News

ਚੰਡੀਗੜ, 5 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਮਹੀਨੇ ਦੌਰਾਨ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਣ ਵਾਲੇ 12 ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ ਸ੍ਰੀ ਬੀ. ਕੇ. ਉੱਪਲ ਨੇ ਦੱਸਿਆ ਕਿ ਬਿਊਰੋ ਨੇ ਮੌਜੂਦਾ ਸਮੇਂ ਦੌਰਾਨ ਸਰਕਾਰੀ ਅਤੇ ਹੋਰ...
ਮੋਗਾ,4 ਫਰਵਰੀ (): ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਨਣ ਉਪਰੰਤ ਵਿਕਾਸ ਪ੍ਰੋਜੈਕਟਾਂ ਦੇ ਚੱਲਣ ਨਾਲ ਮੋਗਾ ਵਿਕਾਸ ਦੇ ਰਾਹ ਤੇ ਹੈ ਇਸ ਕਰਕੇ ਸਮੁੱਚੇ ਸ਼ਹਿਰ ਦੀ ਨਕਸ਼ ਨੁਹਾਰ ਬਦਲਣ ਲਈ 50 ਦੇ 50 ਵਾਰਡਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਿਗਮ ਹਾਊਸ ਨੂੰ ਭੇਜਣ ਦੀ ਲੋੜ ਹੈ ਤਾ ਕਿ ਸ਼ਹਿਰ ਨੂੰ ਅਕਾਲੀ ਭਾਜਪਾ ਦੀ ਧੜੇਬੰਦੀ ਤੋਂ ਬਚਾਇਆ ਜਾ ਸਕੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਇਸ...
Tags: NAGAR NIGAM ELECTIONS
ਮੋਗਾ 3 ਫ਼ਰਵਰੀ (ਜਸ਼ਨ): ਕਿਸਾਨ ਜਥੇਬੰਦੀਆਂ ਦੇ ਸੰਯੁਕਤ ਮੋਰਚੇ ਵੱਲੋਂ ਛੇ ਫ਼ਰਵਰੀ ਨੂੰ ਤਿੰਨ ਘੰਟੇ ਦੇ ਚੱਕਾ ਜਾਮ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਮੋਗੇ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਗਟ ਸਿੰਘ ਸਾਫੂਵਾਲਾ, ਜਗਜੀਤ ਸਿੰਘ ਧੂੜਕੋਟ, ਉਦੈ ਬੱਡੂਵਾਲ, ਮੰਦਰਜੀਤ ਸਿੰਘ, ਹਰਦਿਆਲ ਸਿੰਘ ਘਾਲੀ ਅਤੇ ਸਾਰਜ ਸਿੰਘ ਪੰਡੋਰੀ ਨੇ ਕਿਹਾ ਕਿ ਛੇ ਫ਼ਰਵਰੀ ਨੂੰ ਕੋਟ ਈਸੇ ਖਾ, ਧਰਮਕੋਟ, ਬੱਧਨੀ, ਅਜੀਤਵਾਲ, ਮੋਗਾ, ਬਾਘਾਪੁਰਾਣਾ ਅਤੇ ਨਿਹਾਲ ਸਿੰਘ...
Tags: #FarmerProtest
ਮੋਗਾ, 3 ਫਰਵਰੀ (ਜਸ਼ਨ): ਵਾਰਡ ਨੰਬਰ 8 ਤੋਂ ਸ਼ੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਤੇਜ ਸਿੰਘ ਝੰਡੇਆਣਾ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਪਰੇਮ ਚੰਦ ਚੱਕੀ ਵਾਲਿਆਂ ਦੀ ਅਗਵਾਈ ਵਿਚ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਸ. ਹਰਿੰਦਰ ਸਿੰਘ ਢਿੱਲੋਂ ਐਕਸੀਅਨ ਕੋਲ ਦਾਖਲ ਕੀਤੇ। ਇਸ ਮੌਕੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ, ਸਾਬਕਾ ਕੌਂਸਲਰ ਛਿੰਦਰ ਸਿੰਘ ਗਿੱਲ , ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ ਅਤੇ ਗੋਵਰਧਨ ਪੋਪਲੀ ਵੀ ਹਾਜ਼ਰ ਸਨ। ਇਸ...
