News

ਚੰਡੀਗੜ੍ਹ, 29 ਦਸੰਬਰ -(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਅੱਜ ਸੈਕਟਰ 25 ਦੇ ਰੈਲੀ ਮੈਦਾਨ ਵਿਚ ਅਨੁਸੂਚਿਤ ਜਾਤੀ ਦੇ ਮੁੱਦਿਆਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਸੰਕੇਤਕ ਭੁੱਖ ਹੜਤਾਲ ਦੂਸਰੇ ਦਿਨ ਵੀ ਕੀਤੀ ਗਈ ੍ਟ ਇਸ ਮੌਕੇ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਅਤੇ ਸੰਗਠਨਾਂ ਨੇ ‘ਦਲਿਤ ਸੰਘਰਸ਼ ਮੋਰਚਾ’ ਨਾਮੀ ਕਮੇਟੀ ਬਣਾ ਕੇ ਉਨ੍ਹਾਂ ਦੇ ਯਤਨਾਂ ਦਾ ਤਾਲਮੇਲ ਕਰਨ ਦਾ ਫੈਸਲਾ ਕੀਤਾ ਅਤੇ ਹੋਰ...
ਮੋਗਾ,29 ਦਸੰਬਰ (ਜਸ਼ਨ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਨਿੱਤ ਨਵੇਂ ਜੱਥੇ ਸ਼ਾਮਲ ਹੋਣ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ਸ਼ੀਲ ਕਿਸਾਨਾਂ ,ਮਜ਼ਦੂਰਾਂ ਅਤੇ ਆਮ ਲੋਕਾਂ ਦੀ ਗਿਣਤੀ ਵਿਚ ਚੋਖਾ ਵਾਧਾ ਹੋ ਰਿਹਾ ਹੈ। ਮੋਗਾ ਤੋਂ ਗਏ ਜਥੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਅਤੇ ਚੇਅਰਮੈਨ ਗੁਰਮੀਤ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਟਿੱਕਰੀ ਬਾਰਡਰ ’ਤੇ ਪਹੁੰਚੇ...
Tags: SHROMANI AKALI DAL
ਬਾਘਾਪੁਰਾਣਾ 29 ਦਸੰਬਰ(ਰਾਜਿੰਦਰ ਸਿੰਘ ਕੋਟਲਾ)ਮੋਦੀ ਸਰਕਾਰ ਤੇਰਾ ਕੱਖ ਨਾ ਰਹੇ ਇਹ ਕਹਿਣਾ ਹੈ ਪਿੰਡ ਮਟਵਾਣੀ ਦੇ ਕਿਸਾਨਾਂ ਦਾ ਜੋ ਅੱਜ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਕਰਨ ਜਾ ਰਹੇ ਹਨ। ਉਪਰੋਕਤ ਸੰਗਤਾਂ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੋਰਚੇ ਦੀ ਜਿੱਤ ਅਤੇ ਕਿਸਾਨਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਓਹਨਾ ਆਖਿਆ ਕਿ ਸਿੱਖ ਕੌਮ ਕਦੇ ਵੀ ਕਿਸੇ ਦਾ ਬੁਰਾ ਨਹੀਂ ਸੋਚਦੀ,ਪ੍ਰੰਤੂ ਅਫਸੋਸ ਕਿ ਮੋਦੀ ਸਰਕਾਰ ਨੂੰ ਸਾਡੀ ਬਦਦੁਆ ਆਪ ਮੋਹਾਰੇ ਹੀ ਅੰਦਰੋਂ...
