News

ਚੰਡੀਗੜ•, 5 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਉਨ•ਾਂ (ਮੁੱਖ ਮੰਤਰੀ) ਦੀ ਬੇਲੋੜੀ ਆਲੋਚਨਾ ਨੂੰ ਤਮਾਸ਼ਾ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਕੋਈ ਵੀ ਈ.ਡੀ. ਕੇਸ ਉਨ•ਾਂ ਨੂੰ ਆਪਣੇ ਲੋਕਾਂ ਖਾਤਰ ਲੜਨ ਵਾਸਤੇ ਰੋਕ ਨਹੀਂ ਸਕਦਾ। ਉਨ•ਾਂ ਅੱਗੇ ਕਿਹਾ ਕਿ ਬਾਦਲਾਂ ਵਾਂਗ ਉਹ ਨਾ ਹੀ ਡਰਪੋਕ ਹਨ ਅਤੇ ਨਾ ਹੀ ਗਦਾਰ।ਸੁਖਬੀਰ ਵੱਲੋਂ ਉਨ•ਾਂ 'ਤੇ 'ਬਲੈਕਮੇਲ 'ਤੇ ਸਮਰਪਣ ਕਰਨ' ਅਤੇ ਉਨ•ਾਂ ਦੇ ਪਰਿਵਾਰ...
*ਬੇਬੁਨਿਆਦ ਦੋਸ਼ ਲਗਾ ਕੇ ਆਪਣੀਆਂ ਕਰਤੂਤਾਂ ਲੁਕਾਉਣ ਵਾਲੇ ਸੁਖਬੀਰ ਬਾਦਲ ਦਾ ਕਿਸਾਨੀ ਸੰਘਰਸ਼ ਵਿੱਚ ਕੋਈ ਯੋਗਦਾਨ ਨਹੀਂ ਚੰਡੀਗੜ, 5 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ।ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ਼ਾਮ ਇੱਥੇ ਪੱਤਰਕਾਰਾਂ ਨਾਲ ਹੋਈ ਗੱਲਬਾਤ...
ਚੰਡੀਗੜ, 5 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਜਦੋਂ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਤਾਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਰਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦਿੱਤੀ ਹੈ।ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿਚ ਪੰਜਾਬ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ...
*ਸੰਕਟਾਂ ਅਤੇ ਚੁਣੌਤੀਆਂ ਮੌਕੇ ਕਿਸਾਨਾਂ ਨਾਲ ਡਟ ਕੇ ਖੜੀ ਹੈ 'ਆਪ' - ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 5 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ...
ਨਿਹਾਲ ਸਿੰਘ ਵਾਲਾ ,5 ਦਸੰਬਰ (ਕੁਲਦੀਪ ਗੋਹਲ ,ਮਿੰਟੂ ਖੁਰਮੀ) ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਚ ਚੱਲ ਰਹੇ ਸੰਘਰਸ਼ ਵਿੱਚ ਭਾਵੇਂ ਪੂਰਾ ਦੇਸ਼ ਇਸ ਟਾਈਮ ਆਣ ਖੜਾ ਹੋਇਆ ਹੈ ਪਰ ਕਾਰਪੋਰੇਟ ਘਰਾਣਿਆਂ ਦੀ ਦਲਾਲ ਕੇਂਦਰ ਸਰਕਾਰ ਹਲੇ ਵੀ ਆਪਣੇ ਫੈਸਲੇ ਤੇ ਅੜੀ ਹੋਈ ਹੈ । ਭਾਵੇਂ ਹੁਣ ਤੱਕ ਦੀਆਂ ਕੀਤੀਆਂ ਕਿਸਾਨਾਂ ਨਾਲ ਮੀਟਿੰਗਾਂ ਬੇਸਿੱਟਾ ਰਹੀਆਂ ਪਰ ਅਸੀਂ ਇਹ ਕਹਿਣਾ ਚਾਹੁੰਦੇ ਹਾਂ ਇਹ ਕਿਸਾਨ ਅੰਦੋਲਨ ਹੁਣ ਕਿਸੇ ਇੱਕ ਵਰਗ ਦਾ ਨਹੀਂ...
ਮੋਗਾ,5 ਦਸੰਬਰ (ਜਸ਼ਨ): : ਕਿਸਾਨ ਮਜ਼ਦੂਰ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਦੇਸ਼ ਪੱਧਰੀ ਸੰਘਰਸ਼ ਦੇ ਸੱਦੇ ਤੇ ਅੱਜ ਪ੍ਰਗਤੀਸ਼ੀਲ ਮੰਚ ਨੇ ਮੋਗਾ ਜਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੋਕੇ ਲੋਕਾਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਗ਼ੁੱਸਾ ਵੇਖਣ ਨੂੰ ਮਿਲਿਆਂ ।ਜਿਕਰਜੋਗ ਹੈ ਕਿ ਲੋਕਾਂ ਨੇ ਆਪਣਾ ਸਾਰਾ ਗ਼ੁੱਸਾ ਮੋਦੀ ਦੇ ਪੁਤਲੇ ਦੀ ਧੂ ਕੜੀਸ ਤੇ ਛਿੱਤਰ ਪਰੇਡ ਕਰਦਿਆਂ ਕੱਢਿਆਂ ।...