Tags: SHROMANI AKALI DAL
ਮੋਗਾ, 3 ਫਰਵਰੀ (ਜਸ਼ਨ):ਸਿਆਸਤ ਤੋਂ ਹਮੇਸ਼ਾ ਕਿਨਾਰਾ ਕਰੀ ਰੱਖਣ ਅਤੇ ਆਪਣੇ ਕਾਰੋਬਾਰ ’ਚ ਦਿਨ ਰਾਤ ਰੁਝੇ ਰਹਿਣ ਵਾਲੇ ਗੌਰਵ ਗੁਪਤਾ ਗੁੱਡੂ ਇਕ ਦਿਨ ਸਿਆਸਤ ਦੇ ਪਿੜ ਵਿਚ ਆ ਜਾਣਗੇ ਇਸ ਦਾ ਅੰਦਾਜ਼ਾ ਸ਼ਾਇਦ ਗੁੱਡੂ ਨੂੰ ਖੁਦ ਵੀ ਨਹੀਂ ਸੀ ਪਰ ‘ਮਿਸ਼ਨ ਕਲੀਨ ਗਰੀਨ ਐਂਡ ਸੇਫ਼ ਸੋਸਾਇਟੀ’ ਦੇ ਬੈਨਰ ਹੇਠ ਉਹਨਾਂ ਵੱਲੋਂ ਨਿਊ ਗੀਤਾ ਕਾਲੋਨੀ ਨਜ਼ਦੀਕ ਬਣੇ ਬੱਗੇਆਣਾ ਸਟੇਡੀਅਮ ਦੀ ਸਫ਼ਾਈ ਕਰਵਾਉਣ ਅਤੇ ਉਸ ਨੂੰ ਲੋਕਾਂ ਦੇ ਸੈਰ ਕਰਨ ਲਈ ਵਧੀਆ ਮਾਹੌਲ ਦੇਣ ਤੋਂ ਉਤਸ਼ਾਹਿਤ ਹੋ ਕੇ ਇਸ ਨੌਜਵਾਨ...
Tags: SHROMANI AKALI DAL
ਮੋਗਾ, 3 ਫਰਵਰੀ (ਜਸ਼ਨ): ਅੱਜ ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ ਕੌਰ ਨੇ ਨਿਗਮ ਚੋਣਾਂ ਲਈ ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਸ. ਹਰਿੰਦਰ ਸਿੰਘ ਢਿੱਲੋਂ ਐਕਸੀਅਨ ਕੋਲ ਦਾਖਲ ਕੀਤੇ। ਇਸ ਮੌਕੇ ਡਾ: ਰਜਿੰਦਰ ਕੌਰ ਨਾਲ ਉਹਨਾਂ ਦੇ ਪਤੀ ਵਿਧਾਇਕ ਡਾ: ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਡਾ: ਰਜਿੰਦਰ ਕੌਰ ਨੇ ਆਖਿਆ ਕਿ ਮੋਗਾ ਹਲਕੇ ਦਾ ਸੰਪੂਰਨ ਵਿਕਾਸ ਹੀ ਉਹਨਾਂ ਦਾ ਸੁਪਨਾ ਹੈ ਅਤੇ ਉਹ ਵਾਰਡ...
