"ਭਗਵੰਤ ਸਿੰਘ ਮਾਨ ਨੂੰ ਆਗੂਆਂ ਨੇ ਕਿਹਾ ਤਰਕਹੀਣ ਕਦਮ ਦੇ ਕਾਰਨਾਂ ਬਾਰੇ ਸਫਾਈ ਦੇਣ" ---- ਐਸ ਸੀ ਮੋਰਚਾ ਚੰਡੀਗੜ, 12 ਜਨਵਰੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਮਹੱਤਵਪੂਰਨ 'ਵਿਕਸਿਤ ਭਾਰਤ ਸੰਕਲਪ ਯਾਤਰਾ' 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਨੂੰ ਸਹਿਯੋਗ ਕਰਨ ਵਿੱਚ ਆਨਾ- ਕਾਨੀ ਕਰਨ ਦੀ ਭਾਰਤੀ ਜਨਤਾ ਪਾਰਟੀ ਦੇ ਐਸ.ਸੀ ਮੋਰਚੇ...
News
ਮੋਗਾ, 13 ਜਨਵਰੀ (ਜਸ਼ਨ) : ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੁਮਧਾਮ ਨਾਲ ਮਨਾਇਆ ਗਿਆ। ਇਸ ਦੇ ਨਾਲ-ਨਾਲ ਮਕਰ ਸਂਕਰਾਂਤੀ (ਮਾਘੀ) ਵੀ ਮਨਾਈ ਗਈ। ਇਸ ਮੌਕੇ ਸਕੂਲ਼ ਸਟਾਫ ਨੇ ਲੋਹੜੀ ਦੇ ਗੀਤ ਗਾਏ ਅਤੇ ਗਿੱਧਾ ਪਾਇਆ। ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਨੇ ਸਾਰਿਆਂ ਨੁੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ...
ਮੋਗਾ, 13 ਜਨਵਰੀ (ਜਸ਼ਨ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪਿਛਲੇ ਹਫ਼ਤੇ (6 ਜਨਵਰੀ) ਨੂੰ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ...
ਜੀਰਾ 13 ਜਨਵਰੀ (ਜਸ਼ਨ) ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਅਦਰਸ਼ ਸਕੂਲ ਟੀਚਰਾ ਦੀ ਰਹਿਨੁਮਾਈ ਹੇਠ ਹਲਕਾ ਵਿਧਾਇਕ ਨਰੇਸ ਕਟਾਰੀਆ ਦੇ ਦਫ਼ਤਰ ਦੇ ਬਾਹਰ 55 ਦਿਨਾਂ ਤੋਂ ਚਲ ਰਹੇ ਰੋਸ ਧਰਨੇ ਵਿੱਚ ਕਾਲੀ ਲੋਹੜੀ ਮਨਾਈ ਗਈ ਜਿਸ ਬਾਰੇ ਜਾਣਕਾਰੀ ਦੇਂਦਿਆਂ ਮੋਰਚੇ ਦੇ ਆਗੂ ਸੁੱਖ ਗਿੱਲ ਮੋਗਾ ਨੇ ਜਾਣਕਾਰੀ ਦੇਂਦਿਆਂ ਕਿਹਾ ਕੇ ਟੀਚਰਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਾਲੀਆਂ ਝੰਡੀਆਂ ਲ਼ੈ ਕੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ...
ਮੋਗਾ, 13 ਜਨਵਰੀ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਲੋਹੜੀ ਦਾ ਤਿਓਹਾਰ ਬੜੀ ਹੀ ਧੁਮਧਾਮ ਨਾਲ ਮਨਾਇਆ ਗਿਆ। ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਠੰਡ ਦੇ ਮੋਸਮ ਨੂੰ ਦੇਖਦੇ ਹੋਏ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਗਏ ਸਨ ਤਾਂ ਸਕੂਲੀ ਅਧਿਆਪਕਾਂ ਵੱਲੋਂ ਲੋਹੜੀ ਨਾਲ ਸਬੰਧਤ ਚਾਰਟ...
