News

ਮੋਗਾ,14 ਜਨਵਰੀ (ਜਸ਼ਨ): ਅੱਜ ਪਿੰਡ ਕੋਕਰੀ ਕਲਾਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਤੇ ਵਿਸ਼ਵ ਚ ਪਹਿਲੀ ਪੀ, ਐਚ,ਡੀ ਕਰਨ ਵਾਲੀ ਇਤਿਹਾਸਕਾਰ ਡਾ ਰਾਗਿਨੀ ਸ਼ਰਮਾ ਦਾ ਵਿਸ਼ੇਸ਼ ਤੌਰ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ਬਾਦਲ ਦੇ ਯੂਥ ਆਗੂ ਜਗਤਾਰ ਸਿੰਘ ਸੋਨੀ ਦੇ ਗ੍ਰਹਿ ਵਿਖੇ ਨਗਰ ਨਿਵਾਸੀਆਂ ਦੀ ਹੋਈ ਭਾਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਸਿੱਖ ਕੌਮ ਦੇ ਇਕ ਵਾਹਿਦ ਜਰਨੈਲ ਹਨ ਅਤੇ ਬਾਬਾ ਜੀ ਦੀ...
ਮੋਗਾ,13 ਜਨਵਰੀ (ਜਸ਼ਨ): ‘ਧੀਆਂ ਦੀ ਲੋਹੜੀ ਮਨਾਉਣ ਦੇ ਮਕਸਦ ਦੀ ਪੂਰਤੀ ਲਈ ਸਮਾਜ ਨੂੰ ਆਪਣੀ ਸੋਚ ਵਿਚ ਬਦਲਾਅ ਲਿਆਉਂਦਿਆਂ ਧੀਆਂ ਨੂੰ ਧੁਰ ਅੰਦਰੋਂ ਪੁੱਤਰਾਂ ਦੇ ਬਰਾਬਰ ਰੁਤਬਾ ਦੇਣਾ ਪਵੇਗਾ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 41 ਦੇ ਪ੍ਰਵਾਨਾ ਨਗਰ ਵਾਸੀਆਂ ਵੱਲੋਂ ਮਨਾਈ ਲੋਹੜੀ ਮੌਕੇ ਕੀਤਾ। ਉਹਨਾਂ ਆਖਿਆ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਸਮਾਜ ਵਿਚ ਆਈ ਤਬਦੀਲੀ ਕਾਰਨ ਲੋਕਾਂ ਦੀ ਧੀਆਂ ਪ੍ਰਤੀ ਸੋਚ ਵਿਚ ਨਕਾਰਾਤਮਕਤਾ ਪੈਦਾ...
ਮੋਗਾ,13 ਜਨਵਰੀ (ਜਸ਼ਨ): ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਪਰਮਾਤਮਾ ਕਰੇ ਇਹ ਤਿਓਹਾਰ ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ । ਬਾਂਸਲ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਲਈ ਲੋਹੜੀ ਦਾ ਤਿਓਹਾਰ ਖਾਸ ਮਹੱਤਤਾ ਰੱਖਦਾ ਹੈ ਅਤੇ ਇਸ ਨੂੰ ਠੰਡ ਦੇ ਜਾਣ ਅਤੇ ਬਸੰਤ ਦੇ ਆਉਣ ਦੇ ਸੰਕੇਤ ਵਜੋਂ ਵੀ ਦੇਖਿਆ ਜਾਂਦਾ ਹੈ । ਉਹਨਾਂ ਕਿਹਾ ਕਿ ਮੌਸਮ ‘ਚ ਬਦਲਾਅ ਆਉਣ ਨਾਲ ਜਿੱਥੇ ਫੁੱਲ ਖਿੜ ਜਾਂਦੇ...
Tags: IMPROVEMENT TRUST MOGA
ਧਰਮਕੋਟ,12 ਜਨਵਰੀ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਕਿਸਾਨ ਵਿਰੋਧੀ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਡਰਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਸ੍ਰੋਮਣੀ ਅਕਾਲੀ ਦਲ ਇਸ ਕਿਸਾਨ ਅੰਦੋਲਨ ਵਿੱਚ ਸਾਮਲ ਹੋ ਕੇ ਸਹਾਇਤਾ ਕਰੇਗਾ ਉਪਰੋਕਤ ਸਬਦਾਂ ਦਾ ਪ੍ਰਗਟਾਵਾ ਰਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਨੇ ਧਰਮਕੋਟ ਵਿਖੇ ਜਥੇਦਾਰ ਤੋਤਾ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ...
