News

ਮੋਗਾ,22 ਨਵੰਬਰ (ਜਸ਼ਨ): ਮੋਗਾ ਸ਼ਹਿਰ ਦੇ ਕਲੱਬ ਗੋਲਡ ਕੋਸਟ ਵਿਖੇ ਅੰਤਰਰਾਸ਼ਟਰੀ ਕਾਲਜਿਸ ਦਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਨੇਡਾ ਤੋਂ ਆਏ ਫੋਕਸ ਕਾਲਜ , ਮਾਲਟਾ ਯੁਰਪ ਤੋਂ ਈ ਆਈ ਈ ਕਾਲਜ ਅਤੇ ਬੁਲਗਾਰੀਆ ਤੋਂ ਆਏ ਵੀ ਆਈ ਸੀ ਐੱਚ ਟੀ ਕਾਲਜ ਦੇ ਮਾਰਕੇਟਿੰਗ ਮੈਨੇਜਰ ਸ਼ਾਮਲ ਹੋਏ। ਇਸ ਸੈਮੀਨਾਰ ‘ਚ ਕਾਲਜ ਦੇ ਮੇਕੇਟਿੰਗ ਮੈਨੇਜਰ ਸੰਜੀਵ ਬਾਂਗਰ ,ਕੁਲਚੰਦਰ ਕੌਰ, ਨਿਸ਼ਾਤ ਸ਼ਰਮਾ ਮੁੱਖ ਮਹਿਮਾਨ ਵਜੋਂ ਸੈਮੀਨਾਰ ਵਿਚ ਹਾਜ਼ਰ ਹੋਏ ਅਤੇ ਮੋਗਾ ਇੰਮੀਗਰੇਸ਼ਨ ਟਰੈਵਲਜ਼ ਐਂਡ ਆਈਲਜ਼...
Tags: Moga Immigration Travels & IELTS Association
ਮੋਗਾ,21 ਨਵੰਬਰ (ਜਸ਼ਨ): ਉੱਘੇ ਕਾਰੋਬਾਰੀ ਨਵੀਨ ਸਿੰਗਲਾ ਤੋਂ ਪੰਜ ਲੱਖ ਦੀ ਫਿਰੌਤੀ ਦੀ ਮੰਗ ਕਰਨ ਦੇ ਮਾਮਲੇ ਵਿਚ ਹਿਰਾਸਤ ਵਿਚ ਲਏ ਸ਼ੱਕੀ ਵਿਅਕਤੀਆਂ ਵਿਚੋਂ ਨਵੀਨ ਸਿੰਗਲਾ ਦਾ ਡਰਾਈਵਰ ਲਾਲ ਬੇਕਸੂਰ ਪਾਇਆ ਗਿਆ ਹੈ । ਗਰੇਟ ਪੰਜਾਬ ਪਿ੍ਰੰਟਰ ਦੇ ਐੱਮ ਡੀ ਨਵੀਨ ਸਿੰਗਲਾ ਨੇ ਦੱਸਿਆ ਕਿ ਇਹ ਡਰਾਈਵਰ ਪਿਛਲੇ 5 ਸਾਲ ਤੋਂ ਉਹਨਾਂ ਨਾਲ ਕੰਮ ਕਰ ਰਿਹਾ ਹੈ ਤੇ ਹੁਣ ਪੁਲਿਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਸਾਜਿਸ਼ ਵਿਚ ਇਸ ਦੀ ਕੋਈ ਵੀ ਮਿਲੀ ਭੁਗਤ ਸਾਹਮਣੇ ਨਹੀਂ ਆਈ । ਉਹਨਾਂ ਆਖਿਆ...
