News

*ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਧੀਆ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹਈਆ ਕਰਵਾਉਣ ਲਈ ਕੀਤੇ ਹਾ ਰਹੇ ਨੇ ਵਿਸੇਸ਼ ਉਪਰਾਲੇ: ਤਿ੍ਰਪਤ ਬਾਜਵਾ ਚੰਡੀਗੜ੍ਹ/ਐਸ.ਏ.ਐਸ ਨਗਰ, 9 ਦਸੰਬਰ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵਿਚ 117 ਵੈਟਨਰੀ ਅਫਸਰਾਂ ਦੀ ਭਰਤੀ ਕੀਤੀ ਗਈ ਹੈ। ਅੱਜ ਇੱਥੇ ਲਾਈਵ ਸਟਾਕ ਭਵਨ ਵਿਖੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਰਪਤ ਰਜਿੰਦਰ...
ਚੰਡੀਗੜ੍ਹ, 9 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿਚੋਂ ਫੜ੍ਹੀ ਗਈ ਨਕਲੀ ਸ਼ਰਾਬ ਦੀ ਫੈਕਟਰੀ ਦੇ ਆਰੋਪੀਆਂ ਦੀ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਤੋਂ ਵਿਧਾਇਕ ਮਦਨਲਾਲ ਜਲਾਲਪੁਰ ਅਤੇ ਖੁਦ ਮੁੱਖ ਮੰਤਰੀ ਦੀ ਪਤਨੀ ਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਨਾਲ ਨਜ਼ਦੀਕੀ ਹੋਣਾ ਸ਼ਰਾਬ ਤਸਕਰੀ ਦੇ ਧੰਦੇ ਨੂੰ ਸ਼ਹਿ ਦਿੰਦਾ ਹੈ। ਇਹ ਦੋਸ਼ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ...
*ਕਿਸਾਨ ਜਥੇਬੰਦੀਆਂ ਦੇ ਏਕੇ ਨੇ ਸਰਕਾਰ ਦੀਆਂ ਚਾਲਾਂ ਨੂੰ ਕੀਤਾ ਫੇਲ੍ਹ ਚੰਡੀਗੜ੍ਹ, 9 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਤੋਂ ਪੁੱਜੇ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰੰਤੂ ਕਿਸਾਨ ਯੂਨੀਅਨਾਂ ਦੇ ਏਕੇ ਸਾਹਮਣੇ ਮੋਦੀ ਸਰਕਾਰ ਦੀਆਂ ਇਹ ਟੁਚੀਆਂ ਹਰਕਤਾ ਫੇਲ੍ਹ ਹੋ...
ਚੰਡੀਗੜ੍ਹ, 9 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ...
ਮੋਗਾ,9 ਦਸੰਬਰ (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ ਐਜੂਕੇਸ਼ਨ, ਸੁਖਾਨੰਦ ਵਿੱਚ ਸਾਹਿਤ ਸਭਾ ਵੱਲੋਂ ‘ਆਨਲਾਈਨ ਅਤੇ ਆਫਲਾਈਨ ਕਲਾਸਾਂ-ਵਰਦਾਨ ਜਾਂ ਸਰਾਪ’ ਵਿਸ਼ੇ ਉੱਪਰ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੀ.ਐੱਡ. ਅਤੇ ਐੱਮ.ਐੱਡ. ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।ਇਨ੍ਹਾਂ ਮੁਕਾਬਲਿਆਂ ਦਾ ਸੰਚਾਲਨ ਸਾਹਿਤ ਸਭਾ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਸ੍ਰੀਮਤੀ ਰਣਧੀਰ ਕੌਰ ਦੁਆਰਾ ਕੀਤਾ ਗਿਆ।ਵਿਦਿਆਰਥਣਾਂ ਨੇ ਪੰਜਾਬੀ,ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ...
ਚੰਡੀਗੜ, 9 ਦਸੰਬਰ :(ਜਸ਼ਨ): ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰਾਉਣ ਲਈ ਈ.ਡੀ ਅਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ।ਇੱਥੋਂ ਜਾਰੀ ਬਿਆਨ ਵਿਚ ਸ. ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ ਕਿਉਂਕਿ ਮੁੱਖ ਮੰਤਰੀ ਨਾਲ ਸੂਬੇ ਦੇ...
