News

ਮੋਗਾ, 13 ਫਰਵਰੀ (ਜਸ਼ਨ): ਫ਼ਿਲਮੀ ਪਰਦੇ ਅਤੇ ਅਸਲ ਜ਼ਿੰਦਗੀ ਦੀ ਕੈਨਵਸ ਤੇ ਆਪਣੇ ਆਪ ਨੂੰ ਲੋਕਾਂ ਦਾ ਨਾਇਕ ਸਿੱਧ ਕਰਨ ਵਾਲੇ ਮੋਗਾ ਦੇ ਸਪੂਤ ਸੋਨੂੰ ਸੂਦ ਦੀ ਮੋਗਾ ਆਮਦ ’ਤੇ ਅੱਜ ਵਿਧਾਇਕ ਡਾ: ਹਰਜੋਤ ਕਮਲ ਨਾਲ ਹੋਈ ਮੁਲਾਕਾਤ ਦੌਰਾਨ ਦੋਨਾਂ ਸ਼ਖਸੀਅਤਾਂ ਵਿਚ ਸਮਾਜ ਸੇਵਾ ਅਤੇ ਮੋਗਾ ਦੇ ਵਿਕਾਸ ਦੇ ਮੁੱਦੇ ’ਤੇ ਵਿਚਾਰ ਵਟਾਂਦਰਾ ਹੋਇਆ । ਇਸ ਮੌਕੇ ਸੋਨੂੰ ਸੂਦ ਨੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਦੇ ਕਰਵਾਏ ਵਿਕਾਸ ਕਾਰਜਾਂ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਰੋਨਾ...
Tags: NAGAR NIGAM ELECTIONS
ਮੋਗਾ, 13 ਫਰਵਰੀ (ਜਸ਼ਨ): ਵਾਰਡ ਨੰਬਰ 4 ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤਮ ਸਿੰਘ ਚੀਮਾ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 14 ਫਰਵਰੀ ਨੂੰ ਪੰਜੇ ਦਾ ਬਟਨ ਨੱਪ ਕੇ ਉਹਨਾਂ ਦੀ ਜਿੱਤ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਜਿਸ ਤਰਾਂ ਕਾਂਗਰਸ ਹਾਈ ਕਮਾਂਡ ਨੇ ਉਹਨਾਂ ਮਾਣ ਬਖਸ਼ਿਆ ਹੈ ਵਾਰਡ ਵਾਸੀ ਵੀ ਉਹਨਾਂ ਨੂੰ ਇਸੇ ਤਰਾਂ ਮਾਣ ਬਖਸ਼ਣ ਤਾਂ ਕਿ ਉਹ ਨਿਗਮ ਹਾਊਸ ਵਿਚ ਜਾ ਕੇ ਵਾਰਡ ਦੀ ਬਿਹਤਰੀ ਲਈ ਨਿੱਠ ਕੇ ਕੰਮ ਕਰ ਸਕਣ। ਉਹਨਾਂ ਆਖਿਆ ਕਿ...
ਮੋਗਾ, 13 ਫਰਵਰੀ (ਜਸ਼ਨ): ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਆਪਣੇ ਵਾਰਡ ਦੇ ਲੋਕਾਂ ਦੇ ਹਰਮਨ ਪਿਆਰੇ ਆਗੂ ਹੋ ਨਿਬੜੇ ਹਨ । ਉਹਨਾਂ ਦੀ ਚੋਣ ਮੁਹਿੰਮ ਲਈ ਵਾਰਡ ਵਾਸੀਆਂ ਨੇ ਖੁਦ ਦਿਨ ਰਾਤ ਇਕ ਕਰਦਿਆਂ ਘਰ ਘਰ ਜਾ ਕੇ ਲੋਕਾਂ ਨੂੰ ਜੱਗਾ ਰੌਲੀ ਨੂੰ ਹੀ ਵੋਟ ਦੇਣ ਦੀ ਅਪੀਲ ਕੀਤੀ। ਵਿਧਾਇਕ ਡਾ: ਹਰਜੋਤ ਕਮਲ ਨੇ ਜੱਗਾ ਰੌਲੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਸ਼ਿਖਰਾਂ ’ਤੇ ਪਹੁੰਚਾ ਦਿੱਤਾ ਜਦੋਂ ਉਹ ਖੁਦ ਦੇਰ ਸ਼ਾਮ ਹੋਏ ਚੋਣ ਜਲਸੇ ਵਿਚ ਪਹੁੰਚ ਕੇ...
