*‘ਬਾਦਲ ਪਰਿਵਾਰ ਪੰਥ ਅਤੇ ਪੰਜਾਬ ਉੱਤੇ ਚੜੀ ਅਮਰ ਵੇਲ ਹੈ’ ਚੰਡੀਗੜ, 5 ਦਸੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ‘ਬਾਦਲ ਪਰਿਵਾਰ’ ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ਼ ਆਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ ਨੂੰ...
News
ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ-ਬਲਬੀਰ ਸਿੱਧੂ
ਮੋਗਾ, 4 ਦਸੰਬਰ (ਜਸ਼ਨ) ਦਿਵਿਆਂਗਾਂ ਦੀ ਭਲਾਈ ਲਈ ਕਾਰਜਸ਼ੀਲ ਲੁਈਸ ਬਰੇਲ ਵੈੱਲਫੇਅਰ ਐਸੋਸੀਏਸ਼ਨ ਫਾਰ ਬਲਾਈਂਡ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਗੁਰੂ ਨਾਨਕ ਕਾਲਜ, ਮੋਗਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਪ੍ਰਧਾਨ ਵਿਕਰਾਂਤ ਦੱਤਾ ,ਪਿ੍ਰੰਸੀਪਲ ਸਵਰਨਜੀਤ ਸਿੰਘ ਗੁਰੂ ਨਾਨਕ ਕਾਲਜ ਮੋਗਾ, ਚੇਅਰਮੈਨ ਅਸ਼ਵਨੀ ਬਖ਼ਸ਼ੀ , ਸੈਕਟਰੀ ਇੰਦਰਪ੍ਰੀਤ ਸਿੰਘ, ਕੈਸ਼ੀਅਰ ਤਜਿੰਦਰ ਸਿੰਘ ਅਤੇ ਐਗਜ਼ੈਕਟਿਵ ਮੈਂਬਰ ਪ੍ਰਦੀਪ ਕੁਮਾਰ ਸ਼ਾਮਲ ਹੋਏ । ਪ੍ਰੈਸ ਕਾਨਫਰੰਸ ਦੌਰਾਨ ਅਹੁਦੇਦਾਰਾਂ ਨੇ...
ਪੰਜਾਬ,5 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਪਿਛਲੇ 15 ਦਿਨਾਂ ਵਿਚ ਵਿਧਾਨ ਸਭਾ ਪੱਧਰੀ ਤੂਫ਼ਾਨੀ ਦੌਰਾ ਕੀਤਾ ਜਿਸ ਵਿਚ ਬਲਾਚੌਰ, ਬੰਗਾ, ਨਵਾਂਸ਼ਹਿਰ, ਕਰਤਾਰਪੁਰ, ਆਦਮਪੁਰ, ਫਿਲੌਰ, ਨਕੋਦਰ, ਗੜ੍ਹਸ਼ੰਕਰ, ਚੱਬੇਵਾਲ, ਸ਼ਾਮਚੁਰਾਸੀ, ਟਾਂਡਾ, ਹੋਸ਼ਿਆਰਪੁਰ, ਚਮਕੌਰ ਸਾਹਿਬ , ਰੋਪੜ, ਫਗਵਾੜਾ, ਮੋਹਾਲੀ, ਖਰੜ, ਜਲੰਧਰ ਕੈਂਟ, ਵੈਸਟ, ਸੈਂਟਰਲ ਜਲੰਧਰ, ਆਦਿ ਲਗਭਗ 30 ਤੋਂ ਜਿਆਦਾ ਵਿਧਾਨ...
ਮੋਗਾ, 4 ਦਸੰਬਰ (ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵਲੋਂ ਸਮੁੱਚੇ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ‘ਚ ਵਾਰਡ ਨੰਬਰ 6 ਵਿਚੋਂ ਗੁਜ਼ਰਦੇ ਦੁਸਾਂਝ ਰੋਡ ’ਤੇ ਪੈਚ ਵਰਕ ਅਤੇ ਲਾਗਲੀਆਂ ਗਲੀਆਂ ਨੂੰ ਪੱਕਾ ਕਰਵਾਉਣ ਅਤੇ ਇੰਟਰਲਾਕਿੰਗ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਵਿਕਾਸ ਕਾਰਜਾਂ ਦੀ ਆਰੰਭਤਾ ਕਰਵਾਉਂਦਿਆਂ ਵਾਰਡ ਨੰਬਰ 6 ਦੇ ਇੰਚਾਰਜ ਜਗਰਾਜ ਸਿੰਘ ਜੱਗਾ ਰੌਲੀ ਨੇ ਆਖਿਆ ਕਿ ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾਂ ਸਦਕਾ ਹਲਕੇ ‘ਚ ਚੱਲ ਰਹੇ...
ਮੋਗਾ,4 ਦਸੰਬਰ (ਜਸ਼ਨ) : ਨਗਰ ਨਿਗਮ ਲਈ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮ ,ਕੂੜਾ ਇਕੱਤਰ ਕਰਨ ਵਾਲੇ ਕਰਮਚਾਰੀ ,ਕੱਚੇ ਸੀਵਰਮੈਨ ਅਤੇ ਕੱਚੇ ਬੇਲਦਾਰ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਨਗਰ ਨਿਗਮ ਦੇ ਕੈਂਪਸ ਵਿਚ ਨੀਲੇ ਕਾਰਡ ਬਣਾਉਣ ਅਤੇ ਆਯੂਸ਼ਮਾਨ ਯੋਜਨਾ ਤਹਿਤ ਸਮਾਰਟ ਕਾਰਡ ਬਣਾਉਣ ਵਾਸਤੇ ਲਗਾਏ ਕੈਂਪ ਦਾ ਉਦਘਾਟਨ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਕਮਲ ਅਤੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਵੱਲੋਂ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨੇ ਦੱਸਿਆ...
