ਨਿਹਾਲ ਸਿੰਘ ਵਾਲਾ,6 ਦਸੰਬਰ (ਕੁਲਦੀਪ ਗੋਹਲ ,ਮਿੰਟੂ ਖੁਰਮੀ) ਪੂਰੇ ਦੇਸ਼ ਵਿੱਚ ਚੱਲ ਰਹੇ ਕਿਸਾਨੀ ਘੋਲ ਤੋ ਬਾਅਦ ਹੁਣ ਦਿੱਲੀ ਵਿੱਚ ਖੇਤੀ ਵਿਰੋਧੀ ਕਾਲੇ ਕਾਨੂੰਨ ਵਿਰੁੱਧ ਲੱਗੇ ਪੱਕੇ ਮੋਰਚੇ ਦੀ ਹਮਾਇਤ ਵਿੱਚ 8 ਨੂੰ ਨਿਹਾਲ ਸਿੰਘ ਵਾਲੇ ਦਾ ਮੇਨ ਚੋਕ ਘੇਰ ਕੇ ਮੁਕੰਮਲ ਬੰਦ ਕੀਤਾ ਜਾਵੇਗਾ । ਇਸ ਗੱਲ ਦਾ ਪ੍ਰਗਟਾਵਾ ਮਜ਼ਦੂਰ, ਕਿਸਾਨ , ਮੁਲਾਜ਼ਮ , ਨੌਜਵਾਨ , ਵਿਦਿਆਰਥੀ , ਮੈਡੀਕਲ ਪ੍ਰੈਕਟੀਸਨਲ ਯੂਨੀਅਨ , ਕਰਜ਼ਾ ਮੁਕਤੀ ਅੰਦੋਲਨ ਅਤੇ ਹੋਰ ਜਨਤਕ ਜਥੇਬੰਦੀਆਂ ਨੇ ਮੀਟਿੰਗ ਕਰਕੇ...
News
ਮੋਗਾ,6 ਦਸੰਬਰ (ਜਸ਼ਨ): ਕਾਲੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 8 ਦਸੰਬਰ ਦੇ ਭਾਰਤ ਬੰਦ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਸਬਜ਼ੀ ਮੰਡੀ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਰਵਜੀਤ ਸਿੰਘ ਹਨੀ ਸੋਢੀ ਨੇ ਆਖਿਆ ਕਿਸਾਨਾਂ ਦਾ ਮਸਲਾ ਕਿਸੇ ਇੱਕ ਰਾਜਨੀਤਕ, ਧਾਰਮਿਕ ਜਾਂ ਸੂਬੇ ਦੇ ਇੱਕ ਵਰਗ ਦਾ ਨਹੀਂ ਹੈ, ਸਗੋਂ ਪੂਰੇ ਦੇਸ਼ ਦੇ ਮਿਹਨਤਕਸ਼ ਕਿਸਾਨਾਂ ਦਾ ਮਸਲਾ ਹੈ, ਜੋ ਖੇਤੀਬਾੜੀ ਪ੍ਰਧਾਨ ਦੇਸ਼ ਦੀ ਸ਼ਾਖ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਹਨੀ ਸੋਢੀ ਨੇ ‘...
ਮੋਗਾ, 6 ਦਸੰਬਰ:(ਜਸ਼ਨ): ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋ ਂਯੋਗਤਾ ਮਿਤੀ 01-01-2021 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿੰਨ੍ਹਾਂ ਨਾਗਰਿਕਾ ਦੀ ਉਮਰ ਮਿਤੀ 1 ਜਨਵਰੀ, 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ ਨੂੰ ਉਹ ਆਪਣੀ ਵੋਟ 15 ਦਸੰਬਰ,...
ਚੰਡੀਗੜ/ਮਾਨਸਾ, 6 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਸ੍ਰੀ ਧੰਨਾ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨਾਂ ਇਸ ਮੌਕੇ...
ਜੈਤੋ,06 ਦਸੰਬਰ (ਮਨਜੀਤ ਸਿੰਘ ਢੱਲਾ)- ਜ਼ਿਲ੍ਹਾ ਫ਼ਰੀਦਕੋਟ ਦੇ ਪੁਲਿਸ ਮੁਖੀ ਸਵਰਨਦੀਪ ਸਿੰਘ ਤੇ ਸੇਵਾ ਸਿੰਘ ਮੱਲ੍ਹੀ ਅਤੇ ਡੀ. ਐਸ.ਪੀ ਜੈਤੋ ਪਰਮਿੰਦਰ ਸਿੰਘ ਗਰੇਵਾਲ,ਸੀ.ਆਈ. ਇੰਚਾਰਜ ਜੈਤੋ ਕੁਲਵੀਰ ਚੰਦ ਸ਼ਰਮਾ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਡੀ. ਐਸ.ਪੀ.ਪਰਮਿੰਦਰ ਸਿੰਘ ਨੇ ਜੈਤੋ ਵਿਖੇ ਨਸ਼ਾ ਤਸਕਰਾਂ ਦਾ ਖੁਲਾਸਾ ਕਰਦਿਆਂ ਮੀਡੀਆ ਕਾਨਫਰੰਸ ਵਿੱਚ ਕਿਹਾ ਕਿ ਸੀ. ਆਈ.ਏ.ਸਟਾਢ ਦੇ...
