ਚੰਡੀਗੜ੍ਹ, 22 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।ਇਹ ਸਮਾਗਮ ਸੂਬਾ ਭਰ ਵਿੱਚ 900 ਥਾਵਾਂ 'ਤੇ ਵੀ ਆਨਲਾਈਨ ਮਾਧਿਅਮ ਰਾਹੀਂ ਹੋਇਆ ਜਦ ਕਿ ਚੰਡੀਗੜ੍ਹ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ...
News
ਮੋਗਾ, 22 ਫਰਵਰੀ (ਜਸ਼ਨ): ਕਸ਼ਯਪ ਰਾਜਪੂਤ ਸਭਾ ਵੱਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਦੀ ਸ਼ਹੀਦੀ ਨੂੰ ਸਮਰਪਿਤ 11ਵਾਂ ਸ਼ਹੀਦੀ ਸਮਾਗਮ ਭਾਈ ਹਿੰਮਤ ਸਿੰਘ ਨਗਰ ਜੀਰਾ ਰੋਡ ਧੱਲਕੇ ਕੇ ਵਿਖੇ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਸਵੇਰ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਕੀਰਤਨੀ ਜੱਥਿਆਂ ਵੱਲੋਂ ਕੀਤੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ ਗਿਆ। ਇਸ ਉਪਰੰਤ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ...
ਨਿਹਾਲ ਸਿੰਘ ਵਾਲਾ 22 ਫਰਵਰੀ(ਜਸ਼ਨ): ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਦੇ ਸੱਦੇ ‘ ਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜਾਬੀ ਪਿਆਰਿਆਂ ਵੱਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਰਾਜਵਿੰਦਰ ਰੌਂਤਾ ਦੀ ਅਗਵਾਈ ਹੇਠ ਜਾਗਰੂਕਤਾ ਲੜੀ ਤਹਿਤ ਪ੍ਸ਼ੋਤਮ ਪੱਤੋਂ,ਮੰਗਲਮੀਤ ਪੱਤੋਂ ਨੇ ਮਾਤ ਭਾਸ਼ਾ ਬਾਰੇ ਆਪੋ ਆਪਣੇ ਵਿਚਾਰ ਰੱਖੇ। ਇਸ ਮੌਕੇ ਰਾਜਵਿੰਦਰ ਰੌਂਤਾ, ਬਲਜੀਤ ਗਰੇਵਾਲ,ਸੁਤੰਤਰ ਰਾਏ, ਗੁਰਮੀਤ ਖਾਈ,ਯਸ਼ ਪੱਤੋ,ਹਰਪ੍ਰੀਤ ਪੱਤੋ,ਤਾਰਾ ਚੰਦ,ਨਵਦੀਪ ਪੱਤੋ,ਮਨਪ੍ਰੀਤ ਘਾਰੂ, ਅਮਰਿੰਦਰ...
ਮੋਗਾ,22 ਫਰਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ, ਦੇਸ਼ ਭਗਤ ਕਾਲਜ ਡਗਰੂ ਮੋਗਾ ਦੇ ਫਾਊਂਡਰ ਜਨਰਲ ਸੈਕਟਰੀ ਸ. ਗੁਰਦੇਵ ਸਿੰਘ ਜੀ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸਟਾਫ ਵੱਲੋਂ ਪਾਠ ਕਰਕੇ ਭਾਵ ਭਿੰਨੀ ਸ਼ਰਧਾਂਜਲੀ ਅਰਪਤ ਕੀਤੀ ਗਈ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ. ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਸ੍ਰੀਮਤੀ ਪਰਮਜੀਤ ਕੌਰ, ਪ੍ਰਿੰਸੀਪਲ ਸ੍ਰੀਮਤੀ ਸਤਵਿੰਦਰ...
ਮੋਗਾ, 22 ਫਰਵਰੀ (ਜਸ਼ਨ) : ਮੋਗਾ ਨਗਰ ਨਿਗਮ ਚੋਣਾਂ ਦੌਰਾਨ ਆਜ਼ਾਦ ਤੌਰ ’ਤੇ ਜਿੱਤਣ ਵਾਲੇ 9 ਉਮੀਦਵਾਰਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਉਪਰੰਤ ਪ੍ਰੈਸ ਨੋਟ ਜਾਰੀ ਕਰਦਿਆਂ ਆਖਿਆ ਕਿ ਉਹ ਚੋਣਾਂ ਤੋਂ ਪਹਿਲਾਂ ਵੀ ਕਾਂਗਰਸ ਦੇ ਹੀ ਵਫ਼ਾਦਾਰ ਸਿਪਾਹੀ ਸਨ ਅਤੇ ਹੁਣ ਵੀ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋਣ ਦਾ ਉਹਨਾਂ ਦਾ ਇਕੋ ਇਕ ਮਕਸਦ, ਆਪਣੇ ਲੋਕਾਂ ਦੀ ਸੇਵਾ ਅਤੇ ਵਿਕਾਸ ਕਾਰਜਾਂ ਵਾਲੇ ਕੀਤੇ ਵਾਅਦਿਆਂ ਨੂੰ, ਵਫ਼ਾ ਕਰਨਾ ਹੈ । ਆਜ਼ਾਦ ਜਿੱਤੇ ਕੌਂਸਲਰਾਂ ਗੁਰਪ੍ਰੀਤ ਸਿੰਘ ਸੱਚਦੇਵਾ,...
