News

*ਲੋਕ ਇਨਸਾਫ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਜਾਰੀ ਰਹੇਗੀ :ਬੈਂਸ ਲੁਧਿਆਣਾ, 2 ਜਨਵਰੀ (ਜਸ਼ਨ): ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ. ਸਿਮਰਜੀਤ ਸਿਘ ਬੈਂਸ ਵਲੋਂ ਇਕ ਸਟਿੰਗ ਆਪ੍ਰੇਸ਼ਨ ਕਰਕੇ ਸਿੱਖਿਆ ਵਿਭਾਗ ਦੇ ਕਲਰਕ ਅਮਿਤ ਮਿੱਤਲ ਨੂੰ 70,000/- ਰੁਪਏ ਰਿਸ਼ਵਤ ਲੈਂਦੇ ਹੋਏ 6 ਮਾਰਚ 2018 ਨੂੰ ਰੰਗੇ ਹੱਥੀ ਫੜ ਲਿਆ ਸੀ, ਜਿਸ ਵਿਰੁੱਧ ਫੋਰੀ ਕਾਰਵਾਈ ਕਰਨ ਦੇ ਆਦੇਸ਼ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੱਖ ਸਕੱਤਰ ਪੰਜਾਬ ਸਰਕਾਰ ਨੂੰ...
Tags: CRIME
*ਜੇ ਆਮ ਆਦਮੀ ਪਾਰਟੀ ਵਿਚ ਜ਼ੁਰਅਤ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਵਾਂਗ ਦਿੱਲੀ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਖਿਲਾਫ਼ ਮਤੇ ਪਾਸ ਕਰੇ: ਵਿਧਾਇਕ ਡਾ: ਹਰਜੋਤ ਕਮਲ ਮੋਗਾ,2 ਜਨਵਰੀ (ਜਸ਼ਨ):ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਰਾਘਵ ਚੱਡਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਖੇਤੀ ਕਾਨੂੰਨਾਂ ਸਬੰਧੀ ਦੋਹਰੇ ਮਾਪ ਦੰਡ ਅਪਣਾਉਣ ਦੇ ਲਗਾਏ ਦੋਸ਼ਾਂ ’ਤੇ ਸਖਤ...
ਮੋਗਾ, 2 ਜਨਵਰੀ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਮੋਗਾ ‘ਚ ਇਕ ਪ੍ਰੈਸ ਕਾਨਫਰੰਸ ਕਰਦਿਆਂ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਨੂੰ ਅੱਤਵਾਦੀ ਅਤੇ ਦੇਸ਼ਧ੍ਰੋਹੀ ਆਖਣ ’ਤੇ ਪੰਜਾਬ ਦੇ ਤਿੰਨ ਕਿਸਾਨਾਂ ਵੱਲੋਂ ਕੀਤੇ ਇੱਜ਼ਤ ਹੱਤਕ ਦੇ ਦਾਅਵੇ ਲਈ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਪ੍ਰੋ. ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ,...
ਮਖੂ/ਫਿਰੋਜਪੁਰ/ਚੰਡੀਗੜ, 2 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੌਰੇ ਉੱਤੇ ਆਏ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਉਨ੍ਹਾਂ ਆੜਤੀਆਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਘਰ ਮੋਦੀ ਦੀ ਤਾਨਾਸ਼ਾਹ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਵਾਈ ਗਈ ਸੀ। ਰਾਘਵ ਚੱਢਾ ਨੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਅਤੇ ਸੀਨੀਅਰ ਮੀਤ...
****ਵਿਧਾਇਕ ਮਨਜੀਤ ਬਿਲਾਸਪੁਰੀ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਕੇਜਰੀਵਾਲ ਦਾ ਕੀਤਾ ਧੰਨਵਾਦ****** ਮੋਗਾ, 2 ਜਨਵਰੀ (ਜਸ਼ਨ): ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਕੇਂਦਰੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਦੌਰਾਨ ਹੁਣ ਤੱਕ ਪੰਜਾਬ ਦੇ ਅਨੇਕਾਂ ਕਿਸਾਨ ਆਪਣੀ ਸ਼ਹੀਦੀ ਦੇ ਚੁੱਕੇ ਹਨ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਵਘ ਚੱਢਾ ਅੱਜ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਮੋਗਾ ਜ਼ਿਲ੍ਹੇ ਦੇ ਕਿਸਾਨ...
