ਮੋਗਾ, 16 ਜਨਵਰੀ (ਜਸ਼ਨ):ਮਾਲਵੇ ਦੇ ਪ੍ਰਸਿੱਧ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਮਾਘੀ ਦੇ ਦਿਹਾੜੇ 'ਤੇ ਚਾਲੀ ਮੁਕਤਿਆਂ ਦੀ ਯਾਦ 'ਚ ਸਮਾਗਮ ਕਰਵਾਏ ਗਏ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਧਾਰਮਿਕ ਦੀਵਾਨਾ ਵਿਚ ਭਾਈ ਇਕਬਾਲ ਸਿੰਘ ਲੰਗੇਆਣਾ ਵਾਲੇ, ਭਾਈ ਗੁਰਚਰਨ ਸਿੰਘ ਰਸੀਲਾ, ਸੁਖਮੰਦਰ ਸਿੰਘ...
News
ਮੋਗਾ, 16 ਜਨਵਰੀ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫਲ ਹੋਈ ਹੈ | ਸੰਸਥਾ ਨੇ ਇਸ ਵਾਰ ਮਨਦੀਪ ਸਿੰਘ ਨਿਵਾਸੀ ਜਗਰਾਉਂ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਦਾ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ | ਇਸ ਮੌਕੇ ਸੰਸਥਾ ਦੇ ਐਮ.ਡੀ...
ਮੋਹਾਲੀ , 16 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕੋਵਿਡ 19 ਦੇ ਪ੍ਰਕੋਪ ਤੋਂ ਬਚਾਉਣ ਲਈ ਮੋਹਾਲੀ ਤੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ਉਹਨਾਂ ਲੋਕਾਂ ਨੂੰ ਕੋਵੀਸ਼ੀਲਡ ਵੈਕਸੀਨ ਮੁਹਿੰਮ ਨੂੰ ਸਫ਼ਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਕੋਵਿਡ ਦੇ ਕਾਰਨ ਬਹੁਤ ਔਖੇ ਸਮੇਂ ਵਿੱਚੋਂ ਗੁਜਰੇ ਹਨ ਪਰ ਹੁਣ ਇਸ ਦੇ ਇਲਾਜ ਲਈ ਅੱਜ ਸ਼ੁਰੂ ਹੋਏ ਪਹਿਲੇ ਪੜਾਅ ਨੂੰ ਸਫ਼ਲ ਕਰਨਾ ਵੀ ਸਾਡਾ...
ਮੋਗਾ,15 ਜਨਵਰੀ (ਜਸ਼ਨ): ਹਿਮਾਚਲ ਪ੍ਰਦੇਸ਼ ਵਿਚ ਸ਼ਹਿਰ ਪਾਲਮਪੁਰ ਵਿਖੇ 13 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਇਲੈਕਟ੍ਰੋਹੋਮਿਉਪੈਥਿਕ ਡਾਕਟਰਜ਼ ਐਸੋਸੀਏਸ਼ਨ ਅਤੇ ਈ ਡੀ ਐਮ ਏ ਰਜਿ ਪੰਜਾਬ ਦੇ ਸਾਂਝੇ ਉੱਦਮ ਸਦਕਾ ਇਲੈਕਟ੍ਰੋਹੋਮਿਉਪੈਥੀ ਦੇ ਜਨਮਦਾਤਾ ਕਾਉਂਟ ਸੀਜ਼ਰ ਮੈਂਟੀ ਜੀ ਦੇ 212ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਰਾਸ਼ਟਰ ਪੱਧਰ ਤੇ ਮਨਾਇਆ ਗਿਆ ਜਿਸ ਵਿੱਚ ਹਿਮਾਚਲ ਪ੍ਰਦੇਸ਼ ਦੇ ਉਦਯੋਗ ਅਤੇ ਆਵਾਜਾਈ ਮੰਤਰੀ ਵਿਕਰਮ ਠਾਕੁਰ ਜੀ ਮੁੱਖ ਮਹਿਮਾਨ ਸਨ। ਉਹਨਾਂ ਨੇ ਪੂਰਾ ਭਰੋਸਾ...
ਮੋਗਾ, 14 ਜਨਵਰੀ (ਜਸ਼ਨ): ‘‘ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਸਮੁੱਚੇ ਮੋਗਾ ਹਲਕੇ ਦਾ ਚਹੁਮੁਖੀ ਵਿਕਾਸ ਹੋਇਆ ਹੈ ਅਤੇ ਕਾਂਗਰਸ ਦੇ ਰਾਜ ਵਿਚ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੀਆਂ ਗਲੀਆਂ,ਨਾਲੀਆਂ, ਇੰਟਰਲਾਕ ਟਾਇਲਾਂ, ਸੀਵਰੇਜ, ਐੱਲ ਈ ਡੀ ਲਾਈਟਾਂ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਵਰਗੇ ਬੁਨਿਆਦੀ ਮਸਲੇ ਵੱਡੇ ਪੱਧਰ ’ਤੇ ਹੱਲ ਹੋਏ ਹਨ ਅਤੇ ਬੱਚਿਆਂ ਲਈ ਪਾਰਕਾਂ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ ਹੈ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 50 ਦੇ ਇੰਚਾਰਜ...
