*ਤਿੰਨੇ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ :ਲਿਪ ਆਗੂ ਲੁਧਿਆਣਾ, 8 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕਿਸਾਨ ਜੱਥੇਬੰਦੀਆਂ ਦੇ ਸਦੇ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਥਾਂ ਥਾਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਜੋਰਦਾਰ ਸ਼ਬਦਾਂ ਰਾਂਹੀ ਮੋਦੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਨਾ ਸ਼ਰਤ ਤਿੰਨੇ ਕਿਸਾਨ...
News
ਨੱਥੂਵਾਲਾ ਗਰਬੀ , 8 ਦਸੰਬਰ (ਪੱਤਰ ਪਰੇਰਕ)-ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲੋਕਾਂ ਤੇ ਜਬਰਦਸਤੀ ਧੋਪਣ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਸ਼ੰਘਰਸ਼ ਦੌਰਾਨ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜਬਰਦਸਤ ਹੁੰਗਾਰਾ ਮਿਲਿਆ ਹੈ।ਪਿੰਡਾਂ ਦੇ ਲੋਕਾਂ ਨੇ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰ ਬੰਦ ਕਰਕੇ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰਾਂ੍ਹ ਸਫਲ ਬਣਾਇਆ ।ਇਲਾਕੇ ਦੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ...
ਮੋਗਾ 8 ਦਸੰਬਰ (ਜਸ਼ਨ): ਕਿਸਾਨੀ ਮੰਗਾਂ ਦੇ ਸਮਰਥਨ ਵਿੱਚ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਵਰਤੇ ਘਟੀਆ ਹਥਕੰਡਿਆਂ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰਦਿਆਂ ਆਪਣੇ ਤਿੰਨ ਦਿਨ ਪਹਿਲਾਂ ਕੀਤੇ ਗਏ ਐਲਾਨ ਮੁਤਾਬਕ ਮੋਗਾ ਜਿਲ•ੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਅੱਜ ਮੇਨ ਚੌਂਕ ਮੋਗਾ ਵਿਖੇ ਕਿਸਾਨ ਧਰਨੇ ਵਿੱਚ ਸ਼ਮੂਲੀਅਤ ਕਰਨ ਉਪਰੰਤ ਡੀ.ਸੀ. ਦਫਤਰ ਮੋਗਾ ਤੱਕ ਪੈਦਲ ਮਾਰਚ ਕਰਕੇ ਉਹਨਾਂ ਨੂੰ ਆਪਣੇ ਸਨਮਾਨ ਪੱਤਰ ਅਤੇ ਕੇਂਦਰ ਅਤੇ ਸੂਬਾ ਸਰਕਾਰ ਪ੍ਰਤੀ ਆਪਣਾ ਰੋਸ...
ਮੋਗਾ,8 ਦਸੰਬਰ (ਜਸ਼ਨ): ਅੱਜ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਲਈ ਮੋਗਾ ਦੇ ਲੁਹਾਰਾ ਚੌਂਕ ‘ਚ ਕਿਸਾਨਾਂ ਨੇ ਮੋਰਚਾ ਸੰਭਾਲੀ ਰੱਖਿਆ । ਸਵੇਰ ਤੋਂ ਹੀ ਲੁਹਾਰਾ ਚੌਂਕ ‘ਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਪਹੰੁਚੇ। ਇਸ ਮੌਕੇ ਲੁਹਾਰਾ ਚੌਂਕ ‘ਚ ਪਹੁੰਚੇ ਸੀਨੀਅਰ ਅਕਾਲੀ ਆਗੂ ਰਜਿੰਦਰ ਡੱਲਾ ਨੇ ਆਖਿਆ ਕਿ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪੂਰਾ ਪੰਜਾਬ ਇਕਮੁੱਠ ਹੈ ਅਤੇ ਇਸ ਕਿਰਸਾਨੀ ਬਚਾਓ ਸੰਘਰਸ਼ ਨੂੰ ਸਫ਼ਲ ਕਰਨ ਲਈ ਸਮੁੱਚਾ ਪੰਜਾਬ ਪਾਰਟੀ ਪੱਧਰ ਤੋਂ ਉੱਪਰ...
ਮੋਗਾ,8 ਦਸੰਬਰ (ਜਸ਼ਨ):ਅੱਜ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ’ਤੇ ਮੋਗਾ ਹਲਕੇ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਜ਼ਾਬਤੇ ਵਿਚ ਰਹਿ ਕੇ ਸ਼ਾਂਤਮਈ ਰੋਸ ਮੁਜ਼ਾਹਰੇ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹਨਾਂ ਨੂੰ ਦਿਲੀ ਖੁਸ਼ੀ ਹੋਈ ਹੈ ਕਿ ਹੁਣ ਇਹ ਸੰਘਰਸ਼ ਕਿਸਾਨਾਂ ਦਾ ਨਹੀਂ ਰਿਹਾ ਸਗੋਂ ਪੰਜਾਬ ਅਤੇ ਦੇਸ਼ ਦਾ ਸੰਘਰਸ਼ ਬਣ ਗਿਆ ਹੈ । ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਇਹ ਸੰਘਰਸ਼...
