23 ਜਨਵਰੀ(ਜਸ਼ਨ): ਕੈਂਬਰਿਜ ਸਕੂਲ ਦੀ ਸਤਵੀ ਕਲਾਸ ਦੀ ਵਿਦਿਆਰਥਣ ਤੇਜਿੰਦਰ ਕੌਰ ਪੁਤਰੀ ਪਰਮਜੀਤ ਸਿੰਘ ਅਤੇ ਕਮਲਜੀਤ ਕੌਰ ਨੇ ਪੌਲੀਵੁੱਡ ਸਕਰੀਨ ਚੈਨਲ ਦੇ ਮੋਗਾ ਗੌਟ ਟੇਲੈਂਟ ਵਿੱਚ ਸਿੰਗਿੰਗ ਮੁਕਾਬਲੇ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਇਸ ਬੱਚੀ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮਾਪਿਆਂ ਦਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਬੱਚੀ ਨੂੰ ਵੈਸੇ ਵੀ ਕੈਂਬਰਿਜ ਦੀ ਕੋਇਲ ਕਹਿ ਕੇ ਸਨਮਾਨਿਆ ਜਾਂਦਾ ਹੈ।ਤੇਜਿੰਦਰ ਕੌਰ ਦੇ ਅੰਦਰ ਛੁਪੀ ਹੋਈ ਸਿੰਗਿੰਗ ਦੀ ਪ੍ਰਤਿਭਾ ਨੂੰ ਸਕੂਲ...
News
ਧਰਮਕੋਟ, 23 ਜਨਵਰੀ (ਜਸ਼ਨ) ਅੱਜ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਕੋਟਈਸੇ ਖਾਂ ਦੀ ਦਾਣਾ ਮੰਡੀ ਵਿਖੇ ਹਲਕਾ ਧਰਮਕੋਟ ਦੇ ਸਰਕਲ ਕੋਟ ਈਸੇ ਖਾਂ, ਦੀ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਸਰਕਲ ਕੋਟ ਈਸੇ ਖਾਂ ਦੀ ਐਸ ਸੀ ਵਿੰਗ ਦੀ ਜਥੇਬੰਦੀ ਦਾ ਐਲਾਨ ਦੇ ਨਾਲ ਨਾਲ ਹਲਕਾ ਧਰਮਕੋਟ ਦੇ ਸਾਰੇ ਸਰਕਲਾਂ ਦੀਆਂ ਇਸਤਰੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਤੋਤਾ ਸਿੰਘ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਦੀ...
ਬਾਘਾਪੁਰਾਣਾ,23 ਜਨਵਰੀ (ਰਾਜਿੰਦਰ ਸਿੰਘ ਕੋਟਲਾ): ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਰਿਲਾਇੰਸ ਪੰਪ ਰਾਜਿਆਣਾ ਤੇ ਲੱਗੇ ਪੱਕੇ ਮੋਰਚੇ ਤੋਂ ਦਿੱਲੀ ਦੀ ਛੱਬੀ ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ।ਇਹ ਜਥਾ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ ਅਤੇ ਔਰਤ ਵਿੰਗ ਦੀ ਕਨਵੀਨਰ ਛਿੰਦਰਪਾਲ ਕੌਰ ਰੋਡੇ ਖੁਰਦ ਦੀ ਅਗਵਾਈ ਵਿੱਚ ਰਵਾਨਾ ਹੋਇਆ ਇਸ ਮੌਕੇ ਉਨ੍ਹਾਂ ਸਾਂਝੇ ਰੂਪ ਵਿੱਚ ਆਖਿਆ ਕਿ ਕਾਲੇ ਕਾਨੂੰਨਾਂ ਨੂੰ ਰੱਦ...
***ਪੰਜਾਬ ਸਰਕਾਰ ਨੇ ਜ਼ਿਲ੍ਹਾ ਮੋਗਾ ਦੀਆਂ 3231 ਬਾਲੜੀਆਂ ਨੂੰ ਦਿੱਤਾ ਸਮਾਰਟ ਫੋਨ ਦਾ ਤੋਹਫ਼ਾ*** ਮੋਗਾ, 23 ਜਨਵਰੀ(ਜਸ਼ਨ): -ਪੂਰੇ ਦੇਸ਼ ਵਿੱਚ 24 ਜਨਵਰੀ ਨੂੰ ਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫ਼ੋਨ ਦਾ ਤੋਹਫ਼ਾ ਦਿੱਤਾ ਹੈ। ਇਹ ਵਿਚਾਰ ਵਿਧਾਨ ਸਭਾ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਅੱਜ ਰਾਸ਼ਟਰੀ ਬਾਲੜੀ ਦਿਵਸ ਸਬੰਧੀ ਗੱਲਬਾਤ...
