ਕੋਟਕਪੂਰਾ, 2 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :- ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਨੁਮਾਇੰਦਗੀ ਕਰਨ ਵਾਲੇ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਬੱਜਟ ਸ਼ੈਸ਼ਨ ਵਿੱਚ ਬੋਲਦਿਆਂ ਬੇਅਦਬੀ ਕਾਂਡ, ਕਿਸਾਨ ਅੰਦੋਲਨ, ਚਾਈਨਾ ਡੋਰ, ਜਾਨਲੇਵਾ ਸਾਬਿਤ ਹੋ ਰਹੀਆਂ ਹਾਈਵੋਲਟੇਜ ਬਿਜਲੀ ਦੀਆਂ ਤਾਰਾਂ, ਚਾਈਨਾ ਡੋਰ, ਨਸ਼ਾ ਤਸਕਰੀ, ਪਾਣੀ ਨਿਕਾਸੀ, ਮੁਲਾਜਮਾਂ ਦੇ ਭੱਤੇ ਤੇ ਤਨਖਾਹਾਂ, ਸੀਵਰੇਜ ਪ੍ਰਬੰਧਾਂ, ਸਮਾਰਟ ਰਾਸ਼ਨ ਕਾਰਡ ਯੋਜਨਾ ਵਿੱਚ ਵਿਤਕਰੇਬਾਜੀ, ਸਰਬੱਤ...
News
ਚੰਡੀਗੜ੍ਹ, 2 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਟੇਟ ਪਰਵਾਸੀ ਭਾਰਤੀ ਕਮਿਸ਼ਨ ਦੀ ਇਸ ਵੈੱਬਸਾਈਟ www.nricommissionpunjab.com ਨੂੰ ਅੱਜ ਪੰਜਾਬ ਦੇ ਪਰਵਾਸੀ ਭਾਰਤੀਆਂ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਮਿੰਨੀ ਸਕੱਤਰੇਤ ਸਥਿਤ...
ਕੈਪਟਨ ਸਰਕਾਰ ਦੀ ਮਿਲੀਭੁਗਤ ਕਰਕੇ ਹੋ ਰਹੀ ਹੈ ਐਸਜੀਪੀਸੀ ਦੀਆਂ ਚੋਣਾਂ 'ਚ ਦੇਰੀ ਚੰਡੀਗੜ੍ਹ, 2 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਗਿਆ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਲਈ ਹੋ ਰਹੀ ਦੇਰੀ ਲਈ ਸਰਕਾਰ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਚੋਣ ਕਮਿਸ਼ਨਰ ਦੀ...
**ਵੱਡੇ ਚੇਹਰਿਆਂ ਦਾ ਪਾਰਟੀ 'ਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਲੋਕਾਂ ਨੂੰ 'ਆਪ' ਤੋਂ ਤਬਦੀਲੀ ਦੀਆਂ ਵੱਡੀਆਂ ਉਮੀਦਾਂ : ਹਰਪਾਲ ਸਿੰਘ ਚੀਮਾ** ਚੰਡੀਗੜ੍ਹ, 2 ਮਾਰਚ, (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਰੋਜ਼ਾਨਾ ਕਈ ਵੱਡੇ ਲੋਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ 'ਆਪ' ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ...
**ਸਿਵਲ ਸਰਜਨ ਨੇ ਦੋ ਹਫਤਿਆਂ ਵਿੱਚ ਅਦਾਇਗੀ ਕਰਨ ਦਾ ਦਿੱਤਾ ਭਰੋਸਾ** ਮੋਗਾ 2 ਮਾਰਚ (ਜਸ਼ਨ): ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਮੋਗਾ ਵੱਲੋਂ ਜਿਲਾ ਪ੍ਰਧਾਨ ਮਨਦੀਪ ਕੌਰ ਡਰੋਲੀ ਦੀ ਅਗਵਾਈ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਕੋਵਿਡ ਅਤੇ ਰੈਗੂਲਰ ਇੰਸੈਂਟਿਵ ਨਾ ਮਿਲਣ ਕਾਰਨ ਅੱਜ ਸਿਵਲ ਸਰਜਨ ਦਫਤਰ ਮੋਗਾ ਦਾ ਘਿਰਾਓ ਕਰਕੇ ਜੋਰਦਾਰ ਨਾਅਰੇਬਾਜ਼ੀ ਕੀਤੀ। ਜੱਥੇਬੰਦੀ ਵੱਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਜਿਲ੍ਹਾ ਅਕਾਊਂਟ ਅਫਸਰ ਦੇ ਦਫਤਰ ਨੂੰ ਤਾਲਾ ਲਗਾਉਣ ਦੀ ਧਮਕੀ...
