ਮੋਗਾ, 11 ਫਰਵਰੀ (ਜਸ਼ਨ)-ਵਾਰਡ ਵਾਸੀਆਂ ਦੇ ਹਰਮਨ ਪਿਆਰੇ ਆਗੂ ਚਰਨਜੀਤ ਸਿੰਘ ਝੰਡੇਆਣਾ ਨੂੰ ਵਾਰਡ ਨੰਬਰ 10 ਤੋਂ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹੈ । ਨਗਰ ਨਿਗਮ ਮੋਗਾ ਲਈ ਵਾਰਡ ਨੰਬਰ 10 ਤੋਂ ਚੋਣ ਲੜ ਰਹੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਸਾਬਕਾ ਕੌਂਸਲਰ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਰਾਂ ਨੂੰ ਸ਼ੋ੍ਰਮਣੀ ਅਕਾਲੀ ਦੇ ਹੱਕ ਵਿਚ ਵੋਟਾਂ ਪਾਉਣ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਪ੍ਰੇਰਿਤ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ...
News
***‘ਵਿਕਾਸ ਕਾਰਜਾਂ ਦੀ ਨਿਰੰਤਰਤਾ ਕਾਇਮ ਰੱਖਣ ਲਈ ਕਾਂਗਰਸ ਸਾਰੇ ਉਮੀਦਵਾਰਾਂ ਨੂੰ ਜਿਤਾਓ’’: ਵਿਧਾਇਕ ਡਾ: ਹਰਜੋਤ ਕਮਲ *** ਮੋਗਾ ,11 ਫਰਵਰੀ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 1 ਤੋਂ ਉਮੀਦਵਾਰ ਡਾ: ਰਜਿੰਦਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਆਖਿਆ ‘ਵਿਕਾਸ ਕਾਰਜਾਂ ਦੀ ਨਿਰੰਤਰਤਾ ਕਾਇਮ ਰੱਖਣ ਲਈ ‘ਟੀਮ ਹਰਜੋਤ’ ਨੂੰ ਜਿਤਾ ਕੇ ਨਿਗਮ ਹਾਊਸ ਵਿਚ ਭੇਜੋ ਤਾਂ ਕਿ ਮੋਗਾ ਦਾ ਸਰਬਪੱਖੀ ਵਿਕਾਸ ਸੰਭਵ ਹੋ ਸਕੇ। ਵਿਧਾਇਕ ਡਾ: ਹਰਜੋਤ ਕਮਲ ਨੇ ਨੁੱਕੜ ਮੀਟਿੰਗ...
ਮੋਗਾ, 11 ਫਰਵਰੀ (ਜਸ਼ਨ): ਸ਼ੋ੍ਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 3 ਤੋਂ ਖੁਸ਼ਪ੍ਰੀਤ ਕੌਰ ਭੰਗੂ ਲਗਾਤਾਰ ਆਪਣੀ ਚੋਣ ਮੁਹਿੰਮ ਲਈ ਦਿਨ ਰਾਤ ਇਕ ਕਰ ਰਹੇ ਹਨ ਅਤੇ ਵਾਰਡ ਵਾਸੀਆਂ ਵੱਲੋਂ ਉਹਨਾਂ ਨੂੰ ਭਰਵਾਂ ਸਮਰਥਨ ਮਿਲ ਰਿਹੈ। ਖੁਸ਼ਪ੍ਰੀਤ ਕੌਰ ਭੰਗੂ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਰੋਜ਼ਾਨਾ ਨੁੱਕੜ ਮੀਟਿੰਗਾਂ ਕਰ ਰਹੇ ਹਨ । ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਖੁਸ਼ਪ੍ਰੀਤ ਭੰਗੂ ਨੇ ਆਖਿਆ ਕਿ ਕੋਈ ਵੀ ਉਮੀਦਵਾਰ...
ਮੋਗਾ 11 ਫ਼ਰਵਰੀ (ਜਸ਼ਨ): ਸਿੰਘੂ ਬਾਡਰ ਉੱਤੇ ਸ਼ਹੀਦ ਹੋਏ ਪਿੰਡ ਰੌਲੀ ਦੇ ਕਿਸਾਨ ਦਰਸ਼ਨ ਸਿੰਘ ਦਾ ਅੱਜ ਪੂਰੇ ਸਨਮਾਨਾਂ ਨਾਲ ਕਿਸਾਨ ਜੱਥੇਬੰਦੀਆਂ, ਧਾਰਮਿਕ ਸਖਸ਼ੀਅਤਾਂ, ਨਗਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਅੰਤਿਮ ਸੰਸਕਾਰ ਕੀਤਾ ਗਿਆ। ਜਿਕਰਯੋਗ ਹੈ ਕਿ ਪਰਸੋਂ ਦਰਸ਼ਨ ਸਿੰਘ ਪੁੱਤਰ ਅਮਰ ਸਿੰਘ ਦੀ ਦਿੱਲੀ ਬਾਡਰ ਉੱਤੇ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਅੱਜ ਉਹਨਾਂ ਨੂੰ ਅੰਤਿਮ ਵਿਦਾਇਗੀ ਵੇਲੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ,...
