ਮੋਗਾ, 31 ਜਨਵਰੀ ()-ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਿੱਖਾਂ ਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਸਤਨਾਮ ਸਿੰਘ ਸੰਧੂ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ:...
News
ਮੋਗਾ, 31 ਜਨਵਰੀ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਗੁਰਬਚਨ ਸਿੰਘ ਦਾ ਅਸਟ੍ਰੇਲਿਆ ਦਾ ਵਿਜ਼ਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
मोगा , 29 जनवरी (जशन) आज देवप्रिय त्यागी जी के नेतृत्व में उनके कार्यालय में एक बैठक हुई।उन्होंने गुजरात से आकर मोगा में बसे प्रवासियों की कठिनाइयों को सुना।प्रवासियों की नेता सोनिया ने कहा कि पंजाब सरकार उनके साथ भेदभाव कर रही है, उन्हें मोदी सरकार द्वारा दी जा रही सुविधाओं से वंचित किया जा रहा है.गुजराती अप्रवासी पंजाब की प्रगति में अहम भूमिका निभाते हैं, उन्हें व्यापार के...
ਕੋਟ-ਈਸੇ-ਖਾਂ , 29 ਜਨਵਰੀ (ਜਸ਼ਨ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਪ੍ਰੀਖਿਆ ਤੇ ਚਰਚਾ’ ਨੂੰ ਸ੍ਰੀ ਹੇਮਕੁੰਟ ਸੀਨੀ.ਸੈਕੰ .ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਨੂੰ ਲਾਈਵ ਦੇਖਿਆਂ ,ਜਿਸ ਦਾ ਫਾਇਦਾ ਦੇਸ਼ ਦੇ ਵਿਦਿਆਰਥੀਆਂ ਨੂੰ ਹੋਵੇਗਾ। ਮੋਦੀ ਨੇ ਬੱਚਿਆਂ ਨੂੰ ਮੋਬਾਈਲ ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਦੱਸਦੇ ਹੋਏ ਕਿਹਾ ਕਿ ਜਿੱਥੇ ਮੋਬਾਈਲ ਦੇ ਫਾਇਦੇ ਹਨ ਉੱਥੇ ਨੁਕਸਾਨ ਵੀ ਹਨ । ਕਈ ਵਾਰ ਬੱਚਾ ਇੱਧਰੋ –ਉੱਧਰੋ ਜਾਣਕਾਰੀ ਇੱਕਠੀ ਆਪਣੇ ਆਪ ਹੀ...
ਮੋਗਾ, 29 ਜਨਵਰੀ (ਜਸ਼ਨ) ਮੋਗਾ ਦੇ ਪਿੰਡ ਢੁੱਡੀਕੇ ਵਿਖੇ ਭਾਰਤ ਦੇ ਮਹਾਨ ਸਪੂਤ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 159 ਵੇ ਜਨਮ ਦਿਹਾੜੇ ਤੇ ਲਾਲਾ ਲਾਜਪਤ ਰਾਏ ਜਨਮ ਸਥਾਨ ਮੈਮੋਰੀਅਲ ਕਮੇਟੀ ਦੇ ਮੈਂਬਰਾਂ ਦੇ ਨਾਲ ਮਿਲ ਕੇ ਉਹਨਾ ਦੇ ਬੁੱਤ ਦੇ ਉੱਪਰ ਫੁੱਲ ਮਾਲਾਵਾਂ ਅਰਪਤ ਕਰਨ ਤੋਂ ਬਾਅਦ ਪੱਤਰਕਾਰਾ ਨਾਲ ਗੱਲ ਬਾਤ ਕਰਦੇ ਹੋਏ ਡਾ ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਅਤੇ ਮੈਬਰ ਜਨਮ ਸਥਾਨ ਮੈਮੋਰੀਅਲ ਕਮੇਟੀ ਨੇ ਕਿਹਾ ਕਿ ਅੱਜ ਅਸੀ ਜੋ ਆਜਾਦੀ ਦਾ ਆਨੰਦ ਮਾਣ ਰਹੇ ਹਾਂ...
ਮੋਗਾ, 29 ਜਨਵਰੀ(ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਘੁਮਾਣ , ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਜੋੜੇ ਹਰਪ੍ਰੀਤ ਕੌਰ ਤੇ ਉਸਦੇ ਪਤੀ ਪਰਮਿੰਦਰ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਦੋ ਮਹੀਨੇ ਪੁਰਾਣੇ ਵਿਆਹ ਤੇ ਬਾਇਮੈਟ੍ਰਿਕ ਤੋਂ ਬਾਅਦ 28 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (35O) ਸ. ਰਛਪਾਲ ਸਿੰਘ...
ਮੋਗਾ, 29 ਜਨਵਰੀ (ਜਸ਼ਨ) ਮੋਗਾ ਜ਼ਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਮਨਿਸਟਰੀ ਆਫ ਐਜੁਕੇਸ਼ਨ ਵੱਲੋਂ ਕਰਵਾਏ ਗਏ ਪ੍ਰੋਗਰਾਮ ਪਰੀਕਸ਼ਾ ਪੇ ਚਰਚਾ 2024 ਦਾ ਲਵਿੲ ਟੈਲੀਕਾਸਟ ਵਿਦਿਆਰਥੀਆਂ ਨੂੰ ਦਿਖਾਇਆ। ਜਿਸ ਵਿੱਚ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤਾ। ਇਸ ਪ੍ਰੋਗਰਾਮ ਸੰਬੰਧੀ ਸਕੂਲ...
ਮੋਗਾ, 29ਜਨਵਰੀ (ਜਸ਼ਨ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਪ੍ਰੀਕਸ਼ਾ ਪੇ ਚਰਚਾ ਲਾਈਵ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ 702 ਵਿਦਿਆਰਥੀਆਂ ਅਤੇ 35 ਅਧਿਆਪਕਾਂ ਨੇ ਹਿੱਸਾ ਲਿਆ। ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਪ੍ਰੀਖਿਆ ਲਈ ਸ਼ੁਭਕਾਮਨਾਵਾਂ ਦਿੱਤੀਆਂ...
ਮੋਗਾ, 28 ਜਨਵਰੀ (ਜਸ਼ਨ) - ਮਹਾਨ ਆਜ਼ਾਦੀ ਘੁਲਾਟੀਏ ‘ ਪੰਜਾਬ ਕੇਸਰੀ ’ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਾਲਾ ਜੀ ਦੀ ਸਮਾਰਕ ’ਤੇ ਫੁੱਲ ਮਾਲਾਵਾਂ...