ਮੋਗਾ, 22 ਫਰਵਰੀ (ਜਸ਼ਨ): ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਕਾਲੇ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ 'ਚ ਕੀਤੀਆਂ ਮਾਰੂ ਸੋਧਾਂ ਖਿਲਾਫ ਖੱਬੀ ਪੱਖੀ ਧਿਰਾਂ ਵੱਲੋਂ ਨੇਚਰ ਪਾਰਕ ਮੋਗਾ ਵਿਖੇ ਕਾਨਫਰੰਸ ਤੇ ਮੁਜਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ (ਐਮ ਐਲ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਅਜਮੇਰ ਸਿੰਘ ਸਮਰਾ, ਸੀ ਪੀ ਆਈ ਦੇ ਸੂਬਾ ਕਮੇਟੀ ਮੈਂਬਰ ਜਗਦੀਸ਼ ਸਿੰਘ ਚਾਹਿਲ, ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੇ ਜਿਲ੍ਹਾ ਸਕੱਤਰ ਹਰਮਨਦੀਪ ਸਿੰਘ ਹਿੰਮਤਪੁਰਾ...
ਮੋਗਾ,21 ਫਰਵਰੀ (ਜਸ਼ਨ): ਅੱਜ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਜਿੱਤੇ 15 ਕੌਂਸਲਰਾਂ ਦੀ ਹਾਜ਼ਰੀ ਵਿਚ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਾਬਕਾ ਮੇਅਰ ਅਕਸ਼ਿਤ ਜੈਨ ,ਅਮਰਜੀਤ ਸਿੰਘ ਗਿੱਲ ਜ਼ਿਲਾ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਕਿਸਾਨ ਵਿੰਗ , ਚਰਨਜੀਤ ਝੰਡੇਆਣਾ ਜ਼ਿਲਾ ਪ੍ਰਧਾਨ ਬੀ ਸੀ ਵਿੰਗ ,,ਰਾਜਿੰਦਰ ਡੱਲਾ,ਜਰਨੈਲ ਸਿੰਘ ਸਾਬਕਾ ਡਿਪਟੀ ਮੇਅਰ, ਕੌਂਸਲਰ ਗੌਰਵ ਗੁੱਡੂ ਗੁਪਤਾ ,...
ਮੋਗਾ,20 ਫਰਵਰੀ(ਜਸ਼ਨ) ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਮੋਗਾ ਕਾਂਗਰਸ ਦੇ ਪ੍ਰਧਾਨ ਵਿਨੋਦ ਬਾਂਸਲ ਨੇ ਅੱਜ ਪ੍ਰੈਸ ਲਈ ਜਾਰੀ ਬਿਆਨ ਵਿਚ ਆਖਿਆ ਹੈ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਮੋਗਾ ਦੇ ਲੋਕ ਕਾਂਗਰਸ ਪਾਰਟੀ ਨੂੰ ਬੇਹੱਦ ਪਿਆਰ ਕਰਦੇ ਨੇ ,ਇਸ ਕਰਕੇ ਪਿਛਲੀਆਂ ਵਿਧਾਨਸਭਾ ਚੋਣਾਂ ਵਿਚ ਕਾਫ਼ੀ ਦੇਰ ਨਾਲ ਐਲਾਨੇ ਗਏ ਕਾਂਗਰਸ ਦੇ ਉਮੀਦਵਾਰ ਡਾ: ਹਰਜੋਤ ਕਮਲ ਵਿਧਾਇਕ ਬਣੇ ਸਨ ਪਰ ਮੌਜੂਦਾ ਸਮੇਂ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਵਿਚ ਆਪਸੀ ਫੁੱਟ ਕਾਰਨ ਨਾ ਸਿਰਫ਼...
ਮੋਗਾ,20 ਫਰਵਰੀ (ਜਸ਼ਨ): ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ.404 ਪੰਜਾਬ ਦਾ ਸਾਲਾਨਾ ਚੋਣ ਇਜਲਾਸ ਨੀਲਮ ਨੋਵਾ ਹੋਟਲ ਨੇੜੇ ਬੁੱਗੀਪੁਰਾ ਚੌਂਕ ਮੋਗਾ ਵਿੱਚ ਹੋਇਆ। ਪ੍ਰਧਾਨ ਡਾ ਸ਼ਿੰਦਰ ਸਿੰਘ ਕਲੇਰ ਨੇ ਡਾਕਟਰ ਸਾਹਿਬਾਨਾਂ ਨੂੰ ਆਇਆਂ ਕਿਹਾ। ਇਜਲਾਸ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ ਡਾ ਸੰਜੀਵ ਕੁਮਾਰ ਸ਼ਰਮਾ ਦੇ ਵੱਡੇ ਭਰਾ ਰਾਜੇਸ਼ ਕੁਮਾਰ ਸ਼ਰਮਾ ਦੇ ਦਾਮਾਦ ਸ਼ੁਭਕਰਨ ਅਤੇ ਡਾ ਹਰਜੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ ਜੋ ਕੁਝ ਦਿਨ ਪਹਿਲਾਂ ਸਾਨੂੰ ਸਦੀਵੀ...