Tags: NAGAR NIGAM ELECTIONS
***ਝੰਡੇਆਣਾ ਪਰਿਵਾਰ ਦੀ ਇਲਾਕੇ ਵਿਚ ਸ਼ਾਨ ਕਰਕੇ ਹੀ ਵਾਰਡ ਵਾਸੀਆਂ ਨੇ ਚਰਨਜੀਤ ਝੰਡੇਆਣਾ ਨੂੰ ਆਪਣੇ ਵਾਰਡ ਤੋਂ ਨੁਮਾਇੰਦਗੀ ਕਰਨ ਦਾ ਦਿੱਤਾ ਸੀ ਸੱਦਾ: ਮੱਖਣ ਬਰਾੜ*** ਮੋਗਾ,12 ਫਰਵਰੀ (ਜਸ਼ਨ)-ਮੋਗਾ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਸਾਬਕਾ ਕੌਂਸਲਰ ਅਤੇ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਜ਼ਿਲ੍ਹਾ ਮੋਗਾ ਨੇ ਵੋਟਰਾਂ ਨਾਲ ਰਾਬਤਾ ਕਾਇਮ ਕਰਦਿਆਂ ਵਿਕਾਸ ਨੀਤੀਆਂ ਤੋਂ ਜਾਣੂੰ ਕਰਵਾਉਂਦਿਆਂ...
Tags: SHROMANI AKALI DAL
ਨਿਹਾਲ ਸਿੰਘਵਾਲਾ, 12 ਫਰਵਰੀ (ਜਸ਼ਨ):-ਕਾਂਗਰਸ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਨੰਗਲ ਅਤੇ ਉਨ੍ਹਾਂ ਦੇ ਭਰਾਤਾ ਬਲਵੀਰ ਸਿੰਘ ਕੈਨੇਡੀਅਨ ਦੇ ਸਤਿਕਾਰਯੋਗ ਪਿਤਾ ਗੁਰਬਚਨ ਸਿੰਘ ਧਾਲੀਵਾਲ ਦੇ ਅਚਾਨਕ ਅਕਾਲ ਚਲਾਣਾ ਕਰ ਗਏ ਹਨ । ਸਮੂਹ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਨੰਗਲ ਵਿਖੇ ਪੰਜਾਬ ਦੇ ਕੈਬਨਿਟ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਸ਼ੇਸ਼ ਤੌਰ ‘ਤੇ ਪੁੱਜੇ । ਉਨ੍ਹਾਂ...
Tags: OBITUARY
***ਚੋਣ ਜਲਸੇ ‘ਚ ਹੋਏ ਭਾਰੀ ਇਕੱਠ ਨੂੰ ਵੇਖਦਿਆਂ ਕਿਹਾ ਜਾ ਸਕਦਾ ਹੈ ਕਿ ਸਾਰੇ ਵਾਰਡਾਂ ‘ਚੋਂ ਕਾਂਗਰਸ ਦੇ ਉਮੀਦਵਾਰ ਦੀ ਜਿੱਤ ਯਕੀਨੀ ਹੈ :ਕਾਕਾ ਲੋਹਗੜ੍ਹ *** ਕੋਟ ਈਸੇ ਖਾਂ, 12 ਫਰਵਰੀ (ਜਸ਼ਨ)-14 ਫਰਵਰੀ ਨੂੰ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੇ ਚੋਣ ਰਹੇ ਉਮੀਦਵਾਰ ਵਾਰਡ ਨੰਬਰ 10 ‘ਚ ਪ੍ਰਦੀਪ ਪਲਤਾ, ਵਾਰਡ ਨੰਬਰ 1 ਗੁਰਵੀਰ ਕੌਰ ਪਤਨੀ ਲਖਵੀਰ ਸਿੰਘ ਭਾਉ, ਵਾਰਡ ਨੰਬਰ 13 ਸੁੱਚਾ ਸਿੰਘ ਵਾਰਡ ਨੰਬਰ 3 ਛਿੰਦਰ ਕੌਰ ਪਤਨੀ ਪ੍ਰਕਾਸ਼ ਰਾਜਪੂਤ ਦੇ...