ਮੋਗਾ, 23 ਜਨਵਰੀ (ਜਸ਼ਨ): ਅੱਜ ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਮੋਗਾ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ । ਲਿਸਟ ਜਾਰੀ ਕਰਨ ਮੌਕੇ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ,ਬਾਲ ਕ੍ਰਿਸ਼ਨ ਬਾਲੀ ਜਿ਼ਲ੍ਹਾ ਪ੍ਰਧਾਨ ਸ਼ਹਿਰੀ, ਕਿਸਾਨ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਐਡਵੋਕੇਟ ਰਮੇਸ਼ ਗਰੋਵਰ ਸੀਨੀਅਰ ਅਕਾਲੀ ਆਗੂ ,ਰਜਿੰਦਰ ਸਿੰਘ...
ਧਰਮਕੋਟ,23 ਜਨਵਰੀ (ਜਸ਼ਨ): ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ ਦੀ ਮਾਤਾ ਇਕਬਾਲ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 12 ਵਜੇ ਪਿੰਡ ਮੁੰਡੀ ਜਮਾਲ ਵਿਖੇ ਕੀਤਾ ਜਾਵੇਗਾ। ਚੇਅਰਮੈਨ ਜੋਗਿੰਦਰ ਸਿੰਘ ਸੰਧੂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ, ਸਾਬਕਾ ਚੇਅਰਮੈਨ ਬਰਜਿੰਦਰ...
ਧਰਮਕੋਟ, 23 ਜਨਵਰੀ (ਜਸ਼ਨ): ਸਰਪੰਚ ਮਹਿੰਦਰ ਸਿੰਘ ਕੰਨੀਆਂ ਖਾਸ (ਹਲਕਾ ਧਰਮਕੋਟ) ਜਿਲ੍ਹਾ ਮੋਗਾ ਦੇ ਬੀਤੀ ਰਾਤ ਅਕਾਲ ਚਲਾਣਾ ਕਰ ਜਾਣ ’ਤੇ ਅਕਾਲੀ ਖੇਮੀਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਹ ਕੁਝ ਦਿਨ ਪਹਿਲਾਂ ਸਿਹਤਯਾਬ ਨਾ ਹੋਣ ਕਾਰਨ ਮੋਗਾ ਦੇ ਹਸਪਤਾਲ ਵਿੱਚ ਦਾਖਲ ਸਨ ਪਰ ਬੀਤੀ ਰਾਤ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਰਜਿੰਦਰ ਸਿੰਘ ਡੱਲਾ ਪੀ ਏ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਪੰਚ ਮਹਿੰਦਰ ਸਿੰਘ ਕੰਨੀਆਂ...
ਬਾਘਾ ਪੁਰਾਣਾ, 22 ਜਨਵਰੀ (ਜਸ਼ਨ)-ਪੰਜਾਬ ਪ੍ਰਦੇਸ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਅਤੇ ਕੈਨੇਡੀਅਨ ਰੁਪਿੰਦਰ ਸਿੰਘ ਬਰਾੜ ਦੀ ਮਾਤਾ ਹਰਵਿੰਦਰ ਕੌਰ ਬਰਾੜ ਧਰਮ-ਪਤਨੀ ਪ੍ਰੀਤਮ ਸਿੰਘ ਬਰਾੜ ਵਾਸੀ ਬਾਘਾ ਪੁਰਾਣਾ, ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਨਿਹਾਲ ਸਿੰਘ ਵਾਲਾ ਸੜਕ ਉੱਪਰਲੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਚਿਤਾ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ ਗਈ । ਸਸਕਾਰ ਮੌਕੇ ਪਹੁੰਚੇ...
https://www.facebook.com/Capt.Amarinder
ਅਜੀਤਵਾਲ, 22 ਜਨਵਰੀ (ਜਸ਼ਨ)- ਮੋਗਾ ਜ਼ਿਲ੍ਹੇ ਦਾ ਬਾਬਾ ਮੰਗਲ ਸਿੰਘ ਕਾਲਜ ਉਸ ਸਮੇਂ ਵਿਵਾਦਾਂ ਦੇ ਘੇਰੇ ‘ਚ ਆ ਗਿਆ ਜਦੋਂ ਬੀ. ਐੱਡ ਦੀਆਂ ਡਿਗਰੀਆਂ ਨਾ ਮਿਲਣ ’ਤੇ ਵਿਦਿਆਰਥੀਆਂ ਨੇ ਕਾਲਜ ਦੇ ਗੇਟ ਮੂਹਰੇ ਧਰਨਾ ਲਾ ਦਿੱਤਾ। ਬਾਬਾ ਮੰਗਲ ਸਿੰਘ ਕਾਲਜ ਆਫ ਐਜੂਕੇਸਨ ਬੁੱਘੀਪੁਰਾ ਦੇ ਬੀ.ਐਡ. 2017-19 ਪਾਸ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਡੇਢ ਸਾਲ ਬੀਤਣ ‘ਤੇ ਡਿਗਰੀਆਂ ਨਾ ਦੇਣ ਕਾਰਨ ਉਹਨਾਂ ਮੁੱਖ ਦਰਵਾਜੇ ਨੂੰ ਜਿੰਦਰਾ ਲਗਾ ਦਿੱਤਾ ਹੈ। ਵਿਦਿਆਰਥੀਆਂ ਨੇ ਇਹ ਵੀ ਦੋਸ਼ ਲਗਾਇਆ...

