News

ਮੋਗਾ,18 ਦਸੰਬਰ:(ਜਸ਼ਨ): ‘ਕੋਵਿਡ 19 ਦੌਰਾਨ ਸਰਕਾਰੀ ਸਕੂਲਾਂ ਦੇ ਆਨਲਾਈਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਲਈ ਸਮਾਰਟ ਫ਼ੋਨ ਸਕੀਮ ਬੇਹੱਦ ਸਹਾਈ ਹੋ ਰਹੀ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਰਟ ਸਕੂਲ ਪ੍ਰੌਜਕੈਟ ਦੇ ਜ਼ਿਲ੍ਹਾ ਕੋਆਰਡੀਨੇਟਰ ਪ੍ਰਿੰ. ਅਵਤਾਰ ਸਿੰਘ ਕਰੀਰ ਨੇ ਵਿਦਿਆਰਥੀਆਂ ਨੂੰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਸਮਾਰਟ ਫ਼ੋਨ ਵੰਡਣ ਮੌਕੇ ਕੀਤਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਡਿਜੀਟਲ ਪੱਖੋਂ ਸਸ਼ਕਤ ਕਰਨ ਲਈ ਇਹਨਾਂ ਫ਼ੋਨਾਂ ਦੀ ਭੂਮਿਕਾ...
Tags: PUNJAB SMART CONNECT SCHEME
ਮੋਗਾ , 18 ਦਸਬੰਰ (ਜਸਵੰਤ ਗਿੱਲ) -ਸਰਕਾਰੀ ਹਾਈ ਸਕੂਲ ਡੇਮਰੂ ਖੁਰਦ ਵਿਖੇ ਸਲਾਨਾ ਸਮਾਗਮ ਅਤੇ ਸਨਮਾਨ ਸਮਾਰੋਹ ਸਕੂਲ ਮੁੱਖ ਅਧਿਆਪਕ ਓਮ ਪ੍ਰਕਾਸ਼ ਕਾਲੜਾ,ਐੱਸ.ਐੱਮ.ਸੀ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ, ਨੌਜਵਾਨ ਸਰਪੰਚ ਪਵਨਦੀਪ ਸਿੰਘ ਪੰਨਾ ਦੀ ਅਗਵਾਈ ਵਿੱਚ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਚਰਨਜੀਤ ਸਿੰਘ ਗਿੱਲ ਮੁੱਖ ਅਧਿਆਪਕ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਪਹੁੰਚੇ। ਸਮਾਗਮ ਦੀ ਸ਼ੁਰੂਆਤ ਸਟੇਜ ਤੋਂ ਵਧੀਆ ਸ਼ਾਇਰੋ-ਸ਼ਾਇਰੀ ਨਾਲ...
ਮੋਗਾ, 18 ਦਸੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਪੂਜਾ ਰਾਣੀ ਦਾ ਪੀ.ਟੀ.ਈ ਨਾਲ ਕੈਨੇਡਾ ਦਾ ਸਟੂਡੈਂਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਪੂਜਾ ਰਾਣੀ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
ਬਾਘਾਪੁਰਾਣਾ 18 ਦਸੰਬਰ (ਰਾਜਿੰਦਰ ਸਿੰਘ ਕੋਟਲਾ)ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਆਗੂ ਚਮਕੌਰ ਸਿੰਘ ਰੋਡੇ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ ਨੇ ਆਖਿਆ ਕਿ ਕਿ ਕੇਂਦਰ ਦੀ ਮੋਦੀ ਸਰਕਾਰ ਦਿੱਲੀ ਲੱਗੇ ਕਿਸਾਨਾਂ ਮਜ਼ਦੂਰਾਂ ਦੇ ਮੋਰਚੇ ਨੂੰ ਤਾਰਪੀਡੋ ਕਰਨ ਤੇ ਲੱਗੀ ਹੋਈ ਆ ਪਰੰਤੂ ਕਿਸਾਨੀ ਸੰਘਰਸ਼ ਨੇ ਮੋਦੀ ਸਰਕਾਰ ਦੇ ਸਾਰੇ ਛੜਜੰਤਰ ਕੀਤੇ ਫੇਲ। ਉਹਨਾਂ ਆਖਿਆ ਕਿ ਪੰਜਾਬ ਵਿੱਚੋਂ ਲੰਮਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਦਿੱਲੀ ਮੋਰਚੇ ਨੂੰ ਹੋਰ...
ਮੋਗਾ,17 ਦਸੰਬਰ (ਜਸ਼ਨ): ਕਿਰਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ ਹਰ ਵਰਗ ਅਤੇ ਹਰ ਖੇਤਰ ਦੇ ਲੋਕ ਹਮਾਇਤ ਕਰ ਰਹੇ ਹਨ । ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਬਰੂਹਾਂ ’ਤੇ ਅਪੜ ਕੇ ਕੜਕਦੀ ਠੰਡ ਵਿਚ ਆਪਣੇ ਹੱਕਾਂ ਲਈ ਜਿਥੇ ਕੇਂਦਰ ਦੀ ਸਰਕਾਰ ਨਾਲ ਆਡਾ ਲੈ ਰਹੇ ਹਨ ਉੱਥੇ ਮੌਸਮ ਦੇ ਪ੍ਰਕੋਪ ਨਾਲ ਵੀ ਮੱਥਾ ਲਾ ਰਹੇ ਹਨ । ਕਿਰਸਾਨੀ ਸੰਘਰਸ਼ ਨੂੰ ਹਮਾਇਤ ਦੇਣ ਅਤੇ ਉਹਨਾਂ ਦੀ ਹੌਸਲਾ ਅਫ਼ਜ਼ਾਈ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਸਿੰਘੂ ਬਾਰਡਰ ਪਹੰੁਚੇ...
