ਲੁਧਿਆਣਾ, 29 ਦਸੰਬਰ (ਜਸ਼ਨ):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੂੰ 38 ਵਿਖੇ ਵਿਧਾਇਕ ਕੋਟੇ ਵਿਚੋਂ 83 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀ ਨੰ: 4,5,6,7,8 ਅਤੇ 1 ਦੇ ਨਾਲ ਲਗਦੀਆਂ ਸੀਮੈਂਟ ਦੀਆਂ ਗਲੀਆਂ ਦਾ ਕੰਮ ਟੱਕ ਲਾ ਕੇ ਸ਼ੁਰੂ ਕਰਵਾਇਆ। ਇਸ ਮੌਕੇ ਉਨਾ ਦੇ ਨਾਲ ਇਸ ਵਾਰਡ ਦੇ ਕੋਂਸਲਰ ਕੁਲਦੀਪ ਸਿੰਘ ਬਿੱਟਾ ਵੀ ਹਾਜਰ ਸਨ। ਇਸ ਮੌਕੇ ਬੈਂਸ ਅਤੇ ਬਿੱਟਾ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕ ਇਨਸਾਫ ਪਾਰਟੀ ਦਾ...
News
ਚੰਡੀਗੜ੍ਹ, 29 ਦਸੰਬਰ: ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖ਼ਸੀਅਤਾਂ ਵੱਲੋਂ ਕੀਤੇ ਗਏ ਵਿਲੱਖਣ ਕਾਰਜਾਂ, ਉਨ੍ਹਾਂ ਦੀ ਦੇਣ ਨੂੰ ਬਰਕਰਾਰ ਰੱਖਣ ਅਤੇ...
ਲੁਧਿਆਣਾ, 29 ਦਸੰਬਰ (ਜਸ਼ਨ):ਥਾਣਾ ਕੰਗਣਵਾਲ ਅਧੀਨ ਅੰਬੇਦਕਰ ਨਗਰ ਨੇੜੇ 33’ ਫੁੱਟਾ ਰੋਡ ਤੇ ਸਥਿਤ ਸੁਰਜੀਤ ਸਵੀਟ ਐਂਡ ਬੇਕਰੀ ਵਿਖੇ ਬੀਤੀ ਰਾਤ ਭਿਅੰਕਰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਦਸੀ ਜਾਂਦੀ ਹੈ ਅਤੇ ਇਸ ਵਿਚ ਕਾਉਂਟਰ, ਫਰਨੀਚਰ, ਮੋਟਰ ਸਾਈਕਲ, ਸਾਈਕਲ, ਬੇਕਰੀ ਦਾ ਸਮਾਨ ਤੇ ਮਠਿਆਈ ਸਮੇਤ ਸਾਰਾ ਸਮਾਨ ਸੜ੍ਹ ਕੇ ਸਵਾਹ ਹੋ ਗਿਆ। ਦੁਕਾਨ ਦੇ ਮਾਲਕ ਰਾਮ...
ਮੋਗਾ 29 ਦਸੰਬਰ(ਜਸ਼ਨ): ਕਿਸਾਨ ਜੱਥੇਬੰਦੀਆਂ ਵੱਲੋਂ ਨਵਾਂ ਸਾਲ ਦਿੱਲੀ ਬਾਰਡਰ ਤੇ ਮਨਾਉਣ ਦੇ ਸੱਦੇ ਤੇ ਅਮਲ ਕਰਦਿਆਂ ਅੱਜ ਪਿੰਡ ਦੁਸਾਂਝ ਦੇ ਨੌਜਵਾਨਾਂ ਦਾ ਇੱਕ ਵੱਡਾ ਕਾਫਲਾ ਰਾਸ਼ਨ ਅਤੇ ਹੋਰ ਜਰੂਰੀ ਸਮਾਨ ਸਮੇਤ ਟਿਕਰੀ ਬਾਰਡਰ ਦਿੱਲੀ ਲਈ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਦੁਸਾਂਝ ਦੇ ਪ੍ਰਧਾਨ ਨਿਰਮਲ ਸਿੰਘ ਸੰਘਾ, ਗੁਰਦੁਆਰਾ ਗੁਰੂਸਰ ਦੁਸਾਂਝ ਦੇ ਹੈਡ ਗ੍ਰੰਥੀ ਗਿਆਨੀ ਛਿੰਦਰ ਸਿੰਘ, ਜਗਤਾਰ ਸਿੰਘ ਸਾਬਕਾ ਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਚਮਕੌਰ...
ਮੋਗਾ, 28 ਦਸੰਬਰ (ਜਸ਼ਨ): - ਇੰਡੀਅਨ ਨੈਸ਼ਨਲ ਕਾਂਗਰਸ ਦੇ 136ਵੇਂ ਸਥਾਪਨਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਆਖਿਆ ਕਿ ਕਾਂਗਰਸ ਇਕ ਵਿਚਾਰਧਾਰਾ ਦਾ ਨਾਂਅ ਹੈ ਜੋ ਭਾਰਤੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ । ਉਹਨਾਂ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਦਾ ਗਠਨ ਮਿ. ਏ ਓ ਹਿਊਮ (ਆਈ ਸੀ ਐੱਸ) ਵੱਲੋਂ ਪੜ੍ਹੇ ਲਿਖੇ ਭਾਰਤੀਆਂ ‘ਚ ਸਿਵਲ ਅਤੇ ਰਾਜਨੀਤਕ ਗੱਲਬਾਤ ਲਈ ਕੀਤਾ ਗਿਆ ਸੀ ਅਤੇ ਅੱਜ ਤੱਕ ਪਾਰਟੀ ਆਪਣੇ ਗੌਰਵਮਈ ਇਤਿਹਾਸ ਨਾਲ ਜੁੜ...