ਮੋਗਾ,21 ਨਵੰਬਰ (ਜਸ਼ਨ): ਗਰੇਟ ਪੰਜਾਬ ਪਿ੍ਰੰਟਰ ਦੇ ਐੱਮ ਡੀ ਨਵੀਨ ਸਿੰਗਲਾ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਵਿਚੋਂ ਪੁਲਿਸ ਨੇ ਕੁਲ 6 ਮੈਂਬਰਾਂ ਨੂੰ ਗਿ੍ਰਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਨਵੀਨ ਸਿੰਗਲਾ ਵੱਲੋਂ ਉਸ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਥਾਣਾ ਸਾਊਥ ਸਿਟੀ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਹਨਾਂ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਹਨਾਂ ਨੂੰ 16 ਨਵੰਬਰ ਨੂੰ ਰਾਤ 9 ਵਜੇ ਦੇ ਕਰੀਬ ਦੋਸ਼ੀ ਸਾਹਿਲ ਕੁਮਾਰ ਉਰਫ਼ ਸ਼ਿੰਗਾਰਾ...
Tags: CRIME
* ਲੋਕਾਂ ਨੂੰ ਇਹਨਾਂ ਸਿਹਤ ਕੇਂਦਰਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ - ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਮੋਗਾ, 21 ਨਵੰਬਰ (ਜਸ਼ਨ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸੂਬੇ ਵਿੱਚ ਥਾਂ ਥਾਂ ਉਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸੇ ਕੜੀ ਨੂੰ ਅੱਗੇ ਤੋਰਦਿਆਂ ਅੱਜ ਪੂਰੇ ਪੰਜਾਬ ਵਿੱਚ 107 ਨਵੇਂ ਤੰਦਰੁਸਤ ਪੰਜਾਬ ਸਿਹਤ...
ਮੋਗਾ, 21 ਨਵੰਬਰ:(ਜਸ਼ਨ): ਅੱਜ ਦਫ਼ਤਰ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਵਿਖੇ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰ. ਗੁਰਬਚਨ ਸਿੰਘ ਸਰਪੰਚ ਪਿੰਡ ਜਾਫ਼ਰਵਾਲਾ ਅਗਾਂਹਵਧੂ ਮੱਛੀ ਫਾਰਮਰ ਤੇ ਸ੍ਰੀ ਜ਼ਸਵੀਰ ਸਿੰਘ ਮੱਛੀ ਫਾਰਮਰ ਨੇ ਵਿਸੇ਼ਸ਼ ਤੌਰ ਤੇ ਸਮੂਲੀਅਤ ਕੀਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਆਏ ਹੋਏ ਕਿਸਾਨ ਭਰਾਵਾਂ ਨਾਲ ਮੱਛੀ ਪਾਲਣ ਦੇ ਨਾਲ ਨਾਲ...
ਨੱਥੂਵਾਲਾ ਗਰਬੀ, 21 ਨਵੰਬਰ (ਪੱਤਰ ਪਰੇਰਕ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵਂੇ ਗੁਰਪੁਰਬ ਨੂੰ ਸਮਰਪਿਤ ਡੇਰਾ ਬਾਬਾ ਬੁੱਧ ਗਿਰੀ ਜੀ ਪਿੰਡ ਭੋਖੜਾ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਲਾਲ ਦਾਸ ਜੀ ਵਿਵੇਕ ਆਸ਼ਰਮ ਲੰਗੇਆਣੇ ਵਾਲਿਆਂ ਨੇ ਦੱਸਿਆ ਕਿ ਡੇਰੇ ਵੱਲੋਂ ਸੱਤ ਪ੍ਰਭਾਤ ਫੇਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਸ਼ੁਰੂਆਤ 22 ਨਵੰਬਰ ਤੋਂ ਹੋ ਚੁੱਕੀ ਹੈ।ਇਹ ਪ੍ਰਭਾਤ...
