News

ਮੋਗਾ,1 ਮਾਰਚ (ਜਸ਼ਨ): ਮਾਰਕੀਟ ਕਮੇਟੀ ਮੋਗਾ ਦੇ ਮੈਂਬਰ ਪ੍ਰਭਦੀਪ ਸਿੰਘ ਕਾਲਾ ਦੇ ਪਿਤਾ ਸਾਬਕਾ ਸਰਪੰਚ ਪਾਲਾ ਸਿੰਘ ਦੇ ਦੇਹਾਂਤ ’ਤੇ ਹਮਦਰਦੀ ਦਾ ਇਜ਼ਹਾਰ ਕਰਨ ਲਈ ਵਿਧਾਇਕ ਡਾ: ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਪਿੰਡ ਧੱਲੇਕੇ ਵਿਖੇ ਪਹੁੰਚੇ । ਇਸ ਮੌਕੇ ਵਿਧਾਇਕ ਦਰਸ਼ਨ ਬਰਾੜ ਵੀ ਹਾਜ਼ਰ ਸਨ। ਡਾ. ਹਰਜੋਤ ਕਮਲ ਨੇ ਆਖਿਆ ਕਿ ਸਰਪੰਚ ਪਾਲਾ ਸਿੰਘ ਦੋ ਵਾਰ ਪਿੰਡ ਦੇ ਸਰਪੰਚ ਬਣੇ ਅਤੇ ਉਹਨਾਂ ਦੇ ਪਿਤਾ ਸ. ਕਰਮ ਸਿੰਘ ਵੀ ਪਿੰਡ ਦੇ ਸਰਪੰਚ ਰਹੇ । ਵਿਧਾਇਕ ਨੇ ਆਖਿਆ ਕਿ ਉਹਨਾਂ ਦੀ...
ਮੋਗਾ, 1 ਮਾਰਚ:(ਜਸ਼ਨ): ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਕਮਜ਼ੋਰ ਵਰਗ ਦੇ ਲੋਕਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਲਈ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੇ ਗਿਆਨ ਵਿੱਚ ਵਾਧੇ ਅਤੇ ਉਨ੍ਹਾਂ ਨੂੰ ਆਧੁਨਿਕ ਡੇਅਰੀ ਫਾਰਮਿੰਗ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਦੋ ਹਫ਼ਤੇ ਦਾ ਮੁਫ਼ਤ ਡੇਅਰੀ ਟ੍ਰੇਨਿੰਗ ਕੋਰਸ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ 15 ਫਰਵਰੀ, 2021...
ਚੰਡੀਗੜ੍ਹ, 1 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਤੇ ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ।15ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (14ਵੇਂ ਸੈਸ਼ਨ) ਦੇ ਪਹਿਲੇ ਦਿਨ ਸਦਨ ਵੱਲੋਂ ਸਾਬਕਾ ਕੇਂਦਰੀ...
ਨਿਹਾਲ ਸਿੰਘ ਵਾਲਾ, 1 ਮਾਰਚ (ਜਸ਼ਨ): ਬੇਲਾਰੂਸ ਤੇ ਭਾਰਤ ਨਾਲ ਆਪਸੀ ਸਬੰਧਾਂ ਨੂੰ ਮਜਬੂਤ ਕਰਨ ਅਤੇ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਬੈਲਾਰੂਸ ਟੂਰਿਜ਼ਮ ਦੇ ਐਡਵੋਕੇਟ ਕਰੋਟੋ ਐਲਗਜੈਂਡਰ ਨਿਹਾਲ ਸਿੰਘ ਵਾਲਾ ਵਿਖੇ ਆਏ ਉਹਨਾਂ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਬੇਲਾਰੂਸ ਵਿੱਚ ਘੁੰਮਣ ਆਉਣ ਦੀ ਦਾਅਵਤ ਦਿੱਤੀ। ਅਲਾਇੰਸ ਇੰਟਰਨੈਸ਼ਨਲ ਕਲੱਬ ਵੱਲੋਂ ਡਾ ਹਰਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਕਰੋਟੋ ਐਲਗਜੈਂਡਰ ਦਾ ਸਨਮਾਨ ਕੀਤਾ ਗਿਆ। ਮਿਲਣੀ ਸਮਾਗਮ ਦੌਰਾਨ ਕਰੋਟੋ ਐਲਗਜੈਂਡਰ ਨੇ ਆਖਿਆ...
ਚੰਡੀਗੜ੍ਹ, 1 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਰਾਜਪਾਲ ਦੇ ਭਾਸ਼ਣ ਦੌਰਾਨ ਵਿਧਾਨ ਸਭਾ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। 'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਛਲੇ ਚਾਰ ਸਾਲ ਤੋਂ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਰਹੇ ਹਨ। ਇਸ ਬਜਟ ਸੈਸ਼ਨ ਵਿੱਚ ਵੀ ਉਹ ਆਪਣੇ ਪਿਛਲੇ ਝੂਠ ਨੂੰ ਦੁਹਰਾ ਰਹੇ ਹਨ। ਲੋਕਾਂ ਦੇ ਪ੍ਰਤੀਨਿੱਧ ਹੋਣ ਦੇ ਨਾਤੇ ਅਸੀਂ ਉਨ੍ਹਾਂ ਦੇ ਝੂਠਾਂ ਨੂੰ ਬਰਦਾਸ਼ਤ ਨਹੀਂ ਕਰ...
