News

ਮੋਗਾ,23 ਦਸੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੀ ਕਮਾਂਡ ਹੇਠ ਬੇਸ਼ੱਕ ਮੋਗਾ ਹਲਕੇ ਖਾਸਕਰ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਨੇ ਪਰ ਮੋਗਾ ਨੂੰ ਪੰਜਾਬ ਦੇ ਅੱਵਲ ਸ਼ਹਿਰਾਂ ਵਿਚ ਸ਼ੁਮਾਰ ਕਰਵਾਉਣ ਦੀ ਆਪਣੀ ਹਸਰਤ ਪੂਰੀ ਕਰਨ ਅਤੇ ਮੋਗਾ ਵਾਸੀਆਂ ਨੂੰ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਪਣੇ ਸੁਪਨੇ ਦੀ ਤਾਮੀਰ ਲਈ ਹੁਣ ਵਿਧਾਇਕ ਡਾ: ਹਰਜੋਤ ਕਮਲ ਨੇ ਵੱਖ ਵੱਖ ਵਾਰਡਾਂ ਦੇ ਇੰਚਾਰਜਾਂ ਅਤੇ ਸਮਰਪਿਤ ਲੋਕ ਆਗੂਆਂ...
ਚੰਡੀਗੜ, 23 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਜੀ.ਬੀ.ਐੱਸ. ਢਿੱਲੋਂ ਅਤੇ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅੱਜ ਕੋਰਟ ਕੰਪਲੈਕਸ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ, ਫੂਡ ਪ੍ਰੋਸੈਸਿੰਗ ਅਤੇ ਸੁਤੰਤਰਤਾ ਸੰਗ੍ਰਾਮੀ ਭਲਾਈ ਮੰਤਰੀ ਸ੍ਰੀ ਓ.ਪੀ. ਸੋਨੀ ਦਾ ਸਨਮਾਨ ਕੀਤਾ। ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਸ੍ਰੀ ਸੋਨੀ ਨੇ ਕਿਹਾ...
ਮੋਗਾ, 23 ਦਸੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਵੱਲੋਂ ਮਿਲ ਕੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਦੇ ਤਹਿਤ ਸਕੂਲ ਦੀ ਸੰਗੀਤ ਅਧਿਆਪਿਕਾ ਮੈਡਮ ਹਰਪ੍ਰੀਤ ਕੌਰ ਵੱਲੋਂ ਵੈਰਾਗਮਈ ਸ਼ਬਦ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸਿਪਲ ਮੈਡਮ ਸਤਵਿੰਦਰ ਕੌਰ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਸਰਬਜੀਤ ਕੌਰ ਅਤੇ...
ਮੋਗਾ, 23 ਦਸੰਬਰ:(ਜਸ਼ਨ): ਮੋਗਾ ਪੁਲਿਸ ਨੇ ਬੀਤੇ ਦਿਨੀਂ ਹੋਏ ਅੰਨੇ ਕਤਲ ਦੀ ਗੁੱਥੀ 48 ਘੰਟੇ ਵਿਚ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿ਼ਲ੍ਹਾ ਪੁਲਿਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 21 ਦਸੰਬਰ 2020 ਨੂੰ ਪਿੰਡ ਰਾਮੂੰਵਾਲਾ ਕਲਾਂ ਦੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਸੁਨੀਲ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਫਤਹਿਬਾਦ (ਹਰਿਆਣਾ) ਦਾ ਕਤਲ ਸਿਰ ਤੇ ਸੱਟਾ ਮਾਰ ਕੇ ਕਰ ਦਿੱਤਾ ਗਿਆ ਸੀ। ਜਿਸ ਤੇ ਮੁਕੱਦਮਾ ਨੰਬਰ 109 ਮਿਤੀ...
ਮੋਗਾ, 23 ਦਸੰਬਰ (ਜਸ਼ਨ): ਗਲੋਬਲ ਇਸਟੀਚਿਊਟ ਪਿੱਪਲ ਵਾਲੀ ਗਲੀ ਮੋਗਾ ਜੋ ਕਿ ਬੱਚਿਆਂ ਨੂੰ ਨੈਨੀ ਦੇ ਕੋਰਸ ਕਰਵਾ ਕੇ ਵਿਦੇਸ਼ਾ ਵਿੱਚ ਭੇਜ ਰਹੀ ਹੈ ਨੇ ਅੱਜ ਕ੍ਰਿਸਮਿਸ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨਾਇਆ। ਬੱਚਿਆਂ ਨੂੰ ਈਸ ਮਸੀਹ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਸਾਨੂੰ ਈਸਾ ਮਸੀਹ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਨਾਲ ਹੀ ਨੈਨੀ ਵਾਲਿਆਂ ਬੱਚਿਆ ਨੇ ਵੱਖ ਵੱਖ ਪ੍ਰਕਾਰ ਦੀਆਂ ਮਿਠਾਇਆਂ ਵੀ...
Tags: GOLDEN EDUCATIONS MOGA
ਮੋਗਾ,22 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਹੇਠ ਮੋਗਾ ਹਲਕੇ ਦੇ ਸਾਰੇ ਵਾਰਡਾਂ ’ਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਇਸੇ ਕੜੀ ਅਧੀਨ ਵਾਰਡ ਨੰਬਰ 7 ਅਤੇ 9 ‘ਚ ਸ਼ਹੀਦ ਭਗਤ ਸਿੰਘ ਨਗਰ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਅਤੇ ਵਾਰਡ ਇੰਚਾਰਜ ਨਰਿੰਦਰਪਾਲ ਸਿੰਘ ਸਿੱਧੂ ਦੀ ਦੇਖਰੇਖ ਵਿਚ ਸ਼ੁਰੂ ਹੋਇਆ। ਇਸ ਮੌਕੇ ਵਾਰਡ ਇੰਚਾਰਜ ਨਰਿੰਦਰਪਾਲ ਸਿੰਘ ਸਿੱਧੂ ਤੋਂ ਇਲਾਵਾ ਸੋਨੂੰ ਸੂਦ,...
