***ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਂਭੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕਬੱਡੀ ਮੈਚ ਦੇਖਿਆ**** ਮੋਗਾ, 28 ਜਨਵਰੀ:(JASHAN) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ...
News
ਮੋਗਾ, 2 ਫਰਵਰੀ (ਕੁਲਦੀਪ ਲੋਹਟ ) ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਕਾਲਜ ਆਊਟਰੀਚ ਦੇ ਸੂਬਾ ਪ੍ਰਧਾਨ ਹਰਮਨਦੀਪ ਸਿੰਘ ਮੀਤਾ ਨੇ ਕਿਹਾ ਹੈ ਕਿ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਚਖੰਡ ਡੇਰਾ ਸਚਖੰਡ ਬੱਲਾਂ (ਜਲੰਧਰ) ਵਿਖੇ ਗੁਰੂ ਰਵਿਦਾਸ ਜੀ ਦੀ ਜਨਮ ਜੈਯੰਤੀ ਦੇ ਸਮਾਰੋਹ ਵਿਚ ਸ਼ਾਮਿਲ ਹੋਣਾ ਪੰਜਾਬ ਅਤੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਦੌਰਾ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਸਮਾਜਿਕ ਸਮਰਸਤਾ, ਬਰਾਬਰੀ ਅਤੇ ਭਾਈਚਾਰੇ...
मोगा, 16 जनवरी ( जशन ) आचार्य नन्दलाल शर्मा आज कल नेपाल के दौरे पे हैं । समाजसेवी नवीन सिंगला ने "साडा मोगा डट कॉम" के प्रतिनिधि से बात करते हुए कहा कि कोटकपूरा रोड स्थित माँ बगलामुखी यज्ञशाला में साप्ताहिक हवन-यज्ञ का भव्य आयोजन श्रद्धा और आस्था के साथ करने वाले प्रमुख सेवादार आचार्य नन्दलाल शर्मा आज कल नेपाल के दौरे पे हैं। वोह नेपाल के विरासती धर्म सथलों के दर्शन करने के...
ਮੋਗਾ, 1 ਫਰਵਰੀ (jashan): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਲਈ ਸਾਲਾਨਾ ਬਜਟ ਪੇਸ਼ ਕੀਤਾ। ਜਿੱਥੇ ਇਹ ਬਜਟ ਮੱਧ ਵਰਗ ਨੂੰ ਕਈ ਤਰ੍ਹਾਂ ਦੀਆਂ ਛੋਟਾਂ ਅਤੇ ਲਾਭ ਪ੍ਰਦਾਨ ਕਰਦਾ ਹੈ, ਉੱਥੇ ਹੀ ਇਹ ਕਿਸਾਨਾਂ ਲਈ ਖੇਤੀ ਦੀ ਲਾਗਤ ਘਟਾਉਣ ਲਈ ਵੀ ਕਦਮ ਚੁੱਕਦਾ ਹੈ, ਤਾਂ ਜੋ ਉਹ ਆਪਣੀਆਂ ਫਸਲਾਂ ਤੋਂ ਵੱਧ ਕਮਾਈ ਕਰ ਸਕਣ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕੇਂਦਰੀ ਬਜਟ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ...
ਲੁਧਿਆਣਾ, 1 ਫਰਵਰੀ 2026:ਮੋਗਾ, 1 ਫਰਵਰੀ (ਕੁਲਦੀਪ ਲੋਹਟ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ...
ਲੁਧਿਆਣਾ, 1 ਫਰਵਰੀ 2026:ਮੋਗਾ, 1 ਫਰਵਰੀ (ਕੁਲਦੀਪ ਲੋਹਟ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ...
ਮੋਗਾ, 1 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਨੂੰ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ 3 ਫਰਬਰੀ ਨੂੰ ਮਿੰਨੀ ਸਕੱਤਰੇਤ ਵਿਖੇ ਮੀਟਿੰਗ ਮਿਲੀ ਹੋਈ ਹੈ l ਜੇਕਰ ਇਸ ਮੀਟਿੰਗ ਵਿੱਚ ਵੀ ਟਾਲ ਮਟੋਲ ਦਾ ਰਵੱਈਆ ਅਪਣਾਇਆ ਜਾਂਦਾ ਹੈ ਤਾਂ ਫਰੰਟ ਵੱਲੋਂ ਤਿੱਖਾ ਐਕਸ਼ਨ ਕੀਤਾ ਜਾਵੇਗਾ l ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਬਾਰ ਬਾਰ ਮੀਟਿੰਗ ਕਰ ਰਹੀ ਹੈ l ਪਰ ਸਾਡੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ l NSQF ਵੋਕੇਸ਼ਨਲ ਟੀਚਰ...