***ਲੱਡੂਆਂ ਨਾਲ ਤੋਲਦਿਆਂ ਵਾਰਡ ਵਾਸੀਆਂ ਨੇ ਵਿੱਕੀ ਸਰਪੰਚ ਨਾਲ ਕੀਤਾ ਪੂਰਨ ਸਮਰਥਨ ਦਾ ਵਾਅਦਾ *** ਮੋਗਾ, 11 ਫਰਵਰੀ (ਜਸ਼ਨ): ਬੀਤੀ ਸ਼ਾਮ ਵਾਰਡ ਨੰਬਰ 2 ਦੇ ਵਿਚ ਆਜ਼ਾਦ ਉਮੀਦਵਾਰ ਜਸਪ੍ਰੀਤ ਵਿੱਕੀ ਸਰਪੰਚ ਦੇ ਹੱਕ ਵਿਚ ਹੋਇਆ ਚੋਣ ਜਲਸਾ ਰੈਲੀ ਦਾ ਰੂਪ ਧਾਰ ਗਿਆ । ਇਹ ਚੋਣ ਜਲਸਾ ਵਾਰਡ ਵਾਸੀਆਂ ਨੇ ਆਪ ਹੀ ਸੁਯੋਜਿਤ ਕੀਤਾ ਅਤੇ ਵਿੱਕੀ ਸਰਪੰਚ ਨੂੰ ਸਰਪ੍ਰਾਈਜ਼ ਦਿੰਦਅਿਾਂ ਜਲਸੇ ਵਿਚ ਸੱਦ ਕੇ ਲੱਡੂਆਂ ਨਾਲ ਤੋਲਿਆ। ਇਸ ਮੌਕੇ ਮੁਹੱਲਾ ਵਾਸੀਆਂ ਨੇ ਆਖਿਆ ਕਿ ਹੁਣ ਸਮਾਂ ਆ ਗਿਆ...
ਮੋਗਾ, 11 ਫਰਵਰੀ (ਜਸ਼ਨ): ਮੋਗਾ ਦੇ ਵਾਰਡ ਨੰਬਰ 21 ਤੋਂ ਕਾਂਗਰਸ ਦੀ ਉਮੀਦਵਾਰ ਅੰਜੂ ਸਿੰਗਲਾ ਦੀ ਚੋਣ ਮੁਹਿੰਮ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਸ਼ਿਖਰਾਂ ਛੋਹ ਰਹੀ ਹੈ। ਦੇਰ ਰਾਤ ਅੰਜੂ ਸਿੰਗਲਾ ਦੇ ਹੱਕ ਵਿਚ ਵਾਰਡ ਵਾਸੀਆਂ ਵੱਲੋਂ ਕੀਤੇ ਇਕੱਠ ਦੌਰਾਨ ਸ਼੍ਰੀਮਤੀ ਸਿੰਗਲਾ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਗਰੇਟ ਪੰਜਾਬ ਦੇ ਐੱਮ ਡੀ ਨਵੀਨ ਸਿੰਗਲਾ ਨੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਉਹਨਾਂ ਨੂੰ ਵਾਰਡ ਨੰਬਰ 21 ਦੇ ਵਾਸੀਆਂ ’ਤੇ ਮਾਣ ਹੈ ਜਿਹਨਾਂ ਨੇ ਅੰਜੂ ਸਿੰਗਲਾ...
ਮੋਗਾ, 10 ਫਰਵਰੀ (ਜਸ਼ਨ): ਮੋਗਾ ਦੇ ਵਾਰਡ ਨੰਬਰ 9 ‘ਚ ਬੀਤੀ ਸ਼ਾਮ ਕਾਂਗਰਸ ਅਤੇ ਅਕਾਲੀ ਸਮਰਥਕਾਂ ਦਰਮਿਆਨ ਹੋਈ ਹਿੰਸਾਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀਂ ਹੋ ਗਿਆ । ਮਿਰਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਵਾਰਡ ਦੀ ਮਹਿਲਾ ਕਾਂਗਰਸ ਉਮੀਦਵਾਰ ਦੇ ਪਤੀ ਅਤੇ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ , ਉਸ ਦੇ ਬੇਟੇ ਅਤੇ ਸਮਰਥਕਾਂ ਵਲੋਂ ਆਪਣੀਆਂ ਗੱਡੀਆਂ ਲਾਪਰਵਾਹੀ ਨਾਲ ਚਲਾਉਣ ਅਤੇ ਅਕਾਲੀ ਸਮਰਥਕਾਂ ਨੂੰ ਲਪੇਟ ਵਿਚ ਲੈਣ ਕਾਰਨ ਦੋ...
