News

ਕੋਟ ਈਸੇ ਖਾਂ, 2 ਫਰਵਰੀ (ਜਸ਼ਨ)- ਨਗਰ ਕੌਂਸਲ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਬਲਾਕ ਦਫਤਰ ਕੋਟ ਈਸੇ ਖਾਂ ਵਿਖੇ ਰਿਟਰਨਿੰਗ ਅਫਸਰ ਗੁਰਮੀਤ ਸਿੰਘ ਕੋਲ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ । ਵਾਰਡ ਨੰਬਰ 10 ਤੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਉਪਰੰਤ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਸਾਰੀਆਂ ਸੀਟਾਂ ‘ਤੇ ਸ਼ਾਨਦਾਰ ਜਿੱਤ...
ਮੋਗਾ, 2 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿਚ ਜੂਨ, 2020 ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਜਗਮੋਹਨ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸੀਆ ਮੁਆਵਜ਼ੇ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ।ਮੋਗਾ ਦੇ ਪਿੰਡ ਮਾਣੂਕੇ ਗਿੱਲ ਦਾ 46 ਸਾਲਾ ਕਾਂਸਟੇਬਲ ਜਗਮੋਹਨ ਸਿੰਘ, ਜੋ ਕਿ 2011 ਬੈਚ ਵਿਚ ਬਤੌਰ ਕਾਂਸਟੇਬਲ ਭਰਤੀ ਹੋਇਆ ਸੀ, 8 ਜੂਨ, 2020 ਨੂੰ ਅੱਗ ਲਗਾਉਣ ਦੀ ਘਟਨਾ ਬਾਰੇ...
ਮੋਗਾ,2 ਫਰਵਰੀ (ਜਸ਼ਨ): ਕਾਂਗਰਸ ਪਾਰਟੀ ਵੱਲੋਂ ਮੋਗਾ ਦੇ ਕਾਂਗਰਸ ਦਫਤਰ ਵਿਖੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਡਾ: ਹਰਜੋਤ ਕਮਲ, ਆੜਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ , ਕਾਂਗਰਸ ਦੇ ਜ਼ਿਲ੍ਹਾਂ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਗੁਰਸੇਵਕ ਸਿੰਘ ਚੀਮਾ ਅਤੇ ਕਰਨਲ ਬਾਬੂ ਸਿੰਘ ਨੇ ਵਾਰਡ ਨੰਬਰ 50 ਤੋਂ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੂੰ ਕਾਂਗਰਸ ਦੇ ਉਮੀਦਵਾਰ ਵਜੋਂ ਪਾਰਟੀ ਟਿਕਟ ਦੇ ਨਿਵਾਜਿਆ । ਇਸ ਮੌਕੇ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ...
ਮੋਗਾ,2 ਫਰਵਰੀ (ਜਸ਼ਨ):ਕਾਂਗਰਸ ਪਾਰਟੀ ਵੱਲੋਂ ਮੋਗਾ ਦੇ ਵਾਰਡ ਨੰਬਰ 39 ਤੋਂ ਕੁਸਮ ਬਾਲੀ ਨੂੰ ਪਾਰਟੀ ਦੇ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਇਕੱਤਰ ਹੋਏ ਵੱਖ ਵੱਖ ਕਾਂਗਰਸੀ ਆਗੂਆਂ ਨੇ ਸ਼੍ਰੀਮਤੀ ਬਾਲੀ ਅਤੇ ਉਹਨਾਂ ਦੇ ਪਤੀ ਨਰਿੰਦਰ ਬਾਲੀ ਨੈਸਲੇ ਨੂੰ ਮੁਬਾਰਕਾਂ ਦਿੱਤੀਆਂ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਮੈਡਮ ਕੁਸਮ ਬਾਲੀ ਨੂੰ ਪਾਰਟੀ ਟਿਕਟ ਸੌਂਪਦਿਆਂ ਆਖਿਆ ਕਿ ਸ਼੍ਰੀਮਤੀ ਬਾਲੀ ਨੇ ਪਹਿਲਾਂ ਵੀ ਬਤੌਰ ਕੌਂਸਲਰ ਅਤੇ ਇੰਪਰੂਵਮੈਂਟ...
ਚੰਡੀਗੜ, 2 ਫਰਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਰੰਟਲਾਈਨ ਵਰਕਰਾਂ ਲਈ ਕੋਵਿਡ -19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰ ਵਿਖੇ ਕੀਤੀ ਜਿਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਿੲਆ। ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ...