Tags: #FarmerProtest
ਚੰਡੀਗੜ, 8 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਸਰਕਾਰੀ ਫੰਡਾਂ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਪੰਜਾਬ ਕਿਰਤ ਭਲਾਈ ਬੋਰਡ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਅਧਾਰ ‘ਤੇ ਕਿਰਤ ਭਲਾਈ ਬੋਰਡ ਦੇ ਸਾਬਕਾ ਉੱਪ ਭਲਾਈ ਕਮਿਸ਼ਨਰ ਸੁੱਚਾ ਸਿੰਘ ਬਾਂਡੀ, ਅਤੇ ਸਾਬਕਾ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ)...
ਜੈਤੋ, 08 ਦਸੰਬਰ (ਮਨਜੀਤ ਸਿੰਘ ਢੱਲਾ)- ਸਮਾਜ ਸੇਵੀ ਸੰਸਥਾ ਨੌਜ਼ਵਾਨ ਵੈੱਲਫੇਅਰ ਸੁਸਾਇਟੀ ਜੈਤੋ ਨੂੰ ਦਿਨ ਵੇਲੇ ਕਿਸੇ ਰਾਹਗੀਰ ਨੇ ਫੋਨ ਰਾਹੀਂ ਸੂਚਨਾ ਦਿੱਤੀ ਕਿ ਇੱਕ ਮੋਟਰਸਾਇਕਲ ਨੂੰ ਇੱਕ ਤੇਜ਼ ਰਫਤਾਰ ਆ ਰਹੇ ਅਣਪਛਾਤੇ ਵੀਹਕਲ ਨੇ ਫੇਟ ਮਾਰ ਕੇ ਫਰਾਰ ਹੋ ਗਿਆ। ਇਹ ਸੂਚਨਾ ਮੀਡੀਆ ਨੂੰ ਸਮਾਜ ਸੇਵੀ ਸੰਸਥਾ ਦੇ ਨੁਮਾਇੰਦਿਆਂ ਵਲੋਂ ਸੂਚਨਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਚੇਅਰਮੈਂਨ ਨਵਨੀਤ ਗੋਇਲ ਜੈਕੀ ਜਿੰਦਲ, ਹੈਪੀ ਗੋਇਲ ਅਸੋਕ ਮਿੱਤਲ, ਡਰਾਈਵਰ ਮੀਤ...
ਮੋਗਾ, 8 ਦਸੰਬਰ(ਜਸ਼ਨ): ਜਿਲ੍ਹਾ ਪੁਲਿਸ ਮੋਗਾ ਨੇ ਬੀਤੇ ਦਿਨੀਂ ਪੁਲਿਸ ਪਾਰਟੀ ਉੱਤੇ ਹਮਲਾ ਕਰਨ ਵਾਲੇ ਪੰਜ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਖੋਹੀ ਅਸਾਲਟ ਏ ਕੇ 47 ਸਮੇਤ 315 ਬੋਰ ਦੇਸੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਸ੍ਰੀ ਹਰਮਨਬੀਰ ਸਿੰਘ ਗਿੱਲ ਸੀਨੀਅਰ ਪੁਲਿਸ ਕਪਤਾਨ ਮੋਗਾ ਨੇ ਜਾਣਕਾਰੀ ਦਿੱਤੀ ਕਿ ਮਿਤੀ 05.12.20 ਵਜੇ ਰਾਤ ਨੂੰ 11:30 ਵਜੇ ਐਸ.ਆਈ ਮੇਜਰ ਸਿੰਘ 735 / ਮੋਗਾ ਇੱਕ ਪੀਐਚਜੀ ਸੁਖਵਿੰਦਰ ਸਿੰਘ ਨਾਲ...
ਨੱਥੂਵਾਲਾ ਗਰਬੀ , 8 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :-ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲੋਕਾਂ ਤੇ ਜਬਰਦਸਤੀ ਧੋਪਣ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਸ਼ੰਘਰਸ਼ ਦੌਰਾਨ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜਬਰਦਸਤ ਹੁੰਗਾਰਾ ਮਿਲਿਆ ਹੈ।ਪਿੰਡਾਂ ਦੇ ਲੋਕਾਂ ਨੇ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰ ਬੰਦ ਕਰਕੇ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰਾਂ੍ਹ ਸਫਲ ਬਣਾਇਆ ।ਇਲਾਕੇ ਦੇ ਕਿਸਾਨਾਂ ਵੱਲੋਂ ਨੱਥੂਵਾਲਾ ਗਰਬੀ ਦੇ ਮਹਿਤਾਬਗੜ੍ਹ...

Pages