News

****ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ‘ਚ ਕਰਵਾਏ ਵਿਕਾਸ ਕਾਰਜ ਆਪਣੇ ਮੂੰਹੋਂ ਆਪ ਬੋਲਦੇ ਨੇ: ਕੁਲਦੀਪ ਸਿੰਘ ਬੱਸੀਆਂ**** ਮੋਗਾ, 10 ਫਰਵਰੀ (ਜਸ਼ਨ): ਮੋਗਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 10 ਤੋਂ ਕੁਲਦੀਪ ਸਿੰਘ ਬੱਸੀਆਂ , ਵਾਰਡ ਨੰਬਰ 34 ਤੋਂ ਸੋਮ ਸਹੋਤਾ, ਵਾਰਡ ਨੰਬਰ 33 ਤੋਂ ਸ਼੍ਰੀਮਤੀ ਪਰਮਜੀਤ ਕੌਰ ਅਤੇ ਵਾਰਡ ਨੰਬਰ 38 ਤੋਂ ਸਾਹਿਲ ਅਰੋੜਾ ਦੀਆਂ ਰੈਲੀਆਂ ਨੂੰ...
Tags: NAGAR NIGAM ELECTIONS
ਮੋਗਾ,8 ਫਰਵਰੀ (ਜਸ਼ਨ): ਨਿਗਮ ਚੋਣਾਂ ‘ਚ ਵੱਖ ਵੱਖ ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅਤੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਵਿਚ ਹੋਏ ਵਿਕਾਸ ਕਾਰਜਾਂ ਦੇ ਆਧਾਰ ਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵਿਸ਼ੇਸ਼ ਦੌਰੇ ਕਰਦਿਆਂ ਮੋਗਾ ਵਾਸੀਆਂ ਨੂੰ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਜਾ ਰਹੀ ਹੈ । ਡਾ: ਹਰਜੋਤ ਕਮਲ ਉਮੀਦਵਾਰਾਂ ਵੱਲੋਂ ਖੋਲ੍ਹੇ ਜਾ ਰਹੇ ਦਫਤਰਾਂ ਦਾ ਉਦਘਾਟਨ ਕਰਨ ਲਈ ਉਚੇਚੇ ਤੌਰ ’ਤੇ ਪੁੱਜ ਕੇ ਉਹਨਾਂ ਦੀ...
Tags: NAGAR NIGAM ELECTIONS
ਮੋਗਾ 10 ਫ਼ਰਵਰੀ (ਜਸ਼ਨ):ਮੋਗੇ ਜਿਲ੍ਹੇ ਲਈ ਕਿਸਾਨ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਆਈ ਹੈ। ਸਿੰਘੁ ਬਾਡਰ ਉੱਤੇ ਪਿੰਡ ਰੌਲੀ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਅਮਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਉਹਨਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸੋਨੀਪਤ ਹਸਪਤਾਲ ਵਿੱਚ ਹੋਇਆ ਹੈ। ਸ਼ਹੀਦ ਕਿਸਾਨ ਛੋਟੀ ਕਿਸਾਨੀ ਨਾਲ ਸਬੰਧਤ ਹੈ। ਉਹਨਾਂ ਦਾ ਅੰਤਿਮ ਸਸਕਾਰ 11 ਫ਼ਰਵਰੀ ਨੂੰ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਮੀਤ ਪ੍ਰਧਾਨ...
