ਮੋਗਾ, 2 ਮਾਰਚ (ਜਸ਼ਨ): ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾਮੋਗਾ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਫਤਹਿਗੜ ਪੰਜਤੂਰ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕ ਦੇ ਉਦਘਾਟਨ ਮੌਕੇ ਕੀਤਾ। ਇਸ...
News
*ਪਿੰਡ ਬੁੱਟਰ ਕਲਾਂ ਦੇ 6 ਪਰਿਵਾਰ ਭਾਜਪਾ 'ਚ ਸ਼ਾਮਲ ਹੋਏ, ਜਿਨ੍ਹਾਂ ਦਾ ਡਾ: ਸੀਮਾਂਤ ਗਰਗ ਨੇ ਤਾਜਪੋਸ਼ੀ ਨਾਲ ਸਵਾਗਤ ਕੀਤਾ ਮੋਗਾ, 2 ਮਾਰਚ (ਜਸ਼ਨ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਗਰੀਬਾਂ ਲਈ ਕੀਤੀਆਂ ਜਾ ਰਹੀਆਂ ਸਕੀਮਾਂ ਦੇ ਲਾਭ ਤੋਂ ਪ੍ਰਭਾਵਿਤ ਹੋ ਕੇ ਅੱਜ ਜ਼ਮੀਨੀ ਪੱਧਰ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਇਸੇ ਕੜੀ ਤਹਿਤ ਬੁੱਟਰ ਕਲਾਂ ਮਹਿਲਾ ਮੋਰਚਾ ਮੰਡਲ ਦੀ ਪ੍ਰਧਾਨ ਅਮਨਦੀਪ ਕੌਰ ਬੁੱਟਰ ਕਲਾਂ ਦੀ ਪ੍ਰੇਰਨਾ...
ਮੋਗਾ, 2 ਮਾਰਚ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੀ ਮੈਨੇਜਮੈਂਟ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ, ਕਾਲਜ ਦੇ ਪਿ੍ਰੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ 2024 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਸਵੀਪ ਗਤੀਵਿਧੀਆਂ ਦੇ ਅੰਤਰਗਤ ਵਿਦਿਆਰਥੀਆਂ ਵੱਲੋਂ ਪੋਸਟਰ ਬਣਾਏ ਗਏ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਇਹਨਾਂ ਗਤੀਵਿਧੀਆਂ ਦਾ ਸੰਚਾਲਨ ਕਾਲਜ ਦੇ ਅਧਿਆਪਕਾਂ...
ਮੋਗਾ, 2 ਮਾਰਚ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰਮੀਤ ਕੌਰ ਅਤੇ ਅਰਬਿੰਦਰ ਸਿੰਘ ਦਾ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱੱਚਿਆਂ ਦਾ ਬਹੁਤ ਵਧੀਆ...
ਮੋਗਾ, 12 ਫਰਵਰੀ (ਜਸ਼ਨ) ਡਗਲਸ ਕਾਲਜ ਨਿਊ ਵੈਸਟ ਬ੍ਰਿਟਿਸ਼ ਕੋਲੰਬਿਆ ਕੈਨੇਡਾ ਦੇ ਪ੍ਰੋਫੈਸਰ ਅਤੇ ਇਮੀਗਰੇਸ਼ਨ ਸਲਾਹਕਾਰ ਪ੍ਰੋ. ਦਮਨਪ੍ਰੀਤ ਸਿੰਘ ਵੱਲੋਂ ਪੰਜਾਬ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਵਿੱਚ ਜਾ ਕੇ ਸੈਮੀਨਾਰ ਕੀਤੇ ਜਾ ਰਹੇ ਹਨ। ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨਾਲ ਹੋਈ ਇੱਕ ਮੀਟਿੰਗ ਦੌਰਾਨ ਪ੍ਰੋ. ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੋ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਰਹੇ ਹਨ, ਉਹਨਾਂ ਨੂੰ...
ਮੁਸਕਾਨਪ੍ਰੀਤ ਕੌਰ ਦੇ ਸਿਰ ਮਿਸ ਬੀ.ਬੀ.ਐਸ ਅਤੇ ਅਰਮਾਨ ਸ਼ਰਮਾਂ ਦੇ ਸਿਰ ਸਜਿਆ ਮਿਸਟਰ ਬੀ.ਬੀ.ਐਸ ਦਾ ਤਾਜ ਮੋਗਾ, 12 ਫਰਵਰੀ (ਜਸ਼ਨ): ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੁਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਬਾਹਰਵੀਂ ਦੇ ਵਿਦਿਆਰਥਅੀਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਸਾਲ ਸਕੁਲ ਦਾ 13ਵਾਂ ਬੈਚ ਸਕੁਲ ਵਿੱਚੋਂ ਵਿਦਿਾਇਗੀ ਲੈ ਰਿਹਾ ਹੈ। ਸਕੁਲ ਵੱਲੋਂ ਬਹੁਤ...
ਮੋਗਾ, 9 ਜਨਵਰੀ (ਜਸ਼ਨ) - ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ।ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਬਣਾਈ ਗਈ ਜ਼ਿਲ੍ਹਾ ਲਾਗੂਕਰਨ ਕਮੇਟੀ, ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ ਉਮੀਦਵਾਰਾਂ ਦੀਆਂ ਹੁਣ ਤੱਕ 363 ਅਰਜ਼ੀਆਂ ਆਈਆਂ ਸਨ ਜਿਹਨਾਂ ਨੂੰ...
ਮੋਗਾ, 8 ਫਰਵਰੀ (ਜਸ਼ਨ): ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਰਜਮਨਪ੍ਰੀਤ ਕੌਰ ਵਾਸੀ ਜੈਤੋ, ਜ਼ਿਲਾ ਫਰੀਦਕੋਟ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ...
ਮੋਗਾ, 31 ਜਨਵਰੀ (ਜਸ਼ਨ) ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਡਗਲਸ ਕਾਲਜ ਨਿਊ ਵੈਸਟ ਬ੍ਰਿਟਿਸ਼ ਕੋਲੰਬੀਆ ਦੇ ਇੰਸਟਰਕਟਰ ਅਤੇ ਕੈਨੇਡੀਅਨ ਇਮੀਗਰੇਸ਼ਨ ਸਲਾਹਕਾਰ ਦਮਨਪ੍ਰੀਤ ਸਿੰਘ ਵੱਲੋਂ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਨਾ ਦੇ ਬਾਰ੍ਹਵੀਂ ਜਮਾਤ ਦੀ ਵਿਦਿਆਰਥੀਆਂ ਲਈ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦੇ ਤਰੀਕਿਆਂ ਅਤੇ ਉਥੋਂ ਦੇ ਬਦਲਦੇ...
ਮੋਗਾ, 31 ਜਨਵਰੀ: (ਜਸ਼ਨ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਦਾ ਉਤਸ਼ਾਹ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ , ਕਿਉਂਕਿ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇ਼ਸਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸ ਦੀ ਲਗਾਤਾਰਤਾ...