ਮੋਗਾ, 4 ਦਸੰਬਰ (ਜਸ਼ਨ): ਬੀਤੇ ਦਿਨੀਂ ਲੁਧਿਆਣਾ ਤੋਂ ਇੱਕ ਹੋਟਲ ਮਾਲਕ ਦੇ ਦੋ ਸਾਲ ਦੇ ਪੁੱਤਰ ਨੂੰ ਚਾਰ ਕਰੋੜ ਰੁਪਏ ਦੀ ਫਿਰੌਤੀ ਲਈ ਅਗਵਾ ਕਰਨ ਵਾਲੇ ਦੀ ਮੁਲਜ਼ਮਾਂ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਘਟਨਾ ਵਿਚ ਲੁਧਿਆਣਾ ਤੋਂ ਇੱਕ ਦੋ ਸਾਲਾ ਬੱਚਾ ਵਿਨਮਰ ਗੁਪਤਾ ਪੁੱਤਰ ਪੰਕਜ ਗੁਪਤਾ ਨੂੰ ਹਰਜਿੰਦਰਪਾਲ ਸਿੰਘ ਪੁੱਤਰ ਬੂਟਾ ਰਾਮ ਵਾਸੀ...
ਮੋਗਾ,3 ਦਸੰਬਰ (ਜਸ਼ਨ):ਮੋਗਾ ਰੇਲਵੇ ਸਟੇਸ਼ਨ ’ਤੇ ਬਣੀ ਪਲੇਟੀ ਤੱਕ ਕਣਕ ਅਤੇ ਝੋਨਾ ਲੈ ਜਾਣ ਵਾਲੇ ਖਸਤਾ ਹਾਲ ਟਰੱਕਾਂ ਦੇ ਗਾਂਧੀ ਰੋਡ ਤੋਂ ਗੁਜ਼ਰਨ ਮੌਕੇ ਹੁੰਦੇ ਹਾਦਸਿਆਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਬਾਰ ਬਾਰ ਇਹ ਮੱਸਲਾ ਉਠਾਏ ਜਾਣ ਅਤੇ ਹੁਣ ਮਹਿਲਾ ਅਧਿਆਪਕ ਗਰਿਮਾ ਅਗਰਵਾਲ ਦੀ ਇਸੇ ਸੜਕ ’ਤੇ ਵਾਪਰੇ ਹਾਦਸੇ ਦੌਰਾਨ ਹੋਈ ਮੌਤ ਕਾਰਨ ਇਹ ਮੱਸਲਾ ਇਕ ਵਾਰ ਫਿਰ ਸੁਰਖੀਆਂ ਵਿਚ ਹੈ । ਵਿਧਾਇਕ ਡਾ: ਹਰਜੋਤ ਕਮਲ ਨੇ ਗਰਿਮਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਆਖਿਆ ਕਿ...
ਮੋਗਾ,4 ਦਸੰਬਰ (ਜਸ਼ਨ): ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਜਸ਼ਨਪਿ੍ਰਤ ਸਿੰਘ ਨੇ ਆਈਲਟਸ ਵਿੱਚ ਓਵਰ ਆਲ 6.5 ਬੈਂਡ ਅਤੇ ਲਿਸਨਿੰਗ ਵਿੱਚ 7.5 ਬੈਂਡ ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆਂ...
ਮੋਗਾ,2 ਦਸੰਬਰ (ਜਸ਼ਨ): ਹੈਲਪ ਇੰਡੀਆ ਐੱਨ ਜੀ ਓ ਦੀ ਨਵੀਂ ਟੀਮ ਦਾ ਗਠਨ ਮੌਕੇ ਇਕ ਸ਼ਿੇਸ਼ ਮੀਟਿੰਗ ਕਤੀ ਗਈ। ਇਹ ਮੀਟਿੰਗ ਡਾ: ਸੰਜੀਵ ਮਿੱਤਲ ਅਤੇ ਐੱਨ ਜੀ ਓ ਐੱਸ ਕੇ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਸਰਬਸੰਮਤੀ ਨਾਲ ਐੱਸ ਕੇ ਬਾਂਸਲ ਨੂੰ ਸੰਸਥਾ ਦਾ ਚੇਅਰਮੈਨ,ਡਾ: ਸੰਜੀਵ ਮਿੱਤਲ ਨੂੰ ਸਰਪ੍ਰਸਤ ਅਤੇ ਰਾਜੀਵ ਗੁਲਾਟੀ ਨੂੰ ਪ੍ਰਧਾਨ ,ਮਨਜੀਤ ਕਾਂਸਲ ਅਤੇ ਅਮਨ ਸ਼ਰਮਾ ਨੂੰ ਉੱਪ ਪ੍ਰਧਾਨ ,ਸੁਭਾਸ਼ ਬਾਂਸਲ ਸੀ ਏ ਨੂੰ ਸੈਕਟਰੀ , ਪਿ੍ਰਤਪਾਲ ਸਿੰਘ ਨੂੰ ਕੈਸ਼ੀਅਰ ਅਤੇ ਮਿੰਕਲ...
*ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਖਲਕਤ ‘ਚੋਂ ਅਗਿਆਨਤਾ ਦੇ ਹਨੇਰੇ ਨੂੰ ਦੂਰ ਕੀਤਾ-ਬਾਬਾ ਗੁਰਦੀਪ ਸਿੰਘ ਬਾਘਾ ਪੁਰਾਣਾ, 2 ਦਸੰਬਰ (ਜਸ਼ਨ)-ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕਾਰਜਾਂ ਵਿਚ ਮੋਹਰੀ ਜਾਣਿਆਂ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮੁੱਖ...

