News

ਜੈਤੋ, 17 ਜਨਵਰੀ (ਮਨਜੀਤ ਸਿੰਘ ਢੱਲਾ)-ਇੰਟਰਨੈਸ਼ਨਲ ਸੰਤ ਸਮਾਜ ਸੰਸਥਾ ਦੇ ਮੈਂਬਰ ਤੇ ਬਾਬਾ ਜੋਗੀਪੀਰ ਜੀ ਦੇ ਸੇਵਕ ਨਿਰਮਲ ਬਾਬਾ ਜੀ ਪਿੰਡ (ਢੈਪਈ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਦੇ ਵਿਰੋਧ 'ਚ ਕੀਤੇ ਜਾ ਰਹੇ ਕਿਸਾਨ ਅੰਦੋਲਨ 'ਚ ਪੰਜਾਬੀਆਂ ਦੀ ਜਿੱਤ ਯਕੀਨੀ ਹੋਵੇਗੀ । ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਬਹਾਦਰ ਲੋਕਾਂ ਨੇ ਹਮੇਸ਼ਾਂ ਜਬਰ ਜੁਲਮ ਦਾ ਸਾਹਮਣਾ...
ਲੁਧਿਆਣਾ, 17 ਜਨਵਰੀ (ਵਰਿੰਦਰ) ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰ: 36 ਵਿਚ ਪੈਂਦੇ ਜੁਝਾਰ ਨਗਰ, ਪ੍ਰੀਤ ਨਗਰ ਅਤੇ ਨਿਊ ਸ਼ਿਮਲਾਪੁਰੀ ਵਿਖੇ ਵਿਧਾਇਕ ਕੋਟੇ ਵਿਚੋਂ ਚੱਲ ਰਹੇ 2.17 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਮੋਕੇ ਤੇ ਜਾ ਕੇ ਜਾਇਜਾ ਲਿਆ। ਇਸ ਮੋਕੇ ਤੇ ਉਨਾ ਦੇ ਨਾਲ ਲੋਕ ਕਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ,...
ਲੁਧਿਆਣਾ, 17 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼) ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਆਪਣੇ ਹਲਕੇ ਅੰਦਰ ਪੈਂਦੀ ਗੁਰੂ ਨਾਨਕ ਕਲੋਨੀ ਬਲਾਕ-ਬੀ ਵਿਖੇ ਲਿਪ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਗੇਲੀ ਦੀ ਅਗਵਾਈ ਹੇਠ ਗੁਰੂ ਨਾਨਕ ਕਲੋਨੀ ਬਲਾਕ ਏ-ਬੀ ਅਤੇ ਸ਼ਹੀਦ ਕਰਨੈਲ ਸਿੰਘ ਨਗਰ ਵਾਸੀਆਂ ਦੀਆਂ ਸਮਸਿਆਵਾਂ ਸੁਣੀਆਂ। ਇਸ ਮੋਕੇ ਤੇ ਇਲਾਕਾ ਨਿਵਾਸੀਆਂ ਨੇ ਬੈਂਸ ਨੂੰ ਦੱਸਿਆ ਕਿ ਸੂਅ ਰੋਡ ਅਤੇ ਮਰਾਡੋ ਰੋਡ ਥਾਂ...
***ਚੋਣਾਂ ’ਚ ਵੱਡੀ ਜਿੱਤ ਪ੍ਰਾਪਤ ਕਰੇਗੀ ਆਮ ਆਦਮੀ ਪਾਰਟੀ : ਭਗਵੰਤ ਮਾਨ*** ਚੰਡੀਗੜ, 17 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਵਾਸਤੇ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅਜਨਾਲਾ ਨਗਰ ਪੰਚਾਇਤ ਦੇ 15...
***ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਭਲਕੇ ਵਿਧਾਇਕਾਂ ਦਾ ਵਫਦ ਮਿਲੇਗਾ ਰਾਜ ਚੋਣ ਕਮਿਸ਼ਨਰ ਨੂੰ*** ਚੰਡੀਗੜ, 17 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੇ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ’ਚ ਸੱਤਾਧਾਰੀ ਪਾਰਟੀ ਕਾਂਗਰਸ ਵੱਲੋਂ ਚੋਣ ਜਿੱਤਣ ਲਈ ਸਰਕਾਰੀ ਮਿਸ਼ਨਰੀ ਵਰਤਣ ਅਤੇ ਧੱਕੇਸ਼ਾਹੀਆਂ ਕਰਨ ਦੀ ਸ਼ੰਕਾ ਪ੍ਰਗਟਾਈ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ...