ਮੋਗਾ, 13 ਜਨਵਰੀ (ਜਸ਼ਨ ) : ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ ਪੱਤਰ ਅੱਜ ਸ਼ਹਿਰ ਦੀ ਉੱਘੀ ਸਮਾਜ ਸੇਵੀ ਦੇਵਪ੍ਰਿਆ ਤਿਆਗੀ ਨੂੰ ਦਿੱਤਾ ਗਿਆ। ਦੇਵਪ੍ਰਿਆ ਤਿਆਗੀ ਨੂੰ ਸੱਦਾ ਪੱਤਰ ਦੇਣ ਵਾਲਿਆਂ ਵਿਚ ਜਵਾਲਾ ਪ੍ਰਸਾਦ , ਮੁਕੇਸ਼ ਕੋਚਰ ਅਤੇ ਜਸਵੀਰ ਹਾਜ਼ਰ ਸਨ Íਇਸ ਤੋਂ ਬਾਅਦ ਰਾਈਟਵੇਅ ਏਅਰਲਾਈਨਜ਼ ਦੇ ਸਮੂਹ ਸਟਾਫ਼ ਨੂੰ ਸੱਦਾ ਪੱਤਰ ਵੀ ਦਿੱਤੇ ਗਏ। 22 ਜਨਵਰੀ ਨੂੰ ਰਾਈਟਵੇਅ ਦਫਤਰ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੇ...
मोगा, जनवरी 12(जशन) :लायंस क्लब मोगा गोल्ड के द्वारा किए जा रहे समाज सेवी कार्यों को और भी बेहतर तरीके से करने हेतु समाज सेवा का जज्बा रखने वाले व्यक्तियों को क्लब में शामिल करने के लिए अभियान शुरू किया गया है। इस अभियान तहत मोगा शहर के प्रसिद्ध समाज सेवी अनुज गुप्ता को नियुक्ति पत्र देते हुए लायंस क्लब मोगा गोल्ड में विधिवत शामिल किया गया। इस मौके पर क्लब के प्रधान जितेंद्र...
ਚੰਡੀਗੜ੍ਹ, 12 ਜਨਵਰੀ:( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ...
मोगा, जनवरी 12(जशन) : अग्रवाल समाज सभा ने लोहड़ी के इस पावन मौके पर एक शानदार मिलन समारोह का आयोजन किया। समारोह में समाज के सभी परिवारों ने भाग लिया और साथ में लोहड़ी के त्योहार का जश्न मनाया। समारोह के मुख्य अतीत सभी को साथ लाने का उद्देश्य रखते हुए, अग्रवाल समाज सभा ने इस खास मौके पर सभी परिवारों को एकत्र करने का प्रयास किया। सभी उपस्थित व्यक्तियों ने बैठकर एक-दूसरे के साथ...
ਕੋਟਈਸੇ ਖਾਂ, 12 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ‘ਚ ਪੰਜਾਬ ਦਾ ਹਰਮਨ ਪਿਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ । ਲੋਹੜੀ ਦਾ ਤਿਉਹਾਰ ਹਰ ਸਾਲ ਮਾਘੀ ਤੋਂ ਇੱਕ ਦਿਨ ਪਹਿਲਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ । ਇਸ ਮੌਕੇ ਅਧਿਆਪਕਾਂ ਵੱਲੋਂ ਲੋਹੜੀ ਤੇ ਗੀਤ ਸੁੰਦਰ ਮੁੰਦਰੀਏ, ,ਗਿੱਧਾ ਅਤੇ ਲੁੱਡੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਲੋਹੜੀ ਦੇ ਆਲੇ-ਦੁਆਲੇ ਨੱਚਦੇ-ਗਾਉਦੇ ਹੋਏ ਲੋਹੜੀ ਨੂੰ ਮਨਾਇਆ ।ਅਧਿਆਪਕਾਂ ਦੁਆਰਾ ਲੋਹੜੀ ਨਾਲ...