Tags: NAGAR NIGAM ELECTIONS
ਮੋਗਾ, 3 ਫਰਵਰੀ (ਜਸ਼ਨ): ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਲਈ ਪਹਿਲੀ ਵਾਰ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ । ਪਾਰਟੀ ਵੱਲੋਂ ਵਾਰਡ ਨੰਬਰ 4 ਤੋਂ ਪੜ੍ਹੇ ਲਿਖੇ , ਮਿਹਨਤੀ, ਇਮਾਨਦਾਰ ਅਤੇ ਉੱਘੇ ਸਮਾਜ ਸੇਵੀ ਸੰਜੀਵ ਕੁਮਾਰ ਅਰੋੜਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੰਜੀਵ ਕੁਮਾਰ ਅਰੋੜਾ ਮੀਡੀਆ ਨਾਲ ਜੁੜੀ ਹੋਈ ਅਜਿਹੀ ਸ਼ਖਸੀਅਤ ਹੈ ਜਿਹਨਾਂ ਨੇ ਲੋਕਾਂ ਦੇ ਮਸਲਿਆਂ ਨੂੰ ਹਾਈਲਾਈਟ ਕਰਕੇ ਉਹਨਾਂ ਨੂੰ ਹੱਲ ਵੀ ਕਰਵਾਇਆ ਹੈ । ਕੱਲ ਸੰਜੀਵ...
Tags: NAGAR NIGAM ELECTIONS
ਮੋਗਾ, 3 ਫਰਵਰੀ (ਜਸ਼ਨ): ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ ‘ਚ ਰਿਟਰਨਿੰਗ ਅਫਸਰ ਸ. ਹਰਿੰਦਰ ਸਿੰਘ ਢਿੱਲੋਂ ਐਕਸੀਅਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ, ਚੇਅਰਮੈਨ ਦੀਸ਼ਾ ਬਰਾੜ, ਜਤਿੰਦਰ ਅਰੋੜਾ,ਵਿਕਰਮ ਪੱਤੋ, ਕੁਲਦੀਪ ਸਿੰਘ ਕੰਬੋਜ, ਸੁਰਜੀਤ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ ਰੌਲੀ, ਬੂਟਾ ਸਿੰਘ, ਬਲਵਿੰਦਰ ਸਿੰਘ...
Tags: NAGAR NIGAM ELECTIONS
*** ਗਰਾਮ ਪੰਚਾਇਤ ਤਲਵੰਡੀ ਭੰਗੇਰੀਆਂ, ਡਗਰੂ, ਬੀੜ-ਰਾਊਕੇ, ਕਾਲੇਕੇ, ਲੋਹਗੜ ਵਿੱਚ ਬਹੁਤ ਜਲਦੀ ਹੋਣਗੇ ਪ੍ਰੋਜੈਕਟ ਮੁਕੰਮਲ*** ਮੋਗਾ, 3 ਫਰਵਰੀ (ਜਸ਼ਨ): - ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ ਬੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਸ਼ਹਿਰਾਂ ਵਿੱਚ ਸਾਲਿਡ ਵੇਸਟ ਮੈਨੇਜਮੈਟ ਤਹਿਤ ਕੂੜੇ ਕਰਕਟ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਉੱਥੇ ਹੁਣ ਪਿੰਡ ਪੱਧਰ ਉੱਤੇ ਵੀ ਇਸ ਸਕੀਮ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ...
ਮੋਗਾ, 3 ਫਰਵਰੀ (ਜਸ਼ਨ): ਅੱਜ ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ, ਦੀਸ਼ਾ ਬਰਾੜ ਚੇਅਰਮੈਨ,ਵਿਕਰਮਜੀਤ ਪੱਤੋ ਇੰਚਾਰਜ ਪੰਜਾਬ ਕਾਂਗਰਸ, ਜਤਿੰਦਰ ਅਰੋੜਾ, ਦਲਜੀਤ ਸਿੰਘ ਰਵੀ ਨੈਸਲੇ, ਨਵੀ ਤੂਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥੱਕ ਹਾਜ਼ਰ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਮੀਡੀਆ...
Tags: NAGAR NIGAM ELECTIONS

Pages