Tags: CONGRESS
ਬਾਘਾਪੁਰਾਣਾ 12 ਜਨਵਰੀ (ਰਾਜਿੰਦਰ ਸਿੰਘ ਕੋਟਲਾ)ਖੇਤੀ ਅਤੇ ਲੋਕ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਕਿਸਾਨ ਯੂਨੀਅਨ ਬਾਘਾ ਪੱਤੀ ਲੋਕਾਂ ਅਤੇ ਗੁਰਦੁਆਰਾ ਬਾਬਾ ਚਰਨਕੰਵਲ ਸਾਹਿਬ ਬਾਘਾਪੁਰਾਣਾ ਦੀ ਪਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਮੋਰਚੇ ਲਈ ਰਾਸ਼ਨ ਦਾ ਇੱਕ ਭਰਿਆ ਟਰਾਲਾ ਜਗਦੀਸ ਸਿੰਘ ਦੀ ਸਾਰੀ ਅਤੇ ਨੌਜਵਾਨ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਇੱਕ ਵੱਡੇ ਜੱਥੇ ਸਮੇਤ ਗੁਰੂ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਕੇ ਰਵਾਨਾ ਕੀਤਾ । ਇਸ ਮੌਕੇ ਜੱਥੇਦਾਰ ਹਰਨੇਕ ਸਿੰਘ...
ਮੋਗਾ, 12 ਫਰਵਰੀ (ਜਸ਼ਨ): ਵਾਰਡ ਨੰਬਰ 3 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਪ੍ਰੀਤ ਕੌਰ ਭੰਗੂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਵਾਰਡ ਵਿਚ ਹੋਈ ਇਕੱਤਰਤਾ ਵਿਚ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵਾਰਡ ਵਾਸੀਆਂ ਨੂੰ ਖੁਲ੍ਹ ਕੇ ਖੁਸ਼ਪ੍ਰੀਤ ਕੌਰ ਦੇ ਹੱਕ ਵਿਚ ਆਉਣ ਦਾ ਸੱਦਾ ਦਿੱਤਾ। ਵੱਡੀ ਗਿਣਤੀ ਵਿਚ ਪਹੁੰਚੇ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਮੱਖਣ ਬਰਾੜ ਨੇ ਆਖਿਆ ਕਿ ਸੁਖਬੀਰ...
Tags: SHROMANI AKALI DAL
ਮੋਗਾ, 12 ਫਰਵਰੀ (ਜਸ਼ਨ) :ਅਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ, ਬਧਨੀ, ਕੋਟ ਇਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਦੀਆਂ ਨਗਰ ਪੰਚਾਇਤ/ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ। ਇਹਨਾਂ...
Tags: NAGAR NIGAM ELECTIONS
ਮੋਗਾ, 12 ਫਰਵਰੀ (ਜਸ਼ਨ) : ਅੱਜ ਮੋਗਾ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਨਪ੍ਰੀਤ ਮਾਨ ਪਤਨੀ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਦੀ ਚੋਣ ਮੁਹਿੰਮ ਸ਼ਿਖਰਾਂ ’ਤੇ ਪੁੱਜੀ ਜਦੋਂ ਪ੍ਰਚਾਰ ਕਰਨ ਦੇ ਆਖਰੀ ਦਿਨ ਵਾਰਡ ਨੰਬਰ 3 ਦੇ ਨਿਵਾਸੀਆਂ ਨੇ ਚੋਣ ਜਲਸੇ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਹਾਜ਼ਰ ਹੋ ਕੇ ਅਮਨਪ੍ਰੀਤ ਕੌਰ ਮਾਨ ਨੂੰ ਆਪਣਾ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ...
Tags: NAGAR NIGAM ELECTIONS

Pages