ਜੈਤੋ,6 ਜਨਵਰੀ (ਮਨਜੀਤ ਸਿੰਘ ਢੱਲਾ) : ਇਥੋਂ ਦੀ ਧਾਰਮਿਕ ਕਮੇਟੀ ਸੰਤ ਬਾਬਾ ਮਾਘੀ ਰਾਮ ਜੀ ਬਾਬਾ ਬਲਦੇਵ ਮੁਨੀ ਜੀ ਅਤੇ ਬਾਬਾ ਦਲ ਸਿੰਘ ਜੀ ਦੀ ਕਮੇਟੀ ਦੇ ਪ੍ਰਧਾਨ ਪਿ੍ਰਤਪਾਲ ਸਿੰਘ ਬਰਾੜ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਉਨ੍ਹਾਂ ਦੀ ਯਾਦ ਨੂੰ ਵਿੱਚ ਬਰਸੀ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ ਲੜੀਵਾਰ ਅਰੰਭ ਮਿਤੀ 13 ਜਨਵਰੀ 2021 ਦਿਨ ਬੁੱਧਵਾਰ ਨੂੰ...
News
ਮੋਗਾ,6 ਜਨਵਰੀ (ਜਸ਼ਨ):' ਜਦ ਜਦ ਵੀ ਧਰਮ ਦੀ ਹਾਨੀ ਹੋਵੇਗੀ ਜਾਂ ਹਿੰਦੂ ਸਮਾਜ ਦੀਆਂ ਕਦਰਾਂ ਕੀਮਤਾਂ ਨੂੰ ਠੇਸ ਪਹੁੰਚਾਈ ਜਾਵੇਗੀ ਤਾਂ ਤਿਆਗੀ ਸਭ ਤੋਂ ਅੱਗੇ ਖੜ੍ਹਾ ਹੋਵੇਗਾ।' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਇਸਕਾਨ ਪ੍ਰਚਾਰ ਸਮਿਤੀ ’ ਦੇ ਪ੍ਰਧਾਨ ਦੇਵਪ੍ਰਿਆ ਤਿਆਗੀ ਨੇ ਅੱਜ ਫੇਸਬੁੱਕ ’ਤੇ ਲਾਈਵ ਹੁੰਦਿਆਂ ਕੀਤਾ। ਉਹਨਾਂ ਆਖਿਆ ਕਿ ਕੁਝ ਸ਼ਰਾਰਤੀ ਅਨਸਰ ਗੀਤਾ ਭਵਨ ਮਾਮਲੇ ‘ਚ ਉਹਨਾਂ ’ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ ਪਰ ਉਹ ਧਾਰਮਿਕ ਜਗਹ ਦੀ ਕਮਾਈ ਦੇ ਪੈਸੇ ਹੜੱਪਣ ਦੇ...
ਲੁਧਿਆਣਾ, 6 ਜਨਵਰੀ () ਕਿਸਾਨ ਜੱਥੇਬੰਦੀਆਂ ਵਲੋਂ ਉਲੀਕੇ ਗਏ ਦਿੱਲੀ ਦੇ ਬਾਰਡਰਾਂ ਤੇ ਟ੍ਰੈਕਟਰ ਮਾਰਚ ਦੇ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਸਮੁੱਚੇ ਪੰਜਾਬ ਤੋਂ ਜ਼ਿਲ੍ਹਾ ਪੱਧਰ ਤੇ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਕਿਰਸਾਨੀ ਝੰਡਿਆਂ ਥੱਲੇ ਕਾਫਲਿਆਂ ਦੇ ਰੂਪ ਵਿਚ ਦਿੱਲੀ ਵੱਲ ਨੂੰ ਰਵਾਨਾ ਹੋ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ਆਪਣੇ ਮੁੱਖ ਦਫਤਰ ਕੋਟ ਮੰਗਲ ਸਿੰਘ...
ਮੋਗਾ, 6 ਜਨਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਰਿਪਨਦੀਪ ਸਿੰਘ ਪੁੱਤਰ ਕਮਲਜੀਤ ਸਿੰਘ ਨੇ ਨੀਟ 2020 ਟੈਸਟ ਵਿੱਚੋਂ 608 ਅੰਕ ਪ੍ਰਾਪਤ ਕਰਕੇ ਸਕੂਲ ਦਾ ਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਉਸ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਚ ਗੌਰਮਿੰਟ ਕੋਟੇ ਵਿੱਚ ਸੀਟ ਲਈ ਹੈ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਰਿਪਨਦੀਪ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।...
