਰਟਨਗੰਜ ਏਰੀਏ ਦੀਆਂ ਰਜਿਸਟਰੀਆਂ ‘ਤੇ ਰੋਕ ਲਗਾ ਦਿੱਤੀ...
ਧਰਮਕੋਟ, 5 ਮਾਰਚ (ਜਸ਼ਨ): ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਨਜ਼ਦੀਕੀ ਸਿਰਕੱਢ ਟਕਸਾਲੀ ਕਾਂਗਰਸੀ ਆਗੂ ਨੱਥਾ ਸਿੰਘ ਸਾਬਕਾ ਸਰਪੰਚ ਜਲਾਲਾਬਾਦ ਪੂਰਬੀ ਬੀਤੇ ਕਲ ਅਕਾਲ ਚਲਾਣਾ ਕਰ ਗਏ ਹਨ ।'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਉਹਨਾਂ ਦਾ ਅੰਤਿਮ ਸਸਕਾਰ ਅੱਜ 6 ਮਾਰਚ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ । ਨੱਥਾ ਸਿੰਘ ਸਾਬਕਾ ਸਰਪੰਚ ਦੇ ਅਕਾਲ ਚਲਾਣੇ ਦੀ ਖਬਰ ਨਾਲ ਪਿੰਡ ਜਲਾਲਾਬਾਦ ਹੀ ਨਹੀਂ ਬਲਕਿ ਸਮੁੱਚੇ ਜ਼ਿਲ੍ਹੇ...
ਮੋਗਾ,5 ਮਾਰਚ (ਜਸ਼ਨ): ਬਠਿੰਡਾ ਗਰੀਨਫੀਲਡ ਹਾਈਵੇਅ ਅਤੇ ਦਿੱਲੀ ਕੱਟੜਾ ਐਕਸਪਰੈਸਵੇਅ ਬਣਾਉਣ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੋਡੀਆਂ ਦੇ ਭਾਅ ਖਰੀਦਣ ਲਈ ਕੀਤੀਆਂ ਜਾ ਰਹੀਆਂ ਚਾਰਾਜੋਈਆਂ ’ਤੇ ਪੰਜਾਬ ਦੇ ਕਿਸਾਨਾਂ ਵੱਲੋਂ ਪੂਰੀ ਤਰਾਂ ਨਜ਼ਰ ਰੱਖੀ ਜਾ ਰਹੀ ਹੈ ਕਿਉਂਕਿ ਕਿਸਾਨ ਮੰਨਦੇ ਹਨ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਲਾਭੇਂ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿਤ ਵਿਚ ਕੰਮ ਕਰਦਿਆਂ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ...
ਧਰਮਕੋਟ, 5 ਮਾਰਚ (ਜਸ਼ਨ): ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਨਜ਼ਦੀਕੀ ਸਿਰਕੱਢ ਟਕਸਾਲੀ ਕਾਂਗਰਸੀ ਆਗੂ ਨੱਥਾ ਸਿੰਘ ਸਾਬਕਾ ਸਰਪੰਚ ਜਲਾਲਾਬਾਦ ਪੂਰਬੀ ਅਕਾਲ ਚਲਾਣਾ ਕਰ ਗਏ ਹਨ । ਇਸ ਦੁਖਦਾਈ ਖਬਰ ਨਾਲ ਪਿੰਡ ਜਲਾਲਾਬਾਦ ਹੀ ਨਹੀਂ ਬਲਕਿ ਸਮੁੱਚੇ ਜ਼ਿਲ੍ਹੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ. ਨੱਥਾ ਸਿੰਘ ਦੇ ਸਪੁੱਤਰ ਨਿਰਮਲ ਸਿੰਘ ਬਿੱਟੂ ਨੇ ਜਿਵੇਂ ਹੀ ਸੋਸ਼ਲ ਮੀਡੀਆ ’ਤੇ ਆਪਣੇ ਪਿਤਾ ਦੇ ਦੇਹਾਂਤ ਬਾਰੇ ਪੋਸਟ ਪਾਈ ਤਿਵੇਂ ਹੀ...
Tags: OBITUARY
ਮੋਗਾ,4 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 26 ਫਰਵਰੀ 2021 ਤੋਂ 28 ਫਰਵਰੀ 2021 ਤੱਕ ਅੰਮ੍ਰਿਤਸਰ ਵਿਖੇ ਹੋਏ ਰਾਸ਼ਟਰੀ ਪੱਧਰ ਤੇ ਤੀਰ-ਅੰਦਾਜ਼ੀ ਮੁਕਾਬਲਿਆਂ ਵਿਚ ਭਾਗ ਲਿਆ। ਇਹ ਮੁਕਾਬਲੇ ਪੰਜਾਬੀ ਫੀਲਡ ਆਰਚਰੀ ਐਸੋਸੀਏਸ਼ਨ ਵੱਲੋਂ ਆਯੋਜਿਤ ਕੀਤੇ ਗਏ ਸਨ। ਜਿਸ ਵਿੱਚ 400 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ 30 ਰਾਜਾਂ ਦੇ ਵੱਖ ਵੱਖ ਖਿਡਾਰੀਆਂ ਨੇ ਭਾਗ ਲਿਆ। ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ...
Tags: CAMBRIDGE INTERNATIONAL SCHOOL

Pages