*ਪੰਜਾਬ ਅਧਿਕਾਰ ਯਾਤਰਾ ਦੇ ਅਖੀਰ ‘ਚ ਲਿਪ ਆਗੂਆਂ ਕੀਤੀ ਸਪੀਕਰ ਕੋਲ ਪਟੀਸ਼ਨ ਦਾਇਰ,ਤਿੰਨ ਮਹੀਨੇ ਵਿਚ ਬਿੱਲ ਬਣਾ ਕੇ ਨਾਂ ਭੇਜੇ ਤਾਂ ਰਾਜਸਥਾਨ ਨੂੰ ਜਾਂਦੀ ਨਹਿਰ ਵਿਚ ਮੋਘੇ ਬਣਾ ਕੇ ਪੰਜਾਬ ਦੇ ਕਿਸਾਨਾ ਨੂੰ ਦਿੱਤਾ ਜਾਵੇਗਾ ਪਾਣੀ ਮੋਹਾਲੀ, 19 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਇਨਸਾਫ ਪਾਰਟੀ ਵਲੋਂ ਪਾਰਟੀ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਲਈ ਕੱਢੀ ਜਾ ਰਹੀ...
News
ਮੋਗਾ,19 ਨਵੰਬਰ (ਜਸ਼ਨ): ਆਸਟਰੇਲੀਆ ਅੰਬੈਸੀ ਇਸ ਸਮੇਂ ਵਿਦਿਆਰਥੀ ਵੀਜ਼ਾ ਅਤੇ ਸਪਾਊਸ ਵੀਜ਼ਾ ਬਹੁਤ ਆਸਾਨੀ ਨਾਲ ਦੇ ਰਹੀ ਹੈ । ਇਸ ਕੜੀ ਤਹਿਤ ਰਾਈਟ ਵੇ ਏਅਰਲਿੰਕਸ ਵੱਲੋਂ ਮਨਦੀਪ ਕੌਰ ਦਾ ਆਸਟਰੇਲੀਆ ਦਾ ਵਿਦਿਆਰਥੀ ਵੀਜ਼ਾ ਅਤੇ ਉਸ ਦੇ ਪਤੀ ਦਾ ਸੁਖਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ ਲਗਾ ਕੇ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਰਾਈਟ ਵੇ ਏਅਰਲਿੰਕਸ ਦੇ ਐੱਮ ਡੀ ਦੇਵਪ੍ਰਿਆ ਤਿਆਗੀ ਨੇ ਦੱਸਿਆ ਕਿ ਆਸਟਰੇਲੀਆ ‘ਚ 12ਵੀਂ ਪਾਸ ਵਿਦਿਆਰਥੀ ਵੀਜ਼ੇ ਲਈ ਅਪਲਾਈ ਕਰ ਸਕਦੇ ਹਨ । ਉਹਨਾਂ...
ਮੋਗਾ,18 ਨਵੰਬਰ (ਜਸ਼ਨ): ਹਲਕਾ ਧਰਮਕੋਟ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਕੋਛੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਸ਼ਨ 2022 ਦੇ ਮੱਦੇਨਜ਼ਰ ਹਲਕਾ ਧਰਮਕੋਟ ਵਿਚ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਦਾ ਢਾਂਚਾ ਪੂਰਾ ਸੰਗਠਿਤ ਕਰਕੇ ਮਿਹਨਤੀ ਉਮੀਦਵਾਰਾਂ ਨੂੰ ਚੋਣਾਂ ਵਿਚ ਉਤਾਰਿਆ ਜਾ ਸਕੇ। ਉਹਨਾਂ ਕਿਹਾ ਕਿ ਪਾਰਟੀ ਦੇ ਤਿੰਨ ਬਲਾਕ ਪ੍ਰਧਾਨ ਲਾ ਦਿੱਤੇ ਗਏ ਹਨ ਜਦਕਿ ਕੋਟ ਈਸੇ ਖਾਂ ਬਲਾਕ ਦਾ ਪ੍ਰਧਾਨ...
ਚੰਡੀਗੜ੍ਹ, 18 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਅਦਾਲਤ ਵਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਅਖੰਡ ਕੀਰਤਨੀ ਜਥੇ ਨੂੰ ਅੱਤਵਾਦੀ ਸੰਗਠਨ ਦਾ ਚਿਹਰਾ ਦੱਸਣ ਦੇ ਮਾਮਲੇ ਵਿਚ ਵਾਰੰਟ ਜਾਰੀ ਕੀਤੇ ਹਨ।ਇਹ ਮਾਮਲਾ 2017 ਦਾ ਹੈ ਜਦੋਂ 4 ਜਨਵਰੀ 2017 ਨੂੰ ਅਰਵਿੰਦ ਕੇਜਰੀਵਾਲ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਸਿੰਘ ਨਾਲ ਮਿਲਣ ਉਨ੍ਹਾਂ ਦੇ ਘਰ ਮੋਹਾਲੀ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਦੇ ਨਾਲ...