ਨੱਥੂਵਾਲਾ ਗਰਬੀ, 21 ਨਵੰਬਰ (ਪੱਤਰ ਪਰੇਰਕ)-ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਸ਼ਖਸ਼ੀਅਤਾਂ ਨੇ ਉਨਾ੍ਹ ਦਾ ਵਿਸ਼ੇਸ਼ ਸਨਮਾਨ ਕੀਤਾ ਹੈ। ਬਾਬਾ ਜੀ ਦੇ ਸਨਮਾਨ ਵਾਸਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਦੇ ਗੁਰਦੁਆਰਾ ਮੁੱਦਕੀ ਵਿਖੇ ਰੱਖੇ ਗਏ ਸਨਮਾਨ ਦੌਰਾਨ ਫਿਰੋਜਪੁਰ ਦਿਹਾਤੀ ਦੀ ਵਿਧਾਇਕਾ ਬੀਬੀ ਸਤਿਕਾਰ ਕੌਰ ਗਹਿਰੀ ਦੇ ਪਤੀ ਸ...
ਮੋਗਾ,21 ਨਵੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮੁੱਚੇ ਮੋਗਾ ਸ਼ਹਿਰ ਦੇ ਵਾਰਡਾਂ ਦੀ ਕਾਇਲਾ ਕਲਪ ਹੋ ਰਹੀ ਹੈ, ਇਸੇ ਕੜੀ ਤਹਿਤ ਵਾਰਡ ਨੰਬਰ 42 ਦੇ ਇੰਚਾਰਜ ਧੀਰਜ ਕੁਮਾਰ ਧੀਰਾ ਸ਼ਰਮਾ ਦੀ ਅਗਵਾਈ ਵਿਚ ਕਰਿਸ਼ਨਾ ਸਟੇਟ ਅਤੇ ਸਹਿਜ ਕਲੌਨੀ ਵਾਲੀ ਸੜਕ, ਹਨੂੰਮਾਨ ਮੂਰਤੀ ਦੇ ਨਜ਼ਦੀਕ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 42 ਦੇ ਪਤਵੰਤਿਆਂ ਨੂੰ ਵਰਚੂਅਲੀ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ...
ਮੋਗਾ,20 ਨਵੰਬਰ (ਜਸ਼ਨ): ਗਰੇਟ ਪੰਜਾਬ ਪਿ੍ਰੰਟਰ ਦੇ ਐੱਮ ਡੀ ਨਵੀਨ ਸਿੰਗਲਾ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਨਵੀਨ ਸਿੰਗਲਾ ਵੱਲੋਂ ਥਾਣਾ ਸਾਊਥ ਸਿਟੀ ਵਿਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਵਿਚ ਨਵੀਨ ਸਿੰਗਲਾ ਨੇ ਦੱਸਿਆ ਕਿ 16 ਨਵੰਬਰ ਨੂੰ ਰਾਤ 9 ਵਜੇ ਦੇ ਕਰੀਬ ਉਸ ਨੂੰ ਦੋਸ਼ੀ ਸਾਹਿਲ ਕੁਮਾਰ ਅਤੇ ਉਸਦੇ ਸਾਥੀ ਨੇ ਆਪਣੇ ਮੋਬਾਇਲ ਨੰਬਰ 98551-82092 ਤੋਂ ਨਵੀਨ ਸਿੰਗਲਾ ਦੇ ਮੋਬਾਇਲ ਨੰਬਰ 98144-16521 ’ਤੇ ਵਾਇਸ ਮੈਸਿਜ...
Tags: CRIME
ਮੋਗਾ,20 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਮੋਗਾ ਸ਼ਹਿਰ ਦੇ ਨਾਲ ਨਾਲ ਮੋਗਾ ਹਲਕੇ ਦੇ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਜਿੱਥੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਹਾ ਆਮ ਲੋਕਾਂ ਨੂੰ ਦੇਣ ਲਈ ਨਿਰੰਤਰ ਯਤਨ ਜਾਰੀ ਨੇ । ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਅਤੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ...
Tags: SMART VILLAGE CAMPAIGN

Pages