ਕੋਟਕਪੂਰਾ, 5 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : - ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਇਕੱਤਰ ਹੋਏ ਲੱਖਾਂ ਕਿਸਾਨਾ ਦਾ ਇਕੱਠ ਕੇਵਲ ਖੇਤੀ ਬਿੱਲਾਂ ’ਚ ਮਾਮੂਲੀ ਸੋਧਾਂ ਕਰਵਾਉਣ ਤੱਕ ਹੀ ਸੀਮਿਤ ਨਹੀਂ ਬਲਕਿ ਕੇਂਦਰ ਸਰਕਾਰ ਵਲੋਂ ਸਮੇਂ-ਸਮੇਂ ਸੂਬਾ ਸਰਕਾਰਾਂ ਦੇ ਅਧਿਕਾਰਾਂ ਦੇ ਕੇਂਦਰੀਕਰਨ ਖਿਲਾਫ ਲੋਕਾਂ ਦੇ ਸੁਲਘਦੇ ਹੋਏ ਰੋਸ ਦਾ ਨਤੀਜਾ ਹੈ। ਉਕਤ ਸ਼ਬਦਾਂ ਦਾ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਨੇ...
ਬਾਘਾ ਪੁਰਾਣਾ 5 ਦਸੰਬਰ (ਜਸ਼ਨ ): ( ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ ) ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਬਾਘਾ ਪੁਰਾਣਾ ਦੇ ਲੋਕਾਂ ਨੇ ਇਕੱਤਰ ਹੋ ਕੇ ਢਾਈ ਕੁਇੰਟਲ ਦੇਸੀ ਘਿਓ ਦੀਆਂ ਪਿੰਨੀਆਂ ਬਣਾ ਕੇ ਦਿੱਲੀ ਨੂੰ ਭੇਜੀਆਂ ਤਾਂ ਜੋ ਕੜਾਕੇ ਦੀ ਠੰਢ ਅੰਦਰ ਕਿਸਾਨਾਂ ਦੀ ਸਿਹਤ ਵਲ ਰਹੇ ਅਤੇ ਸੰਘਰਸ਼ ਹੋਰ ਤੇਜ਼ ਹੋਵੇ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਵੇ ਹੋ ਜਾਵੇ। ਇਸ ਮੁਹਿੰਮ ਦੀ ਅਗਵਾਈ ਕਰ ਰਹੇ...
Tags: #FarmerProtest
ਮੋਗਾ,5 ਦਸੰਬਰ (ਜਸ਼ਨ): ‘‘ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਵਿਵਾਦਿਤ ਖੇਤੀ ਕਾਨੂੰਨਾਂ ਸਬੰਧੀ ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ‘‘ਸੰਪੂਰਨ ਰੋਲਬੈਕ’’ ਦੀ ਰੱਖੀ ਮੰਗ ਬਿਲਕੁਲ ਸਟੀਕ ਅਤੇ ਸਪੱਸ਼ਟ ਹੈ, ਇਸ ਕਰਕੇ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਦੇਸ਼ ਵਿਚ ਸਾਜ਼ਗਾਰ ਮਾਹੌਲ ਦੀ ਸਿਰਜਣਾ ਕਰੇ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ...
Tags: PUNJAB CONGRESS
ਧਰਮਕੋਟ, 5 ਦਸੰਬਰ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਘਲੋਟੀ ਦੇ ਸਰਪੰਚ ਦਵਿੰਦਰ ਸਿੰਘ ਬਿੰਦਰ ਦੇ ਮਾਤਾ ਸ਼ਮਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਹਮਦਰਦੀ ਦਾ ਇਜ਼ਹਾਰ ਕਰਨ ਪੁੱਜੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਆਖਿਆ ਕਿ ਮਾਤਾ ਸ਼ਮਿੰਦਰ ਕੌਰ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖਸਤ ਹੋਣ ਨਾਲ ਨਾ ਸਿਰਫ਼ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ ਬਲਕਿ ਸਮਾਜ ਲਈ ਵੀ ਇਹ ਵੱਡਾ ਘਾਟਾ ਹੈ। ਇਸ ਮੌਕੇ ਯੂਥ ਕਾਂਗਰਸੀ ਆਗੂ ਪ੍ਰਕਾਸ਼ ਰਾਜਪੂਤ ਨੇ ਦੱਸਿਆ ਕਿ ਮਾਤਾ ਸ਼ਮਿੰਦਰ ਕੌਰ ਨਮਿੱਤ...

Pages