ਮੋਗਾ,6 ਦਸੰਬਰ (ਜਸ਼ਨ): ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਨਿਰਵਾਣ ਦਿਵਸ ‘ਤੇ ਮੋਗਾ ਵਿਖੇ ਹੋ ਰਹੀ ਗੋਸ਼ਟੀ ‘ਚ ਮੁੱਖ ਮਹਿਮਾਨ ਬਣ ਕੇ ਆਏ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਘੇਰ ਲਿਆ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਕਿਸਾਨਾਂ ਨੇ ਆਖਿਆ ਕਿ ਜਿਨੀ ਦੇਰ ਤੱਕ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਪੰਜਾਬ ਵਿਚ ਹਰ ਥਾਂ ’ਤੇ ਭਾਜਪਾ...
ਮੋਗਾ,6 ਦਸੰਬਰ (ਜਸ਼ਨ): ਬੀਤੇ ਕੱਲ ਕਿਸਾਨ ਅੰਦੋਲਨ ਨਾਲ ਜੁੜੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਉੱਚ ਪੱਧਰੀ ਗੱਲਬਾਤ ਕਿਸੇ ਸਿਰੇ ਨਾ ਲੱਗਣ ਕਾਰਨ ਕਿਸਾਨ ਅੰਦੋਲਨ ਹੋਰ ਭੱਖਣ ਲੱਗਾ ਹੈ ਜਦਕਿ ਇਸ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਮਹਿਜ਼ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਕ ਮਿੰਟ ਵਿਚ ਅੰਦੋਲਨ ਖਤਮ ਕਰ ਸਕਦੀ ਹੈ’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ 'ਸਾਡਾ ਮੋਗਾ...
ਜੈਤੋ, 06 ਦਸੰਬਰ (ਮਨਜੀਤ ਸਿੰਘ ਢੱਲਾ)- ਪਿਛਲੇ ਲਗਭਗ ਤਿੰਨ ਮਹੀਨਿਆਂ ਤੋਂ ਸੰਘਰਸ਼ ਦੇ ਰਾਹ ਪਏ ਦੇਸ਼ ਦੇ ਅੰਨਦਾਤਾ ਦੀ ਹਮਾਇਤ ਵਿੱਚ ਅੱਜ ਵਕੀਲ ਅਮਿਤ ਕੁਮਾਰ ਮਿੱਤਲ ਮੈਦਾਨ ਵਿਚ ਆਏ ਹਨ । ਅੱਜ ਜੈਤੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਮਿਤ ਮਿੱਤਲ 'ਗੋਲਡੂ' ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਨੂੰਨ ਕਿਸਾਨ ਵਿਰੋਧੀ ਹਨ, ਉਨ੍ਹਾਂ ਵੱਲੋਂ ਇਸ ਵਿਸ਼ੇ ਤੇ ਕਾਨੂੰਨ ਦੇ ਹਮਾਇਤੀਆਂ ਨੂੰ ਕਿਸੇ ਵੀ ਸਟੇਜ ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ...
ਮੋਗਾ,6 ਦਸੰਬਰ (ਜਸ਼ਨ): ਮੋਗਾ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਜਲਾਲਾਬਾਦ ਵਿਖੇ ਬੀਤੀ ਦੇਰ ਰਾਤ ਕਿਸੇ ਔਰਤ ਵੱਲੋਂ ਪੁਲਿਸ ਹੈਲਪ ਲਾਈਨ 112 ਨੰਬਰ ‘ਤੇ ਦਿੱਤੀ ਸ਼ਿਕਾਇਤ ‘ਤੇ ਥਾਣਾ ਧਰਮਕੋਟ ਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਸ਼ਿਕਾਇਤਕਰਤਾ ਔਰਤ ਦੀ ਮਦਦ ਲਈ ਪਹੁੰਚੇ ਪਰ ਉੱਥੇ ਪਿੰਡ ਦੇ ਚੌਰਾਹੇ ’ਤੇ ਮੌਜੂਦ ਚਾਰ ਪੰਜ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ ਅਤੇ ਇਸ ਲੜਾਈ ਝਗੜੇ ਦੌਰਾਨ ਪੁਲਿਸ ਮੁਲਾਜ਼ਮ ਦੀ ਸਰਵਿਸ ਅਸਾਲਟ ਡਿੱਗ ਪਈ। ਇਸ ਘਟਨਾ ਤੋਂ ਬਾਅਦ ਉਕਤ...
ਮੋਗਾ 5 ਦਸੰਬਰ (ਜਸ਼ਨ): ‘‘ਸੈਂਟਰਲ ਕਲੱਬ ਮੋਗਾ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਦੇ ਰਹੀ ਹੈ ਅਤੇ ਭਵਿੱਖ ਵਿਚ ਆਪਣੇ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਵਿਚ ਹੋਰ ਵਿਸਥਾਰ ਕਰੇਗੀ’’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਸਮਾਰੋਹ ਦੌਰਾਨ ਦੇਵਪਿ੍ਰਆ ਤਿਆਗੀ ਨੇ ਕੀਤਾ। ਉਹਨਾਂ ਦੱਸਿਆ ਕਿ ਸੈਂਟਰਲ ਕਲੱਬ ਮੋਗਾ ਦਾ ਵੱਡਾ ਪ੍ਰੋਜੈਕਟ ਏਡਜ਼ ਦੀ ਰੋਕਥਾਮ ਕਰਨਾ ਹੈ ਅਤੇ ਇਸ ਖੇਤਰ ਵਿਚ ਕਲੱਬ, ਪੰਜਾਬ ਸਟੇਟ ਏਡਜ਼ ਕੰਟਰੋਲ ਦੀਆਂ ਗਾਈਡ...

