ਮੋਗਾ, 12 ਅਪ੍ਰੈਲ (ਜਸ਼ਨ) -ਵਿਸਾਖੀ ਪੰਜਾਬੀਆਂ ਦਾ ਪ੍ਰਸਿੱਧ ਤਿਉਹਾਰ ਹੈ।ਇਸ ਤਿਉਹਾਰ ਦੇ ਸ਼ੁੱਭ ਉਤਸਵ ਸਮੇਂ ਹੇਮਕੁੰਟ ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀ ਜਿਹੜੇ ਕਿ ਪੰਜਾਬੀ ਪਹਿਰਾਵੇ ਵਿੱਚ ਬੇਹੱਦ ਖੂਬਸੁੂਰਤ ਲੱਗ ਰਹੇ ਸਨ ਨੇ ਢੋਲ ਦੀ ਤਾਲ ਤੇ ਭੰਗੜਾ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਇਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਲਾਸ ਛੇਵੀਂ ਤੋਂ ਲੈ ਕੇ ਅੱਠਵੀਂ ਤੱਕ...
News

ਮੋਗਾ, 12 ਅਪ੍ਰੈਲ: (ਜਸ਼ਨ) - ਜ਼ਿਲ੍ਹਾ ਮੋਗਾ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਨੂੰ ਜਾਰੀ ਰਖਦੇ ਹੋਏ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਸਵੀਪ ਆਈਕਾਨ ਗੁਰਵਿੰਦਰ ਸਿੰਘ ਗਿੱਲ ਰੌਂਤਾ ਨਾਲ ਨੌਜਵਾਨ ਵਿਦਿਆਰਥੀਆਂ ਨੂੰ ਰੂਬਰੂ ਕਰਵਾਇਆ ਗਿਆ। ਉਹਨਾਂ ਨੂੰ ਮਿਲਣ ਅਤੇ ਸੁਣਨ ਲਈ ਨੌਜਵਾਨ ਲੜਕੇ-ਲੜਕੀਆਂ...

ਮੋਗਾ, 12 ਅਪ੍ਰੈਲ (ਜਸ਼ਨ) - ਮੋਗਾ ਜਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ ।ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਲੀਗਲ ਲਿਟਰੇਸੀ ਕਲੱਬ ਬਣਾਇਆ ਗਿਆ ਹੈ ਜਿਸ ਦੇ ਅੰਤਰਗਤ ਇਹ ਦੋਨੋਂ ਪ੍ਰੋਗਰਾਮ ਆਯੋਜਿਤ ਕਰਵਾਏ ਗਏ ਹਨ ਵਿਸਾਖੀ ਦੇ ਤਿਉਹਾਰ...

*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ: ਸੰਸਦ ਮੈਂਬਰ ਹੰਸਰਾਜ ਹੰਸ ਮੋਗਾ, 12 ਅਪ੍ਰੈਲ (ਜਸ਼ਨ) - 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਭਾਜਪਾ ਵੱਲੋਂ ਵੱਡੇ ਪੱਧਰ 'ਤੇ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ ਇਸ ਵਾਰ 400 ਦਾ ਅੰਕੜਾ ਪਾਰ ਕਰਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਇਆ ਜਾ ਸਕੇ। ਚੋਣਾਂ ਵਿੱਚ...

ਮੋਗਾ, 12 ਅਪ੍ਰੈਲ (ਜਸ਼ਨ): ਵਿਆਹੇ ਹੋਏ ਜੋੜਿਆ ਨੂੰ ਬੱਚਿਆ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਮਾਹਲਾਂ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਸੈਨੀ ਨੂੰ ਪੰਜ ਮਹੀਨਿਆਂ ਬਾਅਦ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਸੈਨੀ ਦੀਆਂ ਦੋ ਰਿਫਿਊਜ਼ਲਾਂ ਵਿਜ਼ਟਰ ਵੀਜ਼ਾ ਦੀਆਂ...

* ਪੰਜਾਬ ਵਿੱਚ ਪ੍ਰਵਾਸੀ ਭਾਈਚਾਰਾ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ: ਦੇਵਪ੍ਰਿਆ ਤਿਆਗੀ ਮੋਗਾ, 11 ਅਪ੍ਰੈਲ (ਜਸ਼ਨ): 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਸੱਤਾ ਸੌਂਪਣ ਵਿੱਚ ਪ੍ਰਵਾਸੀ ਸੈੱਲ ਅਹਿਮ ਭੂਮਿਕਾ ਨਿਭਾਏਗਾ ਅਤੇ ਦੇਸ਼ ਭਰ ਵਿੱਚ ਭਾਜਪਾ ਦਾ ਸਮਰਥਨ ਕਰੇਗਾ। ਕਿਉਂਕਿ 2014 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸੂਬੇ ਵਿੱਚ ਪ੍ਰਵਾਸੀ...