ਮੋਗਾ, 2 ਜਨਵਰੀ (ਜਸ਼ਨ) : ਥਾਣਾ ਬੱਧਣੀ ਕਲਾਂ ‘ਚ ਬਤੌਰ ਸਬ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਏ ਐੱਸ ਆਈ ਸ. ਹੀਰਾ ਸਿੰਘ ਦੀ ਕੱਲ ਅਚਾਨਕ ਮੌਤ ਹੋ ਗਈ । ਉਹ 48 ਵਰ੍ਹਿਆਂ ਦੇ ਸਨ । ਜਾਣਕਾਰੀ ਮੁਤਾਬਕ ਸ. ਹੀਰਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਲਿਵਰ ਦੀ ਸਮੱਸਿਆ ਤੋਂ ਪੀੜਤ ਸਨ ਅਤੇ ਕੁਝ ਦਿਨ ਪਹਿਲਾਂ ਉਹਨਾਂ ਦੀ ਹਾਲਤ ਨਾਸਾਜ਼ ਹੋਣ ਕਾਰਨ ਉਹਨਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਕੱਲ ਅਚਾਨਕ ਜ਼ਿਆਦਾ ਤਬੀਅਤ ਵਿਗੜਨ ਤੋਂ ਬਾਅਦ ਉਹਨਾਂ ਦੀ ਮੌਤ...
ਮੋਗਾ,2 ਜਨਵਰੀ (ਜਸ਼ਨ): ਸਮੁੱਚੇ ਦੇਸ਼ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਸਾਬਕਾ ਕੇਂਦਰ ਮੰਤਰੀ ਬੂਟਾ ਸਿੰਘ ਦਾ ਦੇਹਾਂਤ ਹੋ ਗਿਆ। ਉਹਨਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ,ਵਿਧਾਇਕ ਕੁਲਬੀਰ ਸਿੰਘ ਜੀਰਾ, ਵਿਧਾਇਕ ਦਰਸ਼ਨ ਬਰਾੜ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ਼੍ਰੀ ਵਿਨੋਦ ਬਾਂਸਲ, ਸਾਬਕਾ ਮੰਤਰੀ ਡਾ: ਮਾਲਤੀ ਥਾਪਰ, ਸੀਰਾ ਚਕਰ...
Tags: OBITUARY
ਚੰਡੀਗੜ, 1 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿੱਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਅਜਿਹੇ ਵਤੀਰੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ...
Tags: #farmers
ਚੰਡੀਗੜ, 1 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐੱਸ.ਪੀ.ਸੀ.ਐਲ. ਦਫਤਰ ਬਟਾਲਾ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਕਲਰਕ ਜਗਜੀਤ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਲਰਕ ਨੂੰ ਹਰਮਨਪ੍ਰੀਤ ਸਿੰਘ ਨਿਵਾਸੀ ਬਟਾਲਾ ਸ਼ਹਿਰ ਜ਼ਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ...
Tags: VIGILANCE BUREAU PUNJAB
ਮੋਗਾ,1 ਜਨਵਰੀ (ਜਸ਼ਨ): ਮਾਰਕੀਟ ਕਮੇਟੀ ਮੋਗਾ ਦੇ ਸੈਕਟਰੀ ਦੀ ਸੇਵਾਮੁਕਤੀ ’ਤੇ ਅੱਜ ਉਹਨਾਂ ਨੂੰ ਸਨਮਾਨਿਤ ਕਰਨ ਵਾਸਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਸਾਬਕਾ ਚੇਅਰਮੈਨ ਜਸਪਾਲ ਸਿੰਘ ਰਣੀਆਂ, ਸਾਬਕਾ ਚੇਅਰਮੈਨ ਪ੍ਰੀਤਮ ਸਿੰਘ ਕੁੱਸਾ, ਸੈਕਟਰੀ ਸੁਭਾਸ਼ ਚੰਦਰ , ਸੈਕਟਰੀ ਅਮਨਪ੍ਰੀਤ ਸਿੰਘ ਅਤੇ...

Pages