* ਸਿਫਾਰਸ਼ ਕੀਤੀ ਮਾਤਰਾ ਤੋਂ ਵੱਧ ਵਰਤੀ ਗਈ ਮੈਟਰੀਬਿਊਜ਼ਨ (ਸੈਨਕੋਰ) ਨੁਕਸਾਨਦਾਇਕ: ਡਾ: ਬਰਾੜ ਸਾਰੀ ਦੁਨੀਆਂ ਤੇ ਫਸਲਾਂ ਵਿਚ ਨਦੀਨਾਂ ਦੀ ਸਮੱਸਿਆ ਦਿਨੋ ਦਿਨ ਵੱਧਦੀ ਜਾ ਰਹੀ ਹੈ.ਲੰਮੇ ਸਮੇਂ ਵਾਸਤੇ ਨਦੀਨਾਂ ਤੇ ਕਾਬੂ ਰੱਖਣ ਲਈ ਸਾਇੰਸਦਾਨਾਂ ਦੀ ਸਲਾਹ ਨਾਲ ਨਵੇਂ ਨਦੀਨਨਾਸ਼ਕਾਂ ਨੂੰ਼ ਸਹੀ ਤਕਨੀਕ ਨਾਲ ਵਰਤਣ ਦੀ ਜ਼ਰੂਰਤ ਹੈ. ਇਹ ਵਿਚਾਰ ਪੱਛਮੀ ਆਸਟਰੇਲੀਆ ਦੇ ਖੇਤੀ ਵਿਭਾਗ ਦੇ ਸੀਨੀਅਰ ਸਾਇੰਸਦਾਨ ਡਾ: ਹਰਮਹਿੰਦਰ ਸਿੰਘ ਧੰਮੂ ਨੇ ਜ਼ਿਲ੍ਹਾ ਮੋਗਾ ਦੇ ਖੇਤੀ ਮਾਹਿਰਾਂ ਨਾਲ ਸਾਂਝੇ...
News
*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਕੀਮਾਂ ਕਾਰਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਆਰਥਿਕ ਸਥਿਤੀ ਵਿੱਚ ਵਾਧਾ ਹੋਇਆ ਹੈ: ਡਾ ਸੀਮਾਂਤ ਗਰਗ ਮੋਗਾ, 17 ਜਨਵਰੀ (ਜਸ਼ਨ) - ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਵੱਲੋਂ ਪੂਰੇ ਭਾਰਤ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਭਾਰਤ ਦੇ ਕਰੋੜਾਂ ਲੋਕਾਂ ਨੂੰ ਲਾਭ ਹੋਇਆ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਸੰਸਦ ਮੈਂਬਰ...
* 21 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਲੱਲਾ ਦੇ ਰਾਜਗੱਦੀ 'ਤੇ ਮੋਗਾ 'ਚ ਕੱਢੀ ਜਾਵੇਗੀ ਵਿਸ਼ਾਲ ਰਥ ਯਾਤਰਾ : ਮੋਗਾ ਵਿਕਾਸ ਮੰਚ ਮੋਗਾ, 16 ਜਨਵਰੀ (ਜਸ਼ਨ)-ਅੱਜ 22 ਜਨਵਰੀ ਨੂੰ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਲੱਲਾ ਦੀ ਮੂਰਤੀ ਦੇ ਪ੍ਰਕਾਸ਼ ਪੁਰਬ ਮੌਕੇ ਮੋਗਾ ਵਿਕਾਸ ਮੰਚ ਦੇ ਚੇਅਰਮੈਨ ਅਤੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਐਡਵੋਕੇਟ ਸੁਨੀਲ ਗਰਗ, ਪ੍ਰਧਾਨ ਬਾਰ. ਕੌਂਸਲ ਮੋਗਾ, ਪ੍ਰਵੀਨ ਗਰਗ ਚੇਅਰਮੈਨ ਆਈ.ਐਸ.ਐਫ.ਕਾਲਜ ਮੋਗਾ, ਰਿਸ਼ੂ ਅਗਰਵਾਲ,...
ਮੋਗਾ, 17 ਜਨਵਰੀ( (ਜਸ਼ਨ) )- ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਸੋਸਣ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਸੇਖੋਂ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 09 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਪ੍ਰੀਤ ਕੌਰ ਸੇਖੋਂ ਦੇ ਆਈਲਟਸ ਦੇ ਦੋ ਮੋਡਿਊਲਾਂ ਵਿਚੋਂ 5.5 ਬੈਂਡ ਸਨ। ਕੌਰ...
मोगा, 17 जनवरी (Jashan) : 22 जनवरी को अयोध्या में भगवान श्री राम लल्ला के विराजमान होने की खुशी में आज अनमोल वैल्फेयर क्लब के अध्यक्ष राजेश अरोड़ा व अन्य पदाधिकारियों द्वारा नेता जी कालोनी के मोहल्ला निवासियों को अयोध्या से आए पूजित अक्षत व निमंत्रण पत्र भेंट किए। इस मौके पर राजेश अरोड़ा ने सभी को 22 जनवरी को घरों में दीपमाला करने की अपील की। उन्होंने कहा कि 21 जनवरी को 9 न्यू...
ਮੋਗਾ, 15 ਜਨਵਰੀ (ਜਸ਼ਨ) -ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਪੂਰੀ ਟੀਮ ਨੇ ਮਿਲ ਕੇ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੌਰ ਇੰਮੀਗ੍ਰੇਸ਼ਨ ਹਰ ਤਿਉਹਾਰ ਨੂੰ ਬੜ੍ਹੀ ਧੂਮ-ਧਾਮ ਨਾਲ ਮਨਾਉਂਦੀ ਹੈ, ਇਸ ਤਿਉਹਾਰ ਨਾਲ ਜੁੜੀ ਲੋੜੀਂਦੀ ਜਾਣਕਾਰੀ ਆਪਣੇ ਕਰਮਚਾਰੀਆਂ ਨਾਲ...
ਮੋਗਾ, 14 ਜਨਵਰੀ (ਜਸ਼ਨ) -ਅੱਜ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਚ ਮੇਨ ਬਜ਼ਾਰ, ਰੇਲਵੇ ਰੋਡ, ਪ੍ਰਤਾਪ ਰੋਡ ਆਦਿ ਦੇ ਦੁਕਾਨਦਾਰਾਂ ਨੂੰ 22 ਜਨਵਰੀ ਨੂੰ ਆਪਣੇ ਘਰਾਂ ਚ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਸ਼ਾਲ ਮੰਦਿਰ ਵਿੱਚ ਸ਼ਰਧਾ ਦੇ ਸੱਦਾ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਬਾਜ਼ਾਰਾਂ ਵਿੱਚ ਪ੍ਰਾਣ ਪ੍ਰਤੀਸਥਾਨ ਦੇ ਸੱਦੇ ਪੱਤਰ ਨੂੰ ਲੈ ਕੇ ਸਮੂਹ ਵਰਗਾਂ ਦੇ ਦੁਕਾਨਦਾਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੱਦਾ ਪੱਤਰ ਦੇਣ ਆਏ ਭਾਜਪਾ...
ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ ਚੰਡੀਗੜ੍ਹ, 14 ਜਨਵਰੀ: ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਉਕਤ ਜਾਣਕਾਰੀ ਪੰਜਾਬ ਦੇ ਸਕੂਲ...