Tags: #FarmerProtest
ਮੋਗਾ,17 ਦਸੰਬਰ (ਜਸ਼ਨ): ਅੱਜ ਐਂਟੀ ਕਰੋਨਾ ਟਾਸਕ ਫੋਰਸ ਮੋਗਾ ਇਕਾਈ ਦਾ ਇਕ ਵਫ਼ਦ ਸ਼੍ਰੀ ਐੱਸ ਕੇ ਬਾਂਸਲ ਸਟੇਟ ਐਡਵਾਈਜ਼ਰ ਅਤੇ ਦਵਿੰਦਰਪਾਲ ਸਿੰਘ ਰਿੰਪੀ ਪ੍ਰਧਾਨ ਦੀ ਅਗਵਾਈ ਵਿਚ ਆਪਣੇ ਮੈਂਬਰਾਂ ਨਾਲ ਸਿਵਲ ਸਰਜਨ ਮੋਗਾ ਡਾ: ਅਮਰਪ੍ਰੀਤ ਕੌਰ ਨੂੰ ਮਿਲਿਆ ਅਤੇ ਲਗਭਗ ਇਕ ਘੰਟਾ ਕਰੋਨਾ ਅਤੇ ਹੋਰ ਸਿਹਤ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਵਟਾਦਰਾਂ ਕੀਤਾ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਜਸਵੰਤ ਸਿੰਘ ਤੋਂ ਇਲਾਵਾ ਐਂਟੀ ਕਰੋਨਾ ਟਾਸਕ ਫੋਰਸ ਦੇ ਦੇਵਪਿ੍ਰਆ ਤਿਆਗੀ, ਰਵਿੰਦਰ...
Tags: ANTI CORONA TASK FORCE
*ਪੰਜਾਬ ਸਰਕਾਰ ਦੇ ਦੋਵਾਂ ਮੰਤਰੀਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਮਸਲੇ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਅਪੀਲ ਚੰਡੀਗੜ, ਦਸੰਬਰ 17: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸਿੰਘੜਾਂ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ।ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਜੀ ਦੇ ਪੈਰੋਕਾਰਾਂ ਨਾਲ ਦੱੁਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ...
Tags: OBITUARY
ਮੋਗਾ,17 ਦਸੰਬਰ (ਜਸ਼ਨ): ਲਾਕਡਾਊਨ ਦੀ ਵਜ੍ਹਾ ਕਾਰਨ ਪਿਛਲੇ ਲੰਬੇ ਸਮੇਂ ਤੋਂ ਬੰਦ ਪਈਆਂ ਅੰਬੈਸੀਆਂ ‘ਚ ਹੁਣ ਇੰਮੀਗਰੇਸ਼ਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਉਹ ਵਿਦਿਆਰਥੀਆਂ ਨੂੰ ਸਟੂਡੈਂਟ ਵੀਜ਼ਾ ਬੜੀ ਆਸਾਨੀ ਨਾਲ ਮੁਹੱਈਆ ਕਰਵਾ ਰਹੀਆਂ ਹਨ ,ਬਸ਼ਰਤੇ ਕਿ ਵਿਦਿਆਰਥੀ ਅੰਬੈਸੀ ਵਿਚ ਆਪਣੀ ਫਾਈਲ ਠੀਕ ਢੰਗ ਨਾਲ ਅਤੇ ਮਾਹਰ ਸੰਸਥਾ ਤੋਂ ਲਗਵਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਲਵੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਜ਼ ਸੰਸਥਾ ਰਾਈਟ ਵੇ ਏਅਰਿਲੰਕਸ ਦੇ ਐੱਮ ਡੀ ਦੇਵ ਪਿ੍ਆ...
Tags: RIGHTWAY AIRLINKS
ਮੋਗਾ,17 ਦਸੰਬਰ (ਜਸ਼ਨ): ਪੰਜਾਬ ਪੈਨਸ਼ਨਰ ਯੂਨੀਅਨ ਅਤੇ ਪੰਜਾਬ ਗੋਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਪੈਨਸ਼ਨ ਦਿਹਾੜੇ ਉੱਪਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਿਸ਼ਾਲ ਕਨਵੈਨਸ਼ਨ ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਖੇ ਕੀਤੀ ਗਈ । ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਾਮਰੇਡ ਜਗਰੂਪ ਅਤੇ ਸੁਖਜਿੰਦਰ ਮਹੇਸ਼ਰੀ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਾਨੂੰਨ ਕੇਵਲ ਕਿਸਾਨਾਂ ਜਾਂ ਮਜ਼ਦੂਰਾਂ ਦੇ ਹੀ ਵਿਰੋਧੀ ਨਹੀਂ ਸਗੋਂ ਸਮੁੱਚੀ ਲੋਕਾਈ ਲਈ ਹੀ...
Tags: Punjab Govt Transport Workers Union
ਮੋਗਾ,17 ਦਸੰਬਰ (ਜਸ਼ਨ) : ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
Tags: UNIVERSAL FIRST CHOICE EDUCATIONS

Pages