Tags: SHROMANI AKALI DAL
मोगा 12 जनवरी (जशन): पूरे विश्व में अपनी तेजस्वी वाणी के जरिए भारतीय संस्कृति और अध्यात्म का डंका बजाने वाले स्वामी विवेकानंद ने वैज्ञानिक सोच तथा तर्क पर बल दिया तथा धर्म को लोगों की सेवा और सामाजिक परिवर्तन से भी जोड़ा।मिशन मोदी सेना के पंजाब उपाध्यक्ष देवप्रिय त्यागी ने ब्रह्मऋषि परशुराम जागृति चेतना मंच के सदस्यों के साथ मिलकर स्वामी विवेकानंद जयंती मनाई। उन्होंने बताया कि...
ਮੋਗਾ 12 ਜਨਵਰੀ (ਜਸ਼ਨ): ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣੇ ਕੇਡਰ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸਖਤ ਤੇਵਰ ਅਪਣਾਉਂਦਿਆਂ ਆਪਣੀਆਂ ਮੰਗਾਂ ਦਾ ਹੱਲ ਹੋਣ ਤੱਕ ਕਰੋਨਾ ਵੈਕਸੀਨ ਨਾ ਲਗਵਾਉਣ ਦਾ ਫੈਸਲਾ ਕੀਤਾ ਹੈ ਅਤੇ ਜੱਥੇਬੰਦੀ ਨੇ ਆਪਣੇ ਇਸ ਫੈਸਲੇ ਬਾਰੇ ਸਿਵਲ ਸਰਜਨ ਮੋਗਾ ਨੂੰ ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਅਤੇ ਜਿਲ੍ਹਾ ਮੀਤ ਪ੍ਰਧਾਨ ਮਹਿੰਦਰ ਪਾਲ...
Tags: COVID 19
ਮੋਗਾ, 12 ਜਨਵਰੀ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਸਹਿਕਾਰੀ ਸਭਾਵਾਂ ਅੰਦਰ ਯੂਰੀਆ ਖਾਦ ਦੀ ਪਾਈ ਜਾ ਰਹੀ ਕਮੀ ’ਤੇ ਤੁਰੰਤ ਐਕਸ਼ਨ ਲੇਂਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਸਬੰਧਤ ਵਿਭਾਗ ਨਾਲ ਤਾਲਮੇਲ ਬਣਾਉਂਦਿਆਂ ਕਿਸਾਨਾਂ ਨੂੰ ਯੂਰੀਆ ਮੁਹੱਈਆ ਕਰਵਾਉਣ ਲਈ ਯਕੀਨੀ ਬਣਾਉਣ ਲਈ ਆਖਿਆ । ਦੁਪਹਿਰ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਦੱਸਿਆ ਕਿ ਅੱਜ 40 ਹਜ਼ਾਰ ਕਿੱਟਾ ਯੂਰੀਆ ਖਾਦ ਦੀਆਂ ਪਹੁੰਚ ਚੁੱਕੀਆਂ ਹਨ ਅਤੇ ਸੋਮਵਾਰ ਤੱਕ ਹੋਰ 40 ਹਜ਼ਾਰ ਬੈਗ ਆ...
ਚੰਡੀਗੜ੍ਹ,12 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਸਿੱਖਿਆ ਵਿਭਾਗ ਵੱਲੋਂ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਸਮਾਰਟ ਸਕੂਲ ਮੁਹਿੰਮ’ ਤਹਿਤ...
ਮੋਗਾ, 12 ਜਨਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਸੁਨੈਨਾ ਅਤੇ ਗੁਰਕਿਰਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸੁਨੈਨਾ ਅਤੇ ਗੁਰਕਿਰਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ...
Tags: GOLDEN EDUCATIONS MOGA
ਚੰਡੀਗੜ੍ਹ, 12 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੈਪਟਨ ਸਰਕਾਰ ਦੀ ਕੈਬਨਿਟ 'ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ 37 ਪ੍ਰਤੀਸ਼ਤ ਦਲਿਤ ਵੱਸੋਂ ਦਾ ਅਪਮਾਣਤ ਕਰਨ ਦਾ ਸਿਲਸਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ।ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ 25 ਸੈਕਟਰ ਰੈਲੀ ਗਰਾਉਂਡ ਚੰਡੀਗੜ੍ਹ 'ਚ ਵਿਚ...

Pages