ਚੰਡੀਗੜ੍ਹ, 9 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਫਗਵਾੜਾ ਦੀ ਬਿਲਡਿੰਗ ਬ੍ਰਾਂਚ ਵਿਖੇ ਤਾਇਨਾਤ ਇਕ ਇੰਸਪੈਕਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ. ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ ਸ਼ਿਕਾਇਤਕਰਤਾ ਸਤਿੰਦਰ ਸਿੰਘ ਨਿਵਾਸੀ ਫਗਵਾੜਾ,...
News
***ਰਾਜਨੀਤੀ ‘ਚ ਪਾਰਦਰਸ਼ਤਾ ਲਿਆਉਣ ਲਈ ਰਾਜਨੀਤੀ ਨੂੰ ਕਾਰੋਬਾਰ ਸਮਝਣ ਵਾਲਿਆਂ ਨੂੰ ਨਕਾਰਨ ਦੀ ਲੋੜ : ਗੌਰਵ ਗੁੱਡੂ ਗੁਪਤਾ*** ਮੋਗਾ, 9 ਫਰਵਰੀ (ਜਸ਼ਨ): ‘ ਮਨ ਵਿਚ ਜੇ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਸਮੁੱਚਾ ਬ੍ਰਹਿਮੰਡ ਸਾਡੀ ਮਦਦ ਲਈ ਧਰਤੀ ’ਤੇ ਆਣ ਖਲੋਂਦਾ ਹੈ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੌਰਵ ਗੁੱਡੂ ਗੁਪਤਾ ਨੇ ਆਪਣੀ ਚੋਣ ਮੁਹਿੰਮ ਦੌਰਾਨ ਵਾਰਡ ਦੇ ਵੱਖ ਵੱਖ ਖੇਤਰਾਂ ਵਿਚ ਲੋਕਾਂ ਦੇ ਰੂਬਰੂ...
ਮੋਗਾ, 9 ਫਰਵਰੀ (ਜਸ਼ਨ) : ਵਾਰਡ ਨੰਬਰ 3 ਤੋਂ ਕਾਂਗਰਸ ਦੀ ਉਮੀਦਵਾਰ ਅਮਨਪ੍ਰੀਤ ਕੌਰ ਮਾਨ ਅਤੇ ਉਹਨਾਂ ਦੇ ਪਤੀ ਸਾਬਕਾ ਕੌਂਸਲਰ ਮਨਜੀਤ ਮਾਨ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰ ਰਹੇ ਹਨ । ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਮਨਜੀਤ ਮਾਨ ਨੇ ਆਖਿਆ ਕਿ ਉਹਨਾਂ 2015 ਤੋਂ 2020 ਤੱਕ ਬਤੌਰ ਕੌਂਸਲਰ ਵਾਰਡ ਨੰਬਰ 2 ‘ਚ ਜਿਨੇ ਵੀ ਵਿਕਾਸ ਕਾਰਜ ਪਾਸ ਕਰਵਾਏ ਸਨ ਉਹਨਾਂ ਨੂੰ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਉਹ ਵਿਸ਼ਵਾਸ਼ ਦਿਵਾਉਂਦੇ ਹਨ...
https://m.facebook.com/pg/PunjabGovtIndia
ਮੋਗਾ, 9 ਫਰਵਰੀ (ਜਸ਼ਨ): ਮੋਗਾ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ 50 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਹਰਜੋਤ ਕਮਲ ਨੇ ਅੱਜ ਜਸਵਿੰਦਰ ਸਿੰਘ ਕਾਕਾ ਲੰਢੇਕੇ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ, ਸਰਪੰਚ ਰਾਕੇਸ਼ ਕੁਮਾਰ ਕਿੱਟਾ, ਜਗਦੀਸ਼ ਬਰਾੜ ਚੇਅਰਮੈਨ ਸੋਸ਼ਲ ਮੀਡੀਆ ਸੈੱਲ , ਦਲਜੀਤ ਸਿੰਘ ਰਵੀ ਨੈਸਲੇ, ਹਰਦਿਆਲ ਸਿੰਘ ਸਾਬਕਾ ਸਰਪੰਚ, ਛਿੰਦਰ ਮੈਂਬਰ , ਪਰਮਜੀਤ ਪੰਮਾ ਦੌਧਰ ਆਦਿ ਨੇ ਵੀ ਜਸਵਿੰਦਰ ਕਾਕਾ ਲੰਢੇਕੇ ਦੇ ਚੋਣ ਜਲਸੇ...