ਚੰਡੀਗੜ੍ਹ, 1 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਵਿਸ਼ੇਸ਼ ਕੇਸ ਵਜੋਂ ਵਿਚਾਰਦੇ ਹੋਏ ਨਿਯਮਾਂ ਵਿੱਚ ਢਿੱਲ ਦਿੰਦਿਆਂ ਉਨ੍ਹਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਤ ਨੌਕਰੀਆਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ...
ਮੋਗਾ,28 ਫਰਵਰੀ (ਜਸ਼ਨ): ‘ਕਾਂਗਰਸ ਪਾਰਟੀ ਅਜਿਹੀ ਕੌਮੀ ਪਾਰਟੀ ਹੈ ਜੋ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਜੁਝਾਰੂ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਉਹਨਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਨਿਰਸਵਾਰਥ ਸੇਵਾਵਾਂ ਦਾ ਹਮੇਸ਼ਾ ਮੁੱਲ ਪਾਉਂਦੀ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਜਗਦੀਪ ਸਿੰਘ ਸੀਰਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਕੀਤਾ । ਵਿਧਾਇਕ ਨੇ ਆਖਿਆ ਕਿ ਕਾਂਗਰਸ ਦੀ ਪੁਰਾਣੀ...
ਮੋਗਾ, 28 ਫਰਵਰੀ (ਜਸ਼ਨ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੀ ਤਰਾਂ ਵਿਸਾਰ ਛੱਡੇ ਹਨ ਜਿਸ ਕਰਕੇ ਸੂਬੇ ਦੇ ਲੋਕਾਂ ਦੇ ਮਨਾਂ ਅੰਦਰ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਰਕੇ ਲੋਕ ਆਪ ਮੁਹਾਰੇ 1 ਮਾਰਚ ਦੇ ਵਿਧਾਨਸਭਾ ਘਿਰਾਓ ਲਈ ਚੰਡੀਗੜ੍ਹ ਪਹੁੰਚਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਨੇ ‘ਸਾਡਾ...
Tags: SHROMANI AKALI DAL
ਬਾਘਾ ਪੁਰਾਣਾ, 28 ਫਰਵਰੀ (ਜਸ਼ਨ)-ਮਾਲਵੇ ਦੇ ਪ੍ਰਸਿੱਧ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ,ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ, ਚੰਦ ਪੁਰਾਣਾ ਵਿਖੇ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ ॥ ਇਸ ਮੌਕੇ ਸਿਮਰਜੀਤ ਸਿੰਘ ਬਾਘਾ ਪੁਰਾਣਾ, ਰਾਗੀ ਭਾਈ ਗੁਰਚਰਨ ਸਿੰਘ, ਭਾਈ ਸਤਪਾਲ ਸਿੰਘ ਆਦਿ ਜਥਿਆਂ...
ਮੋਗਾ,28 ਫਰਵਰੀ (ਜਸ਼ਨ): ਡਾ. ਕੰਵਰਜੀਤ ਕੌਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਕਲੀਨਿਕ ਅਨੰਤ ਇਲੈਕਟ੍ਰੋਹੋਮਿਓਪੈਥਿਕ ਦਾ ਉਦਘਾਟਨ ਈ ਡੀ ਐਮ ਏ ਰਜਿ ਪੰਜਾਬ ਦੇ ਚੇਅਰਮੈਨ ਡਾ ਜਗਤਾਰ ਸਿੰਘ ਸੇਖੋਂ ਅਤੇ ਗੁਰਦੁਆਰਾ ਸੰਤ ਸਰੋਵਰ ਸਾਹਿਬ ਸੰਤੋ ਮਾਜਰਾ (ਮੋਹਾਲੀ) ਦੇ ਹੈਡ ਗ੍ਰੰਥੀ ਬਾਬਾ ਪਰੇਮ ਸਿੰਘ ਵੱਲੋਂ ਕੀਤਾ ਗਿਆ। ਇਸ ਸਮੇਂ ਇਲੈਕਟ੍ਰੋਹੋਮਿਓਪੈਥਿਕ ਪ੍ਰਣਾਲੀ ਤੇ ਚਾਨਣਾ ਪਾਉਂਦਿਆਂ ਹੋਇਆ ਡਾ ਜਗਤਾਰ ਸਿੰਘ ਸੇਖੋਂ ਨੇ ਦੱਸਿਆ ਇਹ ਇਕ ਹਰਬਲ ਇਲਾਜ ਪ੍ਰਣਾਲੀ ਹੈ ਜਿਸ ਦਾ ਸਾਡੇ ਸਰੀਰ...
Tags: ELECTRO HOMEOPATHY MEDICAL ASSOCIATION PUNJAB

Pages