ਬਾਘਾਪੁਰਾਣਾ 29 ਦਸੰਬਰ(ਰਜਿੰਦਰ ਸਿੰਘ ਕੋਟਲਾ)ਕੇਂਦਰ ਦੀ ਸਰਕਾਰ ਵੱਲੋਂ ਜੋ ਖੇਤੀ ਬਾੜੀ ਨਾਲ ਸੰਬੰਧਿਤ ਕਾਲੇ ਕਾਨੂੰਨ ਸੰਸ਼ਦ ਦੇ ਦੋਵੇਂ ਸਦਨਾਂ ਵਿੱਚ ਅਤੇ ਹਨੇਰੀ ਰਾਤ ਦੇ ਦੌਰਾਨ ਰਾਸ਼ਟਰਪਤੀ ਤੋਂ ਪਾਸ ਕਰਕੇ ਕਿਸਾਨਾਂ ਉੱਪਰ ਥੋਪੇ ਗਏ ਹਨ।ਉਹਨਾਂ ਕਾਲੇ ਕਨੂੰਨ ਦਾ ਕੇਵਲ ਇਸ ਦੇਸ਼ ਵਿੱਚ ਹੀ ਵਿਰੋਧ ਨਹੀਂ ਹੋ ਰਿਹਾ ਬਲਕਿ ਵਿਦੇਸਾਂ ਵਿੱਚ ਵਸੇ ਹੋਏ ਕਿਰਤੀਆਂ ਵੱਲੋਂ ਵੀ ਜ਼ੋਰਦਾਰ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ।ਦੇਸ਼ ਅਤੇ ਵਿਦੇਸ਼ਾਂ ਦੀ ਧਰਤੀ ਤੇ ਗੁਰਬਾਣੀ ਦਾ ਪ੍ਚਾਰ ਕਰਨ...
ਜੈਤੋ, 29 ਦਸੰਬਰ (ਮਨਜੀਤ ਸਿੰਘ ਢੱਲਾ)-ਪਿੰਡ ਕਾਸਮ ਭੱਟੀ ਦੇ ਸਮੂਹ ਨਗਰ ਨਿਵਾਸੀਆਂ ਨੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਆਗੂਆਂ ਨੇ ਮੋਦੀ ਦੀ ਅਰਥੀ ਮੋਢਿਆਂ ਉੱਤੇ ਚੁੱਕ ਕੇ ਪਿੰਡ ਵਿੱਚ ਰੋਸ ਮੁਜਾਹਰਾ ਕੀਤਾ ਅਤੇ ਚੌਕ ਵਿੱਚ ਜਾਕੇ ਅਰਥੀ ਫੂਕੀ।ਇਸ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਅਤੇ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਾਰੇ ਪਿੰਡ ਨੇ ਇੱਕ ਮੱਤ ਹੋ ਕੇ ਦਿੱਲੀ ਧਰਨੇ...
ਮੋਗਾ,29 ਦਸੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਨੇ ਕਿਸਾਨ ਸੰਘਰਸ਼ ਵਿਚ ਸ਼ਾਮਲ ਨੌਜਵਾਨਾਂ ਨੂੰ ਮੋਬਾਈਲ ਟਾਵਰਾਂ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਬੇਸ਼ੱਕ ਨੌਜਵਾਨ ਕਾਰਪੋਰੇਟ ਘਰਾਣਿਆਂ ਖਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਰਹੇ ਹਨ ਪਰ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਅਤੇ ਸੰਜਮ ਵਿਚ ਰਹਿ ਕੇ ਕੇਂਦਰ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇਹ ਵਰਤਾਰਾ ਘਾਤਕ ਸਿੱਧ ਹੋਵੇਗਾ। ਉਹਨਾਂ ਆਖਿਆ ਕਿ ਜਿੱਥੇ ਕੇਂਦਰ...
Tags: PUNJAB CONGRESS
ਮੋਗਾ,29 ਦਸੰਬਰ (ਜਸ਼ਨ): ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸੀਪਲ ਕਮੇਟੀਆਂ ਦੀਆਂ ਚੋਣਾਂ ਆਮ ਆਦਮੀ ਪਾਰਟੀ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਮੋਗਾ ਵਿਖੇ ਕਮਲ ਹੋਟਲ ਵਿਚ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਐਡਵੋਕੇਟ ਸ਼੍ਰੀ ਨਸੀਬ ਬਾਵਾ, ਯੂਥ ਆਗੂ ਅਮਿਤ ਪੁਰੀ, ਜਨਰਲ ਸਕੱਤਰ ਦੀਪਕ ਸਮਾਲਸਰ, ਪਿਆਰਾ ਸਿੰਘ ਬੱਧਣੀ, ਸੰਜੀਵ ਕੋਛੜ...
