ਮੋਗਾ 30 ਮਾਰਚ:(JASHAN ) ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਗੋਪਾਲ ਗਊਸ਼ਾਲਾ ਵਿਖੇ ਸਵੀਪ ਟੀਮ ਵੱਲੋਂ ਆਮ ਲੋਕਾਂ ਦੀ ਵੋਟਿੰਗ ਵਿੱਚ ਸ਼ਮੂਲੀਅਤ ਵਧਾਉਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਅਤੇ ਐਨ.ਜੀ.ਓ ਦੀ ਤਰਫੋਂ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਅਤੇ ਐਸ.ਕੇ.ਬਾਂਸਲ ਨੇ ਸ਼ਿਰਕਤ...
News
ਮੋਗਾ, 30 ਮਾਰਚ (ਜਸ਼ਨ) - ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰਜਿੰਦਰ ਕੌਰ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ...
ਮੋਗਾ, 29 ਮਾਰਚ (ਜਸ਼ਨ) - ਮੋਗਾ ਜ਼ਿਲ੍ਹੇ ਦੇ ਐਸ.ਐਸ.ਪੀ ਮੋਗਾ, ਸ਼੍ਰੀ ਵਿਵੇਕ ਸ਼ੀਲ ਸੋਨੀ, ਨੇ ਅੱਜ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਐਸ.ਪੀ (ਆਈ) ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਦੀ ਨਿਗਰਾਨੀ ਵਿਚ, ਮੋਗਾ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ ਡੀ ਪੀ ਐਸ) ਐਕਟ ਦੀ ਧਾਰਾ 68-ਐਫ (2) ਤਹਿਤ ਚਾਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਏ। ਉਹਨਾਂ...
ਮੋਗਾ, 29 ਮਾਰਚ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਨਵੇਂ ਸੈਸ਼ਨ 2024-2025 ਦੀ ਸ਼ੁਰੂਆਤ ਪਰਮਾਤਮਾ ਨੂੰ ਯਾਦ ਕਰਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਅਨੰਦ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਦੇ ਹੋਏ ਇੱਕ ਅਧਿਆਤਮਿਕ ਆਨੰਦ ਦੀ ਪ੍ਰਾਪਤੀ ਹੋਈ। ਪਾਠ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਮੁੱਖ-ਅਧਿਆਪਕਾ...
ਮੋਗਾ, 29 ਮਾਰਚ (ਜਸ਼ਨ) ਮੋਗਾ ਦੇ ਨੇਚਰ ਪਾਰਕ ਨੂੰ ਸੁੰਦਰ ਬਣਾਉਣ ਅਤੇ ਨੇਚਰ ਪਾਰਕ ਨੂੰ ਹਰਿਆ-ਭਰਿਆ, ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਰੁੱਖ ਲਗਾਏ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਈ.ਐਸ.ਐਫ ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਅੱਜ ਪ੍ਰੇਮੀਆਂ ਨਾਲ ਨੇਚਰ ਪਾਰਕ ਦੇ ਦੌਰੇ ਦੌਰਾਨ ਕੀਤਾ। ਚੇਅਰਮੈਨ ਪ੍ਰਵੀਨ ਗਰਗ ਨੇ ਦੱਸਿਆ ਕਿ ਨੇਚਰ ਪਾਰਕ ਵਿੱਚ ਪਿਛਲੇ ਕਈ ਸਾਲਾਂ ਤੋਂ ਸੇਵਾ ਨਿਭਾਅ ਰਹੇ...
ਮੋਗਾ, 28 ਮਾਰਚ (ਜਸ਼ਨ) : ਵਿਆਹੇ ਹੋਏ ਜੋੜਿਆ ਨੂੰ ਬੱਚਿਆ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਅਦੇਕਾਲੀ,ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਵਿਕਾਸ ਕਲੇਅਰ ਨੂੰ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਵਿਕਾਸ ਕਲੇਅਰ ਦੀ ਇੱਕ ਰਿਫਿਊਜ਼ਲ ਕੈਨੇਡਾ ਤੋਂ ਵਿਜ਼ਟਰ ਵੀਜ਼ਾ ਦੀ ਕਿਸੇ ਹੋਰ...
ਮੋਗਾ, 28 ਮਾਰਚ (ਜਸ਼ਨ) : ਮੋਗਾ ਅਕਾਲਸਰ ਰੋਡ ’ਤੇ ਸਥਿਤ ਸੰਤ ਨਾਮਦੇਵ ਪਬਲਿਕ ਸਕੂਲ , ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਅਵਤਾਰ ਸਿੰਘ ਕਰੀਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਸਾਲਾਂ ਤੋਂ ਅਨੇਕਾਂ ਹੀ ਵਿਦਿਆਰਥੀ ਇਸ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਕੇ ਉੱਚ ਕੋਟੀ ਦੇ ਅਹੁਦਿਆਂ ’ਤੇ ਪਹੰਚੇ ਹਨ । ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰਾਂ ਇਸ ਸਾਲ...
ਮੋਗਾ,28 ਮਾਰਚ (ਜਸ਼ਨ):-ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਜਸਕਰਨ ਸਿੰਘ ਸਮਰਾ ਵਾਸੀ ਜੈਮਲ ਵਾਲਾ, ਜ਼ਿਲਾ ਮੋਗਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ...
ਮੋਗਾ, 28 ਮਾਰਚ( ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਲਾਨਾ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਹੋਇਆ। ਸਲਾਨਾ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੇ ਹੋਏ ਵਿਦਿਆਰਥੀਆਂ ਨੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਤੀਸਰੀ ਜਮਾਤ ਵਿੱਚ ਮਹਿਰੀਤ ਕੌਰ ਗਿੱਲ, ਓਜਲ ਮਿਸ਼ਰਾ, ਜਸਮਨਜੋਤ ਕੌਰ ਨੇ ਪਹਿਲਾ ਗੁਰਵੀਰ ਸਿੰਘ, ਦਮਨ ਸਿੱਧੂ, ਸਾਕਸ਼ੀ ਸਿੰਘਲਾ ਨੇ ਦੂਸਰਾ ਅਤੇ ਵੰਸ਼ਵੀਰ ਸਿੰਘ ਸਿਵਿਆਂ, ਗੁਨਰੀਤ ਕੌਰ ਖੋਸਾ, ਸੀਰਤ ਕੌਰ ਨੇ ਤੀਸਰਾ ਸਥਾਨ ਹਾਸਿਲ...
ਮੋਗਾ, 29 ਮਾਰਚ( ਜਸ਼ਨ, ਸਟਰਿੰਗਰ ਦੂਰਦਰਸ਼ਨ ਪੱਤਰਕਾਰ ਰਛਪਾਲ ਸਿੰਘ ਗੋਗੀ ਤੇ ਹਰਜੀਤ ਕੌਰ ਬੱਧਨੀ ਨੇ ਆਪਣੇ ਵਿਆਹ ਦੀ 25ਵੀਂ ਵਰੇਗੰਢ ਮਨਾਉਂਦਿਆਂ ਪੌਦੇ ਲਗਾਉਣ ਦੀ ਮੁਹਿੰਮ 'ਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ। ਰਛਪਾਲ ਸਿੰਘ ਗੋਗੀ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਨ ਸਿਰਜਣ ਵਾਸਤੇ ਉਦਮ ਆਰੰਭ ਕਰੀਏ।