ਮੋਗਾ, 18ਨਵੰਬਰ (ਜਸ਼ਨ): ਅੱਜ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਨੇ ਸੂਗਰ ਤੋ ਬਚਣ ਲਈ ਮਨੁੱਖ ਨੂੰ ਆਪਣਾ ਜੀਵਨ ਸ਼ੈਲੀ ਬਦਲਣ ਦੀ ਲੋੜ ਹੈ ਤਾਂ ਜ਼ੋ ਸ਼ੂਗਰ ਵਰਗੀ ਬਿਮਾਰੀ ਤੋ ਬਚਿਆ ਜਾ ਸਕੇ । ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਸਤੁਲਿੰਤ ਆਹਾਰ ਅਤੇ ਸੈਰ ਨੂੰ ੰਿਜੰਦਗੀ ਦਾ ਹਿੱਸਾ ਜਰੂਰ ਬਣਾਓ। ਇਸ ਮੌਕੇ ਜਿਲਾ ਪਰਿਵਾਰ ਤੇ ਭਲਾਈ ਅਫਸਰ ਮੋਗਾ ਡਾ ਰੁਪਿੰਦਰ ਕੌਰ ਗਿੱਲ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਗਰ ਬਾਰੇ ਜਾਗਰੂਕ ਹੋਣਾ ਅਤੀ ਜਰੂਰੀ ਹੈ ਕਿਉਕਿ ਸ਼ੂਗਰ...
ਚੰਡੀਗੜ, 18 ਨਵੰਬਰ: ਬੀਤੇ ਕੱਲ 11 ਕਿਲੋਗ੍ਰਾਮ ਹੈਰੋਇਨ ਦੀ ਖੇਪ ਦੀ ਜਾਂਚ ਸਬੰਧੀ ਅਗਲੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਪਾਕਿਸਤਾਨ ਦੀ ਸਹਾਇਤਾ ਪ੍ਰਾਪਤ ਤਸਕਰ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਦੋਸ਼ੀ ਬੀਐਸਐਫ ਸਿਪਾਹੀ ਅਤੇ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਦੋ ਵਾਰ ਨਸ਼ੇ ਦੀਆਂ ਖੇਪਾਂ ਦੇ ਨਾਲ ਸਰਹੱਦ ਪਾਰੋਂ ਭੇਜੇ ਗਏ ਹਥਿਆਰ ਵੀ ਬਰਾਮਦ ਕੀਤੇ ਹਨ।ਅੱਜ ਦੀ ਗਿਰਫਤਾਰੀ ਦੇ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ...
*ਕਿਸਾਨ ਯੂਨੀਅਨਾਂ ਪਾਸੋਂ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਸਖ਼ਤ ਪਹੁੰਚ ਛੱਡ ਦੇਣ ਦੀ ਉਮੀਦ ਸੀ: ਮੁੱਖ ਮੰਤਰੀ ਚੰਡੀਗੜ੍ਹ, 18 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ 'ਤੇ ਹਟਾਉਣ ਤੋਂ ਇਨਕਾਰ ਕਰਨ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਅਸਲ ਵਿੱਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ '...
*ਕੌਮਾਂਤਰੀ ਚੈਂਪੀਅਨਸ਼ਿਪਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਨੂੰ ਆਰਥਿਕ ਤੇ ਖੇਡ ਉਪਕਰਨਾਂ ਸਬੰਧੀ ਮਦਦ ਲਈ ਸਿੱਧੇ ਤੌਰ ਉਤੇ ਜ਼ਿਲ੍ਹਾ ਖੇਡ ਅਫ਼ਸਰਾਂ ਨਾਲ ਸੰਪਰਕ ਕਰਨ ਲਈ ਆਖਿਆ ਚੰਡੀਗੜ•, 18 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ...
*ਜੇ.ਪੀ. ਨੱਢਾ, ਬਾਦਲ ਅਤੇ ਕੈਪਟਨ ਨੂੰ ਨਾਲ ਲੈ ਕੇ ਅੱਖੀਂ ਵੇਖ ਲੈਣ ਬੇਹਾਲ ਹੋਇਆ ਪੰਜਾਬ- ਅਨਮੋਲ ਚੰਡੀਗੜ੍ਹ, 18 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵੱਲੋਂ ਪੰਜਾਬ ਵਿੱਚ ਸਾਰੀਆਂ ਸੀਟਾਂ ਉੱਤੇ ਚੋਣ ਲੜਨ ਦੇ ਦਾਅਵਿਆਂ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੇ ਤਿੰਨ ਦਿਨਾ ਪੰਜਾਬ ਦੌਰੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕਿਸਾਨ ਅਤੇ ਲੋਕ ਵਿਰੋਧੀ ਭਾਜਪਾ ਪੰਜਾਬ ਵਿੱਚ ਆਪਣੇ...
ਤਲਵੰਡੀ ਸਾਬੋ ਕੀ, 18 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਦੀ ਮੰਗ ਨੂੰ ਲੈ ਕੇ ਕੱਢੀ ਜਾ ਰਹੀ ਵਿਸ਼ਾਲ “ਪੰਜਾਬ ਅਧਿਕਾਰ ਯਾਤਰਾ” ਦੇ ਤੀਜੇ ਦਿਨ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਸਮੁੱਚੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਤੋਂ ਅਸ਼ੀਰਵਾਦ ਲੈ ਕੇ ਤਖਤ ਸ਼੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ ਕੀ ਤੋਂ ਯਾਤਰਾ...