Tags: COVID 19
***ਯੂਥ ਆਗੂ ਵਿੱਕੀ ਅਰੋੜਾ ਕਾਂਗਰਸ ਛੱਡ ਸ਼ੋ੍ਰਮਣੀ ਅਕਾਲੀ ਦਲ ‘ਚ ਹੋਏ ਸ਼ਾਮਲ*** ਮੋਗਾ, 2 ਫਰਵਰੀ (ਜਸ਼ਨ): ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਉੱਘੇ ਸਮਾਜ ਸੇਵੀ ਗੌਰਵ ਗੁੱਡੂ ਗੁਪਤਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਤੋਂ ਨਿਰਾਸ਼ ਹੋਏ ਵਿਕਾਸ ਅਰੋੜਾ ਵਿੱਕੀ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵਿੱਕੀ ਅਰੋੜਾ ਨੂੰ...
ਮੋਗਾ, 2 ਫਰਵਰੀ (ਜਸ਼ਨ): ਅੱਜ ਵਾਰਡ ਨੰਬਰ 41 ਤੋਂ ਪਾਇਲ ਗਰਗ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਦਾਖਲ ਕੀਤੇ ਜਦਕਿ ਕਵਰਿੰਗ ਉਮੀਦਵਾਰ ਵਜੋਂ ਸੁਨੀਤਾ ਰਾਣੀ ਨੇ ਆਪਣੇ ਕਾਗਜ਼ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਪਾਇਲ ਗਰਗ ਦੇ ਪਤੀ ਗੌਰਵ ਗਰਗ, ਅਮਰੇਸ਼ ਬੱਗਾ, ਰਤਨ ਗਰਗ, ਸੁਰੇਸ਼ ਗਰਗ, ਯੋਗੇਸ਼ ਗੁਪਤਾ, ਲਾਲਾ ਤਾਇਲ, ਪਵਨ ਮਿੱਤਲ, ਰਾਧਿਕਾ ਸ਼ਾਰਦਾ ਅਤੇ ਗੀਤਾ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰੱਥਕ ਹਾਜ਼ਰ ਸਨ। ਇਸ ਮੌਕੇ ਪਾਇਲ ਗਰਗ ਨੇ...
ਮੋਗਾ,1 ਫਰਵਰੀ (ਜਸ਼ਨ): ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਹਰਵਿੰਦਰ ਕੌਰ ਗਿੱਲ ਨੇ ਅੱਜ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ‘ਚ ਰਿਟਰਨਿੰਗ ਅਫਸਰ ਸ੍ਰ ਹਰਿੰਦਰ ਸਿੰਘ ਢਿੱਲੋਂ ਐਕਸੀਅਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਇਸ ਮੌਕੇ ਹਰਵਿੰਦਰ ਕੌਰ ਗਿੱਲ ਦੀ ਕਵਰਿੰਗ ਉਮੀਦਵਾਰ ਵਜੋਂ ਦੇ ਪਰਮਜੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਹਰਵਿੰਦਰ ਕੌਰ ਗਿੱਲ ਨਾਲ ਉਹਨਾਂ ਦੇ ਪਤੀ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ...
Tags: SHROMANI AKALI DAL
****ਲੋਕ ਭਿਆਨਕ ਬਿਮਾਰੀਆਂ ਤੋਂ ਬਚਣਗੇ, ਪਾਣੀ ਦੀ ਕਿੱਲਤ ਦੂਰ ਹੋਵੇਗੀ ਅਤੇ ਪ੍ਰੋਜੈਕਟ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ***** ਦੌਧਰ (ਮੋਗਾ), 2 ਫਰਵਰੀ ((ਜਸ਼ਨ): - ਜ਼ਿਲ੍ਹਾ ਮੋਗਾ ਦੇ 85 ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਲਗਾਇਆ ਗਿਆ ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ...
Tags: GOVERNMENT OF PUNJAB
ਚੰਡੀਗੜ੍ਹ, 1 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਰੈਲੀ ਦੇ ਸਮੇਂ ਤੋਂ ਦਿੱਲੀ-ਹਰਿਆਣਾ ਖੇਤਰ ਵਿੱਚ ਪੰਜਾਬ ਦੇ 100 ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਕਰਕੇ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਸੂਚਨਾ ਦੇਣ ਲਈ 'ਹੈਲਪਲਾਈਨ ਨੰਬਰ 112' ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸੂਬੇ ਦੇ ਐਡਵੋਕੇਟ ਜਨਰਲ ਵੱਲੋਂ 70 ਵਕੀਲ ਨਿਯੁਕਤ ਕੀਤੇ ਗਏ ਹਨ ਤਾਂ ਕਿ ਕੌਮੀ...

Pages