ਮੋਗਾ,16 ਜਨਵਰੀ (ਜਸ਼ਨ): ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਮਾਣਯੋਗ ਰਾਜਪਾਲ ਪੰਜਾਬ ਸ਼੍ਰੀ ਬੀ ਪੀ ਸਿੰਘ ਬਦਨੌਰ ਦੇ ਹੁਕਮਾਂ ’ਤੇ ਸ. ਉਪਿੰਦਰ ਸਿੰਘ ਗਿੱਲ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਲਈ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਸ ਨਿਯੁਕਤੀ ’ਤੇ ਵਿਧਾਇਕ ਡਾ: ਹਰਜੋਤ ਕਮਲ ਨੇ ਸ. ਉਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਸ. ਗਿੱਲ ਦੀ ਨਿਯੁਕਤੀ ਨਾਲ ਉਨ੍ਹਾਂ ਦੀ ਗੂੜ੍ਹੀ ਰਾਜਨੀਤਕ ਸੂਝ ਬੂਝ ਦੇ ਲਾਹੇ ਕਾਰਨ ਜ਼ਮੀਨੀ ਪੱਧਰ ’ਤੇ...
ਚੰਡੀਗੜ੍ਹ, 16 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ ’ਆਦਰਸ਼ ਚੋਣ ਜ਼ਬਤਾ’ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ। ਉਨ੍ਹਾਂ...
ਮੋਗਾ 16 ਜਨਵਰੀ(ਰਾਜਿੰਦਰ ਸਿੰਘ ਕੋਟਲਾ /ਜਸ਼ਨ): ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵੱਲੋਂ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਂਟ ਸੀਜ਼ਰ ਮੈਟੀ ਜੀ ਦਾ 212ਵਾਂ ਜਨਮ ਦਿਨ ਚੋਖਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਮੋਗਾ ਵਿਖੇ ਰਾਸ਼ਟਰ ਪੱਧਰੀ ਸਮਾਗਮ ਵਿੱਚ 212 ਡਾਕਟਰਾਂ ਨੇ ਕੀਤੀ ਸ਼ਿਰਕਤ।ਸਭ ਤੋਂ ਪਹਿਲਾਂ ਜੋਤੀ ਪ੍ਰਜਵਲਿਤ ਕਰਕੇ ਕਾਊਂਟ ਸੀਜ਼ਰ ਮੈਟੀ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ।ਉਪਰੰਤ ਪ੍ਰਧਾਨ ਡਾ ਸ਼ਿੰਦਰ ਸਿੰਘ ਕਲੇਰ ਨੇ ਵੱਖ ਵੱਖ...
Tags: ELECTRO HOMEOPATHY MEDICAL ASSOCIATION PUNJAB
मोगा 16 जनवरी (जशन):वार्ड नंबर 41 से कांग्रेस पार्टी की संभावित उम्मीदवार एवं सोशल मीडिया सेल के सिटी चेयरमैन गौरव गर्ग की पत्नी पायल गर्ग ने वार्ड नंबर 41 के मोहन विहार की बन रही गली में पत्रकारों से बातचीत करते हुए कहा कि वार्ड नंबर 41 विकास की बुलंदियों की ओर जा रहा है उन्होंने कहा कि वार्ड में सड़के व गालियां बनने का काम शुरू हो चुका है जिसके अधीन वेदांत नगर गली नंबर 6...
****ਤੀਹ ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਕੀਤੇ ਮਾਰਚ ਦੌਰਾਨ ਟਰੈਕਟਰਾਂ ਅਤੇ ਟਰਾਲੀਆਂ ਦੀ ਦਿੱਖ ਕਿਸੇ ਕੌਮੀ ਪਰੇਡ ਵਾਂਗ ਆਈ ਨਜ਼ਰ**** ਮੋਗਾ 16 ਜਨਵਰੀ(ਜਸ਼ਨ): ਦੇਸ਼ ਵਿੱਚ ਚੱਲ ਰਹੇ ਖੇਤੀ ਅੰਦੋਲਨ ਦੇ ਹੱਕ ਵਿੱਚ ਮੋਗੇ ਸ਼ਹਿਰ 'ਚ ਵਿਲੱਖਣ ਟਰੈਕਟਰ ਮਾਰਚ ਕੀਤਾ ਗਿਆ। ਪੰਜਾਬ ਦੀਆਂ ਤੀਹ ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਕੀਤੇ ਗਏ ਇਸ ਮਾਰਚ ਦੌਰਾਨ ਟਰੈਕਟਰਾਂ ਅਤੇ ਟਰਾਲੀਆਂ ਦੀ ਦਿੱਖ ਕਿਸੇ ਕੌਮੀ ਪਰੇਡ ਵਾਂਗ ਨਜ਼ਰ ਆਈ। ਜਿੱਥੇ ਟਰੈਕਟਰਾਂ ਉੱਤੇ ਵੱਖੋ...

Pages