News

ਬਾਘਾਪੁਰਾਣਾ 26 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਕਿਸਾਨ ਮੋਰਚਾ ਰਿਲਾਇੰਸ ਪੈਟਰੌਲ ਪੰਪ ਵਿਖੇ ਮਨੋਹਰ ਲਾਲ ਖੱਟਰ ਦਾ ਪੁੱਤਲਾ ਰਾਜੇਆਣਾ ਵਿਖੇ ਫੂਕਿਆ ਅੱਜ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਿਸਾਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫਲੇ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਦਿਲੀ ਜਾਣ ਰੋਕਣ ਦੀ ਘਿਨੌਣੀ ਕਰਤੂਤ ਦੇ ਖਿਲਾਫ ਮੋਦੀ ਅਤੇ...
ਮੋਗਾ,26 ਨਵੰਬਰ (ਜਸ਼ਨ): ਅੱਜ ਵਾਰਡ ਨੰਬਰ 2 ਦੇ ਸਾਬਕਾ ਕੌਂਸਲਰ ਮਨਜੀਤ ਸਿੰਘ ਮਾਨ ਦੇ ਉੱਦਮਾਂ ਸਦਕਾ ਚਰਚ ਕੰਪਾਊਡ ਵਾਲੀ ਗਲੀ ਅਤੇ ਸਮਰ ਫੀਲਡ ਸਕੂਲ ਵਾਲੀ ਗਲੀ ‘ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਆਰੰਭ ਹੋ ਗਿਆ। ਉਦਘਾਟਨ ਕਰਨ ਉਪਰੰਤ ਸਾਬਕਾ ਕੌਂਸਲਰ ਮਨਜੀਤ ਸਿੰਘ ਮਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚਰਚ ਵਾਲੀ ਗਲੀ ਅਤੇ ਸਮਰ ਫੀਲਡ ਸਕੂਲ ਵਾਲੀ ਗਲੀ ‘ਚ ਇੰਟਰਲਾਕ ਟਾਇਲਾਂ ਲਗਾਉਣ ਲਈ ਉਹਨਾਂ ਵੱਲੋਂ 30 ਨਵੰਬਰ 2018 ‘ਚ...
Tags: MC MANJIT MAAN WARD NO 2
ਚੰਡੀਗੜ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਨਾਂ ਸਭ ਇੰਤਜ਼ਾਮਾਂ ਦੇ ਲਈ ਬਰਿੰਦਰ ਸਿੰਘ ਢਿੱਲੋਂ ਨੇ ਕੱਲ ਸ਼ਾਮ...
ਮੋਗਾ, 26 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਪ੍ਰਧਾਨ ਮੰਤਰੀ ਸਵੈਨਿੱਧੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਸ਼ਹਿਰ ਦੇ ਰੇਹੜੀ ਫੜ੍ਹੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਰੋਜ਼ਗਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ 10 ਹਜ਼ਾਰ ਰੁਪਏ ਦਾ ਬਿਨਾਂ ਗਰੰਟੀ ਕਰਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਦਿੱਤੇ ਜਾਣ ਵਾਲੇ ਕਰਜ਼ੇ ਦੀ ਵਾਪਸੀ ਲਈ 1 ਸਾਲ ਦਾ ਸਮਾਂ ਹੋਵੇਗਾ ਅਤੇ...
ਚੰਡੀਗੜ੍ਹ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਦਿੱਲੀ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦੇ ਹੋਏ ਹਰਿਆਣਾ ਵੱਲੋਂ ਬੇਰਹਿਮ ਤਾਕਤ ਦੀ ਵਰਤੋਂ ਕਰਨ ਦੀ ਕਰੜੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਦਮ ਨੂੰ ਕਿਸਾਨਾਂ ਦੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਿੱਲੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਆਪਣੀਆਂ ਚਿੰਤਾਵਾਂ...
ਚੰਡੀਗੜ੍ਹ, 26 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕਾਂਗਰਸ ਅੰਦਰ ਅੰਦਰੂਨੀ ਲੋਕਤੰਤਰ ਦੀ ਘਾਟ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਹਰ ਕੋਈ ਆਪਣੇ ਸ਼ਿਕਵੇ ਪਾਰਟੀ ਪ੍ਰਧਾਨ ਜਾਂ ਵਰਕਿੰਗ ਕਮੇਟੀ ਕੋਲ ਉਠਾਉਣ ਲਈ ਸੁਤੰਤਰ ਹੈ ਪਰ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਮੰਚਾਂ ਉਤੇ ਨਹੀਂ ਉਠਾਇਆ ਜਾ ਸਕਦਾ।ਜਨਤਕ ਅਸਹਿਮਤੀ ਦੀਆਂ ਰਿਪੋਰਟਾਂ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇ ਤੁਸੀਂ...
ਚੰਡੀਗੜ੍ਹ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਿਹਤ ਤੇ ਪਰਿਵਾਰ ਭਲਾਈ ਮੰਤਰੀ,ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਚੰਡੀਗੜ੍ਹ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਖਾਸ ਕਰਕੇ ਖੇਤੀ ਸੈਕਟਰ 'ਤੇ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਾਣਬੁੱਝ ਕੇ ਤੜਫਾਉਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲੋਂ ਘੱਟ ਨਹੀਂ ਹਨ।ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕਿਸਾਨ ਵਿੰਗ ਦੇ...
ਚੰਡੀਗੜ੍ਹ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਮੀਦ ਪ੍ਰਗਟਾਈ ਕਿ ਉਹ ਤੇ ਨਵਜੋਤ ਸਿੰਘ ਸਿੱਧੂ ਕੱਲ੍ਹ ਦੀ ਮੀਟਿੰਗ ਤਰ੍ਹਾਂ ਅਜਿਹੀਆਂ ਹੀ ਸਨੇਹਪੂਰਨ ਮੀਟਿੰਗਾਂ ਕਰਦੇ ਰਹਿਣਗੇ। ਬੀਤੇ ਕੱਲ੍ਹ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਹੋਰਨਾਂ ਗੱਲਾਂ ਤੋਂ ਇਲਾਵਾਂ ਿਕਟ ਬਾਰੇ ਵੀ ਕਈ ਗੱਲਾਂ ਕੀਤੀਆਂ ਗਈਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੁਪਹਿਰ ਦੇ ਖਾਣੇ ਉਤੇ ਇਕ ਘੰਟਾ ਹੋਈ ਮੀਟਿੰਗ ਵਿੱਚ ਦੋਵੇਂ ਖੁਸ਼...
ਲੁਧਿਆਣਾ/ਚੰਡੀਗੜ੍ਹ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ। ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਸ੍ਰ. ਨੌਨਿਹਾਲ ਸਿੰਘ ਦੇ ਨਾਲ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ...

Pages