*ਕੈਪਟਨ ਸਰਕਾਰ ਤੁਰੰਤ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਜਲੰਧਰ,18 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਬਸਪਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਬਹੁਜਨ ਨਾਲ ਜੁੜੇ ਚਿੰਤਕ, ਇਤਿਹਾਸਕਾਰ ਪ੍ਰੋਫੈਸਰ ਬਲਵਿੰਦਰਪਾਲ ਸਿੰਘ ਨੂੰ ਐਨਆਈਏ ਵਲੋਂ ਨੋਟਿਸ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਸਪਾ ਦੇ ਸਿਰਜਣਹਾਰ ਸਾਹਿਬ ਕਾਸ਼ੀ ਰਾਮ ਦੇ ਸਮੇਂ ਤੋਂ ਜੁੜੇ ਪ੍ਰੋ. ਬਲਵਿੰਦਰਪਾਲ ਨੂੰ ਇਸ ਮਸਲੇ ਵਿਚ ਜਾਣ ਬੁੁੁਝਕੇ ਘਸੀਟਿਆ ਗਿਆ ਹੈ। ਉਹ ਆਪਣੇ ਫੇਸਬੁੱਕ ਅਕਾਊਂਟ...
News
ਮੋਗਾ, 18 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਅਤੇ ਵਿਭਾਗ ਪਾਸੋਂ ਲਾਹੇਵੰਦ ਧੰਦਿਆਂ ਦੀ ਜਾਣਕਾਰੀ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਤਕਨੀਕੀ ਜਾਣਕਾਰੀ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਬੀਰਪ੍ਰਤਾਪ ਸਿੰਘ ਗਿੱਲ, ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿੱਚ ਰਖੱਦਿਆਂ ਵਿਭਾਗ ਵੱਲੋਂ 2 ਹਫਤੇ ਆਨਲਾਈਨ ਡੇਅਰੀ ਟ੍ਰੇਨਿੰਗ...
ਮੋਗਾ 18 ਜਨਵਰੀ (ਜਸ਼ਨ): ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ 14 ਫਰਵਰੀ 2021 ਨੂੰ ਕਾਰਪੋਰੇਸ਼ਨ ਮੋਗਾ ਅਤੇ ਮਿਊਂਸੀਪਲ ਕਮੇਟੀਆਂ ਜ਼ਿਲ੍ਹਾ ਮੋਗਾ ਦੇ ਵੱਖੋ ਵੱਖਰੇ ਵਾਰਡਾਂ ਵਿੱਚੋ ਆਈਆਂ ਦਰਖਾਸਤਾਂ ਤੇ ਵਿਚਾਰ ਵਟਾਂਦਰਾ ਕੀਤਾ। ਆਮ ਆਦਮੀ ਪਾਰਟੀ ਦੇ ਆਗੂ ਨਸੀਬ ਬਾਵਾ ਐਡਵੋਕੇਟ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਸ਼ੇਸ਼ ਮੀਟਿੰਗ ਵਿੱਚ ਸਲੈਕਸ਼ਨ ਕਮੇਟੀ ਦੀ ਪ੍ਰਧਾਨਗੀ ਚੋਣ ਪ੍ਰੀਕਿਰਿਆ ਦੇ ਅਬਜਰਬਰ ਐਮ.ਐਲ.ਏ. ਮਨਜੀਤ ਸਿੰਘ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਹੋਈ । ਸ਼੍ਰੀ...
ਚੰਡੀਗੜ੍ਹ, 18 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼ਰਮਨਾਕ ਕਰਾਰ ਦਿੱਤਾ ਹੈ।ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਹੱਕ ਸੱਚ ਦੀ ਲੜਾਈ ਲੜ ਰਹੇ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕਰਨਾ ਅਤਿ...
*17 ਫਰਵਰੀ ਤੱਕ ਜਾਰੀ ਰਹੇਗੀ ਮੁਹਿੰਮ, ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਚੰਡੀਗੜ, 18 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ...
ਚੰਡੀਗੜ੍ਹ, 18 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਸਦਕੇ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਕਈ ਵੱਡੀਆਂ ਸ਼ਖਸੀਅਤਾਂ ਨੇ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਦੌਰਾਨ 'ਆਪ' '...
