ਮੋਗਾ, 20 ਜਨਵਰੀ (ਜਸ਼ਨ): ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਡਾ: ਤਾਰਾ ਸਿੰਘ ਸੰਧੂ ਦੀ ਮੌਤ ’ਤੇ ਵਿਧਾਇਕ ਡਾ: ਹਰਜੋਤ ਕਮਲ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਉਹਨਾਂ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਨਾਲ ਸਮੁੱਚੀ ਕਾਂਗਰਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਾ: ਹਰਜੋਤ ਨੇ ਕਿਹਾ ਕਿ ਉਹ ਅਤੇ ਉਹਨਾਂ ਵਰਗੇ ਕਾਂਗਰਸ ਦੇ ਹਜ਼ਾਰਾਂ ਵਰਕਰ ਡਾ: ਤਾਰਾ ਸੰਧੂ ਨੂੰ ਆਪਣਾ ਸਿਆਸੀ ਗੁਰੂ ਮੰਨਦੇ ਹਨ ਕਿਉਂਕਿ ਉਹ ਇਕ ਪੜ੍ਹੇ ਲਿਖੇ ਵਿਦਵਾਨ ਹੀ...
News
ਚੰਡੀਗੜ੍ਹ, 19 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ 'ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ 'ਤੇ ਕੀਤੀ ਗਈ...
***ਕਰੇਟਾਂ ਅਤੇ ਸਵਿੱਫਟ ਦੋ ਕਾਰਾਂ ਵੀ ਮੌਕੇ ਤੋਂ ਬਰਾਮਦ - ਪੁਲਿਸ ਅਧਿਕਾਰੀ*** ਜੈਤੋ,19 ਜਨਵਰੀ (ਮਨਜੀਤ ਢੱਲਾ) -ਸਰਦਾਰ ਸਵਰਨਦੀਪ ਸਿੰਘ ਐਸ.ਐਸ.ਪੀ ਫਰੀਦਕੋਟ, ਸ੍ਰੀ ਸੇਵਾ ਸਿੰਘ ਮੱਲੀ ਐਸ.ਪੀ.ਡੀ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਫਰੀਦਕੋਟ ਨੂਂ ਨਸ਼ਾ ਮੁਕਤ ਕਰਨ ਲਈ ਨਸ਼ਿਆ ਖਿਲਾਫ ਵਿੰਢੀ ਮੁਹਿੰਮ ਤਹਿਤ,ਸ੍ਰੀ ਪਰਮਿੰਦਰ ਸਿੰਘ ਡੀ.ਐਸ.ਪੀ ਜੈਤੋ ਦੀ ਰਹਿੁਨਾਮਈ ਹੇਠ ਐਸ.ਆਈ ਕੁਲਬੀਰ ਚੰਦ ਸ਼ਰਮਾ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਦੀ ਟੀਮ ਵੱਲੋਂ ਦੋ ਵਿਅਕਤੀਆ ਨੂੰ ਜਗਮੀਤ ਸਿੰਘ...
****ਆਮ ਆਦਮੀ ਪਾਰਟੀ ਵੱਲੋਂ 26 ਜਨਵਰੀ ਦੇ ਟਰੈਕਟਰ ਪਰੇਡ ਦਾ ਸਮਰਥਨ**** ਚੰਡੀਗੜ, 19 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ’ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ।...
ਚੰਡੀਗੜ, 19 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ ਤੇ ਨਿਰਪੱਖ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਇਕ ਵਫ਼ਦ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਰਾਜ ਚੋਣ ਕਮਿਸ਼ਨਰ ਪੰਜਾਬ ਜਗਪਾਲ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ’ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਅਤੇ ਮਾਸਟਰ ਬਲਦੇਵ ਸਿੰਘ...
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਮੋਗਾ, 19 ਜਨਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸਾਹਿਬ- ਏ- ਕਮਾਲ, ਸਰਬੰਸਦਾਨੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਕੀਤੀ ਗਈ। 'ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ' ਸ਼ਬਦ ਸਰਵਣ ਕਰਕੇ ਅਧਿਆਪਕ ਅਤੇ ਵਿਦਿਆਰਥੀ ਇਕ ਰੂਹਾਨੀ ਵਾਤਾਵਰਨ ਨਾਲ ਜੁੜ ਗਏ। ਇਸ ਤੋਂ ਬਾਅਦ ਪੰਜਾਬੀ ਵਿਭਾਗ ਦੇ ਮੁਖੀ ਮੈਡਮ ਸਰਬਜੀਤ...
***‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਆਦੇਸ਼ਪ੍ਰੀਤ, ਇਵਾ ਅਤੇ ਜਸਪ੍ਰੀਤ ਨੇ ਮੋਗਾ ਜ਼ਿਲ੍ਹੇ ’ਚੋਂ ਕ੍ਰਮਵਾਰ ਜਿੱਤੇ ਪਹਿਲੇ ਤਿੰਨ ਇਨਾਮ**** ਮੋਗਾ,18 ਜਨਵਰੀ (ਜਸ਼ਨ): ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਮੋਗਾ ਜ਼ਿਲ੍ਹੇ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਲੁਧਿਆਣਾ ਵਿਖੇ ਕਰਵਾਏ ਗਏ ਇੱਕ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ...
ਮੋਗਾ, 19 ਜਨਵਰੀ (ਜਸ਼ਨ): ਸਾਡਾ ਭਾਰਤ ਮਹਾਨ ਸੰਸਿਤੀ ਦਾ ਵਾਰਸ ਹੈ ਅਤੇ ਵਿਰਸੇ ਵਿਚ ਮਿਲੇ ਮਹਾਨ ਧਾਰਮਿਕ ਗਰੰਥਾਂ ਵਿਚ ਵਿਦਮਾਨ ਹੈ ਕਿ ਜੋ ਮਨੁੱਖ ਕਿਸੇ ਹੋਰ ਮਨੁੱਖ ਜਾਂ ਜੀਵ ਦੇ ਦੁੱਖ ਦਰਦ ਵਿਚ ਸ਼ਰੀਕ ਨਹੀਂ ਹੰੁਦਾ ਅਤੇ ਕਿਸੇ ਆਪਣੇ ਜਾਂ ਬੇਗਾਨੇ ਨੂੰ ਸੰਕਟ ਵਿਚ ਦੇਖ ਕੇ ਕਿਸੇ ਮਨੁੱਖ ਦਾ ਮਨ ਨਹੀਂ ਪਸੀਜਦਾ ਉਸ ਮਨੁੱਖ ਨੂੰ ਇਨਸਾਨ ਕਹਾਉਣ ਦਾ ਕੋਈ ਹੱਕ ਨਹੀਂ । ਜੋ ਮਨੁੱਖ ਹਰ ਜੀਵ ਵਿਚ ਪ੍ਰਮਾਤਮਾ ਦਾ ਅਕਸ ਦੇਖਦਾ ਹੈ ਦਰਅਸਲ ਉਹ ਇਨਸਾਨੀਅਤ ਦੇ ਰਾਹ ਚੱਲ ਰਿਹਾ ਹੁੰਦਾ ਹੈ...
ਮੋਗਾ 18 ਜਨਵਰੀ (ਜਸ਼ਨ):ਸਾਂਝੇ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਮੋਗਾ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਉੱਤੇ "ਕਿਸਾਨ ਔਰਤ ਦਿਹਾੜਾ" ਮਨਾਇਆ ਗਿਆ। ਇਸ ਮੌਕੇ ਇਹਨਾਂ ਸਮਾਗਮਾਂ ਵਿੱਚ ਪੰਜਾਬ, ਦੇਸ਼ ਅਤੇ ਦੁਨੀਆਂ ਦੀਆਂ ਮਹਾਨ ਔਰਤਾਂ ਦੇ ਜੁਝਾਰੂ ਇਤਿਹਾਸ ਨੂੰ ਬਿਆਨ ਕਰਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ। ਇਹਨਾਂ ਸਮਾਗਮਾਂ ਵਿੱਚ ਖੇਤੀ ਨਾਲ ਸਿੱਧੇ ਅਸਿੱਧੇ ਢੰਗ ਨਾਲ ਜੁੜੀਆਂ ਹਜਾਰਾਂ ਔਰਤਾਂ ਨੇ ਸ਼ਿਰਕਤ ਕੀਤੀ। ਅੱਜ ਕਿਸਾਨ - ਮਜ਼ਦੂਰ, ਆਂਗਣਵਾੜੀ, ਆਸ਼ਾ ਵਰਕਰਜ਼ ਅਤੇ ਹੋਰ...
ਮੋਗਾ,18 ਜਨਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਹਰਮਨਪ੍ਰੀਤ ਕੌਰ ਦਾ ਇੱਕ ਮੌਡਿਉਲ ਵਿੱਚ 5.5 ਅਤੇ 3 ਸਾਲ ਦੇ ਗੈਪ ਨਾਲ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਹਰਮਨਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ...

