News

ਮੋਗਾ, 20 ਨਵੰਬਰ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਸ਼ਹਿਰ ਵਿਚ ਆਰੰਭੇ ਵਿਕਾਸ ਕਾਰਜਾਂ ਨੂੰ ਬੂਰ ਪੈ ਰਿਹਾ ਹੈ ਅਤੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਇਸੇ ਕੜੀ ਤਹਿਤ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਜਗਸੀਰ ਸਿੰਘ ‘ਸੀਰਾ ਚੱਕਰ’ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਨੇ ਮੋਗਾ ਦੇ ਵਾਰਡ ਨੰ. 40 ਤੋਂ ਨਵੇਂ ਬਣੇ ਵਾਰਡ ਨੰ. 36 ਵਿਚ ਪਾਣੀ ਦੇ ਨਵੇਂ ਬੋਰਵੈੱਲ ਦਾ ਟੱਕ...
ਮੋਗਾ,20 ਨਵੰਬਰ (ਜਸ਼ਨ): (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਬੇਅਦਬੀ ਨਾਲ ਸਬੰਧੀ ਇਕ ਮਾਮਲੇ ਵਿਚ ਕਥਿਤ ਤੌਰ ’ਤੇ ਸ਼ਾਮਲ ਇਕ ਡੇਰਾ ਪਰੇਮੀ ਦੇ ਪਿਤਾ ਨੂੰ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਬਠਿੰਡਾ ਦੇ ਕਸਬਾ ਭਗਤਾ ਭਾਈ ਕਾ ਵਿਖੇ ਵਾਪਰੀ ਜਿੱਥੇ ਡੇਰਾ ਪਰੇਮੀ ਜਤਿੰਦਰ ਜਿੰਮੀ ਦੇ ਪਿਤਾ ਡੇਰਾ ਪਰੇਮੀ ਮਨੋਹਰ ਲਾਲ ਆਪਣੀ ਮਨੀ ਐਕਸਚੇਂਜਰ ਦੀ ਦੁਕਾਨ ‘ਤੇ ਬੈਠੇ...
Tags: ਬੇਅਦਬੀ secrilege CRIME
मोगा, 19 नवंबर (जशन) -वार्ड नं 41 में वार्ड के इंचार्ज गौरव गर्ग एव पायल गर्ग सेवादार बनकर वार्ड की सेवा करने में जुटे हुए है।।वार्ड निवासियो की तरफ से भी उनको पूर्ण सहयोग दिया जा रहा है। गौरव गर्ग एव पायल गर्ग की तरफ से वार्ड की प्रत्येक सुविधा का ध्यान रखा जा रहा है। वार्ड निवासियो की प्रत्येक समस्या का हल पहल के आधार पर किया जा रहा है। पायल गर्ग की तरफ से वार्ड नं 41 में...
ਮੋਗਾ, 15 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਦਿੱਲੀ ਵਿਚ ਅੱਜ 7546 ਨਵੇਂ ਕਰੋਨਾ ਮਰੀਜ਼ ਆਉਣ ਅਤੇ 98 ਮੌਤਾਂ ਹੋਣ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਖਤੀ ਵਧਾਉਂਦਿਆਂ ਮਾਸਕ ਨਾ ਪਹਿਨਣ ਵਾਲਿਆਂ ਨੂੰ ਦੋ ਹਜ਼ਾਰ ਜ਼ੁਰਮਾਨਾ ਕਰਨ ਦਾ ਫੈਸਲਾ ਲਿਆ ਹੈ ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਫੈਸਲਾ ਰਾਜਪਾਲ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਅਤੇ ਇਸ ਸੰਬੰਧੀ ਨੋਟੀਫਿਕੇਸ਼ਨ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮਹਿਜ਼ 500 ਰੁਪਏ ਜ਼ੁਰਮਾਨਾ ਹੀ ਵਸੂਲਿਆ ਜਾਂਦਾ ਸੀ...
ਚੰਡੀਗੜ੍ਹ,19 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਸੰਬੰਧੀ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅਣਮਿਥੇ ਸਮੇਂ ਦੇ ਕਿਸਾਨ ਅੰਦੋਲਨ ਦੇ 50ਵੇਂ ਦਿਨ ਵੀ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 13 ਜਿਲ੍ਹਿਆਂ ਵਿੱਚ ਦਿਨ ਰਾਤ ਦੇ ਧਰਨੇ ਜਾਰੀ ਰਹੇ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ...