ਮੋਗਾ 28 ਦਸੰਬਰ(ਜਸ਼ਨ):ਪਿੰਡ ਮਹੇਸਰੀ ਦੇ ਨੌਜਵਾਨਾਂ ਅਤੇ ਆਮ ਲੋਕਾਂ ਨੇ ਨਗਰ ਦੀਆਂ ਕੰਧਾਂ ਨੂੰ ਖੇਤੀ ਅੰਦੋਲਨ ਦੇ ਰੰਗ ਵਿੱਚ ਰੰਗਣ ਦਾ ਕੰਮ ਵਿੱਢਿਆ ਹੋਇਆ ਹੈ। ਨੌਜਵਾਨ ਇਕੱਠੇ ਹੋ ਕੇ ਪਿੰਡ ਵਿੱਚ ਨਾਅਰੇ ਲਿਖ ਰਹੇ ਹਨ। ਪਿੰਡ ਦੇ ਲੋਕ ਆਪ ਮੁਹਾਰੇ ਇਸ ਕੰਮ ਵਿੱਚ ਹਿੱਸਾ ਲੈ ਰਹੇ ਹਨ। ਕੋਈ ਕੰਧਾਂ ਦੀ ਸਫਾਈ ਕਰ ਰਿਹਾ ਹੈ, ਕੋਈ ਰੰਗ ਵਾਲਾ ਬੁਰਸ਼ ਚਲਾ ਰਿਹਾ ਹੈ, ਕੋਈ ਉੱਚੇ ਥਾਂ ਘੋੜੀ ਅਤੇ ਪੌੜੀ ਲਗਾ ਰਿਹਾ ਤੇ ਕੋਈ ਲਿਖ ਰਿਹਾ ਹੈ। ਇਸ ਕੰਮ ਵਿੱਚ ਲੱਗੇ ਨੌਜਵਾਨਾਂ ਦਾ ਕਹਿਣਾ...
ਮੋਗਾ,28 ਦਸੰਬਰ (ਜਸ਼ਨ):ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਕੀਤੇ ਜਾ ਰਹੇ ਅੰਦੋਲਨ ਦੇ ਤਹਿਤ ਜਿੱਥੇ ਦਿੱਲੀ ਦੇ ਬਾਰਡਰਾਂ 'ਤੇ ਆਪਣਾ ਰੋਸ ਧਰਨਾ ਲਗਾ ਕੇ ਅੰਦੋਲਨ ਕੀਤਾ ਜਾ ਰਿਹਾ ਹੈ ਉੱਥੇ ਪੰਜਾਬ ਦੇ ਅੰਦਰ ਵੀ ਕਿਸਾਨ ਯੂਨੀਅਨ ਵਲੋਂ ਭਾਜਪਾ ਦੇ ਆਗੂਆਂ ਦੇ ਘਰਾਂ ਅੱਗੇ ਧਰਨਿਆਂ ਦੇ ਨਾਲ ਨਾਲ ਕਾਰਪੋਰੇਟ ਘਰਾਨਿਆਂ ਦੇ ਲਗਾਏ ਗਏ ਪਲਾਂਟਾਂ, ਪੰਪਾਂ, ਮਾਲ ਆਦਿ ਅੱਗੇ ਵੀ ਲਗਾਤਾਰ ਧਰਨੇ ਲਾਏ ਜਾ ਰਹੇ ਹਨ | ਇਸੇ ਤਰ੍ਹਾਂ ਹੀ ਅੱਜ ਮੋਗਾ ਅੰਦਰ ਅਡਾਨੀ ਦੇ ਸਾਇਲੋ...
ਧਰਮਕੋਟ,28 ਦਸੰਬਰ (ਜਸ਼ਨ): ਜੋ ਵੀ ਜੀਵ ਇਸ ਸੰਸਾਰ ਵਿਚ ਆਇਆ ਹੈ ਉਸ ਨੇ ਅਕਾਲਪੁਰਖ ਵੱਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਕ ਨਾ ਇਕ ਦਿਨ ਚਲੇ ਜਾਣਾ ਹੁੰਦਾ ਹੈ ਪਰ ਸਮਾਜ ਵਿਚ ਵਿਚਰਦਿਆਂ ਉਸ ਪ੍ਰਾਣੀ ਵੱਲੋਂ ਜੋ ਨੇਕ ਕਾਰਜ ਕੀਤੇ ਜਾਂਦੇ ਨੇ ਉਹ ਉਸ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖਸਤ ਹੋਣ ਤੋਂ ਬਾਅਦ ਵੀ ਸਾਡੇ ਚੇਤਿਆਂ ਵਿਚ ਸਮੋਏ ਰਹਿੰਦੇ ਹਨ । ਅਜਿਹੀ ਸ਼ਖਸੀਅਤ ਦੇ ਮਾਲਕ ਰਹੇ ਨਗਰ ਕੌਂਸਲ ਧਰਮਕੋਟ ਦੇ ਸਾਬਕਾ ਪ੍ਰਧਾਨ ਸ. ਤੀਰਥ ਸਿੰਘ ਜੀ ,ਜਿਹਨਾਂ ਨੇ ਆਪਣਾ...
ਚੰਡੀਗੜ੍ਹ, 28 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਇਥੇ ਪਾਰਟੀ ਹੈੱਡਕੁਆਟਰ ਉੱਤੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ਉੱਤੇ ਕੀਤਾ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਰੋਧੀ...
ਚੰਡੀਗੜ੍ਹ, 28 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਜਾਰੀ ਕਰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ...

