News

ਮੋਗਾ, 2 ਦਸੰਬਰ (ਜਸ਼ਨ):ਅੱਜ ਮੋਗਾ ਦੇ ਵਾਰਡ ਨੰਬਰ 2 ਦੇ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਨੇ ਟੈਂਕੀ ਵਾਲੀ ਗਲੀ ਦਸ਼ਮੇਸ਼ ਨਗਰ ਵਿਖੇ ਐੱਲ ਟਾਈਪ ਨਾਲੀਆਂ ਦਾ ਕੰਮ ਸ਼ੁਰੂ ਕਰਵਾਇਆ । ਇਸ ਮੌਕੇ ਮਨਜੀਤ ਮਾਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੰਮ ਉਹਨਾਂ ਨੇ 8 ਜਨਵਰੀ 2016 ਨੂੰ ਨਗਰ ਨਿਗਮ ਮੋਗਾ ਦੇ ਹਾਊਸ ਦੀ ਮੀਟਿੰਗ ਵਿਚ 5.79 ਲੱਖ ਰੁਪਏ ਨਾਲ ਪਾਸ ਕਰਵਾਇਆ ਸੀ । ਉਹਨਾਂ ਦੱਸਿਆ ਕਿ ਇਸ ਪਾਸ ਕਰਵਾਏ ਕੰਮ ‘ਚ ਟੈਂਕੀ ਵਾਲੀ ,ਮਾਈ...
ਮੋਗਾ, 2 ਦਸੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਨੇ ਨਗਰ ਨਿਗਮ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਵੱਖ ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਕਾਂਗਰਸ ਪਾਰਟੀ ਦੇ ਸੰਜੀਦਾ ਅਤੇ ਸਮਰਪਿਤ ਆਗੂਆਂ ਨੂੰ ਜ਼ਿੰਮੇਵਾਰੀ ਸੌਂਪਣ ਦੀ ਮੁਹਿੰਮ ਆਰੰਭ ਦਿੱਤੀ ਹੈ, ਇਸੇ ਲੜੀ ਤਹਿਤ ਵਿਧਾਇਕ ਡਾ: ਹਰਜੋਤ ਕਮਲ ਨੇ ਫਕੀਰ ਚੰਦ ਚੱਕੀ ਵਾਲੇ ਅਤੇ ਦਰਸ਼ਨ ਘਾਰੂ ਨੂੰ ਪੰਜ ਵਾਰਡਾਂ ਦਾ ਇਲੈਕਸ਼ਨ ਜ਼ੋਨ ਇੰਚਾਰਜ ਲਗਾਉਂਦਿਆਂ ਆਖਿਆ ਕਿ ਕਾਂਗਰਸ ਜੁਝਾਰੂ ਪਾਰਟੀ ਦੀ ਜਮਾਤ ਹੈ...
Tags: NAGAR NIGAM ELECTIONS
ਚੰਡੀਗੜ੍ਹ, 2 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ...
Tags: VIGILANCE BUREAU PUNJAB
ਚੰਡੀਗੜ, 2 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।ਡਾਇਰੈਕਟਰ ਖੇਡਾਂ ਨੇ ਇਸ ਸਬੰਧੀ ਭਰੋਸਾ ਅੱਜ ਮੁਲਾਕਾਤ ਲਈ ਪਹੁੰਚੇ ਪੰਜਾਬ ਕੋਚਜ਼ ਯੂਨੀਅਨ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਦਿੱਤਾ। ਇਸ ਵਿਚਾਰ ਵਟਾਂਦਰੇ ਦੌਰਾਨ ਸ੍ਰੀ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ,...
*'ਆਪ' ਨੇ ਕੀਤਾ ਸਵਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਿਉਂ ਕਰਨ ਤੋਂ ਕਿਉਂ ਭੱਜ ਰਹੇ ਹਨ? ਚੰਡੀਗੜ੍ਹ, 2 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਅਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ ਉੱਤੇ ਨਹੀਂ ਪਹੁੰਚੀ। ਬੁੱਧਵਾਰ ਨੂੰ...