ਮੋਗਾ, 6 ਜਨਵਰੀ (ਕੁਲਦੀਪ ਗੋਹਲ ,ਮਿੰਟੂ ਖੁਰਮੀ) ਪਿੰਡ ਰਾਊਕੇ ਕਲਾਂ ਨਿਵਾਸੀ ਨੈਸ਼ਨਲ ਪੱਧਰ ਦੇ ਐਥਲੀਟ ਮਨਦੀਪ ਸਿੰਘ ਪਨੇਸਰ, ਜੋ ਕਿ ਅਨੇਕਾਂ ਸਟੇਟ ਅਤੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿੱਚ ਅਨੇਕਾਂ ਗੋਲਡ, ਸਿਲਵਰ ਅਤੇ ਕਾਂਸੇ ਦੇ ਤਗਮੇ ਜਿੱਤ ਚੁੱਕੇ ਹਨ, ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਕਿਸਾਨ ਸੰਘਰਸ਼ ਦੇ ਸਮਰਥਨ ਵਿੱਚ ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਆਪਣੇ ਤਿੰਨ ਗੋਲਡ ਅਤੇ ਇੱਕ ਸਿਲਵਰ ਮੈਡਲ ਕੋਰੀਅਰ ਰਾਹੀਂ ਵਾਪਸ ਭੇਜ ਦਿੱਤੇ ਗਏ । ਜਿਕਰਯੋਗ ਹੈ ਕਿ ਇਹ...
ਚੰਡੀਗੜ੍ਹ, 5 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੰਜਾਬ ਵਿੱਚ ਨਵੇਂ ਕੇਂਦਰੀ ਖੇਤੀ ਕਾਨੂੰਨ ਲਾਗੂ ਹੋਣ ਸਬੰਧੀ ਦਿੱਤੇ ਬਿਆਨ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦਾ ਕਿਸਾਨਾਂ ਪ੍ਰਤੀ ਧਾਰਿਆ ਹੋਇਆ ਦੋਗਲਾ ਚੇਹਰਾ ਸਾਹਮਣੇ ਆਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸੀ...
ਚੰਡੀਗੜ, 6 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ...
ਮੋਗਾ,5 ਜਨਵਰੀ (ਜਸ਼ਨ): ‘ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੋਗਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਾਬਾ ਦੀਪ ਸਿੰਘ ਰੋਡ ’ਤੇ ਇੰਟਰਲਾਕਿੰਗ ਟਾਇਲਾਂ ਅਤੇ ਵਾਟਰ ਡਰੇਨਿੰਗ ਪਾਈਪਾਂ ਪਾ ਕੇ ਚਿਰਾਂ ਤੋਂ ਲਟਕੀ ਲੋਕਾਂ ਦੀ ਮੰਗ ਪੂਰੀ ਕੀਤੀ ਗਈ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 10 ਦੇ ਇੰਚਾਰਜ ਕੁਲਦੀਪ ਸਿੰਘ ਬੱਸੀਆਂ ਨੇ ਮੋਹਤਬਰਾਂ ਦੀ ਹਾਜ਼ਰੀ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਮੋਗਾ, 5 ਜਨਵਰੀ (ਜਸ਼ਨ): ਮੈਜਿਸਟਿਕ ਰੋਡ ਲਾਗਲੀ ਬੈਂਕ ਵਾਲੀ ਗਲੀ ਦੀ ਸੜਕ ਨੂੰ ਪੁਨਰ ਨਿਰਮਾਣ ਲਈ 32 ਸਾਲ ਤਰਸਣਾ ਪਿਆ ਪਰ ਅਖੀਰ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਇਸ ਗਲੀ ਵਿਚ ਇੰਟਰਲਾਕਿੰਗ ਟਾਇਲਾਂ ਲਗਵਾ ਕੇ, ਪੁਨਰ ਨਿਰਮਾਣ ਦੇ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਵਾਰਡ ਨੰਬਰ 11 ਦੇ ਵਾਰਡ ਇੰਚਾਰਜ ਵਿਨੀਤ ਚੋਪੜਾ ਨੇ ਪਹਿਲੀਆਂ ਪੰਜ ਟਾਇਲਾਂ ਲਗਾ ਕੇ ਵਿਧਾਇਕ ਦੀ ਰਹਿਨੁਮਾਈ ਵਿਚ ਗਲੀ ਦਾ ਨਿਰਮਾਣ ਕਾਰਜ ਆਰੰਭ ਕਰਵਾਇਆ। ਇਸ ਮੌਕੇ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ...
ਮੋਗਾ,5 ਜਨਵਰੀ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਅਤਿ ਨਜ਼ਦੀਕੀ ਸਾਥੀ ਜੁਗਰਾਜ ਸਿੰਘ ਜੱਗਾ ਰੌਲੀ ਨੂੰ ਵਾਰਡ ਨੰਬਰ 6 ਦੇ ਮੋਹਤਬਰਾਂ ਵੱਲੋਂ ਕੀਤੀ ਵੱਡੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਨਗਰ ਨਿਗਮ ਚੋਣਾਂ ਲਈ ਆਪਣਾ ਉਮੀਦਵਾਰ ਐਲਾਨੇ ਜਾਣ ’ਤੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ। ਅੱਜ ਮਾਡਲ ਕਾਲੋਨੀ ਅਤੇ ਧੀਰ ਕਾਲੋਨੀ ਦੇ ਮੋਹਤਬਰਾਂ ਨੇ ਵਿਸ਼ੇਸ਼ ਇਕੱਤਰਤਾ ਕਰਕੇ ਜੁਗਰਾਜ ਸਿੰਘ ਜੱਗਾ ਰੌਲੀ ਨੂੰ ਨਗਰ ਨਿਗਮ ਚੋਣਾਂ ਦੌਰਾਨ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ...