ਮੋਗਾ, 22 ਦਸੰਬਰ:(ਜਸ਼ਨ): ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਸੰਯੁਕਤ ਪੰਜਾਬ ਸਟੇਟ ਲਾਈਵਲੀਹੁੱਡਜ਼ ਮਿਸ਼ਨ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸ਼ਹਿਰੀ ਬੇ ਘਰਾਂ ਲਈ ਨਾਈਟ ਸ਼ੈਲਟਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸ਼ਹਿਰੀ ਬੇ ਘਰਾਂ ਨੂੰ ਨਾਈਟ ਸ਼ੈਲਟਰ ਦੀ ਸੁਵਿਧਾ ਸੁਚੱਜੇ ਢੰਗ ਨਾਲ ਪ੍ਰ਼ਦਾਨ ਕਰਨ ਦੇ ਮਨੋਰਥ ਨਾਲ ਨਗਰ ਨਿਗਮ ਮੋਗਾ ਦੇ ਅਧਿਕਾਰੀਆਂ ਅਤੇ ਕਰਚਮਾਰੀਆਂ ਨੂੰ ਵੱਖ ਵੱਖ ਡਿਊਟੀਆਂ...
ਮੋਗਾ,22 ਦਸੰਬਰ (ਜਸ਼ਨ): ‘ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਚੱਲ ਰਿਹਾ ਕਿਸਾਨ ਸੰਘਰਸ਼ ਆਪਣੀ ਚਰਮ ਸੀਮਾਂ ’ਤੇ ਹੈ ਅਤੇ ਕਿਸਾਨਾਂ ਦੇ ਹੱਕ ਵਿਚ ਸਮਾਜ ਦਾ ਹਰ ਵਰਗ ਵੱਧ ਚੜ੍ਹ ਕੇ ਯੋਗਦਾਨ ਪਾ ਰਿਹਾ ਹੈ ,ਇੱਥੇ ਹੀ ਬੱਸ ਨਹੀਂ ਕਿਸਾਨੀ ਸੰਘਰਸ਼ ਦਾ ਹਿੱਸਾ ਬਨਣ ਲਈ ਹਰ ਰੋਜ਼ ਨੌਜਵਾਨ, ਬਜ਼ੁਰਗ,ਬੱਚੇ ਅਤੇ ਮਾਤਾਵਾਂ ਦਿੱਲੀ ਵੱਲ ਕੂਚ ਕਰ ਰਹੇ ਹਨ ਅਤੇ ਇਹਨਾਂ ਸੰਘਰਸ਼ਸੀਲ ਯੋਧਿਆਂ ਲਈ ਵਿਧਾਇਕ ਡਾ:ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਧਰਮਕੋਟ ਤੋਂ ਦਿੱਲੀ ਪਹੁੰਚਣ...
Tags: FARMERS PROTEST
ਮੋਗਾ, 22 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੇਂਦਰ ਸਰਕਾਰ ਦੇ ਖੇਤੀ ਮਾਰੂ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਲਾ ਕੇ ਬੈਠੇ ਅੰਦੋਲਨਕਾਰੀਆਂ ਦੇ ਨਾਲ ਨਾਲ ਇੱਥੇ ਮੋਗਾ ਵਿਖੇ ਵੀ ਆਪੋ ਆਪਣੇ ਢੰਗ ਨਾਲ ਰੋਸ ਪ੍ਰਦਰਸ਼ਨ ਜਾਰੀ ਹੈ। ਦਿੱਲੀ ਸਿੰਘੁ ਬਾਡਰ ਤੋਂ ਕੁਝ ਦਿਨਾਂ ਲਈ ਮੋਗਾ ਪਰਤੇ ਨੌਜਵਾਨ ਸੁਖਜਿੰਦਰ ਮਹੇਸਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵੱਡੇ ਪੁਲਾਂ ਅਤੇ ਹੋਰ ਥਾਵਾਂ ਉੱਤੇ ਅੰਦੋਲਨ ਨਾਲ ਸਬੰਧਤ ਮੰਗਾਂ ਦੇ ਬੈਨਰ ਲਗਾਏ ਹਨ। ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ...
Tags: FARMERS PROTEST
ਚੰਡੀਗੜ੍ਹ, 22 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾਣਗੀਆਂ ਅਤੇ ਉਹਨਾਂ ਨੇ ਪਾਰਟੀ ਆਬਜ਼ਰਵਰਾਂ ਨੂੰ ਆਖਿਆ ਕਿ ਪਾਰਟੀ ਦੇ ਉਮੀਦਵਾਰ 5 ਜਨਵਰੀ ਤੱਕ ਤੈਅ ਕਰ ਦਿੱਤੇ ਜਾਣਗੇ।ਮੁਹਾਲੀ ਤੋਂ ਪਾਰਟੀ ਦੇ ਕੌਂਸਲਰਾਂ, ਸਾਬਕਾ ਕੌਂਸਲਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਸੰਭਾਵੀ...
Tags: SHROMANI AKALI DAL

Pages