ਸੁਖਾਨੰਦ, 2 ਮਾਰਚ (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਵਿਖੇ ਡਾ. ਸੀ.ਵੀ. ਰਮਨ ਨੂੰ ਸਮਰਪਿਤ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ। ਇਸ ਸਾਇੰਸ ਦਿਵਸ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਇੰਸ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਕਾਲਜ ਦੀਆਂ ਬੀ.ਐੱਡ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਸਾਇੰਸ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥਣ ਮਨਵੀਰ ਕੌਰ ਨੇ ਰਾਸ਼ਟਰੀ ਸਾਇੰਸ ਦਿਵਸ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ...
ਮੋਗਾ,01 ਮਾਰਚ (ਜਸ਼ਨ): ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿ੍ਰੰਸੀਪਲ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਇਸ ਖਬਰ ਦੇ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2022 ਲਈ ਆਪਣੀਆਂ ਜੰਗੀ ਮਸ਼ਕਾਂ ਸ਼ੁਰੂ ਕਰ ਦਿੱਤੀਆਂ ਨੇ । ਪੰਜਾਬ ਦੀ ਸਿਆਸਤ ਸਥਾਨਕ ਚੋਣਾਂ ਦੌਰਾਨ ਖੂਬ ਭਖੀ ਕਿਉਂਕਿ ਜਿੱਥੇ ਇਸ ਵਾਰ ਸ਼ਰੋਮਣੀ ਅਕਾਲੀ ਦਲ ਨੇ ਸੱਤਾ ਵਿਚ ਨਾ ਹੋਣ ਦੇ ਬਾਵਜੂਦ, ਹਾਲ ਹੀ ਵਿਚ ਹੋਈਆਂ...
ਮੋਗਾ,01 ਮਾਰਚ (ਜਸ਼ਨ): ਲਿਖਾਰੀ ਸਭਾ ਮੋਗਾ ( ਰਜਿ:) ਵੱਲੋਂ ਸਾਲਾਨਾ ਸਮਾਗਮ ਦੌਰਾਨ ਕਰਵਾਇਆ ਵਿਸ਼ਾਲ ਕਵੀ ਦਰਬਾਰ ਯਾਦਗਾਰੀ ਹੋ ਨਿਬੇੜਿਆ । ਸਮਾਗਮ ਦੌਰਾਨ ਸੰਘਰਸ਼ਸ਼ੀਲ ਲੇਖਕ ਬਲਦੇਵ ਸਿੰਘ ਸਹਿਦੇਵ ਕੈਨੇਡਾ ਦੀ ਕਾਵਿ ਪੁਸਤਕ “ ਮੈਂ ਬੋਲਾਂ ਪੰਜਾਬ” ਲੋਕ ਅਰਪਣ ਕੀਤੀ ਗਈ । ਮੰਚ ਦਾ ਸੰਚਾਲਨ ਪਰਮਜੀਤ ਸਿੰਘ ਚੂਹੜਚੱਕ ਨੇ ਕਾਵਿਮਈ ਅੰਦਾਜ ਵਿੱਚ ਬਾਖੂਬੀ ਨਿਭਾਇਆ । ਪ੍ਰਧਾਨਗੀ ਮੰਡਲ ਵਿੱਚ ਪਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨਾਮਵਰ, ਆਲੋਚਕ ਡਾਕਟਰ ਸੁਰਜੀਤ ਬਰਾੜ,...
ਚੰਡੀਗੜ, 1 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਘ ਵੱਲੋਂ ਕੀਤੇ ਗਏ ਝੂਠੇ ਵਾਦਿਆਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ। ਸਾਈਕਲ ਰੈਲੀ ਐਮਐਲਏ ਹੋਸਟਲ ਤੋਂ ਸ਼ੁਰੂ ਹੋ ਕੇ ਪੰਜਾਬ ਵਿਧਾਨ ਸਭਾ ਤੱਕ ਪਹੁੰਚੀ। ਪਾਰਟੀ ਦੇ ਸਾਰੇ ਵਿਧਾਇਕ ਸਾਈਕਲ ਚਲਾਕੇ ਵਿਧਾਨ ਸਭਾ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’...