ਮੋਗਾ, 2 ਦਸੰਬਰ:(ਜਸ਼ਨ):ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਦੀ ਸੁੰਦਰਤਾ ਅਤੇ ਸਾਫ਼ ਸਫ਼ਾਈ ਨੂੰ ਵਧਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਨਗਰ ਨਿਗਮ ਮੋਗਾ ਵੱਲੋਂ ਸਵੱਛਤਾ ਸਰਵੇਖਣ 2020-21 ਲਈ ਵੱਖ ਵੱਖ ਸਥਾਨਕ ਅਦਾਰਿਆਂ, ਸਵੱਛਤਾ ਦਰਜਾਬੰਦੀ ਲਈ ਸਕੂਲਾਂ, ਦਫ਼ਤਰਾਂ, ਹੋਟਲ, ਮੁਹੱਲਿਆਂ, ਹਸਪਤਾਲਾਂ, ਮਾਰਕਿਟ ਆਦਿ ਦਾ ਨਿਰੀਖਣ ਕੀਤਾ ਗਿਆ, ਤਾਂ ਕਿ ਸ਼ਹਿਰ ਦੀ ਸਾਫ਼ ਸਫਾਈ ਸਬੰਧੀ ਲੋਕਾਂ ਵਿਚਲੀ ਜਾਗਰੂਕਤਾ ਨੂੰ ਵਧਾਇਆ ਜਾ ਸਕੇ।ਇਸੇ ਸਵੱਛਤਾ ਸਰਵੇਖਣ ਤਹਿਤ ਵਿਧਾਇਕ ਡਾ ਹਰਜੋਤ...
ਸੁਖਾਨੰਦ,2 ਦਸੰਬਰ(ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਸੁਖਾਨੰਦ ਮੋਗਾ ਵਿੱਚ ਸਾਇੰਸ ਕਲੱਬ ਵੱਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਵਿੱਚ ਬੀ.ਐੱਡ. ਦੀਆਂ ਵਿਦਿਆਰਥਣਾਂ ਨੇ ਆਨਲਾਈਨ ਭਾਗ ਲਿਆ।ਵਿਦਿਆਰਥਣਾਂ ਵਿਚਕਾਰ ਏਡਜ਼ ਨਾਲ ਸੰਬੰਧਿਤ ਪੋਸਟਰ ਬਣਾੳੇੁਣ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਦਾ ਸੰਚਾਲਨ ਸਾਇੰਸ ਕਲੱਬ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਸ੍ਰੀਮਤੀ ਤਪਿੰਦਰ ਕੌਰ ਦੁਆਰਾ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪਵਨੀਤ ਕੌਰ,...
ਮੋਗਾ, 2 ਦਸੰਬਰ:(ਜਸ਼ਨ):ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਸਕੀਮਾਂ ਤਹਿਤ ਵੱਧ ਤੋ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।ਇਸ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋ ਵੱਖ-ਵੱਖ ਵਿਦਿਅਕ ਅਦਾਰਿਆ ਅਤੇ ਸਿਖਲਾਈ ਕੇਂਦਰਾਂ ਵਿੱਚ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਵੀ ਲਗਾਏ ਜਾ ਰਹੇ ਹਨ। ਇਸ ਮੰਤਵ ਅਧੀਨ ਬਿਊਰੋ ਵੱਲੋ ਗਾਂਧੀ ਰੋਡ ਮੋਗਾ ਵਿੱਖੇ ਚੱਲ ਰਹੇ ਸ਼ਿਵ ਸਲਾਈ ਸੈਂਟਰ ਵਿਖੇ ਇੱਕ...
*ਰੋਜ਼ਗਾਰ ਕੈਪਾਂ ਦਾ ਹਿੱਸਾ ਬਣਨ ਲਈ ਨੌਜਵਾਨ www.pgrkam.com 'ਤੇ ਹੋਣ ਰਜਿਸਟਰ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 2 ਦਸੰਬਰ (ਜਸ਼ਨ): ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਹਰ ਮਹੀਨੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਜ਼ਿਲ੍ਹਾ ਰੋਜ਼ਗਾਰ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ...
ਬਾਘਾਪੁਰਾਣਾ, 1 ਦਸੰਬਰ (ਜਸ਼ਨ)-ਮਾਲਵੇ ਦੇ ਪ੍ਰਸਿੱਧ ਪਵਿੱਤਰ ਅਸਥਾਨ ਗੁਰਦੁਆਰਾ ਸਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਪੂਰਨਮਾਸੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਕਰਵਾਏ ਗਏ ਸਮਾਗਮ ‘ਚ ਸਤਿਕਾਰਯੋਗ ਪੰਜ ਪਿਆਰੇ ਵਿਸੇਸ ਤੌਰ ‘ਤੇ ਪਹੁੰਚੇ, ਜਿਨ੍ਹਾਂ ਦਾ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ...

Pages