*नीतू चोपड़ा महिला एव शिव टंडन युवा ख़तरी सभा के अध्यक्ष नियुक्त मोगा, 18 जनवरी (जशन): - खत्री सभा मोगा,, महिला खत्री सभा एवं युवा खत्री सभा की संयुक्त बैठक स्थानीय होटल कमल में सभा के जिलाध्यक्ष वरिंदर कौड़ा , चेयरमैन जितेंद्र सिंह बेदी , महिला सभा की प्रदेश अध्यक्ष मीना कोहली, युवा सभा के प्रदेश अध्यक्ष दीपक कौड़ा की अगुवाई में हुई जिसमें खत्री सभा से संबंधित परिवारों ने भारी...
ਮੋਗਾ, 18 ਜਨਵਰੀ (ਜਸ਼ਨ):ਕਾਂਗਰਸ ਦੇ ਸੂਬਾ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਹਰਵਿੰਦਰ ਕੌਰ ਬਰਾੜ ਧਰਮਪਤਨੀ ਸ: ਪ੍ਰੀਤਮ ਸਿੰਘ ਬਰਾੜ ਬਾਘਾਪੁਰਾਣਾ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਮਾਤਾ ਹਰਵਿੰਦਰ ਕੌਰ 66 ਵਰਿਆਂ ਦੇ ਸਨ ਅਤੇ ਉਹਨਾਂ ਨੂੰ ਬੀਤੀ ਸ਼ਾਮ ਦਿਲ ਦਾ ਦੌਰਾ ਪਿਆ ਜੋ ਉਹਨਾਂ ਲਈ ਜਾਨਲੇਵਾ ਸਾਬਤ ਹੋਇਆ। ਮਾਤਾ ਹਰਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਵਿਧਾਇਕ ਸੁਖਜੀਤ ਸਿੰਘ...
ਮੋਗਾ,16 ਜਨਵਰੀ (ਜਸ਼ਨ): ਵਿਸ਼ਵ ਭਰ ਵਿਚ ਫੈਲੀ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸ਼ੁਰੂਆਤੀ ਮਹੀਨਿਆਂ ਵਿਚ ਸਰਕਾਰੀ ਅਤੇ ਨਿੱਜੀ ਤੌਰ ’ਤੇ ਸੈਨੇਟਾਈਜੇਸ਼ਨ ਹੋਈ ਉੱਥੇ ਦਫਤਰਾਂ ਅਤੇ ਘਰਾਂ ਵਿਚ ਵੀ ਸਾਫ਼ ਸਫਾਈ ਨੂੰ ਪਹਿਲਾਂ ਨਾਲੋਂ ਜ਼ਿਆਦਾ ਮਹੱਤਵ ਦਿੱਤਾ ਜਾਣ ਲੱਗਾ ਪਰ ਇਸ ਤੋਂ ਉਲਟ ਸਫ਼ਾਈ ਪੱਖੋਂ ਸਰਕਾਰੀ ਹਸਪਤਾਲਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ । ਹੋਰ ਤਾਂ ਹੋਰ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ‘ਚ ਵੀ ਸਫ਼ਾਈ ਦਾ ਪੱਧਰ ਬਹੁਤ...
ਬਲਾਚੌਰ 15 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਬਲਾਚੌਰ ਵਿਖੇ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਮਨਾਇਆ ਗਿਆ। ਜਿਸ ਵਿੱਚ ਸ ਗੜ੍ਹੀ ਨੇ ਸ਼ਾਮਲ ਹੋਕੇ ਮੁੱਖ ਮਹਿਮਾਨ ਦੇ ਤੌਰ ਤੇ ਆਪਣੇ ਵਿਚਾਰ ਰੱਖੇ। ਇਸ ਮੌਕੇ ਬੋਲਦਿਆਂ ਸ ਗੜ੍ਹੀ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਦਲਿਤਾਂ ਪੱਛੜੀਆਂ ਸ੍ਰੇਣੀਆਂ ਗਰੀਬਾਂ ਕਿਸਾਨਾਂ ਮਜ਼ਦੂਰਾ...