ਮੋਗਾ,10 ਅਪ੍ਰੈਲ(ਜਸ਼ਨ):- ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਰਾਜਸਥਾਨ , ਸ਼੍ਰੀ ਗੰਗਾਨਗਰ ਦੇ ਰਹਿਣ ਵਾਲੇ ਚਿਰਾਗ ਸ਼ਰਮਾ ਤੇ ਮੋਹਿਤ ਸ਼ਰਮਾ ਚਾਚੇ-ਤਾਏ ਦੇ ਪੁੱਤਾਂ ਇਕੱਠਿਆਂ ਦੇ ਆਏ ਕੈਨੇਡਾ ਦਾ ਸਟੂਡੈਂਟ ਵੀਜ਼ੇ। ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਚਿਰਾਗ ਸ਼ਰਮਾ ਤੇ...

मोगा, 10 अप्रैल ( जशन):राइटवे ऐयरलिंक्स मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है।संस्था ने आज अमनप्रीत कौर पुत्री गुरिंदर सिंह निवासी गांव कासोयाना, जीरा, फिरोजपुर का ऑस्ट्रेलिया की न्यू साउथ वेल्स यूनिवर्सिटी का स्टडी वीजा लगवा कर दिया। इस अवसर पर...

ਮੋਗਾ, 9 ਅਪ੍ਰੈਲ (ਜਸ਼ਨ): -ਕੈਬਰਿਜ ਇੰਟਰਨੈਸ਼ਨਲ ਸਕੂਲ ਵਿੱਚ 2024-25 ਸੈਸ਼ਨ ਦੀ ਸ਼ੁਰੂਆਤ ਵਿੱਚ ਬੱਚਿਆਂ ਦੇ ਮਾਨਸਿਕ ਤਨਾਓ ਨੂੰ ਘੱਟ ਕਰਨ ਲਈ ਅਤੇ ਮੁੜ ਤੋਂ ਪੜ੍ਹਾਈ ਲਈ ਤਿਆਰ ਕਰਨ ਲਈ 6 ਅਪ੍ਰੈਲ, 2024 ਸ਼ਨੀਵਾਰ ਨੂੰ ਖੇਡ ਮੇਲਾ ਆਯੋਜਿਤ ਕੀਤਾ ਗਿਆ। ਇਸ ਵਿੱਚ ਸਾਰੇ ਹਾਊਸ ਦੇ ਮੁਖੀ ਪਰਮਿੰਦਰ ਸਿੰਘ ਅਤੇ ਐਨ ਕਮਲ ਜੋਤ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ।ਸਭ ਤੋਂ ਪਹਿਲਾਂ ਤੀਸਰੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਿੱਚ ਕਬੱਡੀ ਦਾ ਮੁਕਾਬਲਾ...

* ਸਮੂਹਿਕ ਕੰਨਿਆਦਾਨ ਦਾ ਆਯੋਜਨ ਕਰਨਾ ਸਭ ਤੋਂ ਉੱਤਮ ਕਾਰਜ : ਸੰਜੀਵ ਕੁਮਾਰ ਸੈਣੀ ਮੋਗਾ, 9 ਅਪ੍ਰੈਲ (ਜਸ਼ਨ) -ਅੱਜ ਮਾਘੀ ਰਿਜ਼ੋਰਟ ਮੋਗਾ ਵਿਖੇ ਅਨਮੋਲ ਵੈਲਫੇਅਰ ਕਲੱਬ ਰਜਿ: ਮੋਗਾ ਪ੍ਰਧਾਨ ਰਾਜੇਸ਼ ਅਰੋੜਾ ਦੀ ਪ੍ਰਧਾਨਗੀ ਹੇਠ ਸੱਤ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ਸਮੂਹਿਕ ਆਨੰਦ ਕਾਰਜ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਦੱਤ ਰੋਡ 'ਤੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ 'ਚ ਲਾਵਾਂ ਦੇ ਚੱਕਰ ਲਗਾ ਕੇ ਨਵ-...