News

ਚੰਡੀਗੜ, 4 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮਾਨਸਾ ਤੋਂ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਪੰਜਾਬੀਆਂ ਤੇ ਪੰਜਾਬ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਮੂਹਾਂ ਸੱਪ ਦੱਸਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਦਾ ਮੁੱਖ ਨਿਸ਼ਾਨਾ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋਣਾ ਹੈ ਪਰ ਉਸ ਵੇਲੇ ਤੱਕ ਉਹ ਦਿੱਲੀ ਦੀ ਕੁਰਸੀ ਬਚਾਈ ਰੱਖਣ ਲਈ ਵਾਰ-ਵਾਰ ਦੋਗਲੇ ਮਾਪਦੰਡ ਅਖਤਿਆਰ ਕਰਦਾ ਹੈ। ਸ. ਮਾਨਸ਼ਾਹੀਆ ਨੇ ਕਿਹਾ ਕਿ...
ਚੰਡੀਗੜ੍ਹ, 4 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮਾਜਿਕ ਅਧਿਕਾਰਤਾ ਅਤੇ ਨਿਆਂ ਸਾਧੂ ਸਿੰਘ ਧਰਮਸੋਤ ਕੋਰਾ ਝੂਠ ਬੋਲ ਰਹੇ ਹਨ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆ ਦੇ ਪ੍ਰੀਵਾਰਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਪਰ ਇਸ ਦੇ ਉਲਟ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਨੂੰ ਖਤਮ ਕੀਤਾ ਗਿਆ ਹੈ । ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ...
***ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ ਪੰਜਾਬ ਦੇ ਲੋਕ-ਜਰਨੈਲ ਸਿੰਘ/ਹਰਪਾਲ ਚੀਮਾ****** ਚੰਡੀਗੜ੍ਹ, 4 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਸਮੇਤ ਹਰ ਤਬਕੇ ਦੇ ਹੱਕ ਵਿੱਚ ਸਿੱਧੇ ਤੌਰ 'ਤੇ ਖੜ੍ਹਨ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਕੁਨਬਾਂ ਲਗਾਤਾਰ ਵਧਦਾ ਜਾ ਰਿਹਾ ਹੈ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ...
ਮੋਗਾ,4 ਜਨਵਰੀ (ਜਸ਼ਨ): ਕੈਂਬਰਿਜ ਇੰਟਰਨੈਸਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਅਭਿਨਵ ਗੁਪਤਾ ਪੁੱਤਰ ਰਾਜੀਵ ਗੁਪਤਾ ਨੇ ਨੀਟ 2020 ਟੈਸਟ ਵਿੱਚੋਂ 575 ਅੰਕ ਪ੍ਰਾਪਤ ਕਰਕੇ ਸਕੂਲ ਦਾ ਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਉਸ ਨੇ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਜਲੰਧਰ ਵਿਚ ਗੌਰਮਿੰਟ ਕੋਟੇ ਵਿੱਚ ਸੀਟ ਲਈ ਹੈ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ. ਦਵਿੰਦਰ ਪਾਲ ਸਿੰਘ ਨੇ ਅਭਿਨਵ ਗੁਪਤਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ...
Tags: CAMBRIDGE INTERNATIONAL SCHOOL
ਮੋਗਾ,4 ਜਨਵਰੀ (ਜਸ਼ਨ): ਮੋਗਾ, ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਮਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਮਨਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼...
Tags: GOLDEN EDUCATIONS MOGA
ਮੋਗਾ, 3 ਜਨਵਰੀ (ਜਸ਼ਨ) :ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੋਗਾ ਫੇਰੀ ਦਾ ਜਬਰਦਸਤ ਵਿਰੋਧ ਹੋਇਆ। ਹਾਲਾਂਕਿ ਸਵੇਰ ਤੋਂ ਹੀ ਪੂਰਾ ਸ਼ਹਿਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਸੀ ਅਤੇ ਇਸਦੀ ਭਿਣਕ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੂੰ ਵੀ ਪੈ ਗਈ। ਭਾਜਪਾ ਪ੍ਰਧਾਨ ਦਾ ਕਾਫ਼ਲਾ ਜਦੋਂ ਸ਼ਹਿਰ ਦੇ ਮੁੱਖ ਚੌਂਕ ਵਿੱਚੋਂ ਗੁਜ਼ਰ ਰਿਹਾ ਸੀ ਤਾਂ ਜੱਥੇਬੰਦੀਆਂ ਦੇ ਕਾਫ਼ਲੇ ਅਜੇ ਪਿੰਡਾਂ ਦੇ ਰਸਤੇ ਵਿੱਚ ਸਨ। ਸ਼ਹਿਰ ਦੇ ਚੌਂਕ ਵਿੱਚ ਕਾਫ਼ਲਿਆਂ ਨਾਲ ਤਾਲਮੇਲ ਸੁਖਜਿੰਦਰ ਮਹੇਸਰੀ ਕਰ...