*ਕਿਸਾਨਾਂ ਦੀ ਸੇਵਾ ਕਰਨਾ ਸਾਡਾ ਮੁਢਲਾ ਫਰਜ਼ : ਗਗਨ ਅਨਮੋਲ ਮਾਨ ਚੰਡੀਗੜ੍ਹ, 29 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਾਲੇ ਕਾਨੂੰਨਾਂ ਖਲਿਾਫ ਪ੍ਰਦਰਸ਼ਨ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਨੂੰ ਆ ਰਹੀ ਇੰਟਰਨੈਟ ਦੀ ਸਮੱਸਿਆ ਦਾ ਹੱਲ ਕਰਨ ਲਈ ਹੁਣ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਬਾਰਡਰਾ ਉੱਤੇ ਵਾਈ-ਫਾਈ ਲਗਵਾਏ ਜਾਣਗੇ ਤਾਂ ਜੋ ਸੰਘਰਸ਼ ਵਿਰੁੱਧ ਪ੍ਰਚਾਰ ਕਰਨ ਵਾਲਿਆਂ ਦਾ ਮੂੰਹ ਤੋੜ ਜਵਾਬ ਦੇ ਸਕਣ। ਇਹ ਐਲਾਨ ਅੱਜ ਪਾਰਟੀ ਹੈੱਡਕੁਆਟਰ ਵਿਖੇ ਬੁਲਾਈ ਪ੍ਰੈਸ ਕਾਨਫਰੰਸ...
ਮੋਗਾ,29 ਦਸੰਬਰ (ਜਸ਼ਨ): ਨਗਰ ਨਿਗਮ ਚੋਣਾਂ ਨੂੰ ਲੈ ਕੇ ਮੋਗਾ ਸ਼ਹਿਰ ਵਿਚ ਰਾਜਸੀ ਗਤੀਵਿਧੀਆਂ ਪੂਰੇ ਜੋਬਨ ’ਤੇ ਹਨ । ਅੱਜ ਮੋਗਾ ਸ਼ਹਿਰ ਦੇ 50 ਵਾਰਡਾਂ ਦੇ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ ਆਤਮਾ ਸਿੰਘ ਨੇਤਾ ਦੀ ਰਹਿਨੁਮਾਈ ਹੇਠ ਹੋਈ । ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਪਾਰਟੀ ਨੂੰ ਸਮਰਪਿਤ ਵਰਕਰਾਂ ਦੀ ਮਿਹਨਤ ਸਦਕਾ ਡਾ. ਹਰਜੋਤ ਕਮਲ ਐਮ.ਐਲ.ਏ. ਸ਼ਹਿਰ ਦਾ ਵਿਕਾਸ ਬੇਮਿਸਾਲ ਰੂਪ ਨਾਲ ਕਰਵਾ ਰਹੇ ਹਨ ਅਤੇ ਸ਼ਹਿਰ ਨਿਵਾਸੀਆਂ ਵਲੋਂ ਅਤੇ ਕਾਂਗਰਸ ਪਾਰਟੀ ਵਲੋਂ...
*ਈਡੀ ਦੁਆਰਾ ਰਣਇੰਦਰ ਨੂੰ ਮੁੜ ਤਲਬ ਕਰਨ ਤੇ ਕੈਪਟਨ ਦਾ ਝੂਠ ਹੋਇਆ ਬੇਨਕਾਬ ਚੰਡੀਗੜ੍ਹ, 29 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਈਡੀ ਕੇਸ ਦੇ ਮਾਮਲੇ ਵਿੱਚ ਝੂਠ ਬੋਲਣ ਦਾ ਦੋਸ਼ ਲਗਾਓੁਦਿਆ ਕਿਹਾ ਹੈ ਕਿ ਈਡੀ ਵੱਲੋ ਉਨ੍ਹਾਂ ਦੇ ਸਪੁੱਤਰ ਰਣਇੰਦਰ ਸਿੰਘ ਨੂੰ ਦੁਬਾਰਾ ਤਲਬ ਕਰਨ ਤੋਂ ਬਾਅਦ ਕੈਪਟਨ ਦਾ ਝੂਠ ਬੇਨਕਾਬ ਹੋ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਜਨਤਕ ਤੌਰ ਤੇ ਇਹ ਕਿਹਾ ਸੀ ਕਿ ਆਮ ਆਦਮੀ...

Pages