ਜੈਤੋ, 08 ਦਸੰਬਰ (ਮਨਜੀਤ ਸਿੰਘ ਢੱਲਾ): ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 8 ਦਸੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਜੈਤੋ ਵਿੱਚ ਬੰਦ ਦਾ ਖਾਸਾਂ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਰਾਜਨੀਤਿਕ ਪਾਰਟੀਆਂ, ਮੁਲਾਜ਼ਮ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਦੁਕਾਨਦਾਰਾਂ ਵੱਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ ਇਸ ਧਰਨੇ ਵਿੱਚ ਔਰਤਾਂ ਦੀ ਗਿਣਤੀ ਵੀ ਵਧੇਰੇ ਦੇਖਣ ਨੂੰ...
ਮੋਗਾ,8 ਦਸੰਬਰ(ਜਸ਼ਨ): ਅੱਜ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਲਈ ਮੋਗਾ ਦੇ ਲੁਹਾਰਾ ਚੌਂਕ ‘ਚ ਕਿਸਾਨ ਨੇ ਮੋਰਚਾ ਸੰਭਾਲ ਲਿਆ ਹੈ। ਸਵੇਰ ਤੋਂ ਹੀ ਲੁਹਾਰਾ ਚੌਂਕ ‘ਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਪਹੰੁਚ ਰਹੇ ਹਨ । ਇਸ ਮੌਕੇ ਲੁਹਾਰਾ ਚੌਂਕ ‘ਚ ਪਹੁੰਚੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਅਤੇ ਸੀਨੀਅਰ ਅਕਾਲੀ ਆਗੂ ਰਜਿੰਦਰ ਡੱਲਾ ਨੇ ਆਖਿਆ ਕਿ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪੂਰਾ ਪੰਜਾਬ ਇਕਮੁੱਠ ਹੈ ਅਤੇ ਇਸ...
ਮੋਗਾ,8 ਦਸੰਬਰ (ਨਵਦੀਪ ਮਹੇਸ਼ਰੀ/ਜਸ਼ਨ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ‘ਚ ਸੂਬੇਭਰ ਤੋਂ ਗਈਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ‘ਚ ਡੇਰੇ ਲਾਏ ਹੋਏ ਹਨ ਅਤੇ ਇਹਨਾਂ ਜੱਥਿਆਂ ਵਿਚ ਗਏ ਮੋਗਾ ਦੇ ਪਿੰਡ ਖੋਟੇ ਦੇ 45 ਸਾਲਾ ਨੌਜਵਾਨ ਕਿਸਾਨ ਆਗੂ ਮੇਵਾ ਸਿੰਘ ਦੀ ਲੰਘੀ ਰਾਤ 1ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕਿਸਾਨ ਜਥੇਬੰਦੀਆਂ ਨੇ ਕਿਸਾਨ ਮੇਵਾ ਸਿੰਘ ਦੀ ਬੇਵਕਤੀ ਮੌਤ ਅਤੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਇਸ...
ਮੋਗਾ,7 ਦਸੰਬਰ (ਜਸ਼ਨ) : ਅੱਜ ਪਿੰਡ ਲੰਢੇਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੱਲ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ । ਇਸ ਮੌਕੇ ਕਿਰਤੀਆਂ ਦੇ ਹੱਥਾਂ ਵਿਚ ਝੰਡੇ ਅਤੇ ਨੌਜਵਾਨਾਂ ਦੇ ਹੱਥਾਂ ਵਿਚ ਬੈਨਰ ਫੜ੍ਹੇ ਹੋਏ ਸਨ । ਦੇਰ ਰਾਤ ਸਮੁੱਚੇ ਪਿੰਡ ਨੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦਾ ਸਹਿਯੋਗ ਦੇਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 50 ਦੇ ਇੰਚਾਰਜ ਜਸਵਿੰਦਰ ਸਿੰਘ...
ਮੋਗਾ,7 ਦਸੰਬਰ (ਜਸ਼ਨ) : ‘ਕਿਸਾਨਾਂ ਨੇ ਕੇਂਦਰ ਦੀਆਂ ਨਾਸਾਂ ’ਚ ਧੂੰਆਂ ਲਿਆਂਦਾ ਪਿਆ ਹੈ ਅਤੇ ਕੱਲ 8 ਦਸੰਬਰ ਦੇ ਭਾਰਤ ਬੰਦ ਵਿਚ ਸ਼ਾਮਲ ਹੋਣ ਵਾਲੇ ਵੱਖ ਵੱਖ ਰਾਜਾਂ ਦੇ ਕਿਸਾਨ ,ਮਜ਼ਦੂਰ ਅਤੇ ਆਮ ਲੋਕ ਦਿਖਾ ਦੇਣਗੇ ਕਿ ਮੋਦੀ ਖਿਲਾਫ਼ ਇਕਮੁੱਠ ਹੋ ਚੁੱਕਾ ਹੈ ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ...

