News

ਲੁਧਿਆਣਾ, 16 ਦਸੰਬਰ () ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ਸੰਤ ਬਾਬਾ ਰਾਮ ਸਿੰਘ ਜੀ ਵਲੋਂ ਕਿਸਾਨਾ ਅਤੇ ਕਿਰਤੀਆਂ ਦੇ ਹੱਕ ਵਿਚ ਅਤੇ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਅਪਨਾਉਂਦੇ ਹੋਏ ਦੇਸ਼ ਦੇ ਅੰਨਦਾਤਾ ਨੂੰ ਇਸ ਅੱਤ ਦੀ ਠੰਡ ਵਿਚ ਸੜਕਾਂ ਤੇ ਰੋਲਣ ਦੇ ਵਿਰੋਧ ਵਿਚ ਆਪਣੇ ਆਪ ਨੂੰ ਗੋਲੀ ਮਾਰਨ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਕਿਹਾ ਕਿ ਇਹ ਸ਼ਹਾਦਤ ਸਿਰਫ ਕਿਸਾਨਾ ਜਾਂ ਮਜਦੂਰਾਂ ਦੇ ਹੱਕ ਵਿਚ ਨਹੀ ਸਗੋ ਸੰਤ ਬਾਬਾ ਰਾਮ ਸਿੰਘ ਜੀ ਨੇ ਇਹ...
ਮੋਗਾ,16 ਦਸੰਬਰ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋ ਸਿਵਲ ਹਸਪਤਾਲ ਮੋਗਾ ਨੂੰ ਬੈਸਟ ਪ੍ਰੋਫਾਰਮੈਸ ਐਵਾਰਡ ਨਾਲ ਸਨਮਾਨਿ ਕੀਤਾ ਹੈ। ਸਿਹਤ ਵਿਭਾਗ ਪੰਜਾਬ ਦੇ ਸਮੂਹ ਓ ਐਸ ਟੀ ਸੈਟਰਾਂ ਵਿੱਚੋ ਓ ਐਸ ਟੀ ਸੈਟਰ ਮੋਗਾ ਨੇ ਪੰਜਾਬ ਭਰ ਵਿੱਚੋ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋ ਏਡਜ਼ ਦਿਵਸ ਮੌਕੇ ਅੱਜ ਲੁਧਿਆਣਾ ਵਿੱਚ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ...
ਮੋਗਾ,16 ਦਸੰਬਰ (ਜਸ਼ਨ) : ਕੋਰੋਨਾ ਵਾਇਰਸ ਦੌਰਾਨ ਸਰਕਾਰੀ ਸੇਵਾਵਾ ਤੋ ਵਾਂਝੇ ਹੋ ਗਏ ਟੀ ਬੀ ਦੇ ਮਰੀਜਾ ਲਈ ਰਾਹਤ ਭਰੀ ਖਬਰ ਹੈ। ਸਿਹਤ ਵਿਭਾਗ ਨੇ ਹੁਣ ਟੀ ਬੀ ਹਾਰੇਗਾ ਦੇਸ ਜਿਤੇਗਾ ਬੈਨਰ ਤਹਿਤ ਜਿਲੇ ਅੰਦਰ ਐਕਟਿਵ ਕੇਸ ਫਾਇਡਿਗ ਮੁਹਿੰਮ ਦਾ ਆਗਾਜ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਾਵਾ ਨੇ ਟੀ ਬੀ ਦੀ ਜਾਗਰੂਕਤਾ ਭਰਪੂਰ ਕਨੋਪੀ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਮਰੀਜਾ ਦੇ ਘਰ ਘਰ ਜਾ ਕੇ ਸਿਹਤ ਸਬੰਧੀ ਸੇਵਾਵਾ ਦੇਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਡਾ ਇੰਦਰਬੀਰ...
ਮੋਗਾ, 16 ਦਸੰਬਰ(ਜਸ਼ਨ) : ਦਿੱਲੀ ਬਾਰਡਰ ’ਤੇ ਲਗਾਏ ਜਾ ਰਹੇ ਕਿਸਾਨ ਧਰਨਿਆਂ ’ਤੇ ਕਰਨਾਲ ਦੇ ਰਹਿਣ ਵਾਲੇ ਸੰਤ ਬਾਬਾ ਰਾਮ ਸਿੰਘ ਸੀਂਗੜੇ ਵਾਲਿਆਂ ਨੇ ਖੁਦ ਨੁੰ ਗੋਲੀ ਮਾਰ ਲਈ। ਇਸ ਮਗਰੋਂ ਬਾਬਾ ਰਾਮ ਸਿੰਘ ਸੀਂਗੜੇ ਵਾਲਿਆਂ ਨੂੰ ਪਾਣੀਪਤ ਦੇ ਇਕ ਹਸਪਤਾਲ ਵਿਚ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਹਨਾਂ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਸੰਤ ਬਾਬਾ ਰਾਮ ਸਿੰਘ ਸੀਂਗੜੇ ਵਾਲਿਆਂ ਨੇ ਖੁਦ ਨੁੰ ਗੋਲੀ ਮਾਰਨ ਤੋਂ ਪਹਿਲਾਂ ਆਪਣੇ ਹੱਥਾਂ ਨਾਲ ਪੰਜਾਬੀ ਵਿੱਚ ਆਖਰੀ ਖਤ ਵੀ ਲਿਖਿਆ ਜਿਸ...