ਚੰਡੀਗੜ੍ਹ, 20 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿੱਚ ਹਵਾਲਾ ਦੇ ਰਾਹੀਂ ਕੈਨੇਡਾ ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿਖੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ...
ਮੋਗਾ,19 ਨਵੰਬਰ (ਜਸ਼ਨ): ਮੋਗਾ ਹਲਕੇ ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਉਹਨਾਂ ਦੇ ਨਜ਼ਦੀਕੀ ਡਿਪੂਆਂ ਤੋਂ ਰਾਸ਼ਨ ਪ੍ਰਾਪਤ ਕਰਵਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ‘ਸਮਾਰਟ ਰਾਸ਼ਟ ਕਾਰਡ ’ ਵੰਡਣ ਦੀ ਮੁਹਿੰਮ ਵਿੱਢੀ ਗਈ ਹੈ । ਇਸੇ ਕੜੀ ਤਹਿਤ ਅੱਜ ਮੋਗਾ ਹਲਕੇ ਦੇ ਪਿੰਡ ਸਿੰਘਾਂਵਾਲਾ ਵਿਖੇ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਹਨਾਂ ਦੇ ਭਰਾ ਜਗਸੀਰ ਸਿੰਘ ਸੀਰਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਦੀ ਦੇਖ ਰੇਖ ਹੇਠ...
ਮੋਗਾ,19 ਨਵੰਬਰ (ਜਸ਼ਨ) ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ‘ਸਮਾਰਟ ਰਾਸ਼ਨ ਕਾਰਡ’ ਸਕੀਮ ਤਹਿਤ ਮੋਗਾ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿਚ ਵੀ ਕਾਰਡਾਂ ਦੀ ਵੰਡ ਕੀਤੀ ਜਾ ਰਹੀ ਹੈ। ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਹਨਾਂ ਦੇ ਭਰਾ ਜਗਸੀਰ ਸਿੰਘ ਸੀਰਾ, ਵਾਰਡ ਨੰਬਰ 16 ਦੇ ਇੰਚਾਰਜ ਵਿਜੇ ਭੂਸ਼ਣ ਟੀਟੂ ਸਾਬਕਾ ਕੌਂਸਲਰ , ਵਾਰਡ ਨੰਬਰ 15 ਦੇ ਇੰਚਾਰਜ ਦਵਿੰਦਰ ਸ਼ਰਮਾ...
ਧਰਮਕੋਟ,19 ਨਵੰਬਰ (ਜਸ਼ਨ): ‘ਸਮਾਰਟ ਵਿਲੇਜ’ ਕੰਪੇਨ ਦੇ ਦੂਜੇ ਗੇੜ ‘ਚ ਪਿੰਡਾਂ ਨੂੰ ਸ਼ਹਿਰੀ ਤਰਜ਼ ’ਤੇ ਦਿੱਖ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਸਬੰਧਤ ਗਰਾਮ ਪੰਚਾਇਤਾਂ ਨੂੰ ਚੈੱਕ ਵੰਡੇ । ਇਸ ਮੌਕੇ ਹਲਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਪਿੰਡਾਂ ਦੀ ਨਨਕਸ਼ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹਨ । ਬੀਬੀ ਨੇ ਆਖਿਆ ਕਿ ਇਸ ਆਈ...
ਧਰਮਕੋਟ, 19 ਨਵੰਬਰ (ਜਸ਼ਨ): ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਹਲਕਾ ਧਰਮਕੋਟ ਨਕਸ਼ ਨੁਹਾਰ ਬਦਲਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਮਾਰਕੀਟ ਕਮੇਟੀ ਫਤਿਹਗੜ੍ਹ੍ਹ ਪੰਜਤੂਰ ਦੇ ਦਫਤਰ ਵਿਖੇ ਰੱਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਮਾਰਕੀਟ ਕਮੇਟੀ ਦੇ ਅਧੀਨ ਪੈਂਦੇ 44 ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ । ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੁਖਜੀਤ ਸਿੰਘ...
Tags: PUNJAB CONGRESS

Pages