ਮੋਗਾ, 10 ਫਰਵਰੀ (ਜਸ਼ਨ): ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੌਰਵ ਗੁੱਡੂ ਗੁਪਤਾ ਦੀ ਧਰਮਪਤਨੀ ਵਿਰਦੀ ਗੁਪਤਾ ਆਪਣੀਆਂ ਸਹੇਲੀਆਂ ਨਾਲ ਗੌਰਵ ਗੁੱਡੂ ਦੀ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਭਖਾ ਰਹੀ ਹੈ । ਉਹ ਹਰ ਰੋਜ਼ ਵਾਰਡ ਨੰਬਰ 42 ‘ਚ ਪੈਂਦੀਆਂ ਕਾਲੋਨੀਆਂ ਵਿਚ ਨੁੱਕੜ ਮੀਟਿੰਗਾਂ ਰਾਹੀਂ ਵਾਰਡ ਵਾਸੀਆਂ ਨੂੰ ਗੁੱਡੂ ਦੇ ਹੱਕ ਵਿਚ ਵੋਟ ਦੇਣ ਲਈ ਅਪੀਲ ਕਰ ਰਹੀ ਹੈ । ਉਹਨਾਂ ਵੱਲੋਂ ਚਲਾਈ ਜਾ ਰਹੀ ਚੋਣ ਪ੍ਰਚਾਰ ਮੁਹਿੰਮ ਵਿਚ ਮਹਿਲਾਵਾਂ ਵੱਡੀ ਗਿਣਤੀ ਵਿਚ...
***ਨਗਰ ਨਿਗਮ ਚੋਣਾਂ ਹਰ ਹੀਲੇ ਅਮਨ ਅਮਾਨ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ: ਵਿਧਾਇਕ ਡਾ: ਹਰਜੋਤ ਕਮਲ*** ਮੋਗਾ,10 ਫਰਵਰੀ (ਜਸ਼ਨ): ਬੀਤੀ ਰਾਤ ਵਾਰਡ ਨੰਬਰ 9 ਵਿਚ ਹੋਈਆਂ ਹਿੰਸਕ ਘਟਨਾਵਾਂ ਦੌਰਾਨ ਦੋ ਵਿਅਕਤੀਆਂ ਦੇ ਮਾਰੇ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਇਸ ਘਟਨਾ ਦੀ ਪੁਰਜੋਰ ਨਿੰਦਾ ਕੀਤੀ ਹੈ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਸ ਘਟਨਾ ਨਾਲ ਕੋਈ ਵਾਸਤਾ ਨਹੀਂ ਹੈ ਕਿਉਂਕਿ ਕਾਂਗਰਸ ਹਮੇਸ਼ਾਂ ਅਮਨ ਅਮਾਨ ਮਾਹੌਲ ਵਿਚ ਵਿਸ਼ਵਾਸ਼...
ਮੋਗਾ,10 ਫਰਵਰੀ (ਜਸ਼ਨ): ਅੱਜ ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੌਰਵ ਗੁੱਡੂ ਗੁਪਤਾ ਆਪਣੇ ਚੋਣ ਪ੍ਰਚਾਰ ’ਤੇ ਜਾਣ ਤੋਂ ਪਹਿਲਾਂ ਮੋਗਾ ਦੀ ਗੋਪਾਲ ਗਊਸ਼ਾਲਾ ਵਿਖੇ ਪੁੱਜੇ ਜਿੱਥੇ ਉਹਨਾਂ ਗਊਸ਼ਾਲਾ ਵਿਚ ਬਣੇ ਸ਼੍ਰੀ ਿਸ਼ਨ ਗੋਪਾਲ ਜੀ ਦੇ ਮੰਦਰ ਵਿਚ ਮੱਥਾ ਟੇਕਿਆ। ਭਗਵਾਨ ਅੱਗੇ ਨਤਮਸਤਕ ਹੋਣ ਉਪਰੰਤ ਉਹਨਾਂ ਰਾਹਗੀਰਾਂ ਲਈ ਚਾਹ ਦਾ ਲੰਗਰ ਵਰਤਾਇਆ ਅਤੇ ਆਪਣੇ ਵਾਰਡ ਵਾਸੀਆਂ ਨੂੰ ਮਿਲਣ ਲਈ ਰਵਾਨਾ ਹੋਏ। ਅੱਜ ਦੇ ਚੋਣ ਪ੍ਰਚਾਰ ਦੌਰਾਨ ਗੌਰਵ ਗੁੱਡੂ ਨਾਲ ਹਲਕਾ...