Tags: #FarmerProtest
ਮੋਗਾ, 10 ਫਰਵਰੀ (ਜਸ਼ਨ): ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਅਤੇ ਉਹਨਾਂ ਦੇ ਹਰ ਦੁੱਖ ਸੁੱਖ ਵਿਚ ਉਹਨਾਂ ਦੇ ਨਾਲ ਤੁਰਨ ਵਾਲੇ ਆਗੂ ਜਸਪ੍ਰੀਤ ਸਿੰਘ ਵਿੱਕੀ ਸਰਪੰਚ ਨੇ ਪਿਛਲੇ ਲੰਬੇ ਸਮੇਂ ਤੋਂ ਸਿਆਸਤ ਵਿਚ ਵਿਚਰਦਿਆਂ ਲੋਕਾਂ ਨਾਲ ਅਜਿਹੀ ਸਾਂਝ ਪਾਈ ਕਿ ਅੱਜ ਵਿੱਕੀ ਸਰਪੰਚ ਚਾਹੇ ਆਜ਼ਾਦ ਉਮੀਦਵਾਰ ਵਜੋਂ ਹੀ ਵਾਰਡ ਨੰਬਰ 2 ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ ਪਰ ਉਸ ਨੂੰ ਚਾਹੁਣ ਵਾਲੇ ਸਿਰਫ਼ ਤੇ ਸਿਰਫ਼ ਵਿੱਕੀ ਦੀ ਇਮਾਨਦਾਰੀ ਅਤੇ ਦਿਆਨਤਦਾਰੀ ਦੇ...
Tags: NAGAR NIGAM ELECTIONS
ਮੋਗਾ, 10 ਫਰਵਰੀ (ਜਸ਼ਨ): ‘ਮੋਗਾ ਦੇ ਵਾਰਡ ਨੰਬਰ 21 ਤੋਂ ਕਾਂਗਰਸ ਦੀ ਉਮੀਦਵਾਰ ਅੰਜੂ ਸਿੰਗਲਾ ਦੀ ਚੋਣ ਮੁਹਿੰਮ ਨਾ ਸਿਰਫ਼ ਪਰਿਵਾਰ ਅਤੇ ਸਨੇਹੀਆਂ ਦੀ ਚੋਣ ਮੁਹਿੰਮ ਸਿੱਧ ਹੋ ਰਹੀ ਹੈ ਬਲਕਿ ਇਸ ਚੋਣ ਮੁਹਿੰਮ ਵਿਚ ਵਾਰਡ ਨੰਬਰ 21 ਅਤੇ ਸ਼ਹਿਰਵਾਸੀਆਂ ਦੀ ਸ਼ਮੂਲੀਅਤ ਅੰਜੂ ਦੀ ਵੱਡੇ ਅੰਤਰ ਨਾਲ ਜਿੱਤ ਵੱਲ ਇਸ਼ਾਰਾ ਕਰਦੀ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਬਜ਼ੀ ਮੰਡੀ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਵਜੀਤ ਸਿੰਘ ਹਨੀ ਸੋਢੀ ਨੇ ‘ਸਾਡਾ...
ਮੋਗਾ, 10 ਫਰਵਰੀ (ਜਸ਼ਨ): ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਸੁਖਜਿੰਦਰ ਸਿੰਘ ਕਾਕਾ ਬਲਖੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਸਰਦਾਰਨੀ ਤੇਜ ਕੌਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਮਾਤਾ ਤੇਜ ਕੌਰ 92 ਵਰ੍ਹਿਆਂ ਦੇ ਸਨ । ਇਸ ਦੁੱਖ ਦੀ ਘੜੀ ਵਿਚ ਕਾਕਾ ਬਲਖੰਡੀ ਨਾਲ ਵੱਖ ਵੱਖ ਰਾਜਸੀ,ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੁੱਖ ਸਾਂਝਾ ਕੀਤਾ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਅਨੁਸਾਰ ਮਾਤਾ...