ਮੋਗਾ, 9 ਫਰਵਰੀ (ਜਸ਼ਨ): ਕਾਂਗਰਸੀ ਹਲਕਿਆਂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਸਾਬਕਾ ਯੂਥ ਕਾਂਗਰਸ ਪ੍ਰਧਾਨ ਜਗਸੀਰ ਸਿੰਘ ਨੰਗਲ ਦੇ ਪਿਤਾ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਸੀਰ ਨੰਗਲ ਦੇ ਪਿਤਾ ਦਾ ਅੰਤਿਮ ਸਸਕਾਰ ਅੱਜ 9 ਫਰਵਰੀ ਨੂੰ ਨਿਹਾਲ ਸਿੰਘ ਵਾਲਾ ਬਲਾਕ ਵਿਚ ਪੈਂਦੇ ਪਿੰਡ ਨੰਗਲ ਵਿਖੇ ਦੁਪਹਿਰ...
ਮੋਗਾ,8 ਫਰਵਰੀ (ਜਸ਼ਨ):ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਯਸ਼ਪ੍ਰੀਤ ਬਦਵਾਲ ਨੇ ਪੀ.ਟੀ.ਈ ਵਿੱਚ 55 ਸਕੋਰ ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾਂ ਲਗਵਾਈਆ ਜਾਂਦੀਆਂ ਹਨ । ਓਹਨਾ ਨੇ ਦਸਿੱਆ ਕਿ ਸੰਸਥਾ ਵਿਚ...
ਮੋਗਾ,8 ਫਰਵਰੀ (ਜਸ਼ਨ): ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰਦਿਆਂ ਮੁਹੱਲਾ ਨਾਨਕਪੁਰਾ ਵਿਖੇ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਆਪਣੇ ਹੱਕ ਵਿਚ ਵੋਟਾਂ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜੱਗਾ ਰੌਲੀ ਨੇ ਪਿਛਲੇ ਦਿਨੀ ਆਪਣੇ ਵਾਰਡ ਵਿਚ ਮਾਡਲ ਕਾਲੋਨੀ ਅਤੇ ਅਪੈਕਸ ਕਾਲੋਨੀ ਵਿਚ ਜੋ ਇਕੱਠ ਕੀਤਾ ਸੀ ਉਸ ਦੌਰਾਨ ਵਾਰਡ ਵਾਸੀਆਂ ਨੇ ਆਪਣੇ ਹੱਥ ਖੜ੍ਹੇ ਕਰਕੇ ਜੱਗਾ ਰੌਲੀ ਨੂੰ ਪੁੂਰਨ ਹਮਾਇਤ...
***** ਪਰਮਪਾਲ ਨੇ ਚੋਣ ਨਾ ਲੜਨ ਦਾ ਐਲਾਨ ਕਰਕੇ, ਕਾਂਗਰਸ ਦੇ ਵਫਾਦਾਰ ਸਿਪਾਹੀ ਹੋਣ ਦਾ ਸਬੂਤ ਦਿੱਤਾ: ਵਿਧਾਇਕ ਡਾ: ਹਰਜੋਤ ਕਮਲ ****** ਮੋਗਾ,8 ਫਰਵਰੀ (ਜਸ਼ਨ) ਕਾਰਪੋਰੇਸ਼ਨ ਦੀਆਂ ਚੋਣਾਂ ਦੌਰਾਨ ਅੱਜ ਨਵਾਂ ਮੋੜ ਸਾਹਮਣੇ ਆਇਆ ਜਦੋਂ ਰਿਟਰਨਿੰਗ ਅਫਸਰ ਵੱਲੋਂ ਵਾਰਡ ਨੰਬਰ 18 ਤੋਂ ਆਜਾਦ ਉਮੀਦਵਾਰ ਐਲਾਨੇ ਪਰਮਪਾਲ ਸਿੰਘ ਤਖਤੂਪੁਰਾ, ਨੇ ਚੋਣ ਨਾ ਲੜਨ ਦਾ ਐਲਾਨ ਕੀਤਾ। ਵਿਧਾਇਕ ਡਾ: ਹਰਜੋਤ ਕਮਲ ਅਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਖਾਈ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ...
ਮੋਗਾ, 8 ਫਰਵਰੀ (): ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਨਿਗਮ ਚੋਣਾਂ ਦੌਰਾਨ ਵੱਖ ਵੱਖ ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਮ ’ਤੇ ਵੋਟਾਂ ਦੀ ਮੰਗ ਕੀਤੀ। ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 7 ਤੋਂ ਸੀਨੀਅਰ ਕਾਂਗਰਸੀ ਆਗੂ ਜੱਗਾ ਪੰਡਿਤ ਦੀ ਪਤਨੀ ਊਸ਼ਾ ਰਾਣੀ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕੀਤਾ। ਇਸ ਮੌਕੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ, ਸਰਪੰਚ ਰਾਕੇਸ਼ ਕੁਮਾਰ ਕਿੱਟਾ, ਸੀਨੀਅਰ ਕਾਂਗਰਸੀ ਆਗੂ ਦਵਿੰਦਰ...