ਮੋਗਾ, 3 ਜਨਵਰੀ (ਜਸ਼ਨ): ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ‘ਸਮਾਰਟ ਰਾਸ਼ਨ ਕਾਰਡ’ ਸਕੀਮ ਤਹਿਤ ਮੋਗਾ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿਚ ਵੀ ਸਮਾਰਟ ਕਾਰਡਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਵਾਰਡ 3 ਦੇ ਲੋੜਵੰਦਾਂ ਨੂੰ ‘ਸਮਾਰਟ ਰਾਸ਼ਨ ਕਾਰਡ’ ਵੰਡਣ ਲਈ ਵਿਧਾਇਕ ਡਾ: ਹਰਜੋਤ ਕਮਲ ਨਿੱਜੀ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦਾ ਸਵਾਗਤ ਵਾਰਡ ਨੰਬਰ 3 ਦੇ ਇੰਚਾਰਜ...
Tags: PUNJAB CONGRESS
ਮੋਗਾ,3 ਜਨਵਰੀ (ਜਸ਼ਨ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜਿੱਥੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਲਗਾਤਾਰ ਮੋਰਚਾ ਸੰਭਾਲਿਆ ਹੋਇਆ ਹੈ ਉੱਥੇ ਸਮੁੱਚੇ ਪੰਜਾਬ ਵਿਚ ਕਿਸਾਨਾਂ ਵੱਲੋਂ ਆਪੋ ਆਪਣੇ ਮੋਰਚੇ ਸੰਭਾਲੇ ਹੋਏ ਹਨ। ਇਸੇ ਕੜੀ ਤਹਿਤ ਕਈ ਮਹੀਨਿਆਂ ਤੋਂ ਪਿੰਡ ਡਗਰੂ ਵਿਖੇ ਸਥਿਤ ਅਡਾਨੀਆਂ ਦੇ ਸਾਇਲੋ ਪਲਾਂਟ ਦੇ ਬਾਹਰ ਵੀ ਮੋਗਾ ਦੇ...
*ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਆਪਣੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜੀਏ: ਬਾਬਾ ਗੁਰਦੀਪ ਸਿੰਘ ਬਾਘਾਪੁਰਾਣਾ,2 ਜਨਵਰੀ(ਜਸ਼ਨ) ਮਾਲਵੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਦੀ ਰਹਿਨੁਮਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁੱਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੁੰਨਿਆ ਦਾ ਦਿਹਾੜਾ ਮਨਾਇਆ ਗਿਆ। ਇਸ...
Tags: BABA GURDEEP SINGH CHANDPURANE WALE
ਜੈਤੋ, 02 ਜਨਵਰੀ (ਮਨਜੀਤ ਸਿੰਘ ਢੱਲਾ)- ਮਾਨਯੋਗ ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪਰਮਿੰਦਰ ਸਿੰਘ ਗਰੇਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਜੈਤੋ ਦੀ ਅਗਵਾਈ ਹੇਠ ਥਾਣਾ ਜੈਤੋ ਦੇ ਪੁਲਿਸ ਇੰਸਪੈਕਟਰ ਇਕਬਾਲ ਸਿੰਘ ਸੰਧੂ ਜੈਤੋ ਦੀ ਟੀਮ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਤੇ ਸਹਾਇਕ ਥਾਣੇਦਾਰ ਕਾਹਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ- 209 ਮਿਤੀ 31-12-2020 ਅ...
Tags: CRIME

Pages