Tags: OBITUARY
ਮੋਗਾ,9 ਫਰਵਰੀ (ਜਸ਼ਨ) ਮੋਗਾ ਦੇ ਵਾਰਡ ਨੰਬਰ 9 ‘ਚ ਅੱਜ ਦੇਰ ਸ਼ਾਮ ਕਾਂਗਰਸ ਅਤੇ ਅਕਾਲੀ ਸਮਰਥਕਾਂ ਦਰਮਿਆਨ ਹੋਈ ਹਿੰਸਾਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀਂ ਗਿਆ ਹੈ। ਮਿਰਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਵਾਰਡ ਦੀ ਮਹਿਲਾ ਕਾਂਗਰਸ ਉਮੀਦਵਾਰ ਦੇ ਪਤੀ ਅਤੇ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ , ਉਸ ਦੇ ਬੇਟੇ ਅਤੇ ਸਮਰਥਕਾਂ ਵਲੋਂ ਆਪਣੀ ਗੱਡੀ ਲਾਪਰਵਾਹੀ ਨਾਲ ਚਲਾਉਣ ਕਾਰਨ ਅਕਾਲੀ ਸਮਰਥਕਾਂ ਦੀ ਮੌਤ ਹੋਈ ਹੈ ।ਇਸ ਘਟਨਾ ਵਿਚ...
Tags: NAGAR NIGAM ELECTIONS
ਮੋਗਾ, 9 ਫਰਵਰੀ (ਜਸ਼ਨ): ਸ਼ੋ੍ਮਣੀ ਅਕਾਲੀ ਦਲ ਵੱਲੋਂ ਨਿਗਮ ਚੋਣਾਂ ਵਿਚ ਨਵੇਂ ਚਿਹਰੇ ਲਿਆਉਣ ਦਾ ਸਾਰਥਕ ਅਸਰ ਦਿਖਾਈ ਦੇਣ ਲੱਗਾ ਹੈ । ਵਾਰਡ ਨੰਬਰ 42 ਤੋਂ ਗੌਰਵ ਗੁਪਤਾ ਗੁੱਡੂ ਅਤੇ ਵਾਰਡ ਨੰਬਰ 3 ਤੋਂ ਸ਼ੋ੍ਰਮਣੀ ਅਕਾਲੀ ਦੀ ਉਮੀਦਵਾਰ ਖੁਸ਼ਪ੍ਰੀਤ ਕੌਰ ਭੰਗੂ ਨੂੰ ਵਾਰਡ ਵਾਸੀਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹੈ। ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਖੁਸ਼ਪ੍ਰੀਤ ਕੌਰ ਭੰਗੂ ਨਾ ਸਿਰਫ਼ ਸਵੈ ਭਰੋਸੇ ਨਾਲ ਚੋਣ ਪ੍ਰਚਾਰ ਕਰ ਰਹੀ ਹੈ ਬਲਕਿ ਡਾਕਟਰੇਟ ਦੀ ਡਿਗਰੀ ਪ੍ਰਾਪਤ ਕਰਨ ਕਰਕੇ...
Tags: SHROMANI AKALI DAL
ਮੋਗਾ, 9 ਫਰਵਰੀ (ਜਸ਼ਨ): ਮੋਗਾ ਕਾਰਪੋਰੇਸ਼ਨ ਚੋਣਾਂ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਜਿੱਥੇ ਚੋਣ ਪ੍ਰਚਾਰ ਕਰਨ ਲਈ ਵੱਖ ਵੱਖ ਵਾਰਡਾਂ ਵਿਚ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ ਉੱਥੇ ਕਾਂਗਰਸ ਦੇ ਅਹਿਮ ਆਗੂਆਂ ਅਤੇ ਪਤਵੰਤਿਆਂ ਨਾਲ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ। ਅੱਜ ਸਵੇਰ ਸਮੇਂ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਿਸ...
Tags: NAGAR NIGAM ELECTIONS
ਮੋਗਾ, 9 ਫਰਵਰੀ (ਜਸ਼ਨ): ‘ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਮੋਗਾ ਦੇ ਵੱਖ ਵੱਖ ਵਾਰਡਾਂ ਵਿਚ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨਗੇ ਅਤੇ ਨਗਰ ਨਿਗਮ ਦੇ ਹਾਊਸ ਦਾ ਹਿੱਸਾ ਬਣ ਕੇ ਮੋਗੇ ਦਾ ਵਿਕਾਸ ਕਰਵਾਉਣਗੇ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਸਾਬਕਾ ਜ਼ਿਲ੍ਹਾ...
Tags: SHROMANI AKALI DAL

Pages