ਮੋਗਾ, 1 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) ਸ ਕਮਲਜੀਤ ਸਿੰਘ ਗਿੱਲ ਤੇ ਸ ਹਰਵਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵੱਲੋਂ ਸਵ: ਪ੍ਰੀਤਮ ਸਿੰਘ ਗਿੱਲ ਜੀ ਨੂੰ ਯਾਦ ਕਰਦਿਆਂ ਸ਼੍ਰੀ ਮਾਨ 108 ਸੰਤ ਬ੍ਰਹਮ ਮੁਨੀ ਜਲਾਲ ਵਾਲਿਆਂ ਦੇ ਅਸ਼ੀਰਵਾਦ ਦੇ ਨਾਲ ਤੇ ਸੰਤ ਗੰਗਾ ਰਾਮ ਜੀ ਜਲਾਲ ਵਾਲਿਆਂ ਦੀ ਰਹੁਨਮਈ ਹੇਠ ਮਨਜਿੰਦਰ ਸਿੰਘ ਲਾਲੀ ਭੁੱਲਰ ਆਸਟ੍ਰੇਲੀਆ, ਨਿਰਭੈ ਸਿੰਘ ਸਾਈਆਂਵਾਲਾ ਤੇ ਗੁਰਦੁਆਰਾ ਸਾਹਿਬ ਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਲੌਂਗੋਦੇਵਾ...
ਮੋਗਾ, 1 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) ਸਮਾਜ ਸੇਵੀ ਸੱਤਪਾਲ ਸਿੰਘ ਕੰਡਾ ਉਹਨਾਂ ਦੇ ਮਾਤਾ ਪ੍ਰਕਾਸ਼ ਕੌਰ ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਉਹਨਾਂ ਦੀ ਅੱਜ ਅੰਤਿਮ ਅਰਦਾਸ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕੀਤੀ ਗਈ। ਜਿਸ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਵਿਛੜੀ ਹੋਈ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ ਇਸ ਮੌਕੇ ਤੇ ਵੱਖ-ਵੱਖ ਸੰਸਥਾਵਾਂ ਸ਼ਹਿਰ ਵਾਸੀਆਂ ਤੋਂ ਇਲਾਵਾ ਧਾਰਮਿਕ ਅਤੇ ਰਾਜਨੀਤੀਕ ਵਿਆਕਤੀਆਂ ਦੁਆਰਾ ਸ਼ਿਰਕਤ ਕੀਤੀ ਗਈ ਇਸ ਮੌਕੇ...
ਮੋਗਾ, 1 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) ਨੀਲਾ ਗਰੁੱਪ ਸੋਸਾਇਟੀ ਮੋਗਾ ਵੱਲੋਂ ਸਮਾਜ ਸੇਵੀ ਕੰਮਾਂ ਨੂੰ ਅਗੇ ਵਧਾਉਂਦੇ ਹੋਏ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਹਰ ਮਹੀਨੇ ਪ੍ਰਮੁੱਖ ਸਮਾਜ ਸੇਵੀ ਜਤਿੰਦਰ ਕੁਮਾਰ ਨੀਲਾ ਵੱਲੋਂ ਆਪਣੇ ਗਰੁੱਪ ਦੇ ਮੈਂਬਰਾਂ ਨਾਲ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਮੌਕੇ ‘ਤੇ ਰਾਜਕੁਮਾਰ ਲਾਟੀ ਧਮੀਜਾ, ਵਿਕਾਸ ਕਪੂਰ, ਮੁਨੀਸ਼ ਗਰਗ, ਰਿਸ਼ੀ ਸ਼ਰਮਾ, ਗੋਰਾ, ਸੇਵਕ ਫੌਜੀ, ਸੁਖਪਾਲ, ਪ੍ਰਭਜੀਤ, ਡਿੰਪਲ ਗਾਬਾ, ਹੈਪੀ...