ਮੋਗਾ, 16 ਦਸੰਬਰ (ਜਸ਼ਨ): ਦੇਸ਼ ਦੇ ਸਮੁੱਚੇ ਕਿਸਾਨ ਇਕਜੁੱਟ ਹੋ ਕੇ ਕੇਂਦਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਨੇ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਘਸਿਆਰੇ ਬਣਾਉਣ ’ਤੇ ਤੁਲੀ ਹੋਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਵੱਖ ਵੱਖ ਰਾਜਾਂ ਤੋਂ ਦਿੱਲੀ ਪਹੁੰਚੇ ਕਿਸਾਨਾਂ ਨੇ 40 ਮੈਂਬਰੀ ਕਮੇਟੀ ਬਣਾ ਕੇ ਕੇਂਦਰ...
ਮੋਗਾ, 4 ਦਸੰਬਰ (ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵਲੋਂ ਸਮੁੱਚੇ ਮੋਗਾ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ‘ਚ ਵਾਰਡ ਨੰਬਰ 50 ਵਿਚੋਂ ਗੁਜ਼ਰਦੀ ਬਰਾੜ ਸਟਰੀਟ ਵਾਲੀ ਮੇਨ ਸੜਕ ਨੂੰ ਮੈਟਲ ਰੋਡ ਬਣਾਉਣ ਅਤੇ ਗਲੀ ਨੰਬਰ 9 ਦੇ ਨਾਲ ਨਾਲ ਲਾਗਲੀਆਂ ਗਲੀਆਂ ਦੀਆਂ ਸੜਕਾਂ ਦਾ ਵੀ ਨਵੇਂ ਸਿਰਿਓਂ ਨਿਰਮਾਣ ਕਰਨ ਦੇ ਕਾਰਜ ਦੀ ਅਰੰਭਤਾ ਹੋ ਜਾਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹਨਾਂ ਵਿਕਾਸ ਕਾਰਜਾਂ ਦੀ ਅਰੰਭਤਾ ਡਾ: ਹਰਜੋਤ ਕਮਲ ਦੇ...
ਚੰਡੀਗੜ 16 ਦਸੰਬਰ (ਜਸ਼ਨ):ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਇਸ ਵਿੰਗ ਵਿੱਚ ਪਾਰਟੀ ਦੇ ਐਸ.ਸੀ ਵਰਗ ਨਾਲ ਸਬੰਧਤ ਸਾਰੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਅੱਜ ਜਾਰੀ ਕੀਤੀ ਸੁਚੀ ਦਾ ਵਿਸਥਾਰ ਹੇਠ ਲਿਖੇ...
Tags: SHROMANI AKALI DAL
ਚੰਡੀਗੜ੍ਹ, 15 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਦ ਰੁੱਤ ਸੰਸਦ ਸ਼ੈਸਨ ਨਾ ਬੁਲਾਉਣ ਦੇ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਚਲਦਿਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ...
ਚੰਡੀਗੜ੍ਹ, 15 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਰਗਰਮੀਆਂ ਨਾਲ ਸਬੰਧਤ ਪਾਕਿਸਤਾਨ ਅਧਾਰਤ ਤਸਕਰਾਂ ਸਮੇਤ ਅੰਤਰਰਾਸ਼ਟਰੀ ਨੈਟਵਰਕ ਰਾਹੀਂ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ ਲੱਖਾ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ ਜਿਹਨਾਂ ਨੂੰ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਵਿਸ਼ੇਸ਼ ਸੂਹ...
ਨੱਥੂਵਾਲਾ ਗਰਬੀ ,15 ਦਸੰਬਰ (ਪੱਤਰ ਪਰੇਰਕ)-ਕਿਸਾਨੀ ਸ਼ੰਘਰਸ਼ ਨੇ ਇਕੱਲੇ ਪੰਜਾਬ ਹੀ ਨਹੀ ਬਲਕਿ ਪੂਰੇ ਭਾਰਤ ਵਿੱਚ ਵੱਖ ਵੱਖ ਧਰਮਾਂ, ਜਾਤਾਂ ਅਤੇ ਫਿਰਕਿਆਂ ਦੇ ਲੋਕਾਂ ਵਿੱਚ ਆਪਸੀ ਪਿਆਰ ਅਤੇ ਮੋਹ ਦੀਆਂ ਤੰਦਾਂ ਨੂੰ ਹੋਰ ਗੂੜਾ ਕੀਤਾ ਹੈ ਇੰਨਾ੍ਹ ਗੱਲਾਂ ਦਾ ਪ੍ਰਗਟਾਵਾ ਆਪਣੇ ਸਾਥੀਆਂ ਸਮੇਤ ਦਿੱਲੀ ਬਾਰਡਰ ਤੇ ਪਹੁੰਚੇ ਹੋਏ ਸਮਾਜ ਸੇਵੀ ਹਰਦੀਪ ਸਿੰਘ ਵਾਹਲਾ ਪਿੰਡ ਭਲੂਰ ਨੇ ਕੀਤਾ । ਉਸ ਨੇ ਕਿਹਾ ਕਿ ਇੱਥੇ ਚੱਲ ਰਹੇ ਲੰਗਰਾਂ ਵਿੱਚ ਵੱਖ ਵੱਖ ਧਰਮਾਂ ਦੇ ਲੋਕ ਆ ਕਰ ਆਪਣੀ ਦਸਾਂ...

Pages