ਮੋਗਾ, 14 ਜਨਵਰੀ (ਜਸ਼ਨ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਬੱਬਾ ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਜੋਂ ਨਿਯੁਕਤ ਹੋਣ ’ਤੇ ਮੋਗਾ ਕਾਂਗਰਸ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਗੌਰਵ ਬੱਬਾ ਨੂੰ ਮੁਬਾਰਕਾਂ ਦਿੰਦਿਆਂ ਉਹਨਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਆਖਿਆ ਕਿ ਕਾਂਗਰਸ ਪਾਰਟੀ ਜਥੇਬੰਦੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਤਸਲੀਮ ਕਰਦਿਆਂ ਕਰਦਿਆਂ ਆਗੂਆਂ ਨੂੰ ਸਤਿਕਾਰ ਜ਼ਰੂਰ ਦਿੰਦੀ ਹੈ ।...
ਮੋਗਾ,14 ਜਨਵਰੀ (ਜਸ਼ਨ): ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਮੋਗਾ ਹਲਕੇ ਦੇ ਪਿੰਡ ਡਰੋਲੀ ਭਾਈ ਪਹੁੰਚ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪਿੰਡ ਦੀ ਸਾਬਕਾ ਸਰਪੰਚ ਬੀਬੀ ਬਲਦੇਵ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਡਰੋਲੀ ਦੇ ਵਿਕਾਸ ਕਾਰਜਾਂ ਲਈ ਆਈ ਤਕਰੀਬਨ 44 ਲੱਖ ਦੀ ਗਰਾਂਟ ਦਾ ਚੈੱਕ ਸੌਂਪਿਆ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ...
***ਦਿੱਲੀ ਦੇ ਬਾਰਡਰਾਂ ਤੇ ਆਪਣੇ ਹੱਕ ਹਕੂਕਾਂ ਅਤੇ ਹੋਂਦ ਦੀ ਲੜਾਈ ਲੜ ਰਹੇ ਹਨ ਕਿਸਾਨ** ਸ੍ਰੀ ਮੁਕਤਸਰ/ਚੰਡੀਗੜ੍ਹ, 14 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਉੱਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ 40 ਮੁਕਤਿਆਂ ਨੂੰ ਨਤਮਸਤਕ ਹੋਏ। ਨਤਮਸਤਕ ਹੁੰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਗੁਰੂਆਂ ਦੇ ਦਿਖਾਏ ਗਏ ਸੱਚ, ਹੱਕ ਦੀ ਲੜਾਈ ਵਿੱਚ ਸਹੀ ਰਾਹ ਉੱਤੇ ਚੱਲਣ ਦਾ ਬਲ ਬਖਸ਼ਣ। '...
*** ਨਵੀਨ ਸਿੰਗਲਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਹੋਵੇਗੀ ਮਜਬੂਤ : ਵਿਧਾਇਕ ਡਾ: ਹਰਜੋਤ ਕਮਲ*** ਮੋਗਾ,14 ਜਨਵਰੀ (ਜਸ਼ਨ): ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਪਾਰ ਮੰਡਲ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਨਵੀਨ ਸਿੰਗਲਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਸਦਕਾ ਕਾਂਗਰਸ ਵਿਚ ਸ਼ਾਮਲ ਹੋਣ ਮੌਕੇ ਰਾਈਸ ਬਰਾਨ ਐਸੋਸੀਏਸ਼ਨ ਦੇ ਚੇਅਰਮੈਨ ਨਵੀਨ ਸਿੰਗਲਾ ਨਾਲ ਉਹਨਾਂ ਦੀ...
ਚੰਡੀਗੜ੍ਹ, 14 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਹਰ ਖੇਤਰ ਵਿੱਚ ਲਏ ਗਏ ਲੋਕ ਵਿਰੋਧੀ ਫੈਸਲਿਆਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਲੋਕਾਂ ਦੀ ਭਲਾਈ ਲਈ ਹੁੰਦੀਆਂ ਹਨ ਨਾ ਕਿ ਜਨਤਾ ਉੱਤੇ ਬੋਝ ਪਾਉਣ ਲਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਉੱਤੇ ਕਾਬਜ਼ ਹੋਣ ਦੇ ਲਾਲਚ '...

